Wednesday, November 25, 2026

ਪੰਜਾਬੀ

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਐਨ.ਸੀ.ਸੀ ਕੈਡਿਟਾਂ ਨੇ ਯੋਗਾ ਦਿਵਸ ਮਨਾਇਆ

ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ’ਤੇ ਐਨਸੀਸੀ ਕੈਡਿਟਾਂ ਵਲੋਂ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵੇਰਕਾ ਵਿਖੇ ਯੋਗਾ ਦਿਵਸ ਮਨਾਇਆ ਗਿਆ ਜਿਸ ਵਿੱਚ 7000 ਦੇ ਕਰੀਬ ਐਨਸੀਸੀ ਕੈਡਿਟਾਂ, ਜੂਨੀਅਰ ਕਮਿਸ਼ਨਡ ਅਧਿਕਾਰੀਆਂ ਅਤੇ ਫੌਜ਼ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਕਰਨਲ ਡੀ.ਐਸ ਵਰਮਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਬ੍ਰਗੇਡੀਅਰ ਵਿਜੈ ਸਾਗਰ ਧੀਮਾਨ, ਗਰੁੱਪ ਕਮਾਂਡਰ ਐਨ.ਸੀ.ਸੀ ਹੈਡ …

Read More »

ਸਰੀਰ ਨੂੰ ਤੰਦਰੁਸਤ ਤੇ ਨਰੋਆ ਰੱਖਣ ਲਈ ਯੋਗਾ ਅਭਿਆਸ ਜ਼ਰੂਰੀ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਤੀਸਰੇ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਤੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਅੱਜ ਬਹੁਪੱਖੀ ਹੁਨਰ ਵਿਕਾਸ ਕੇਂਦਰ ਵਿਖੇ ਸਮਾਗਮ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਸ੍ਰੀ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਕੀਤੀ। ਉਨਾਂ ਨੇ ਸੈਂਟਰ ਦੇ ਸਿਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਤਮਾ, ਸਰੀਰ ਅਤੇ ਮਨ ’ਤੇ ਕਾਬੂ ਪਾਉਣ ਲਈ ਯੋਗਾ ਅਭਿਆਸ ਇਕ …

Read More »

ਖਾਲਸਾ ਸੀਨੀ. ਸੈਕੰ. ਸਕੂਲ਼ ਧੂਰੀ ਵਿਖੇ ਵਿਸ਼ਵ ਯੋਗ ਦਿਵਸ ਮਨਾਇਆ

ਧੂਰੀ, 21 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ਼ ਧੂਰੀ ਵਿਖੇ ਵਾਈਸ ਪ੍ਰਿੰਸੀਪਲ ਸੇਵਾ ਸਿੰਘ ਦੀ ਅਗਵਾਈ ਵਿੱਚ ਵਿਸ਼ਵ ਯੋਗ ਦਿਵਸ ਮਨਾਇਆ ਗਿਆ ਅਤੇ ਸਕੂਲੀ ਬੱਚਿਆਂ ਨੂੰ ਆਸਨ ਤੇ ਪ੍ਰਣਾਯਾਮ ਕਰਵਾ ਕੇ ਯੋਗ ਨੂੰ ਜ਼ਿੰਦਗੀ ਦਾ ਇੱਕ ਅੰਗ ਬਨਾਉਣ ਲਈ ਪ੍ਰੇਰਿਤ ਵੀ ਕੀਤਾ ਗਿਆ। ਇਸ ਮੌਕੇ ਕਾਮਰੇਡ ਗੁਰਦਿਆਲ ਨਿਰਮਾਣ, ਭਾਗ ਸਿੰਘ ਦਿਓਲ, ਰੂਪ ਚੰਦ, ਰਾਮ ਕ੍ਰਿਸ਼ਨ, ਨਵੀਨ …

Read More »

ਬਾਬਾ ਜਗਤਾਰ ਸਿੰਘ ਸਟੇਟ ਐਵਾਰਡੀ ਦੀ ਰਹਿਨੁਮਾਈ ਹੇਠ ਵਿਸ਼ਵ ਯੋਗ ਦਿਵਸ ਮਨਾਇਆ

ਧੂਰੀ, 21 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਾਨਵ ਕਲਿਆਣ ਯੋਗ ਟਰੱਸਟ ਧੂਰੀ ਦੇ ਬਾਨੀ ਬਾਬਾ ਜਗਤਾਰ ਸਿੰਘ ਸਟੇਟ ਐਵਾਰਡੀ ਦੀ ਰਹਿਨੁਮਾਈ ਹੇਠ ਵਿਸ਼ਵ ਯੋਗ ਦਿਵਸ ਮਨਾਇਆ ਗਿਆ।

Read More »

ਸ਼ਹਿਰ ਅੰਦਰ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਧੂਰੀ, 21 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਭਾਰਤੀ ਯੋਗ ਸੰਸਥਾਨ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਥਾਨਕ ਰਾਮ ਬਾਗ ਵਿਖੇ ਮਦਨ ਲਾਲ ਬਾਂਸਲ ਜੋਨ ਪ੍ਰਧਾਨ ਦੀ ਅਗਵਾਈ ਵਿੱਚ ਯੋਗਾ ਕੈਂਪ ਲਗਾ ਕੇ ਆਸਨ ਅਤੇ ਪ੍ਰਣਾਯਾਮ ਕਰਵਾਏ ਗਏ।ਇਸ ਸਮੇਂ ਲੋਕਾਂ ਨੂੰ ਸ਼ੂਗਰ ਵਰਗੀਆਂ ਹੋਰ ਅਨੇਕਾਂ ਬੀਮਾਰੀਆਂ ਤੋਂ ਬਚਣ ਲਈ ਯੋਗਾਂ ਦੀ ਮਹੱਤਤਾ ਬਾਰੇ ਵੀ ਦੱਸਿਆ ਗਿਆ।

Read More »

ਭਾਜਪਾ ਆਗੂਆਂ ਨੇ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨਾਲ ਕੀਤਾ ਯੋਗਾ

ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਵਿਸ਼ਵ ਯੋਗ ਦਿਵਸ ਮੌਕੇ ਸਥਾਨਕ ਗਾਂਧੀ ਗਰਾਊਂਡ ਵਿਖੇ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨਾਲ ਯੋਗਾ ਕਰਦੇ ਹੋਏ ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਦੇ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ, ਨਾਲ ਹਨ ਸਾਬਕਾ ਮੰਤਰੀ ਅਨਿਲ ਜੋਸ਼ੀ, ਮੇਅਰ ਬਖ਼ਸ਼ੀ ਰਾਮ ਅਰੋੜਾ ਤੇ ਹੋਰ।

Read More »

ਬਾਬਾ ਫ਼ਰੀਦ ਗਰੁੱਪ ਵਿਖੇ ‘ਅੰਤਰਰਾਸ਼ਟਰੀ ਯੋਗ ਦਿਵਸ’ ਮਨਾਇਆ ਗਿਆ

ਬਠਿੰਡਾ, 21 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਸੰਬੰਧ ਵਿੱਚ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਐਨ.ਸੀ.ਸੀ ਵਿਭਾਗਾਂ ਦੀ ਅਗਵਾਈ ਹੇਠ ਇੱਕ ਯੋਗਾ ਕੈਂਪ ਆਯੋਜਿਤ ਕੀਤਾ ਗਿਆ।ਇਸ ਕੈਂਪ ਵਿਚ ਯੋਗਾ ਬਾਰੇ ਜਾਣਕਾਰੀ ਦੇਣ ਲਈ ਗਿੱਦੜਬਾਹਾ ਤੋਂ ਯੋਗਾ ਟਰੇਨਰ ਗੁਰਵਿੰਦਰ ਸਿੰਘ ਅਤੇ ਕੁਲਦੀਪ ਸਿੰਘ ਨੇ ਆਪਣੇ …

Read More »

ਜੀ.ਐਨ.ਐਮ ਟ੍ਰੇਨਿੰਗ ਸਕੂਲ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਬਠਿੰਡਾ, 21 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਇੰਡੀਅਨ ਨਰਸਿੰਗ ਕੋਸਲ ਨਿਊ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੀ.ਐਨ.ਐਮ ਟ੍ਰੇਨਿੰਗ ਸਕੂਲ ਵਿਖੇ ਸ੍ਰੀਮਤੀ ਅਮਰਜੀਤ ਕੌਰ ਪਿ੍ਰੰਸੀਪਲ ਦੀ ਅਗਵਾਈ ਹੇਠ ਸਮੂਹ ਸਟਾਫ ਅਤੇ ਸਿਖਿਆਰਥਣਾਂ ਵੱਲੋ ਅੰਤਰਰਾਸਟਰੀ ਯੋਗ ਦਿਵਸ ਮਨਾਇਆ ਗਿਆ।ਸਕੂਲ ਕੋਆਰਡੀਨੇਟਰ ਸੁਖਮੰਦਰ ਸਿੰਘ ਸਿੱਧੂ ਵਲੋਂ ਸਮੂਹ ਸਟਾਫ ਅਤੇ ਸਿਖਿਆਰਥਣਾਂ ਨੂੰ ਯੋਗ ਆਸਣ ਕਰਵਾਏ ਗਏ ਅਤੇ ਇਹਨਾ ਯੋਗਾ ਆਸਣਾਂ …

Read More »

ਆਈ.ਸੀ.ਐਸ.ਈ ਦੱਸਵੀ ਦੀ ਪ੍ਰੀਖਿਆ ਵਿੱਚ ਅੱਵਲ ਰਹੀ ਅਰਸ਼ਦੀਪ ਕੌਰ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ) – ਸਥਾਨਕ ਅਲੈਗਜੈਂਡਰਾ ਸਕੂਲ ਦੀ ਵਿਦਿਆਰਥਣ ਅਰਸ਼ਦੀਪ ਕੌਰ   ਪੁੱਤਰੀ ਇੰਦਰਜੀਤ ਸਿੰਘ  ਨੇ ਆਈ.ਸੀ.ਐਸ.ਈ ਦੱਸਵੀਂ ਦੀ ਪ੍ਰੀਖਿਆ ਵਿੱਚ 85 ਫੀਸਦ ਨੰਬਰ ਹਾਸਲ ਕਰ ਕੇ ਆਪਣੇ ਸਕੂਲ ‘ਤੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ ਹੈ।

Read More »

ਡਾਕਟਰ ਨੇਕੀ ਪੈਰਿਸ ‘ਚ ਦੇਣਗੇ ਲੈਕਚਰ

ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਪਛਾਣ ਬਣਾ ਚੁੱਕੀ ਗੁਰੂ ਨਗਰੀ ਤੋਨ ਮੈਡੀਕਲ ਖੇਤਰ ਦੀ ਉੱਘੀ ਸ਼ਖਸ਼ੀਅਤ ਡਾਕਟਰ ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਨੂੰ ਅੰਤਰਰਾਸ਼ਟਰੀ ਕਾਨਫਰੰਸ ਓਨ ਬਾਇਓਮਾਰਕਰ ਰਿਸਰਚ ਇਨ ਕਲਿਨੀਕਲ ਮੈਡੀਸਨ ਵਿੱਚ ਲੈਕਚਰ  ਦੇਣ ਲਈ ਸੱਦਾ  ਪੱਤਰ ਮਿਲਿਆ ਹੈ।ਇਹ ਕਾਨਫਰੰਸ ਫਰਾਂਸ ਦੀ ਰਾਜਧਾਨੀ ਪੈਰਿਸ …

Read More »