ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅੱਜ ਕਲਗੀਧਰ ਨਿਵਾਸ, ਚੰਡੀਗੜ੍ਹ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਗਵਰਨਿੰਗ ਬਾਡੀ ਸ੍ਰੀ ਗੁਰੂ ਗ੍ਰੰਥ ਸਾਹਿਬ ਚੌਥੀ ਸ਼ਤਾਬਦੀ ਮੈਮੋਰੀਅਲ ਟਰੱਸਟ ਦੀ ਇਕੱਤਰਤਾ ਦੀ ਪ੍ਰਧਾਨਗੀ ਪੋ੍ਰਫੈਸਰ ਕ੍ਰਿਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕੀਤੀ।ਟਰੱਸਟ ਮੈਂਬਰਾ ਦੇ ਨਾਲ ਸਾਬਕਾ ਮੁੱਖ ਮੰਤਰੀ ਪੰਜਾਬ ਪਰਕਾਸ਼ ਸਿੰਘ ਬਾਦਲ ਨੇ ਵੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ।ਟਰੱਸਟ ਨੇ …
Read More »ਪੰਜਾਬੀ
ਨੈਸ਼ਨਲ ਸੈਂਪਲ ਸਰਵੇ ਆਫਿਸ ਦਾ ਖੇਤਰੀ ਸਿਖਲਾਈ ਕੈਪ ਸ਼ੁਰੂ
ਜਲੰਧਰ, 20 ਜੂਨ (ਪੰਜਾਬ ਪੋਸਟ ਬਿਊਰੋ) – ਐਨ.ਐਸ.ਐਸ.ਓ ਦਾ ਖੇਤਰੀ ਸੰਚਾਲਕ ਵਿਭਾਗ ਅੰਕੜਾ ਅਤੇ ਕਾਰਜ ਅਮਲਾ ਮੰਤਰਾਲਾ ਦੇ ਤਹਿਤ ਵਿਸ਼ਾਲ ਪੱਧਰ ‘ਤੇ ਅੰਕੜਾ ਇਕੱਤਰ ਕਰਨ ਵਾਲਾ ਭਾਰਤ ਸਰਕਾਰ ਦਾ ਪ੍ਰਮੁੱਖ ਅਦਾਰਾ ਹੈ।ਇਹ 60 ਸਾਲਾਂ ਦੇ ਵੱਧ ਸਮੇਂ ਤੋਂ ਰਾਜ ਸਰਕਾਰਾਂ ਨਾਲ ਮਿਲ ਕੇ ਅੰਕੜੇ ਇਕੱਤਰ ਕਰਨ ਦੇ ਕੰਮ ਵਿਚ ਜੁਟਿਆ ਹੋਇਆ ਹੈ।ਇਸ ਸਮੇਂ ਦੋਰਾਨ ਇਹ ਵਿਭਾਗ, ਸਮਾਜਿਕ-ਆਰਥਿਕ ਵੱਖੋ-ਵੱਖ ਪਹਿਲੂਆਂ ‘ਤੇ …
Read More »ਸੇਵਾ ਮੁਕਤੀ ‘ਤੇ ਇੰਜੀਨੀਅਰ ਗੁਰਦਿਆਲ ਸਿੰਘ ਦਾ ਸਨਮਾਨ
ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਿੰਚਾਈ ਵਿਭਾਗ ਵਿੱਚ ਲੰਮੀ ਸਰਵਿਸ ਤੋਂ ਬਾਅਦ ਸੇਵਾ ਮੁਕਤ ਹੋਏ ਅੇੈਸ.ਡੀ.ਓ ਵਿਜੀਲੈਂਸ ਇੰਜ. ਗੁਰਦਿਆਲ ਸਿੰਘ ਦੀ ਸੇਵਾ ਮੁਕਤੀ ‘ਤੇ ਉਨਾਂ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ।ਇਸ ਪਾਰਟੀ ਸਮੇਂ ਸਮੂਹ ਸਟਾਫ ਵਲੋਂ ਇੰਜ ਗੁਰਦਿਆਲ ਸਿੰਘ ਨੂੰ ਸਿਹਰੇ ਪਾਏ ਅਤੇ ਉਨਾਂ ਨੂੰ ਯਾਦਗਾਰੀ ਚਿੰਨ ਭੇਟ ਕਰ ਕੇ ਸਨਮਾਨਿਤ ਕੀਤਾ।ਇਸ ਸਮੇਂ ਐਸ.ਡੀ.ਓ ਇੰਜ. ਦਲਜੀਤ …
Read More »ਗਿਆਨੀ ਗੁਰਮੁੱਖ ਸਿੰਘ ਦੀ ਸੁਰੱਖਿਆ ਲਈ ਪੰਜਾਬ ਦੇ ਡੀ.ਜੀ.ਪੀ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਮਿਲੇ ਧਮਕੀ ਪੱਤਰ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਡੀ.ਜੀ.ਪੀ ਸੁਰੇਸ਼ ਅਰੋੜਾ ਪਾਸੋਂ ਗਿਆਨੀ ਗੁਰਮੁੱਖ ਸਿੰਘ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ।ਇਸ ਸਬੰਧੀ ਉਨ੍ਹਾਂ ਨੇ ਡਾਇਰੈਕਟਰ ਜਨਰਲ ਪੰਜਾਬ ਪੁਲਿਸ …
Read More »ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਕਰਵਾਇਆ ਜਾਵੇਗਾ ਡੋਰ ਟੂ ਡੋਰ ਸਰਵੇ-ਡੀ.ਸੀ
ਪਠਾਨਕੋਟ, 20 ਜੂਨ (ਪੰਜਾਬ ਪੋਸਟ ਬਿਊਰੋ) – ਸਰਕਾਰ ਵੱਲੋਂ ਵੱਖ ਵੱਖ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨੂੰ ਸਰਕਾਰੀ ਸੁਵਿਧਾਵਾਂ ਦੇਣ ਦੇ ਉਦੇਸ਼ ਨਾਲ ਲਾਭਪਾਤਰੀਆਂ ਦਾ ਸਰਵੇ ਕੀਤਾ ਜਾਵੇ ਅਤੇ ਜੋ ਯੋਗ ਵਿਅਕਤੀ ਭਲਾਈ ਸਕੀਮਾਂ ਦੇ ਹੱਕਦਾਰ ਹਨ ਉਨਾਂ ਨੂੰ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾਵੇ ਅਤੇ ਜੋ ਅਯੋਗ ਵਿਅਕਤੀ ਪਹਿਲਾਂ ਤੋਂ ਭਲਾਈ ਸਕੀਮਾਂ ਦਾ ਲਾਭ ਲੈ ਰਹੇ ਹਨ ਉਨਾਂ ਦੇ ਨਾਮ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਤਰਕਸ਼ੀਲ ਸਾਹਿਤ ਸਬੰਧੀ ਸੈਮੀਨਾਰ ਤੇ ਪ੍ਰਦਰਸ਼ਨੀ
ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ ਬਿਊਰੋ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਬੀਤੇ ਦਿਨੀਂ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਸੂਬੇ ਦੇ ਲੋਕਾਂ ’ਚ ਖਾਸ ਕਰਕੇ ਨਵੀਂ ਪੀੜ੍ਹੀ ਦੇ ਨੌਜਵਾਨਾਂ ’ਚ ਤਰਕਸ਼ੀਲ ਸਾਹਿਤ ਰਾਹੀਂ ਗਿਆਨ, ਵਿਗਿਆਨ ਅਤੇ ਉਸਾਰੂ ਸੋਚ ਪੈਦਾ ਕਰਨ ਲਈ ਚਲਾਈ ਜਾ ਰਹੀ ਤਰਕਸ਼ੀਲ ਵੈਨ ਵੀ ਪ੍ਰਦਰਸ਼ਿਤ ਕੀਤੀ ਗਈ। ਤਰਕਸ਼ੀਲ ਪੁਸਤਕਾਂ ਦੀ ਪ੍ਰਦਰਸ਼ਨੀ ਤੋਂ ਪਹਿਲਾਂ ਤਰਕਸ਼ੀਲ ਸੁਸਾਇਟੀ ਦੇ ਜ਼ੋਨ ਮੁੱਖੀ …
Read More »ਨਾਮਾਤਰ ਕਰਜ਼ੇ ਮੁਆਫ਼ ਕਰਕੇ ਕੈਪਟਨ ਸਰਕਾਰ ਨੇ ਉਡਾਇਆ ਕਿਸਾਨਾਂ ਦਾ ਮਜ਼ਾਕ
ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਦੇ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪੰਜਾਬ ’ਚ ਕਾਂਗਰਸ ਸਰਕਾਰ ਦੇ ਪਹਿਲੇ ਬਜਟ ’ਤੇ ਆਪਣੀ ਪ੍ਰਤੀਕ੍ਰਿਆ ਦਿੰਦਿਆਂ ਇਸ ਬਜਟ ਨੂੰ ਦਿਸ਼ਾਹੀਣ ਦੱਸਿਆ।ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਬਜਟ ’ਚ ਨਾਮਾਤਰ ਪ੍ਰਸਤਾਵ ਰੱਖੇ ਗਏ ਹਨ, ਜਿਸ ਨਾਲ ਤਰੱਕੀ ਦੀ ਰਾਹ ’ਚ …
Read More »ਕੋਵਿੰਦ ਨੂੰ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਉਣ ’ਤੇ ਕੀਤੀ ਸ਼ਲਾਘਾ
ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਦੇ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਬਿਹਾਰ ਦੇ ਰਾਜਪਾਲ ਰਾਮ ਨਾਥ ਕੋਵਿੰਦ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰਪਤੀ ਅਹੁੱਦੇ ਦੇ ਉਮੀਦਵਾਰ ਬਣਾਏ ਜਾਣ ਦੀ ਸ਼ਲਾਘਾ ਕਰਦਿਆਂ ਇਸ ਨੂੰ ਪਾਰਟੀ ਦਾ ਉਚਿੱਤ ਫੈਸਲਾ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ …
Read More »ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ ਵਿਖੇ ‘ਟਰੈਫਿਕ ਚੇਤਨਾ ਵਰਕਸ਼ਾਪ’ ਦਾ ਆਯੋਜਨ
ਬਠਿੰਡਾ, 20 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ ਵਿਖੇ ਸੰਸਥਾ ਦੇ ਡਾਇਰੈਕਟਰ ਫਾਇਨਾਂਸ ਸਵ. ਕੁਲਦੀਪ ਸਿੰਘ ਗਿੱਲ ਦੀ ਯਾਦ ਵਿੱਚ ਸੜਕੀ ਆਵਾਜਾਈ ਦੇ ਨਿਯਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ‘ਟਰੈਫਿਕ ਚੇਤਨਾ ਵਰਕਸ਼ਾਪ’ ਦਾ ਆਯੋਜਿਨ ਕੀਤਾ ਗਿਆ। ਜਿਸ ਵਿੱਚ ਗੋਪਾਲ ਚੰਦ ਡੀ.ਐਸ.ਪੀ (ਦਿਹਾਤੀ) ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਵਰਕਸ਼ਾਪ …
Read More »ਗੁਰਦੁਆਰਾ ਸਾਹਿਬ ਸੰਗਤ ਸਿਵਲ ਸਟੇਸ਼ਨ ਦੀ ਚੋਣ 25 ਨੂੰ
ਬਠਿੰਡਾ, 20 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਪੁਰਾਤਨ ਸੰਸਥਾ ਖਾਲਸਾ ਦੀਵਾਨ ਸਿੰਘ ਸਭਾ ਤੋਂ ਬਾਅਦ ਗੁਰਦੁਆਰਾ ਸੰਗਤ ਸਿਵਲ ਸਟੇਸ਼ਨ ਦਾ ਨਾਅ ਆਉਂਦਾ ਹੈ, ਕਿਉਕਿ ਇਸ ਸੰਸਥਾ ਵਲੋਂ ਵਿੱਦਿਅਕ ਅਦਾਰੇ ਵੀ ਚਲਾਏ ਜਾਂਦੇ ਹਨ। ਸ਼ਹਿਰ ਦੇ ਨਾਮੀ ਸਕੂਲਾਂ ’ਚ ਇਸ ਸੰਸਥਾ ਦਾ ਨਾਮ ਕਾਫ਼ੀ ਮਹੱਤਤਾ ਰੱਖਦਾ ਹੈ।ਵਿਦਿਅਕ ਅਦਾਰਿਆਂ ਵਿਚ ਸੀ.ਬੀ.ਐਸ਼.ਈ ਅਤੇ ਪੰਜਾਬ ਸਕੂਲ …
Read More »
Punjab Post Daily Online Newspaper & Print Media