Wednesday, November 25, 2026

ਪੰਜਾਬੀ

ਗੁਰੂ ਨਾਨਕ ਹਸਪਤਾਲ ਦੇੇ ਮੈਡੀਕਲ ਸੁਪਰਡੈਂਟ ਵੱਲੋਂ ਇੱਕ ਵਿਅਕਤੀ ਦੀ ਕੁੱਟਮਾਰ ਸਬੰਧੀ ਸਪੱਸ਼ਟੀਕਰਨ

ਨਿੱਜੀ ਹਸਪਤਾਲ ਦਾ ਏਜੰਟ ਬਣ ਕੇ ਘੁੰਮ ਰਿਹਾ ਸੀ ਵਿਅਕਤੀ – ਮੈਡੀਕਲ ਸੁਪਰਡੈਂਟ ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਬੀਤੇ ਦਿਨੀਂ ਗੁਰੂ ਨਾਨਕ ਹਸਪਤਾਲ ਵਿਖੇ ਮੈਡੀਕਲ ਸੁਪਰਡੈਂਟ ਵੱਲੋਂ ਇਕ ਵਿਅਕਤੀ ਦੀ ਕੀਤੀ ਕੁੱਟਮਾਰ ਦੇ ਮਾਮਲੇ ਸਬੰਧੀ ਸਪੱਸ਼ਟੀਕਰਨ ਦਿੰਦੇ ਹਸਪਤਾਲ ਪ੍ਰਬੰਧਕਾਂ ਨੇ ਦੱਸਿਆ ਹੈ ਕਿ ਉਹ ਵਿਅਕਤੀ ਨਿੱਜੀ ਹਸਪਤਾਲ ਦਾ ਏਜੰਟ ਬਣ ਕੇ ਘੁੰਮ ਰਿਹਾ ਸੀ ਅਤੇ ਇੱਥੇ ਦਾਖਲ …

Read More »

ਅੰਮ੍ਰਿਤਸਰ ਵਿਕਾਸ ਮੰਚ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਸ਼੍ਰੋਮਣੀ ਕਮੇਟੀ ਤੋਂ ਮੰਗਿਆ ਸਹਿਯੋਗ

ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੀ ਮਾਸਿਕ ਇਕੱਤਰਤਾ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਦੀ ਪ੍ਰਧਾਨਗੀ ਹੇਠ ਹੋਈ।ਪ੍ਰੈਸ ਨੂੰ ਜਾਰੀ ਬਿਆਨ ਵਿਚ ਸੰਸਥਾ ਦੇ ਪ੍ਰੈਸ ਸਕੱਤਰ ਜਸਬੀਰ ਸਿੰਘ ਨੇ ਦੱਸਿਆ ਹੈ ਕਿ ਮੀਟਿੰਗ ਨੂੰ ਆਰੰਭ ਕਰਦਿਆਂ ਹੋਇਆਂ ਪ੍ਰਿੰਸੀਪਲ ਅਣਖੀ ਨੇ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ.ਆਈ.ਐਮ) ਅੰਮ੍ਰਿਤਸਰ ਵਿੱਚ ਪੱਕੇ ਡਾਇਰੈਕਟਰ ਦੀ ਲੋੜ ਅਤੇ ਇਸ ਨਿਯੁੱਕਤੀ ਲਈ ਕੀਤੇ …

Read More »

ਚਾਨਣ ਮਰਦਾ ਨਹੀਂ

ਅਜਮੇਰ ਸਿੰਘ ਅੋਲਖ ਜੀ ਨੂੰ ਸਮਰਪਿਤ (ਕਬਿੱਤ)       ਵੰਡੀ ਹੈ ਜ਼ਿੰਦਗੀ ਸਾਰੀ, ਗਿਆਨ-ਰੂਪੀ ਊਰਜਾ। ਮਿਸਾਲ, ਆਖਰੀ ਇੱਛਾ, ਸਲਾਮ ਤੈਨੂੰ ਸੂਰਜਾ। ਵਿਖਾਇਆ ਸ਼ੀਸ਼ਾ ਸਦਾ, ਪਾਇਆ ਪਰਦਾ ਨਹੀਂ। ਸੱਚ ਜੋ ਹਰਦਾ ਨਹੀਂ, ਚਾਨਣ ਮਰਦਾ ਨਹੀਂ। ਨ੍ਹੇਰੇ ਵੀ ਡਰਦੇ ਰਹੇ, ਸਮਾਂ ਵੀ ਖੁਰਦਾ ਰਿਹਾ। ਬਿਨਾਂ ਰੁਕੇ ਬਿਨਾਂ ਡੋਲੇ੍ਹ, ਕਾਫਲਾ ਤੁਰਦਾ ਰਿਹਾ। ਪਾਏ ਜੋ ਪੂਰਨੇ ਤੇਰੇ, ਸੋਚ ਅੱਗੇ ਵਧਾਏਗੀ। ਲਾਟ ਜੇ ‘ਹੈਪੀ’ …

Read More »

ਕਿਸਾਨਾਂ ਲਈ ਖੇਤੀ ਦੇ ਨਾਲ ਫੂਡ ਪ੍ਰੋਸੈਸਿੰਗ ਦਾ ਮਾਡਲ ਅਪਨਾਉਣਾ ਜਰੂਰੀ- ਗੁਨਬੀਰ ਸਿੰਘ

ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਕਿਸਾਨ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਲਈ ਸਦਾ ਸੁਚੇਤ ਦਿਲਬੀਰ ਫਾਊਂਡੇਸ਼ਨ ਦੇ ਨਿਰੰਤਰ ਯਤਨ ਜਾਰੀ ਹਨ। ਫਾਊਂਡੇਸ਼ਨ ਵੱਲੋਂ ਆਰਗੈਨਿਕ ਸੰਡੇ ਨਾਮ ਤਹਿਤ ਲਗਾਏ ਜਾ ਰਹੇ ਕਿਸਾਨ ਬਾਜਾਰ ਤੋਂ ਨਿਕਲਿਆ ਫੂਡ ਪ੍ਰੋਸੈਸਿੰਗ ਦਾ ਇੱਕ ਨਵਾਂ ਵਿਚਾਰ। ਕਿਸਾਨਾਂ ਵੱਲੋਂ ਆਚਾਰ ਬਨਾਉਣਾ, ਆਮਲੇ ਦੀ ਚਟਨੀ, ਤਿਆਰ ਕੀਤਾ ਸਰੋਂ ਦਾ ਸਾਗ ਅਤੇ ਹੋਰ ਇਸ …

Read More »

ਚੀਫ ਖਾਲਸਾ ਦੀਵਾਨ ਸਕੂਲਾਂ ਲਈ ਖਰੀਦੇਗਾ ਚਾਈਨਾ ਦਾ ਸਮਾਨ- ਵਫਦ ਰਵਾਨਾ

ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਸਿਖਿਆ ਦੇ ਖੇਤਰ ਵਿਚ ਮੋਹਰੀ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦਾ ਇਕ ਵਫਦ ਨਵੀਂ ਵਿਦਿਅਕ ਪ੍ਰਣਾਲੀ ਅਨੁਸਾਰ ਲੋੜੀਂਦੇ ਨਵੇਂ ਉਪਕਰਣਾਂ ਦੀ ਖਰੀਦੋ ਫਰੋਖਤ ਕਰਨ ਲਈ ਚੀਨ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਚੀਫ ਖਾਲਸਾ ਦੀਵਾਨ ਮੈਨੇਜਮੈਂਟ ਵਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਅਰਦਾਸ ਕੀਤੀ ਗਈ।ਇਸ ਮੌਕੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਦਸਿਆ …

Read More »

ਸਾਹਿਬ ਗਿਆਨੀ ਜਗਤਾਰ ਸਿੰਘ ਨਾਲ ਮਿਲ ਕੇ ਪ੍ਰੋ: ਬਡੂੰਗਰ ਨੇ ਸਿੰਘ ਕੀਤਾ ਦੁੱਖ ਸਾਂਝਾ

ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਪਿਤਾ ਪ੍ਰੀਤਮ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀਆਂ ਅਸਥੀਆਂ ਅੱਜ ਗੋਇੰਦਵਾਲ ਸਾਹਿਬ ਵਿਖੇ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਇਸ ਸਮੇਂ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਤੋਂ ਇਲਾਵਾ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ …

Read More »

ਕੇਂਦਰ ਸਰਕਾਰ ਵੱਲੋਂ ਜੀ.ਐਸ.ਟੀ ਸਬੰਧੀ ਇਸ਼ਤਿਹਾਰ ਵਿਚ ਸਿੱਖ ਦਸਤਾਰ ਦਾ ਅਪਮਾਨ

ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ -ਪ੍ਰੋ: ਕਿਰਪਾਲ ਸਿੰਘ ਬਡੂੰਗਰ ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਭਾਰਤ ਸਰਕਾਰ ਦੇ ਅਦਾਰੇ ‘ਸੈਂਟਰਲ ਬੋਰਡ ਆਫ ਐਕਸਾਈਜ਼ ਐਂਡ ਕਸਟਮ ਵਿਭਾਗ’ ਵੱਲੋਂ ਵੱਖ-ਵੱਖ ਅਖਬਾਰਾਂ ਵਿਚ ਮਿਤੀ 16 ਜੂਨ 2017 ਨੂੰ ਜੀ.ਐਸ.ਟੀ ਸਬੰਧੀ ਜਾਰੀ ਕੀਤੇ ਗਏ ਇਸ਼ਹਿਤਾਰ ਵਿਚ ਸਿੱਖ ਦਸਤਾਰ ਦੇ ਕੀਤੇ ਗਏ ਅਪਮਾਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ …

Read More »

ਪਿੰਡ ਜਲਾਲ ’ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ – ਤਿੰਨ ਮੈਂਬਰੀ ਜਾਂਚ ਕਮੇਟੀ ਗਠਿਤ

ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਜਲਾਲ ਵਿਚ ਪਾਵਨ ਬਾਣੀ ਦੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਬੇਹੱਦ ਦੁੱਖਦਾਈ ਹੈ।ਇਥੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਪ੍ਰੋ: ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਾਰ-ਬਾਰ ਅਖਬਾਰਾਂ ਵਿਚ ਇਸ਼ਤਿਹਾਰ ਤੇ ਖਬਰਾਂ ਪ੍ਰਕਾਸ਼ਿਤ ਕਰਵਾ ਕੇ ਪਿੰਡਾਂ ਸ਼ਹਿਰਾਂ …

Read More »

ਲਲੌੜੀ ਕਲਾਂ ਦੀ ਝੰਡੀ ਦੀ ਕੁਸ਼ਤੀ ਡੂਮਛੇੜੀ ਤੇ ਮਾਛੀਵਾੜਾ ਦਰਮਿਆਨ ਬਰਾਬਰ ਰਹੀ

ਜੀਤ ਢਿੱਲਵਾਂ ਨੇ ਦਿਲਾਵਰ ਮੋਹਾਲੀ ਨੂੰ ਕੀਤਾ ਚਿੱਤ ਸਮਰਾਲਾ, 17 ਜੂਨ (ਪੰਜਾਬ ਪੋਸਟ- ਕੰਗ)- ਪਿੰਡ ਲਲੌੜੀ ਕਲਾਂ ਵਿਖੇ ਛਿੰਝ ਕਮੇਟੀ ਸਿੱਧ ਬਾਬਾ ਚਾਨੋ ਜੀ, ਸਮੂਹ ਗਰਾਮ ਪੰਚਾਇਤ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਪੰਜਵਾਂ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕ੍ਰਿਸ਼ਨ ਸਿੰਘ ਪ੍ਰਧਾਨ, ਗੀਤਕਾਰ ਬੰਤ ਨੌਲੜੀ ਨੇ ਦੱਸਿਆ ਕਿ ਇਸ ਕੁਸ਼ਤੀ ਦੰਗਲ ਵਿੱਚ 115 ਤੋਂ ਵੱਧ ਪਹਿਲਵਾਨਾਂ …

Read More »

ਟੋਲ ਪਲਾਜਾ ਵਰਕਰਾਂ ਨਾਲ ਹੋ ਰਹੀ ਧੱਕੇਸ਼ਾਹੀ ਬੰਦ ਨਾ ਹੋਈ ਤਾਂ ਵਰਕਰ ਹੋਰ ਤੇਜ਼ ਕਰਨਗੇ ਸੰਘਰਸ਼

ਸਮਰਾਲਾ, 17 ਜੂਨ (ਪੰਜਾਬ ਪੋਸਟ- ਕੰਗ)- ਟੋਲ ਪਲਾਜਾ ਵਰਕਰ ਯੂਨੀਅਨ (ਸੀਟੂ) ਪੰਜਾਬ ਦੀ ਅੱਜ ਇੱਕ ਅਹਿਮ ਮੀਟਿੰਗ ਦਰਸ਼ਨ ਸਿੰਘ ਵਾਇਸ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਦਰਸ਼ਨ ਸਿੰਘ ਵਾਇਸ ਪ੍ਰਧਾਨ ਨੇ ਸੰਬੋਧਨ ਕਰਦਿਆਂ ਆਖਿਆ ਕਿ ਟੋਲ ਪਲਾਜ਼ਾ ਦੇ ਵਰਕਰਾਂ ਨਾਲ ਟੋਲ ਪਲਾਜਾ ਮੈਨੇਜਮੈਂਟ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਜੋ ਬੇਹੱਦ ਨਿੰਦਣਯੋਗ ਗੱਲ ਹੈ।ਟੋਲ ਪਲਾਜਾ ਦੇ ਡਾਇਰੈਕਟਰ ਵੱਲੋਂ ਵਰਕਰਾਂ ਦੀਆਂ …

Read More »