ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬੀ ਰੰਗਮੰਚ ਨੂੰ ਨਵਾਂ ਮੁਹਾਂਦਰਾ ਪ੍ਰਦਾਨ ਕਰਨ ਅਤੇ ਨਾਟਕ ਨੂੰ ਪਿੰਡਾਂ ਵਿਚ ਮਕਬੂਲ ਕਰਨ ਵਾਲੇ ਨਾਟਕਕਾਰ ਅਤੇ ਨਾਟ-ਨਿਰਦੇਸ਼ਕ ਅਜਮੇਰ ਔਲਖ ਦੇ ਵਿਛੌੜੇ `ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਪਟਾ ਪੰਜਾਬ ਦੇ ਪ੍ਰਧਾਨ ਇੰਦਰਜੀਤ ਰੂਪੋਵਾਲੀ, ਜਨਰਲ ਸਕੱਤਰ ਸੰਜੀਵਨ ਸਿੰਘ, ਅਤੇ ਹੋਰ ਕਾਰਕੁੰਨ ਜਗਦੀਸ਼ ਖੰਨਾ, ਅਮਨ ਭੋਗਲ, ਗੁਰਦਿਆਲ ਨਿਰਮਾਣ, ਦਿਲਬਾਰਾ ਸਿੰਘ, ਹਰਜੀਤ ਕੈਂਥ, ਸੁਰੇਸ਼ ਮਹਿਤਾ, ਰਾਬਿੰਦਰ …
Read More »ਪੰਜਾਬੀ
ਬਿਹਾਰੀ ਲਾਲ ਸੱਦੀ ਤੇ ਅੰਮ੍ਰਿਤਾ ਦੇਵੀ ਨੇ ਵਿਆਹ ਦੀ 50ਵੀਂ ਵਰੇਗੰਢ ਮਨਾਈ
ਸਮਰਾਲਾ, 15 ਜੂਨ (ਪੰਜਾਬ ਪੋਸਟ- ਕੰਗ) ਉਟਾਲਾ (ਸਮਰਾਲਾ) ਵਾਸੀ ਉਘੇ ਲੇਖਕ ਬਿਹਾਰੀ ਲਾਲ ਸੱਦੀ ਨੂੰ ਵਿਆਹ ਦੀ ਸਿਲਵਰ ਜੁਬਲੀ (50 ਵਰ੍ਹੇਗੰਢ) ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਲੱਗਾ ਇੰਗਲਿਸ਼ ਸਪੀਕਿੰਗ ਕੋਰਸ ਸਬੰਧੀ ਕੈਂਪ
ਅੰਮ੍ਰਿਤਸਰ, 15 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਇੰਗਲਿਸ਼ ਸਪੀਕਿੰਗ ਕੋਰਸ ਸਬੰਧੀ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਵਿਦਿਆਰਥੀਆਂ ਨੂੰ ਪੜ੍ਹਾਈ ’ਚ ਨਿਪੁੰਨ ਅਤੇ ਸਮੇਂ ਦੇ ਹਾਣ ਦਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਲਜ ਵਿਖੇ ਕਰਵਾਏ ਸਪੀਕਿੰਗ ਕੋਰਸ ’ਚ +1 ਵਿੱਚ ਦਾਖਲਾ ਲੈਣ ਵਾਲੇ ਅਤੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜਾ ਐਲਾਨਿਆ
ਅੰਮ੍ਰਿਤਸਰ, 15 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2017 ਵਿਚ ਲਈ ਗਈ ਬੀ.ਐਸ.ਸੀ (ਇਨਫਰਮੇਸ਼ਨ ਟੈਕਨਾਲੋਜੀ) ਸਮੈਸਟਰ ਦੂਸਰਾ ਦਾ ਨਤੀਜਾ ਅੇਲਾਨ ਦਿਤਾ ਗਿਆ ਹੈ।ਇਹ ਨਤੀਜਾ ਯੂਨੀਵਰਸਿਟੀ ਵੈਬਸਾਈਟ ਤੇ ਮੌਜੂਦ ਹੋਵੇਗਾ।
Read More »ਔਰਤਾਂ ਦੇ ਸਤਿਕਾਰ ਨਾਲ ਹੀ ਸਮਾਜ ਤਰੱਕੀ ਕਰ ਸਕਦਾ ਹੈ- ਡੀ.ਸੀ ਸੰਘਾ
ਅਜਨਾਲਾ, 15 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਦੀ ਅੰਮ੍ਰਿਤਸਰ ਸਥਿਤ ਖੇਤਰੀ ਪ੍ਰਚਾਰ ਇਕਾਈ ਵਲੋਂ ਭਾਰਤ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਬਾਰੇ ਲੋਕਾਂ ਵਿਚ ਜਾਗਰੁਕਤਾ ਲਿਆਉਣ ਲਈ ਅੱਜ ਅਜਨਾਲਾ ਵਿਚ ਇਕ ‘ਜਨ ਚੇਤਨਾ ਅਭਿਆਨ’ ਪ੍ਰੋਗਰਾਮ ਕਰਵਾਇਆ ਗਿਆ।ਇਹ ਪ੍ਰੋਗਰਾਮ ਆਈ.ਟੀ.ਆਈ ਗਰਾਉਂਡ ਵਿਚ ਕਰਵਾਇਆ ਗਿਆ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ‘ਬੇਟੀ …
Read More »ਨੌਜਵਾਨ ਵਰਗ ਦੀਆਂ ਵੋਟਾਂ ਬਣਾਉਣ ਲਈ ਜਿਲ੍ਹਾ ਪ੍ਰਸਾਸ਼ਨ ਨੇ ਚੁੱਕੇ ਵਿਸੇਸ਼ ਕਦਮ
ਅੰਮ੍ਰਿਤਸਰ, 15 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1-1-2017 ਦੇ ਆਧਾਰ ਤੇ ਵੋਟਰ ਸੂਚੀ ਲਗਾਤਾਰ ਸੁਧਾਈ ਵਿੱਚ 18 ਤੋਂ 21 ਸਾਲ ਦੇ ਨੌਜਵਾਨਾਂ ਦੇ ਵੋਟਰਾਂ ਦੀ ਰਜਿਸਟਰੇਸ਼ਨ ਲਈ ਸਪੈਸ਼ਲ ਮੁਹਿੰਮ ਚਲਾਈ ਜਾ ਰਹੀ ਹੈ। ਇਹ ਪ੍ਰਗਟਾਵਾ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਅੱਜ ਸਥਾਨਕ ਬਚਤ ਭਵਨ ਵਿਖੇ ਇਕ ਮੀਟਿੰਗ ਦੌਰਾਨ ਸਮੂਹ ਵਿਧਾਨ ਸਭਾ …
Read More »ਧੂਰੀ ਵਿਖੇ ਨਵੇਂ ਤਹਿਸੀਲਦਾਰ ਨੇ ਸੰਭਾਲਿਆ ਚਾਰਜ
ਧੂਰੀ, 15 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਤਹਿਸੀਲ ਕੰਪਲੈਕਸ ਵਿਖੇ ਤਹਿਸੀਲਦਾਰ ਗੁਰਜੀਤ ਸਿੰਘ ਨੇ ਚਾਰਜ ਸੰਭਾਲ ਲਿਆ ਹੈ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨਾਂ ਕਿਹਾ ਕਿ ਤਹਿਸੀਲ ਧੂਰੀ ਦੇ ਮਾਲ ਮਹਿਕਮੇ ਨਾਲ ਸਬੰਧਤ ਅਧੂਰੇ ਪਏ ਕੰਮ ਜਿੱਥੇ ਪਹਿਲ ਦੇ ਅਧਾਰ `ਤੇ ਹੱਲ ਕਰਵਾਏ ਜਾਣਗੇ। ਉਨਾਂ ਕਿਹਾ ਕਿ ਸਥਾਨਕ ਲੋਕ ਤਹਿਸੀਲ ਦੇ ਕੰਮਾਂ ਸਬੰਧੀ ਕਿਸੇ ਪ੍ਰਕਾਰ …
Read More »‘ਚਾਨਣ ਦੇ ਵਣਜਾਰੇ’ ਪ੍ਰੋਜੈਕਟ ਖੁਸਕੁਸ਼ੀਆਂ ਨੂੰ ਰੋਕਣ ਦਾ ਸੁਨੇਹਾ
ਸ਼ਾਦਾ ਜੀਵਨ ਜਿਉਣ ਅਤੇ ਬੇਲੋੜੇ ਖਰਚੀਲੇ ਰਿਵਾਜਾਂ ਨੂੰ ਤਿਆਗਣ ਲਈ ਕੀਤਾ ਪ੍ਰੇਰਿਤ ਸੰਦੌੜ, 15 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕੰਮ ਕਰ ਰਹੀ ਸੂਬਾ ਪੱਧਰੀ ਸੰਸਥਾ ਸਮਾਜ ਭਲਾਈ ਮੰਚ ਸ਼ੇਰਪੁਰ ਵੱਲੋਂ ਪਿੰਡ ਮੋਰਾਂਵਾਲੀ ਵਿਖੇ ਪ੍ਰੋਜੈਕਟ ‘ਚਾਨਣ ਦੇ ਵਣਜਾਰੇ’ ਤਹਿਤ ਸਮਾਜ ਵਿੱਚ ਵਧ ਰਹੀਆਂ ਖੁਦਕੁਸ਼ੀਆਂ ਨੂੰ ਰੋਕਣ ਦਾ ਸੁਨੇਹਾ ਦਿੱਤਾ ਗਿਆ ਹੈ।ਇਸ ਮੌਕੇ ਸੰਸਥਾ …
Read More »ਅੱਖਾਂ ਦਾ ਮੁਫ਼ਤ ਚੈਕਅਪ ਤੇ ਆਪਰੇਸ਼ਨ ਕੈਂਪ ਗੁਰੂਸਰ ਪਾਤਿਸ਼ਾਹੀ ਛੇਵੀਂ ਵਿਖੇ 20 ਨੂੰ
ਸੰਦੌੜ, 15 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਪਿੰਡ ਅਲੀਪੁਰ ਖ਼ਾਲਸਾ (ਸੰਗਰੂਰ) ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਸਥਾਨ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਦੀ ਦੇਖ ਰੇਖ ਹੇਠ ਦੀਵਾਨ ਟੋਡਰ ਮੱਲ ਚੈਰੀਟੇਬਲ ਸੁਸਾਇਟੀ ਵੱਲੋਂ ਅੱਖਾਂ ਦਾ ਪਹਿਲਾ ਵਿਸ਼ਾਲ ਚੈਕਅੱਪ ਤੇ ਅਪਰੇਸ਼ਨ ਕੈਂਪ 20 ਜੂਨ ਨੂੰ ਆਯੋਜਿਤ ਕਰਵਾਇਆ ਜਾ ਰਿਹਾ …
Read More »ਪੰਜਾਬੀ ਸਾਹਿਤ ਦੇ ਸਿਰਮੌਰ ਨਾਟਕਕਾਰ ਅਜਮੇਰ ਸਿੰਘ ਔਲਖ ਦਾ ਦਿਹਾਂਤ
ਬਠਿੰਡਾ, 15 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬੀ ਸਾਹਿਤ ਜਗਤ ਦੇ ਸਿਰਮੌਰ ਨਾਟਕਕਾਰ ਅਜਮੇਰ ਸਿੰਘ ਔਲਖ ਦੀ ਮੌਤ ਦੀ ਖ਼ਬਰ ਫ਼ੈਲਦਿਆਂ ਸਹਿਤ ਜਗਤ ਦੇ ਪ੍ਰ੍ਰੇਮੀਆਂ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਖਬਰ ਨਾਲ ਹੀ ਉਨ੍ਹਾਂ ਦੇ ਸਹੁਰੇ ਪਿੰਡ ਦਾਨ ਸਿੰਘ ਵਾਲਾ (ਬਠਿੰਡਾ) ਵਿਖੇ ਸੋਗ ਦੀ ਇਕ ਲਹਿਰ ਫ਼ੈਲ ਗਈ ਅਤੇ ਹਰ ਵਿਹੜੇ ਅੰਦਰ ਮਹੌਲ …
Read More »
Punjab Post Daily Online Newspaper & Print Media