Wednesday, November 25, 2026

ਪੰਜਾਬੀ

1984 ਪੀੜਤ ਪਰਿਵਾਰਾਂ ਦੇ ਪੜ੍ਹੇ-ਲਿਖ੍ਹੇ ਬੇਰੁਜ਼ਗਾਰ ਬੱਚਿਆਂ ਦੀ ਕਿੱਤਾ ਸਿਖਲਾਈ ਲਈ ਮੰਗੀਆਂ ਅਰਜ਼ੀਆਂ

ਬਠਿੰਡਾ, 22 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਰਕਾਰ ਵਲੋਂ ਸਾਲ 1984 ਦੇ ਸਿੱਖ ਕਤਲੇਆਮ ਦੌਰਾਨ ਪੀੜਤ ਪਰਿਵਾਰਾਂ ਦੇ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਪੜ੍ਹੇ-ਲਿਖ੍ਹੇ ਬੇਰੁਜ਼ਗਾਰ ਨੋਜਵਾਨ ਲੜਕੇ-ਲੜਕੀਆਂ ਨੂੰ ਕਿੱਤਾ ਸਿਖਲਾਈ ਕੋਰਸ ਦੀ ਟ੍ਰੇਨਿੰਗ ਦੇਣ ਲਈ ਉਨ੍ਹਾਂ ਪਾਸੋ ਅਰਜੀਆਂ ਦੀ ਮੰਗ ਕੀਤੀ ਗਈ ਹੈ।ਜੋ ਕਿ ਅੱਠਵੀਂ ਜਮਾਤ ਤੋਂ ਮੈਟ੍ਰਿਕ ਜਾਂ +2 ਪਾਸ ਹਨ।ਇਨ੍ਹਾਂ ਦੀ ਉਮਰ …

Read More »

ਓਪਨ ਬਾਕਸਿੰਗ ਮੁਕਾਬਲਿਆਂ ’ਚ ਬਠਿੰਡਾ ਦੇ ਖਿਡਾਰੀ ਜਿਲ੍ਹੇ ਵਿਚੋਂ ਪਹਿਲੇ ਸਥਾਨ `ਤੇ

ਬਠਿੰਡਾ, 22 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਲ੍ਹਾ ਬਾਕਸਿੰਗ ਅੇਸੋਸੀਏਸ਼ਨ ਵਲੋਂ ਬੀਤੇ ਦਿਨੀਂ ਕਰਵਾਏ ਗਏ ਓਪਨ ਬਾਕਸਿੰਗ ਜਿਲ੍ਹਾ ਪੱਧਰੀ ਖੇਡਾਂ ਦੇ ਮੁਕਾਬਲਿਆਂ ’ਚ ਜਿਲ੍ਹੇ ਵਿਚੋਂ ਵੱਖ ਵੱਖ ਥਾਵਾਂ ਤੋਂ ਖਿਡਾਰੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ।ਸਪੋਟਰਸ ਸਟੇਡੀਅਮ ਬਠਿੰਡਾ ਦੀ ਬਾਕਸਿੰਗ ਕੋਚ ਮੈਡਮ ਸੰਦੀਪ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬਠਿੰਡਾ ਖਿਡਾਰੀਆਂ ਦੇ ਲੜਕਿਆਂ ਵਿਚੋਂ 5 …

Read More »

ਜੈਕਾਰਿਆਂ ਦੀ ਗੂੰਜ ਨਾਲ ਸੰਪਨ ਹੋਇਆ ਸਿਰਜਣਾ ਗੁਰਮਤਿ ਕੈਂਪ

ਹੋਣਹਾਰ ਬੱਚਿਆਂ ਨੂੰ ਸਿਰੋਪਾਉ ਅਤੇ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ ਅੰਮ੍ਰਤਸਰ, 22 ਜੂਨ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਅਕਾਲ ਪੁਰਖ ਕੀ ਫੌਜ ਵਲੋਂ ਚੱਲ ਰਹੇ ਸਿਰਜਣਾ ਸਮਰ ਕੈਂਪਾਂ ਦੀ ਸਮਾਪਤੀ ਸਥਾਨਕ ਡੇਰਾ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ ਤਰਨ ਤਾਰਨ ਰੋਡ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਹੋਈ।ਸ਼ਹਿਰ ਤੇ ਪਿੰਡਾਂ ਦੇ ਵੱਖ-ਵੱਖ ਸਥਾਨਾਂ ਅਤੇ ਗੁਰਦੁਆਰਾ ਸਾਹਿਬ ਵਿਖੇ ਇਨ੍ਹਾ ਕਲਾਸਾਂ ਦਾ …

Read More »

ਦਸਤਾਰ ਦੀ ਬੇਅਦਬੀ ਕਰਨ ਵਾਲੇ ਮਾਰਸ਼ਲਾਂ ਖਿਲਾਫ ਢੁੱਕਵੀਂ ਕਾਰਵਾਈ ਕੀਤੀ ਜਾਵੇ- ਗਿ. ਗੁਰਬਚਨ ਸਿੰਘ

ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਪ੍ਰੈਸ ਬਿਆਨ ਵਿੱਚ ਆਖਿਆ ਹੈ ਕਿ ਵਿਧਾਨ ਸਭਾ ਵਿਚ ਜੋ ਵਿਧਾਇਕ ਭਾਈ ਪਿਰਮਿਲ ਸਿੰਘ ਦੀ ਕੁੱਟਮਾਰ ਕਰਕੇ ਮਾਰਸ਼ਲਾਂ ਵੱਲੋਂ ਉਸ ਦੀ ਦਸਤਾਰ ਦੀ ਬੇਅਦਬੀ ਕੀਤੀ ਹੈ, ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜੀ ਹੈ। ਉਨਾਂ ਕਿਹਾ ਕਿ ਜੇਕਰ ਵਿਧਾਨ ਸਭਾ ਵਿਚ ਜਿਥੋਂ …

Read More »

ਅੰਮ੍ਰਿਤਸਰ ਕਾਲਜ ਆਫ਼ ਇੰਜੀਨੀਰਿੰਗ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਕਾਲਜ ਆਫ਼ ਇੰਜੀਨੀਰਿੰਗ  ਤੇ ਟੈਕਨੋਲੋਜੀ ਵਿਖੇ ਕਾਲਜ ਕੈਂਪਸ ‘ਚ ਵਿਗਿਆਨ ਪਰਿਸ਼ਦ ਪੰਚਨੰਦ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਯੋਗਾ ਦਿਵਸ `ਤੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮੇਂ ਕਾਲਜ ਪ੍ਰਿੰਸੀਪਲ ਡਾ. ਵੀ.ਕੇ ਬੰਗਾ, ਵਾਇਸ ਪ੍ਰਿੰਸੀਪਲ ਰਿਟਾਇਰਡ ਕਰਨਲ ਗੁਰਮੁੱਖ ਸਿੰਘ, ਰਜਿਸਟਰਾਰ, ਵੱਖ-ਵੱਖ ਵਿਭਾਗਾਂ ਦੇ ਡੀਨ, ਮੁਖੀ ਅਤੇ ਫੈਕਲਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ।ਗੁਰੂ …

Read More »

ਮਾਧਵ ਵਿਦਿਆ ਨਿਕੇਤਨ ਵਿਖੇ ਯੋਗਾ ਦਿਵਸ ਮਨਾਇਆ

ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ ਬਿਊਰੋ)  ਸਥਾਨਕ ਮਾਧਵ ਵਿਦਿਆ ਨਿਕੇਤਨ ਵਿਖੇ ਯੋਗਾ ਦਿਵਸ ਮਨਾਇਆ ਗਿਆ।ਇਸ ਸਮੇਂ ਅਯੋਜਿਤ ਸਮਾਗਮ ਵਿੱਚ ਅਯੁਰਵੈਦਿਕ ਯੋਗਾ ਆਸ਼ਰਮ ਰੈਮਡੀਜ਼ ਦੇ ਮਾਹਿਰ ਡਾ. ਨਵੀਨ ਆਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨਾਂ ਨੇ ਵਿਦਿਆਰਥੀਆਂ ਨੂੰ ਯੌਗ ਦੀ ਮਹੱਤਤਾ ਦੱਸਣ ਦੇ ਨਾਲ-ਨਾਲ ਕਈ ਯੋਗਾ ਆਸਣ ਵੀ ਕਰਵਾਏ।ਇਸ ਮੌਕੇ ਸਕੂਲ ਕਮੇਟੀ ਦੇ ਮੀਤ ਪ੍ਰਧਾਨ ਡਾ. ਅਰੁਣ ਮਹਿਰਾ, ਮੈਂਬਰ ਜਗਦੀਸ਼ ਮਹਾਜਨ …

Read More »

ਯੋਗਾ ਨਾਲ ਤਨ ਤੇ ਮਨ ਦੋਵੇਂ ਤਰੋ ਤਾਜ਼ਾ ਰਹਿਣ ਨਾਲ ਮਾਨਸਿਕ ਤਨਾਅ ਦੂਰ ਹੁੰਦਾ ਹੈ- ਅੰਜ਼ਨਾ ਗੁਪਤਾ

ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ ਬਿਊਰੋ) ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ `ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ 750 ਦੇ ਕਰੀਬ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।ਸਮਾਗਮ ਦੌਰਾਨ ਯੋਗਾ ਟਰੇਨਰ ਅਜੇ ਸ਼ਰਮਾ ਨੇ ਯੋਗਾ ਦੇ ਵੱਖ-ਵੱਖ ਆਸਨ ਕਰਵਾਏ ਅਤੇ ਰੋਜਾਨਾ ਜੀਵਨ ਵਿੱਚ ਇੰਨਾਂ ਦੀ ਮਹੱਤਤਾ ਬਾਰੇ ਦੱਸਿਆ।ਪ੍ਰਿੰਸੀਪਲ ਅੰਜ਼ਨਾ ਗੁਪਤਾ ਨੇ ਦੱਸਿਆ ਕਿ ਡੀ.ਏ.ਵੀ ਪ੍ਰਬੰਧ ਸਮਿਤੀ ਨਵੀਂ ਦਿੱਲੀ …

Read More »

ਵਿਰਸਾ ਵਿਹਾਰ’ਚ ਬੱਚਿਆ ਵੱਲੋਂ ਨਾਟਕ ‘ਸੋਨੇ ਦਾ ਪਿੰਜਰਾ’ ਤੇ ਫੁੱਲਾਂ ਨੂੰ ਕਿਤਾਬਾਂ ਵਿੱੱਚ ਨਾ ਰੱਖੋਂ’ ਮੰਚਿਤ

ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਰਸਾ ਵਿਹਾਰ ਗਾਂਧੀ ਗਰਾਊਂਡ ਅੰਮਿ੍ਰਤਸਰ ਵਿਖੇ 15 ਰੋਜ਼ਾ ਬਾਲ ਰੰਗਮੰਚ ਵਰਕਸ਼ਾਪ ਦੌਰਾਨ ਵੱਖ ਵੱਖ ਸਕੂਲਾਂ ਦੇ  6 ਤੋਂ 12 ਸਾਲ ਦੇ ਬੱਚਿਆਂ ਨੇ ਸ਼੍ਰੋਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਪ੍ਰਾਪਤ ਸ੍ਰੀ ਕੇਵਲ ਧਾਲੀਵਾਲ ਦੀ ਦੇਖ ਰੇਖ ਵਿੱਚ ਰੰਗਮੰਚ ਅਤੇ ਨਿ੍ਰੱਤ ਦੀ ਸਿਖਲਾਈ ਇਮੈਨੂਅਲ ਸਿੰਘ, …

Read More »

ਪੈਨਸ਼ਨਰਾਂ ਲਈ ਬੱਜ਼ਟ `ਚ ਕੁੱਝ ਵੀ ਨਾ ਰੱਖਣ `ਤੇ ਸਰਕਾਰ ਪ੍ਰਤੀ ਗੁੱਸੇ ਦੀ ਲਹਿਰ – ਪ੍ਰੇਮ ਸਾਗਰ ਸ਼ਰਮਾ

ਸਮਰਾਲਾ 21 ਜੂਨ (ਪੰਜਾਬ ਪੋਸਟ- ਕੰਗ) – ਪੰਜਾਬ ਭਰ ਦੇ ਪੈਨਸ਼ਨਰਾਂ ਦੀ ਜਥੇਬੰਦੀ ਪੰਜਾਬ ਗੌਰਮਿੰਟ, ਪੈਨਸ਼ਨਰ ਜੁਆਇੰਟ ਫਰੰਟ ਦੇ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ, ਮਹਿੰਦਰ ਸਿੰਘ, ਕੇਵਲ ਸਿੰਘ ਅਤੇ ਮਹਿੰਦਰ ਸਿੰਘ ਪਰਵਾਨਾ ਨੇ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਬੁੱਢੇ, ਬਿਮਾਰ ਸਾਢੇ ਤਿੰਨ ਲੱਖ ਪੈਨਸ਼ਨਰਾਂ/ ਫੈਮਲੀ ਪੈਨਸ਼ਨਰਾਂ/ਨੀਮ ਸਰਕਾਰੀ ਪੈਨਸ਼ਨਰਾਂ ਲਈ ਕੁੱਝ ਵੀ ਨਾ ਰੱਖਣ ਲਈ ਨੋਟਿਸ ਲੈਂਦੇ ਹੋਏ ਗੁੱਸਾ ਜਾਹਰ ਕੀਤਾ …

Read More »

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਗਤਕਾ ਦਿਵਸ ਦੇ ਰੂਪ `ਚ ਮਨਾਇਆ ਯੋਗਾ ਦਿਵਸ

ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸਾਬਕਾ ਐਮ.ਪੀ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ `ਤੇ ਪਾਰਟੀ ਦੇ ਸਰਗਰਮ ਅਹੁਦੇਦਾਰਾਂ ਤੇ ਮੈਂਬਰਾਂ ਦੇ ਵਲੋਂ 21 ਜੂਨ ਦਾ ਦਿਨ ਵਿਸ਼ਵ ਪ੍ਰਸਿੱਧ ਖਾਲਸਾ ਕਾਲਜ ਵਿਖੇ ਗਤਕਾ ਦਿਵਸ ਦੇ ਰੂਪ ਵਿਚ ਮਨਾਇਆ ਗਿਆ।ਜਿਸ ਦੋਰਾਨ ਗਤਕਾ ਵਿਦਿਆ ਦੇ ਮਾਹਰ ਕੋਚ ਸੁਖਦੇਵ ਸਿੰਘ ਦੇ ਲਾਡਲੇ ਸ਼ਗਿਰਦਾਂ ਦੇ ਵਲੋਂ …

Read More »