ਬਠਿੰਡਾ, 15 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ (ਨਾਲਸਾ) ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਪਰਮਜੀਤ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ ਸੀ.ਜੇ.ਐਮ./ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਨੇ ਭਗਤਾ ਭਾਈ ਵਿਖੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਹ ਸੈਮੀਨਾਰ ਸ੍ਰੀਮਤੀ ਕਮਲਜੀਤ …
Read More »ਪੰਜਾਬੀ
ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪ੍ਰਚਾਰ ਮੋਬਾਇਲ ਵੈਨ ਰਵਾਨਾ
ਬਠਿੰਡਾ, 15 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਵੱਲੋਂ ਇੱਕ ਮੋਬਾਇਲ ਵੈਨ ਭੇਜੀ ਗਈ ਹੈ, ਜੋ ਆਮ ਜਨਤਾ ਨੂੰ ਨਾਲਸਾ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ 15 ਜੂਨ ਕੰਵਲਜੀਤ ਸਿੰਘ ਬਾਜਵਾ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਕਾਰਜਕਾਰੀ ਚੇਅਰਮੈਨ ਜ਼ਿਲ੍ਹਾ ਕਾਨੂੰਨੀ …
Read More »ਸਿਹਤ ਵਿਭਾਗ ਵੱਲੋਂ ਸ਼ਿਵਵਾੜੀ ਝੁੱਗੀਆਂ, ਜਨਤਾ ਨਗਰ ਵਿਖੇ ਸਪੈਸ਼ਲ ਟੀਕਾਕਰਨ ਕੈਂਪ
ਬਠਿੰਡਾ, 15 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਬਠਿੰਡਾ ਡਾ. ਰਘੁਬੀਰ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਸ਼ਿਵਵਾੜੀ ਝੁੱਗੀਆਂ, ਜਨਤਾ ਨਗਰ ਬਠਿੰਡਾ ਵਿਖੇ ਸਪੈਸ਼ਲ ਟੀਕਾਕਰਨ ਕੈਂਪ ਅਤੇ ਆਊਟ ਰੀਚ ਕੈਂਪ ਲਗਾਇਆ ਗਿਆ ।ਇਸ ਮੌਕੇ ਐਸ.ਡੀ.ਐਮ ਸ਼ਾਕਸ਼ੀ ਸਾਹਨੀ ਜੋ ਕਿ ਡਿਪਟੀ ਕਮਿਸ਼ਨਰ …
Read More »ਮਿਸਜ਼ ਐਂਡ ਮਿਸਟਰ ਐਲੀਗੈਂਟ-2017 ਅਨੇਜਾ ਪ੍ਰੋਡਕਸ਼ਨ ਵਲੋਂ 23 ਜੁਲਾਈ ਨੂੰ
ਅੰਮ੍ਰਿਤਸਰ, 15 ਜੂਨ (ਪੰਜਾਬ ਪੋਸਟ- ਅਮਨ) – ਮਾਡਲਿੰਗ ਦੇ ਸ਼ੋਅ ਅਕਸਰ ਅਣ-ਵਿਆਹੇ ਲੜਕੇ-ਲੜਕੀਆਂ ਲਈ ਹੁੰਦੇ ਹਨ, ਪਰ ਅਨੇਜਾ ਪ੍ਰੋਡਕਸ਼ਨ ਵਲੋਂ ਪਹਿਲੀ ਵਾਰ ਅੰਮ੍ਰਿਤਸਰ ਵਿਚ ਸ਼ਾਦੀਸ਼ੁਦਾ ਕਪਿਲ (ਪਤੀ-ਪਤਨੀ) ਲਈ ਇਕ ਵਿਸ਼ੇਸ਼ ਸ਼ੋਅ ਕਰਵਾਇਆ ਜਾ ਰਿਹਾ ਹੈ।ਇਸ ਸ਼ੋਅ ਵਿਚ ਪਤੀ-ਪਤਨੀ ਨੂੰ ਮੰਚ `ਤੇ ਆਪਣਾ ਟੈਲੰਟ ਦਿਖਾਉਣ ਦਾ ਮੌਕਾ ਮਿਲੇਗਾ।ਅਨੇਜਾ ਪ੍ਰੋਡਕਸ਼ਨ ਵਲੋਂ ਮਹਾਰਾਜਾ ਫਾਰਮ ਵਿਖੇ 23 ਜੁਲਾਈ ਨੂੰ ਮਿਸਜ ਐਂਡ ਮਿਸਟਰ ਐਲੀਗੈਂਟ ਕਪਲ …
Read More »ਨਾਟਕਕਾਰ ਪ੍ਰੋ: ਅਜਮੇਰ ਔਲਖ ਦੇ ਦੇਹਾਂਤ ਉੱਪਰ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 15 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬੀ ਦੇ ਪ੍ਰਸਿੱਧ ਨਾਟਕਕਾਰ, ਰੰਗਕਰਮੀ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਸਾਬਕਾ ਪ੍ਰਧਾਨ ਪ੍ਰੋ: ਅਜਮੇਰ ਸਿੰਘ ਔਲਖ ਦੇ ਦੇਹਾਂਤ ਉੱਪਰ ਲੇਖਕ, ਰੰਗਕਰਮੀ ਅਤੇ ਪੰਜਾਬੀ ਹਿਤੈਸ਼ੀ ਭਾਈਚਾਰੇ ਨੇ ਡੂੰਘੇ ਦੁੱਖ ਦਾ ਇਜਹਾਰ ਕੀਤਾ ਹੈ।ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ, ਸ੍ਰੀ ਕੇਵਲ ਧਾਲੀਵਾਲ, ਦੇਵ ਦਰਦ, ਨਿਰਮਲ ਅਰਪਨ ਆਦਿ ਸਾਹਿਤਕਾਰਾਂ ਨੇ ਦੁੱਖ …
Read More »ਵਿਰਸਾ ਵਿਹਾਰ ਵਿਖੇ ਨਾਟਕਕਾਰ ਅਜਮੇਰ ਔਲਖ ਨੂੰ ਸ਼ਰਧਾਂਜਲੀ ਭੇਟ
ਅੰਮ੍ਰਿਤਸਰ, 15 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪੰਜਾਬੀ ਰੰਗਮੰਚ ਦੀ ਸਿਰਮੌਰ ਹਸਤੀ ਪ੍ਰੋ. ਅਜਮੇਰ ਸਿੰਘ ਔਲਖ ਦਾ ਲੰਮੀ ਬਿਮਾਰੀ ਤੋਂ ਬਾਅਦ ਦਿਹਾਂਤ ਹੋਣ ਉਤੇ ਅੰਮ੍ਰਿਤਸਰ ਦੇ ਬਹੁਤ ਸਾਰੇ ਰੰਗਕਰਮੀਆਂ ਅਤੇ ਸਾਹਿਤਕਾਰਾਂ ਨੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਅਤੇ ਵਿਰਸਾ ਵਿਹਾਰ ਅੰਮਿ੍ਰਤਸਰ ਦੇ ਪ੍ਰਧਾਨ ਸ਼ੋ੍ਰ੍ਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਕਿਹਾ ਕਿ ਪ੍ਰੋ. …
Read More »ਕੈਪਟਨ ਨੇ ਅੰਮ੍ਰਿਤਸਰ ਦੇ 10 ਸ਼ਰਧਾਲੂਆਂ ਦੇ ਹਾਦਸੇ ’ਚ ਮਾਰੇ ਜਾਣ ’ਤੇ ਡੂੰਘੇ ਦੁੱਖ ਪ੍ਰਗਟਾਇਆ
ਘਟਨਾ ਵਾਲੇ ਸਥਾਨ ’ਤੇ ਪਹੁੰਚਣ ਲਈ ਟੀਮ ਨੂੰ ਦਿੱਤੇ ਨਿਰਦੇਸ਼ ਅੰਮ੍ਰਿਤਸਰ, 15 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਿਮਾਚਲ ਪ੍ਰਦੇਸ਼ ਵਿੱਚ ਹੋਏ ਇੱਕ ਦਰਦਨਾਕ ਹਾਦਸੇ ਵਿੱਚ ਅੰਮਿ੍ਰਤਸਰ ਦੇ 10 ਧਾਰਮਿਕ ਯਾਤਰੀਆਂ ਦੇ ਮਾਰੇ ਜਾਣ ਅਤੇ 45 ਹੋਰਾਂ ਦੇ ਜ਼ਖਮੀ ਹੋਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਹ ਹਾਦਸਾ ਹਿਮਾਚਲ ਪ੍ਰਦੇਸ਼ ਦੇ ਕਾਂਗੜਾ …
Read More »ਭਿਆਨਕ ਕਾਰ ਹਾਦਸੇ ਦੌਰਾਨ ਦੋ ਅੋਰਤਾਂ ਦੀ ਮੌਤ – ਇੱਕ ਛੋਟੀ ਬੱਚੀ ਜਖਮੀ
ਚੌਕ ਮਹਿਤਾ, 15 ਜੂਨ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਚੌਕ ਮਹਿਤਾ ਨਜਦੀਕ ਤੇਜ ਰਫਤਾਰ ਕਾਰ ਦੇ ਸੰਤੁਲਨ ਗੁਆਉਣ ਕਾਰਨ ਹਾਦਸੇ ਦੌਰਾਨ ਦੋ ਅੋਰਤਾਂ ਦੀ ਮੌਤ ਅਤੇ ਇੱਕ ਛੋਟੀ ਬੱਚੀ ਦੇ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪ੍ਰਤੱਖਦਰਸ਼ੀਆਂ ਅਨੁਸਾਰ ਕੁਲਦੀਪ ਕੌਰ 30 ਸਾਲ ਤੇ ਉਸ ਦੀ ਮਾਤਾ ਰਾਜਵਿੰਦਰ ਕੌਰ ਵਾਸੀ ਰਈਆ ਇੱਕ ਛੋਟੀ ਬੱਚੀ ਸਮੇਤ ਟਾਟਾ ਕਰੋਲਾ ਕਾਰ ਡੀ.ਐਲ.ਸੀ.ਸੀ.ਸੀ 7077 …
Read More »ਇੰਦਰਜੀਤ ਸਿੰਘ ਦੇ ਜੱਦੀ ਘਰੋਂ ਏ.ਕੇ 47 ਸਮੇਤ ਕਈ ਅਹਿਮ ਦਸਤਾਵੇਜ਼ ਮਿਲੇ
ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ ਬਿਊਰੋ) ਵੱਡੀ ਗਿਣਤੀ `ਚ ਨਸ਼ੇ ਅਤੇ ਅਸਲਾ ਬਾਰੂਦ ਸਮੇਤ ਗ੍ਰਿਫਤਾਰ ਕੀਤੇ ਗਏ ਪੁਲਿਸ ਦੇ ਇੰਸਪੈਕਟਰ ਇੰਦਰਜੀਤ ਸਿੰਘ ਦੇ ਅੰਮ੍ਰਿਤਸਰ ਸਥਿਤ ਕਿਸ਼ਨਗੜ ਇਲਾਕੇ ਵਿਚ ਸੀਲ ਕੀਤੇ ਜੱਦੀ ਘਰ ਦੀ ਐਸ.ਟੀ.ਐਫ ਵਲੋਂ 3.30 ਘੰਟੇ ਦੇ ਕਰੀਬ ਤਲਾਸ਼ੀ ਲਈ ਗਈ।ਮਿਲੀ ਸੂਚਨਾ ਮੁਤਾਬਿਕ ਜਲੰਧਰ ਅਤੇ ਅੰਮ੍ਰਿਤਸਰ ਦੀਆਂ ਐਸ.ਟੀ.ਐਫ ਟੀਮਾਂ ਨੇ ਇਸ ਕੋਠੀ ਦਾ ਚੱਪਾ ਚੱਪਾ ਛਾਣ ਮਾਰਿਆ।ਸੂਚਨਾ ਅਨੁਸਾਰ ਐਸ.ਟੀ.ਐਫ …
Read More »ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ਸਮਰ ਕੈਂਪ ਦਾ ਆਯੋਜਨ
ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਦੀ ਪ੍ਰਧਾਨਗੀ ਵਿੱਚ ਅਯੌਜਿਤ ਇਸ ਕੈਂਪ ਦੌਰਾਨ ਅੰਗਰੇਜੀ, ਖੇਡਾਂ ਅਤੇ ਮਿਉਜਿਕ ਦੀਆਂ ਕਲਾਸਾਂ ਲਗਾਈਆਂ ਗਈਆਂ।ਜਿਸ ਵਿੱਚ ਬੱਚਿਆਂ ਨੇ ਬੜੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲਿਆ।ਅੰਗਰੇਜੀ ਦੀਆਂ ਕਲਾਸਾਂ ਦੇ ਬੱਚਿਆਂ ਦੀ ਅੰਗਰੇਜੀ ਤੇ ਪਕੜ ਮਜਬੂਤ ਕਰਨ, …
Read More »
Punjab Post Daily Online Newspaper & Print Media