ਵਿਕਾਸ ਕੰਮਾਂ ਲਈ ਮੌਕਾ ਵੇਖਣ ਪੁੱਜੇ ਕੈਬਨਿਟ ਮੰਤਰੀ ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਆਪਣੇ ਹਲਕੇ ਦੇ ਪਿੰਡ ਚੇਤਨਪੁਰਾ ਵਿਖੇ ਕਰਵਾਏ ਜਾਣ ਵਾਲੇ ਕੰਮਾਂ ਦਾ ਜਾਇਜ਼ਾ ਲੈਣ ਤੇ ਪਿੰਡ ਦੇ ਮੋਹਤਬਰਾਂ ਨਾਲ ਵਿਚਾਰ-ਚਰਚਾ ਕਰਨ ਲਈ ਪਿੰਡ ਪੁੱਜੇ।ਉਨਾਂ ਅੰਮਿ੍ਰਤਸਰ ਤੋਂ ਚੇਤਨਪੁਰਾ ਨੂੰ ਜਾਂਦੀ ਸੜਕ ਭਵਿੱਖ ਵਿੱਚ ਹੀ ਬਨਾਉਣ ਦਾ ਐਲਾਨ ਕਰਦੇ ਕਿਹਾ ਕਿ ਖਸਤਾ ਹੋ …
Read More »ਪੰਜਾਬੀ ਖ਼ਬਰਾਂ
ਡਿਪਟੀ ਕਮਿਸ਼ਨਰ ਵਲੋਂ ਬੱਚੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਡਰਾਈਵਿੰਗ ਸਿਖਲਾਈ ਦੀ ਸ਼ੁਰੂਆਤ
ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਣਨਾਸ਼ ਥੋਰੀ ਨੇ ਲੜਕੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਵਾਹਨ ਚਲਾਉਣ ਦੀ ਸਿੱਖਿਆ ਦੇਣ ਦੀ ਸ਼ੁਰੂਆਤ ਕੀਤੀ ਹੈ।ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ 100 ਲੜਕੀਆਂ ਦੇ ਪਹਿਲੇ ਬੈਚ ਨੂੰ ਉਕਤ ਸਿਖਲਾਈ ਲਈ ਤੋਰਨ ਮੌਕੇ ਥੋਰੀ ਨੇ ਕਿਹਾ ਕਿ ਅੱਜ ਦਾ ਯੁੱਗ ਸਿੱਖਿਆ ਦਾ ਯੁੱਗ ਹੈ, ਚਾਹੇ ਉਹ ਸਿੱਖਿਆ ਵਿਦਿਆ ਦੇ ਖੇਤਰ ਦੀ ਹੋਵੇ, …
Read More »ਮਾਡਰਨ ਕਾਲਜ ਦਾ ਬੀ.ਐਡ ਦਾ ਨਤੀਜਾ ਸ਼ਾਨਦਾਰ ਰਿਹਾ
ਭੀਖੀ, 8 ਜਨਵਰੀ (ਜ਼ਿੰਦਲ) – ਸਥਾਨਕ ਮਾਡਰਨ ਕਾਲਜ ਆਫ਼ ਐਜੂਕੇਸ਼ਨ (ਗਰਲਜ਼) ਦੀਆਂ ਵਿਦਿਆਰਥਣਾਂ ਵਲੋਂ ਦਿੱਤੀ ਗਈ ਬੀ.ਐਡ ਸੈਸ਼ਨ (2022-23) ਦੀ ਪ੍ਰੀਖਿਆ ਦੇ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ।ਡਾ. ਜਗਜੀਤ ਸਿੰਘ ਦੀ ਅਗਵਾਈ ਹੇਠ ਕਾਲਜ ਦੀਆਂ ਵਿਦਿਆਰਥਣਾਂ ਨੇ ਬੀ.ਐਡ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਵਿੱਚੋ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕਾਲਜ ਅਤੇ ਆਪਣੇ ਮਾਤਾ-ਪਿਤਾ ਦਾ ਨਾਂ ਰੋਸ਼ਨ ਕੀਤਾ ਹੈ।ਉਨ੍ਹਾਂ ਦੱਸਿਆ ਕਿ ਦੀਪ …
Read More »ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਵੱਖ-ਵੱਖ ਮੁਕਾਬਲਿਆਂ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਖਾਲਸਾ ਕਾਲਜ ਪਬਲਿਕ ਸਕੂਲ ਦੁਆਰਾ ਵਿਦਿਆਰਥੀਆਂ ਦੇ ਹੁਨਰ ਨੂੰ ਪਹਿਚਾਨਣ ਅਤੇ ਆਤਮ-ਵਿਸ਼ਵਾਸ ਵਧਾਉਣ ਲਈ ਵੱਖ-ਵੱਖ ਵਿਸ਼ਿਆਂ ’ਤੇ ਕਰਵਾਏ ਇੰਟਰ ਖਾਲਸਾ ਮੁਕਾਬਲੇ ’ਚ ਵਧੀਆ ਕਾਰਗੁਜ਼ਾਰੀ ਦਿਖਾਉਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਭੇਟ …
Read More »ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ
ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਅਤੇ ਐਨ.ਐਸ.ਐਸ ਯੂਨਿਟ ਵਲੋਂ ਸਾਂਝੇ ਤੌਰ ’ਤੇ ਵਿਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਆਯੋਜਿਤ ਇਸ ਪ੍ਰੋਗਰਾਮ ਤਹਿਤ ਜਿਲੇ੍ਹ ਦੇ ਸਾਹਿਤਕ ਸਰਗਰਮੀਆਂ ਦੇ ਕੇਂਦਰ ਵਜੋਂ ਜਾਣੇ ਜਾਂਦੇ ‘ਪ੍ਰੀਤਨਗਰ’ ਪਿੰਡ ਵਿਖੇ ਐਮ.ਏ ਪੰਜਾਬੀ ਅਤੇ ਐਨ.ਐਸ.ਐਸ ਵਲੰਟੀਅਰਾਂ ਦਾ ਦੌਰਾ ਕਰਵਾਇਆ …
Read More »ਖਾਲਸਾ ਕਾਲਜ ਵਿਖੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਿਖਲਾਈ ਪ੍ਰੋਗਰਾਮ ‘ਚ ਲਿਆ ਭਾਗ
ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਸਰਕਾਰੀ ਸਕੂਲ ਜੱਬੋਵਾਲ ਅਤੇ ਕਿਆਮਪੁਰ ਦੇ ਲਗਭਗ 25 ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਨਾਲ ਆਯੋਜਿਤ ਸਿਖਲਾਈ ਪ੍ਰੋਗਰਾਮ ਅੱਜ ਸੰਪਨ ਹੋ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਦੀ ਅਗਵਾਈ ਹੇਠ ਕਰਵਾਈ ਉਕਤ ਸਿਖਲਾਈ ਦੌਰਾਨ ਖੁੰਬਾਂ ਦੀ ਕਾਸ਼ਤ ਬਾਰੇ ਵਿਸਥਾਰਪੂਰਵਕ …
Read More »ਸਮਾਜਿਕ ਵਿਗਿਆਨ ਮੇਲਾ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਲਈ ਸਹਾਇਕ – ਮਾਸਟਰ ਅਵਨੀਸ਼ ਕੁਮਾਰ
ਸੰਗਰੂਰ, 7 ਜਨਵਰੀ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਸਿੱਖਿਅਕ ਵਿਕਸਿਤ ਪੰਜਾਬ ਦੀ ਸੋਚ ਤਹਿਤ ਅਤੇ ਜਿਲ੍ਹਾ ਸਿੱਖਿਆ ਅਫਸਰ ਬਰਨਾਲਾ ਸ਼ਮਸ਼ੇਰ ਸਿੰਘ, ਉਪ-ਜਿਲ੍ਹਾ ਸਿੱਖਿਆ ਅਫਸਰ ਨੈਸ਼ਨਲ ਅਵਾਰਡੀ ਡਾ. ਬਰਜਿੰਦਰਪਾਲ ਸਿੰਘ, ਬਲਾਕ ਨੋਡਲ ਅਫਸਰ ਬਰਨਾਲਾ ਹਰਪ੍ਰੀਤ ਕੌਰ, ਡੀ.ਡੀ.ਓ /ਪ੍ਰਿੰਸੀਪਲ ਨਿਧਾ ਅਲਤਾਫ, ਸਕੂਲ ਪ੍ਰਿੰਸੀਪਲ ਜਸਵੀਰ ਸਿੰਘ ਦੀ ਰਹਿਨੁਮਾਈ ਹੇਠ ਸਮਾਜਿਕ ਵਿਗਿਆਨ ਮਾਸਟਰ ਅਵਨੀਸ਼ …
Read More »ਸਹਾਰਾ ਨੇ ਪੀ.ਜੀ.ਆਈ ਘਾਬਦਾਂ ਤੋਂ ਜਨ ਸੇਵਾ ਅਭਿਆਨ ਦੀ ਕੀਤੀ ਸ਼ੁਰੂਆਤ
ਸੰਗਰੂਰ, 7 ਜਨਵਰੀ (ਜਗਸੀਰ ਲੌਂਗੋਵਾਲ) – ਇਨਸਾਨੀਅਤ ਦੀ ਸੇਵਾ ਨੂੰ ਮੁੱਖ ਰੱਖਦੇ ਹੋਏ ਸਹਾਰਾ ਜਨ ਸੇਵਾ ਅਭਿਆਨ 2024 ਦੀ ਸ਼ੁਰੂਆਤ ਪੀ.ਜੀ.ਆਈ ਸੈਟੇਲਾਈਟ ਕੇਂਦਰ ਘਾਬਦਾਂ ਤੋਂ ਸ਼ੁੁਰੂ ਕੀਤੀ ਗਈ।ਮਾਨਵਤਾ ਦੀ ਭਲਾਈ ਨੂੰ ਸਮਰਪਿਤ ਇਸ ਕਾਰਜ਼ ਲਈ ਪੀ.ਜੀ.ਆਈ ਚੰਡੀਗੜ੍ਹ ਦੇ ਡਾਇਰੈਕਟਰ ਪ੍ਰੋਫੈਸਰ ਵਿਵੇਕ ਲਾਲ ਐਮ.ਐਸ, ਪ੍ਰੋਫੈਸਰ ਵਿਪਿਨ ਕੌਸ਼ਲ ਨੋਡਲ ਅਫਸਰ, ਪ੍ਰੋਫੈਸਰ ਅਸ਼ੋਕ ਕੁਮਾਰ ਅਤੇ ਪ੍ਰੋਫੈਸਰ ਜੀ.ਡੀ ਪੁਰੀ ਚੇਅਰਮੈਨ ਆਲ ਪੀ.ਜੀ.ਆਈ ਆਥੋਰਾਇਜਡ ਨੇ …
Read More »ਅੇਡਵੋਕੇਟ ਧਾਮੀ ਵਲੋਂ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਦਾ ਸਲਾਨਾ ਕੈਲੰਡਰ ਰਲੀਜ਼
ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ) – ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਦਾ ਸਲਾਨਾ ਕੈਲੰਡਰ ਰਿਲੀਜ਼਼ ਰਿਲੀਜ਼ ਕੀਤਾ।ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ, ਕਾਰਜ਼ਕਰਨੀ ਮੈਂਬਰ ਇੰਦਰਮੋਹਨ ਸਿੰਘ ਲਖਮੀਰਵਾਲਾ, ਸਕੱਤਰ ਪ੍ਰਤਾਪ ਸਿੰਘ ਤੋਂ ਇਲਾਵਾ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ, ਸਕੱਤਰ ਬਲਜੀਤ ਸਿੰਘ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ) ਦੇ …
Read More »ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾਵੇ – ਡਿਪਟੀ ਕਮਿਸ਼ਨਰ
ਸੁਵਿਧਾ ਕੇਂਦਰਾਂ ਦੇ ਕੰਮ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਚੱਲ ਰਹੇ ਸੁਵਿਧਾ ਕੇਂਦਰਾਂ ਦੇ ਕਰਮਚਾਰੀਆਂ ਨੂੰ ਮੁਖਾਤਿਬ ਹੁੰਦੇ ਕਿਹਾ ਕਿ ਲੋਕ ਪੰਜਾਬ ਸਰਕਾਰ ਵਲੋਂ ਸ਼਼ੁਰੂ ਕੀਤੀ ਪਹਿਲ ਤਹਿਤ ਸਰਕਾਰੀ ਸੇਵਾਵਾਂ ਦਾ ਲਾਭ ਲੋਕ ਘਰ ਬੈਠੇ ਲੈ ਸਕਦੇ ਹਨ। ਉਨ੍ਹਾਂ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ ਲੋਕਾਂ ਨੂੰ ਸਮੇਂ ਸਿਰ …
Read More »
Punjab Post Daily Online Newspaper & Print Media