Thursday, January 1, 2026

ਪੰਜਾਬੀ ਖ਼ਬਰਾਂ

ਸੀ.ਬੀ.ਐਸ.ਈ ਵਲੋਂ `ਤਣਾਅ ਪ੍ਰਬੰਧਨ` ‘ਤੇ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 7 ਜਨਵਰੀ (ਜਗਦੀਪ ਸਿੰਘ) – ਸੀ.ਬੀ.ਐਸ.ਈ ਸੈਂਟਰ ਫ਼ਾਰ ਐਕਸੀਲੈਂਸ ਵਲੋਂ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਅੱਜ ਅਧਿਆਪਕਾਂ ਲਈ “ਤਣਾਅ ਪ੍ਰਬੰੰਧਨ“ ਵਿਸ਼ੇ ‘ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਵਿੱਚ 60 ਅਧਿਆਪਕਾਂ ਨੇ ਭਾਗ ਲਿਆ। ਵਰਕਸ਼ਾਪ ਦੀ ਸ਼ੁੁਰੂੂਆਤ ਪ੍ਰਮਾਤਮਾ ਅੱਗੇ ਅਰਦਾਸ, ਸ਼ਾਨਦਾਰ ਦੀਪਮਾਲਾ ਅਤੇ ਸੀ.ਬੀ.ਐਸ.ਈ ਰਿਸੋਰਸ ਪਰਸਨ ਸ਼੍ਰੀਮਤੀ ਦਪਿੰਦਰ ਕੌਰ ਪਿ੍ਰੰਸੀਪਲ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦਾ ਡੀ.ਏ.ਵੀ ਰਾਸ਼ਟਰੀ ਖੇਡ ਪ੍ਰਤਿਯੋਗਤਾਵਾਂ ‘ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 7 ਜਨਵਰੀ (ਜਗਦੀਪ ਸਿੰਘ) – ਡੀ.ਏ.ਵੀ ਰਾਸ਼ਟਰੀ ਖੇਡ ਪ੍ਰਤਿਯੋਗਤਾਵਾਂ ‘ਚ ਦਾ ਆਯੋਜਨ ਬੀਤੇ ਦਿਨੀਂ ਕੀਤਾ ਗਿਆ।ਅਰਿਆ ਰਤਨ ਡਾ. ਪੂਨਮ ਸੂਰੀ ਪਦਮ ਸ਼੍ਰੀ ਅਵਾਰਡੀ ਡੀ.ਏ.ਵੀ ਪ੍ਰਬੰਧਕੀ ਸਮਿਤੀ ਨਵੀਂ ਦਿੱਲੀ ਪ੍ਰਧਾਨ ਦੇ ਆਸ਼ੀਰਵਾਦ ਨਾਲ ਡਾ. ਵੀ.ਸਿੰਘ ਨਿਦੇਸ਼ਕ ਡੀ.ਏ.ਵੀ ਪਬਲਿਕ ਸਕੂਲਜ਼ ਅਤੇ ਸੰਯੋਜਕ ਡੀ.ਏ.ਵੀ ਰਾਸ਼ਟਰੀ ਖੇਡ ਪ੍ਰਤਿਯੋਗਤਾਵਾਂ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ‘ਚ ਕਰਾਟੇ, ਤਾਈਵਾਂਡੋ ਅਤੇ ਵੁਸ਼ੂ ਖੇਡਾਂ ਦਾ ਆਯੋਜਨ ਡੀ.ਏ.ਵੀ ਪੁਲਿਸ ਪਬਲਿਕ …

Read More »

ਸਮਾਉਂ ਸਕੂਲ ਵਿਖੇ ਲਾਇਆ ਐਸ.ਐਸ ਅਤੇ ਅੰਗਰੇਜ਼ੀ ਮੇਲਾ

ਮੇਲੇ ਵਿਸ਼ੇ ਸਬੰਧੀ ਬੱਚਿਆਂ ਦੇ ਭਵਿੱਖ ‘ਚ ਸਹਾਇਕ – ਪ੍ਰਿੰਸੀਪਲ ਭੀਖੀ, 7 ਜਨਵਰੀ (ਕਮਲ ਜਿੰਦਲ) – ਸਰਕਾਰੀ ਹਾਈ ਸਕੂਲ ਸਮਾਉਂ ਵਿਖੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੰਗਰੇਜੀ ਅਤੇ ਸਮਾਜਿਕ ਸਿੱਖਿਆ ਮੇਲਾ ਲਗਾਇਆ ਗਿਆ।ਜਿਸ ਵਿੱਚ ਬੱਚਿਆਂ ਵਲੋਂ ਚਾਰਟ, ਮਾਡਲ ਆਦਿ ਬਣਾਏ ਗਏ ਅਤੇ ਬੜੇ ਹੀ ਵਿਸਥਾਰ ਪੂਰਵਕ ਸਮਝਾਇਆ ਗਿਆ।ਗ੍ਰਾਮ ਪੰਚਾਇਤ ਦੇ ਸਰਪੰਚ ਪਰਮਜੀਤ ਕੌਰ ਦੇ ਪਤੀ ਕਿਸਾਨ ਆਗੂ ਕਾ. ਭੋਲਾ ਸਿੰਘ ਸਮਾਉਂ …

Read More »

31 ਮਾਰਚ ਤੱਕ ਇੰਤਕਾਲ ਅਤੇ ਤਕਸੀਮ ਦੇ ਮਾਮਲੇ ਹੱਲ ਹੋਣਗੇ – ਧਾਲੀਵਾਲ

ਮਾਲ ਵਿਭਾਗ ਵਲੋਂ ਲਗਾਏ ਕੈਂਪ ਦਾ ਕੀਤਾ ਦੌਰਾ ਅਜਨਾਲਾ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦਿੱਤੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਮਾਲ ਵਿਭਾਗ ਨੇ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਹੈ, ਇਹ ਵਧੀਆ ਕਦਮ ਹੈ।ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਮਨੁੱਖੀ ਲੜੀ ਬਣਾ ਕੇ ਕੀਤਾ ਨਵੇਂ ਸਾਲ 2024 ਦਾ ਸਵਾਗਤ

ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਂਟਰਨੈਸ਼ਨਲ ਸਕੂਲ ਵਿਖੇ ਨਵੇਂ ਸਾਲ-2024 ਦੇ ਆਗਮਨ ਸਬੰਧੀ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ਹੇਠ ਕਲਾਸ ਛੇਵੀਂ ਤੇ ਅੱਠਵੀਂ ਤੱਕ ਦੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੇ ਸਕੂਲ ਦੇ ਵਿਹੜੇ ਵਿੱਚ ਮਨੁੱਖੀ ਲੜ੍ਹੀ ਬਣਾ ਕੇ ਨਵੇਂ ਸਾਲ 2024 ਦਾ ਸਵਾਗਤ ਕੀਤਾ। ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ …

Read More »

ਚੀਫ਼ ਖਾਲਸਾ ਦੀਵਾਨ ਵਲੋਂ ਟੀਚਰ ਟਰੇਨਿੰਗ ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਸਿੱਖੀ ਅਤੇ ਸਿੱਖਿਆ ਨੂੰ ਸਮਰਪਿਤ ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਫਲਤਾਪੂਰਵਕ ਚਲਾਏ ਜਾ ਰਹੇ 47 ਵਿਦਿਅਕ ਅਦਾਰਿਆਂ ਦੇ ਅਧਿਆਪਕਾਂ ਲਈ ਬਦਲਦੇ ਸਮੇਂ ਅਨੁਸਾਰ ਨਵਾਂ ਸਿਖਣ, ਸਿਖਾਉਣ ਅਤੇ ਚਿੰਤਨ ਕਰਨ ਹਿੱਤ ਨਵੀਆਂ ਪਹਿਲ ਕਦਮੀਆਂ ਕੀਤੀਆਂ ਜਾ ਰਹੀਆਂ ਹਨ।ਜਿਸ ਤਹਿਤ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਦੇ ਦਿਸ਼ਾ …

Read More »

ਸ਼ੀਤ ਰੁੱਤ `ਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਰੱਖੋ ਖਾਸ ਧਿਆਨ – ਡਿਪਟੀ ਕਮਿਸ਼ਨਰ

ਸਿਹਤ ਵਿਭਾਗ ਵਲੋਂ ਕੋਲਡ ਵੇਵ ਸੰਬਧੀ ਐਡਵਾਈਜ਼ਰੀ ਜਾਰੀ ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼ੀਤ ਰੁੱਤ ਵਿਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖਣ ਲਈ ਐਡਵਾਜ਼ਰੀ ਜਾਰੀ ਕੀਤੀ ਹੈ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਸਰਦੀ ਦੇ ਮੌਸਮ ਵਿਚ ਬਜੁਰਗ ਅਤੇ ਬੱਚੇ ਦੋਵਾਂ ਦੀ ਹੀ ਸਿਹਤ ਪ੍ਰਭਾਵਿਤ ਹੁੰਦੀ ਹੈ, ਕਿਉਕਿ ਉਹ ਬਹੁਤ ਜਲਦ …

Read More »

ਆਈ.ਟੀ.ਆਈ ਲੜਕੇ ਪਠਾਨਕੋਟ ਵਿਖੇ ਭਰਤੀ ਲਈ ਪਲੇਸਮੈਂਟ ਕੈਪ 9 ਨੂੰ- ਜਿਲ੍ਹਾ ਰੋਜਗਾਰ ਅਫਸਰ

ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ ਤੋਂ ਪ੍ਰਾਪਤ ਹੁਕਮਾਂ ਦੇ ਤਹਿਤ ਅਤੇ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਦੀ ਅਗਵਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰਬੋਰ ਬਿਊਰੋ ਅਤੇ ਆਈ.ਟੀ.ਆਈ (ਲੜਕੇ) ਪਠਾਨਕੋਟ ਵਲੋਂ ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਲ੍ਹਾ ਰੋਜਗਾਰ ਅਫਸਰ ਪ੍ਰਭਜੋਤ ਸਿੰਘ ਵਲੋ ਦੱਸਿਆ ਗਿਆ ਕਿ 09.01.2024 ਨੂੰ ਆਈ.ਟੀ.ਆਈ (ਲੜਕੇ) …

Read More »

ਬੱਚਿਆਂ ਨਾਲ ਸਬੰਧਤ ਸੰਸਥਾਵਾਂ ਨੂੰ ਜੇ.ਜੇ ਐਕਟ-2015 ਅਧੀਨ ਕਰਵਾਇਆ ਜਾਵੇ ਰਜਿਸਟਰ- ਡਿਪਟੀ ਕਮਿਸਨਰ

ਅਣ ਰਜਿਸਟਰਡ ਸੰਸਥਾਵਾਂ ਨੂੰ ਹੋ ਸਕਦਾ 1 ਲੱਖ ਦਾ ਜੁਰਮਾਨਾ ਅਤੇ 1 ਸਾਲ ਤੱਕ ਦੀ ਸਜ਼ਾ ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿੱਚ ਚੱਲ ਰਹੀਆਂ ਗੈਰ ਸਰਕਾਰੀ ਸੰਸਥਾਵਾਂ ਜੋ ਕਿ 0 ਤੋਂ 18 ਸਾਲ ਤੱਕ ਦੇ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਉਨਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੋ ਸੰਸਥਾਵਾਂ ਮੁਕੰਮਲ ਜਾਂ ਅੰਸ਼ਿਕ …

Read More »

ਡਿਪਟੀ ਕਮਿਸ਼ਨਰ ਨੇ ਸਵੈ ਰੱਖਿਆ ਲਈ ਸਕੂਲਾਂ ‘ਚ ਲੜਕੀਆਂ ਦੀਆਂ ਕਲਾਸਾਂ ਸ਼ੁਰੂ ਕਰਵਾਈਆਂ

ਲੜਕੀਆਂ ਨੂੰ ਡਰਾਈਵਿੰਗ ਸਿਖਾਉਣ ਦਾ ਵੀ ਕੀਤੀ ਜਾਵੇਗਾ ਉਪਰਾਲਾ- ਡਿਪਟੀ ਕਮਿਸ਼ਨਰ ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਸਮੇਂ ਦੀਆਂ ਚੁਣੌਤੀਆਂ ਨੂੰ ਟੱਕਰ ਦੇਣ ਲਈ ਲੜਕੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਮੌਕੇ ਦਾ ਲਾਹਾ ਲੈਣ ਦਾ ਸੱਦਾ ਦਿੰਦੇ ਕਿਹਾ ਕਿ ਮੌਜ਼ੂਦਾ ਯੁੱਗ ਵਿੱਚ ਕਿਸੇ ਵੀ ਖੇਤਰ ਵਿਚ ਲੜਕੀਆਂ ਲੜਕਿਆਂ ਨਾਲੋਂ ਪਿੱਛੇ ਨਹੀਂ ਰਹੀਆਂ, ਚਾਹੇ ਇਹ ਸਿੱਖਿਆ …

Read More »