ਬਠਿੰਡਾ, 19 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹਿਰ ਦੇ ਐਸ.ਐਸ.ਪੀ ਨਵੀਨ ਸਿੰਗਲਾ ਵਲੋਂ ਨੇ ਆਪਣੀ ਪੈ੍ਰਸ ਕਾਨਫਰੰਸ ਦੋਰਾਨ ਕਿਹਾ ਕਿ ਪੁਲਿਸ ਪਾਰਟੀ ਨੂੰ ਦਿੱਤੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸ਼ਹਿਰ ’ਚ ਹੋ ਰਹੀ ਲੁੱਟਖੋਹ ਅਤੇ ਰਾਹ ਜਾਂਦੀਆਂ ਔਰਤਾਂ ਤੋਂ ਪਰਸ ਖੋਹਣ ਦੀ ਵਾਰਦਾਤਾਂ ਨੂੰ ਰੋਕਣ ਲਈ ਚੁੱਕੇ ਅਹਿਮ ਹਦਾਇਤਾਂ ਕਾਰਨ ਬਲਰਾਜ ਸਿੰਘ ਸਿੱਧੂ ਐਸ.ਪੀ.ਸਿਟੀ, ਗੁਰਜੀਤ ਸਿੰਘ ਰੋਮਾਣਾ ਡੀ.ਐਸ.ਪੀ …
Read More »ਪੰਜਾਬੀ
ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਇਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ
ਬਠਿੰਡਾ, 19 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹੀਦ ਭਾਈ ਮਤੀਦਾਸ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸਮਾਗਮ ਦੀ ਅਰੰਭਤਾ ਭਾਈ ਤਰਸੇਮ ਸਿੰਘ ਹਰਰਾਇਪੁਰ ਵਾਲਿਆਂ ਦੇ ਕੀਰਤਨੀ ਜਥੇ ਨੇ ਰਸਭਿੰਨੇ ਸ਼ਬਦ ਕੀਰਤਨ ਰਾਹੀਂ ਕੀਤੀ।। ਕੀਰਤਨ ਦੀ ਸਮਾਪਤੀ ਉਪਰੰਤ ਭਾਈ ਹਰਦੀਪ ਸਿੰਘ (ਡਾ:) ਖਿਆਲੀਵਾਲੇ ਨੇ ਪੰਜਵੇਂ ਗੁਰੂ …
Read More »ਵਧੀਆ ਰਿਹਾ ਐਮ.ਏ ਐਜੂਕੇਸ਼ਨ ਦਾ ਨਤੀਜਾ
ਬਠਿੰਡਾ, 19 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ ਐਮ.ਏ ਐਜੂਕੇਸ਼ਨ ਭਾਗ ਦੂਜਾ (ਸਮੈਸਟਰ ਤੀਜਾ) ਦੀਆਂ ਪ੍ਰੀਖਿਆਵਾਂ ਦਾ ਨਤੀਜਾ ਹਰ ਸਾਲ ਦੀ ਤਰਾਂ ਸ਼ਾਨਦਾਰ ਰਿਹਾ। ਕਾਲਜ ਦੀ ਵਿਦਿਆਰਥਣ ਰਵਨੀਤ ਕੌਰ ਨੇ 8.77 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ ਸਥਾਨ ਗਗਨਦੀਪ ਕੌਰ ਨੇ 8.27 ਐਸ.ਜੀ.ਪੀ.ਏ ਹਾਸਿਲ ਕਰਕੇ ਦੂਜਾ ਸਥਾਨ ਅਤੇ ਮਨਪ੍ਰੀਤ ਕੌਰ ਨੇ 8.23 ਐਸ.ਜੀ.ਪੀ.ਏ …
Read More »ਮੁਫ਼ਤ ਆਯੁਰਵੈਦਾ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ-ਮਰੀਜਾਂ ਨੂੰ ਦਿੱਤੀਆਂ ਮੁਫ਼ਤ ਦਵਾਈਆਂ
ਬਠਿੰਡਾ, 19 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹਿਰ ਦੇ ਅਤਿ ਪਛੜੇ ਇਲਾਕੇ ਖੇਤਾ ਸਿੰਘ ਬਸਤੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਮੁਫ਼ਤ ਆਯੁਰਵੈਦਾ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਸਮਾਜ ਸੇਵੀ ਸੰਸਥਾ ਗਿਆਨਦੀਪ ਸ਼ਿਕਸ਼ਾ ਸਮਿਤੀ ਵੱਲੋਂ ਪ੍ਰੋਜੈਕਟ ਡਾਇਰੈਕਟਰ ਸੁਖਵਿੰਦਰ ਸਿੰਘ ਚੱਠਾ ਦੀ ਅਗਵਾਈ ਵਾਲੇ ਇਸ ਕੈਂਪ ਵਿਚ ਅਯੁਰਵੈਦਾ ਮੈਡੀਕਲ ਅਫ਼ਸਰ ਡਾ. ਗਿਰਧਰ ਅਤੇ ਉਨਾਂ ਦੀ ਟੀਮ ਵੱਲੋਂ …
Read More »ਕੌਮਾਂਤਰੀ ਯੋਗ ਦਿਵਸ ਨੂੰ ਸਮਰਪਿਤ ਯੋਗ ਕੈਂਪ ਲਗਾਇਆ
ਬਠਿੰਡਾ, 19 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹਿਰ ਦੇ ਵੱਖ ਵੱਖ ਖੇਤਰਾਂ ’ਚ ਕੌਮਾਂਤਰੀ ਯੋਗ ਦਿਵਸ ਨੂੰ ਸਮਰਪਿਤ ਯੋਗ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ।ਇਸ ਲੜੀ ’ਚ ਸ਼ਹਿਰ ਦੀ ਗਿਆਨਦੀਪ ਸ਼ਿਕਸ਼ਾ ਸਮਿਤੀ ਵੱਲੋਂ ਕੌਮਾਂਤਰੀ ਯੋਗਾ ਦਿਵਸ ਨੂੰ ਸਮਰਪਿਤ ਇਕ ਯੋਗ ਕੈਂਪ ਸਥਾਨਕ ਖੇਤਾ ਸਿੰਘ ਬਸਤੀ ਵਿਖੇ ਲਗਾਇਆ ਗਿਆ।ਇਹ ਕੈਂਪ ਸਮਿਤੀ ਵਲੋਂ ਜ਼ਿਲਾ ਆਯੁਰਵੈਦਾ ਅਤੇ ਯੂਨਾਨੀ ਦਫ਼ਤਰ …
Read More »ਵੱਖ-ਵੱਖ ਸਥਾਨਾਂ `ਤੇ ਹਫ਼ਤਾਵਾਰੀ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 19 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਵੱਖ ਵੱਖ ਗ੍ਰਹਿ ਨਿਵਾਸੀਆਂ ਦੇ ਹਫ਼ਤਾਵਾਰੀ ਧਾਰਮਿਕ ਸਮਾਗਮ ਕੀਤੇ ਗਏ ਜਿਨਾਂ ‘ਚ ਮਨਿੰਦਰਜੀਤ ਸਿੰਘ ਗੁਰੂ ਤੇਗ ਬਹਾਦਰ ਨਗਰ ਅਤੇ ਦੂਜਾ ਗੁਰਲਾਲ ਸਿੰਘ ਐਡਵੋਕੇਟ, ਮਿੰਨੀ ਸੈਕਟਰੀਏ ਰੋਡ ਵਾਹਿਗੁਰੂ ਦੇ ਸ਼ੁਕਰਾਨ ਵਜੋਂ ਕੀਤਾ ਗਿਆ।ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਲੋਂ …
Read More »ਕੈਪਟਨ ਵਲੋਂ ਪੰਜ ਏਕੜ ਜਮੀਨ ਵਾਲੇ ਛੋਟੇ ਕਿਸਾਨਾਂ ਦਾ ਸਾਰਾ ਕਰਜ਼ਾ ਮਾਫ ਤੇ ਦਰਮਿਆਨੇ ਕਿਸਾਨਾਂ ਨੂੰ 2 ਲੱਖ ਦੀ ਰਾਹਤ
ਚੰਡੀਗੜ, 19 ਜੂਨ (ਪੰਜਾਬ ਪੋਸਟ ਬਿਊਰੋ) – ਇੱਕ ਹੋਰ ਚੋਣ ਵਾਅਦਾ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਏਕੜ ਜਮੀਨ ਵਾਲੇ ਛੋਟੇ ਕਿਸਾਨਾਂ ਦਾ ਸਾਰਾ ਅਤੇ ਦਰਮਿਆਨੇ ਕਿਸਾਨਾਂ ਨੂੰ ਕਰਜ਼ੇ ਦੀ ਰਕਮ ਨੂੰ ਨਾ ਦੇਖਦਿਆਂ 2 ਲੱਖ ਰੁਪਏ ਦੀ ਰਾਹਤ ਦੇਣ ਦਾ ਅੱਜ ਪੰਜਾਬ ਵਿਧਾਨ ਸਭਾ ਵਿੱਚ ਐਲਾਨ ਕਰ ਦਿੱਤਾ ਹੈ।ਪੰਜਾਬ ਅਸੈਂਬਲੀ ਵਿੱਚ ਇਸ ਐਲਾਨ ਨਾਲ …
Read More »ਰਾਮ ਨਾਥ ਕੋਵਿੰਦ ਹੋਣਗੇ ਐਨ.ਡੀ.ਏ ਵਲੋਂ ਰਾਸ਼ਟਰਪਤੀ ਅਹੁੱਦੇ ਦੇ ਉਮੀਦਵਾਰ
ਨਵੀਂ ਦਿੱਲੀ, 19 ਜੂਨ (ਪੰਜਾਬ ਪੋਸਟ ਬਿਊਰੋ) – ਐਨ.ਡੀ.ਏ ਵਲੋਂ ਰਾਸ਼ਟਰਪਤੀ ਦੀ ਚੋਣ ਲਈ ਬਿਹਾਰ ਦੇ 71 ਸਾਲਾ ਰਾਜਪਾਲ ਰਾਮ ਨਾਥ ਕੋਵਿੰਦ ਦਾ ਨਾਮ ਐਲਾਨ ਦਿੱਤਾ ਗਿਆ ਹੈ। ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਵਲੋਂ ਐਲਾਨੇ ਗਏ ਸ੍ਰੀ ਕੋਵਿੰਦ ਉਤਰ ਪ੍ਰਦੇਸ਼ ਦੇ ਕਾਨਪੁਰ ਦਿਹਾਤੀ ਖੇਤਰ ਤੋਂ ਦਲਿਤ ਕੋਲੀ ਬਾਈਚਾਰੇ ਨਾਲ ਸਬੰਧਤ ਹਨ।ਭਾਜਪਾ ਪ੍ਰਧਾਨ ਕੁਸ਼ਾਭਾਈ ਠਾਕਰੇ ਨੇ ਉਨਾਂ ਨੂੰ 1998 ਵਿੱਚ ਸ੍ਰੀ …
Read More »ਹਰਜੀਤ ਸਿੰਘ ਸੱਜਣ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਦੱਸਿਆ ਵਿਸ਼ਵ ਸ਼ਾਂਤੀ ਦਾ ਸੋਮਾ
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਲਿਖਿਆ ਧੰਨਵਾਦੀ ਪੱਤਰ ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਕੈਨੇਡਾ ਸਰਕਾਰ ਵਿਚ ਸਾਬਤ ਸੂਰਤ ਗੁਰਸਿੱਖ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਆਪਣੀ ਪੰਜਾਬ ਫੇਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਿਲੇ ਮਾਣ ਸਨਮਾਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕੀਤਾ ਹੈ।ਸੱਜਣ …
Read More »ਫਿਲਮ ‘ਸੁਪਰ ਸਿੰਘ’ ਸਬੰਧੀ ਇਤਰਾਜ਼ਾਂ ਬਾਰੇ ਜਾਂਚ ਕਮੇਟੀ ਬਣਾਈ
ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਹਾਲ ਹੀ ਵਿਚ ਰਲੀਜ਼ ਹੋਈ ਪੰਜਾਬੀ ਫਿਲਮ ‘ਸੁਪਰ ਸਿੰਘ’ ਵਿਚ ਸਿੱਖ ਧਰਮ ਨਾਲ ਸਬੰਧਤ ਵਿਵਾਦਤ ਅੰਸ਼ਾਂ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੰਭੀਰ ਨੋਟਿਸ ਲੈਂਦਿਆਂ ਇਸ ਬਾਰੇ ਜਾਂਚ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ। ਉਨ੍ਹਾਂ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ …
Read More »
Punjab Post Daily Online Newspaper & Print Media