Wednesday, November 25, 2026

ਪੰਜਾਬੀ

ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਫੁਕਿਆ ਕੇਂਦਰ ਸਰਕਾਰ ਦਾ ਪੁੱਤਲਾ

ਚੌਕ ਮਹਿਤਾ, 14 ਜੂਨ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਕਿਸਾਨ ਸਘੰਰਸ਼ ਕਮੇਟੀ ਪੰਜਾਬ ਦੇ ਕਾਰਕੁੰਨਾਂ ਦੀ ਇੱਕ ਵਿਸ਼ੇਸ਼ ਮੀਟਿੰਗ ਮਹਿਤਾ ਜੋਨ ਦੇ ਪ੍ਰਧਾਨ ਅਮਰੀਕ ਸਿੰਘ ਭੋਏਵਾਲ ਅਤੇ ਜਨਰਲ ਸਕੱਤਰ ਰਣਜੀਤ ਸਿੰਘ ਕਲੇਰ ਬਾਲਾ ਦੀ ਪ੍ਰਧਾਨਗੀ ਹੇਠ ਸਥਾਨਕ ਕਸਬਾ ਚੌਕ ਮਹਿਤਾ ਦੀ ਦਾਣਾ ਮੰਡੀ ਵਿਖੇ ਹੋਈ, ਮੀਟਿੰਗ ਵਿੱਚ ਬੀਤੇ ਦਿਨੀਂ ਮੱਧ ਪ੍ਰੇਦਸ਼ ਦੇ ਮੰਦਸੌਰ ਜਿਲੇ ’ਚ ਕਿਸਾਨਾ ਵੱਲੋਂ ਹੱਕੀ ਮੰਗਾਂ ਲਈ …

Read More »

ਆਲ ਇੰਡੀਆ ਹਿਊਮਨਰਾਈਟਸ ਕੌਂਸਲ ਵੱਲੋਂ ਨਵੇਂ ਅਹੁੱਦੇਦਾਰ ਨਿਯੁੱਕਤ

ਲੋਕ ਹਿੱਤਾਂ ਲਈ ਦਿਨ ਰਾਤ ਇੱਕ ਕਰਾਂਗਾ – ਜੋਗਿੰਦਰ ਮਾਣਾ ਚੌਕ ਮਹਿਤਾ, 14 ਜੂਨ (ਪੰਜਾਬ ਪੋਸਟ- ਅਮਨ ਬੱਲ ਰਜਧਾਨ)- ਆਲ ਇੰਡੀਆ ਹਿਊਮਨਰਾਈਟਸ ਕੌਸਲ (ਰਜਿ:) ਦੇ ਨੈਸ਼ਨਲ ਸਰਪ੍ਰਸਤ ਹਰਭਜਨ ਸਿੰਘ ਉਦੋਕੇ ਦੀ ਅਗਵਾਈ ਵਿੱਚ ਕਸਬਾ  ਚੌਕ ਮਹਿਤਾ ਵਿਖੇ ਰੱਖੀ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਅੰਮ੍ਰਿਤਸਰ ਅਤੇ ਸ਼੍ਰੀ ਹਰਗੋਬਿੰਦਰਪੁਰ ਸਾਹਿਬ ਜਿਲਿਆਂ ਨਾਲ ਸਬੰਧਤ ਕੁੱਝ ਨਵੀਆਂ ਨਿਯੁੱਕਤੀਆਂ ਕੀਤੀਆਂ ਗਈਆਂ।ਮੀਟਿੰਗ ਦੌਰਾਨ ਜਥੇ. ਪ੍ਰਗਟ ਸਿੰਘ ਖੱਬੇਰਾਜਪੂਤਾਂ …

Read More »

ਹਾਕੀ ਅਕੈਡਮੀਆਂ ਲਈ ਸ਼੍ਰੋਮਣੀ ਕਮੇਟੀ ਵਲੋਂ ਖਿਡਾਰੀਆਂ ਦੀ ਚੋਣ ਲਈ ਟਰਾਇਲ

ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਹਾਕੀ ਅਕੈਡਮੀਆਂ ਵਿਚ ਗੁਰਸਿੱਖ ਖਿਡਾਰੀਆਂ ਦੀ ਚੋਣ ਲਈ ਅੱਜ ਪੀ.ਏ.ਪੀ ਹਾਕੀ ਸਟੇਡੀਅਮ ਜਲੰਧਰ ਵਿਖੇ ਟਰਾਇਲ ਲਏ ਗਏ।ਟਰਾਇਲ ਦੇਣ ਲਈ ਪੰਜਾਬ ਭਰ ’ਚੋਂ 267 ਬੱਚਿਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿਚ 224 ਲੜਕੇ ਅਤੇ 43 ਲੜਕੀਆਂ ਸਨ।ਇਨ੍ਹਾਂ ਵਿੱਚੋਂ 44 ਲੜਕੇ ਅਤੇ 6 ਲੜਕੀਆਂ ਦੀ ਚੋਣ …

Read More »

ਬਡੂੰਗਰ ਨੇ ਪੱਤਰ ਲਿਖ ਕੇ ਰਾਜਪਾਲ ਤੇ ਮੁੱਖ ਮੰਤਰੀ ਤੋਂ ਮੁਲਾਕਾਤ ਲਈ ਮੰਗਿਆ ਸਮਾਂ

ਝਗੜਾ ਹੋ ਗਿਆ ਤਾਂ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ- ਬਡੂੰਗਰ ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਵੱਖ-ਵੱਖ ਸਿੱਖ ਮਸਲਿਆਂ ਦੇ ਸਬੰਧ ਵਿਚ ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਮੁਲਾਕਾਤ ਕਰਨ ਲਈ ਸਮਾਂ ਮੰਗਿਆ ਹੈ।ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ …

Read More »

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਪਿਤਾ ਦੇ ਚਲਾਣੇ ’ਤੇ ਅਫਸੋਸ ਪ੍ਰਗਟਾਇਆ

ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਸਤਿਕਾਰਤ ਪਿਤਾ ਪ੍ਰੀਤਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।ਇਥੋਂ ਜਾਰੀ ਬਿਆਨ ਵਿਚ ਪ੍ਰੋ. ਬਡੂੰਗਰ ਨੇ ਆਖਿਆ ਕਿ ਪ੍ਰੀਤਮ ਸਿੰਘ …

Read More »

ਫੁੱੱਟਬਾਲ ਖਿਡਾਰੀਆਂ ਦਾ 15 ਰੋਜ਼ਾ ਸਮਰ ਕੋਚਿੰਗ ਕੈਂਪ ਸ਼ੁਰੂ

ਅੰਮ੍ਰਿਤਸਰ, 14 ਜੂਨ  (ਪੰਜਾਬ ਪੋਸਟ- ਜਗਦੀਪ ਸਿੰਘ)  ਫੁੱਟਬਾਲ ਖੇਡ ਖੇਤਰ ਦੇ ਭੀਸ਼ਮ ਪਿਤਾਮਾ ਕੋਚ ਸਵ: ਜੋਗਿੰਦਰ ਸਿੰਘ ਮਾਨ ਦੀ ਯਾਦ ਨੂੰ ਸਮਰਪਿਤ ਫੁਟਬਾਲ ਖਿਡਾਰੀਆਂ ਦਾ 15 ਰੋਜਾ ਸਪੈਸ਼ਲ ਸਮਰ ਕੋਚਿੰਗ ਕੈਂਪ ਖਾਲਸਾ ਕਾਲਜੀਏਟ ਸੀਨੀ: ਸੈਕੰ: ਸਕੂਲ ਵਿਖੇ ਸ਼ੁਰੂ ਹੋ ਗਿਆ ਹੈ। ਖਾਲਸਾ ਫੁਟਬਾਲ ਕਲੱਬ ਦੇ ਸਮੂਹਿਕ ਅਹੁਦੇਦਾਰਾਂ ਤੇ ਮੈਂਬਰਾਂ ਦੇ ਬੇਮਿਸਾਲ ਪ੍ਰਬੰਧਾਂ ਅਤੇ ਉਘੇ ਫੁਟਬਾਲ ਕੋਚ ਭੁਪਿੰਦਰ ਸਿੰਘ ਲੂਸੀ ਦੀ …

Read More »

ਡਿਸਟ੍ਰਿਕ ਮਾਸਟਰ ਐਥਲੀਟ ਟੀਮ ਵਲੋਂ ਖੇਡ ਪ੍ਰਤੀਯੋਗਿਤਾ ਆਯੋਜਿਤ

ਅੰਮ੍ਰਿਤਸਰ, 14 ਜੂਨ  (ਪੰਜਾਬ ਪੋਸਟ- ਜਗਦੀਪ ਸਿੰਘ) – ਗੁਰੂ ਨਾਨਕ ਸਟੇਡੀਅਮ ਵਿਖੇ ਡਿਸਟ੍ਰਿਕ ਮਾਸਟਰ ਐਥਲੀਟ ਟੀਮ ਵਲੋਂ ਇਕ ਐਥਲੈਟਿਕਸ ਖੇਡ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ।ਉਘੇ ਖੇਡ ਪ੍ਰਮੋਟਰ ਤੇ ਅੰਤਰਰਾਸ਼ਟਰੀ ਮਾਸਟਰ ਐਥਲੈਟਿਕਸ ਖਿਡਾਰੀ ਅਵਤਾਰ ਸਿੰਘ ਪੀ.ਪੀ ਤੇ ਭਗਵਾਨ ਦਾਸ ਦੀ ਦੇਖ ਰੇਖ ਹੇਠ ਆਯੋਜਿਤ ਇਸ ਖੇਡ ਪ੍ਰਤੀਯੋਗਿਤਾ ਦੇ 3 ਹਜਾਰ ਮੀਟਰ ਪੁਰਸ਼ ਮੁਕਾਬਲੇ ਵਿਚ ਬਲਬੀਰ ਕੁਮਾਰ, ਵਿਜੈ ਕੁਮਾਰ, ਰੋਹਿਤ ਸ਼ਰਮਾ ਕ੍ਰਮਵਾਰ …

Read More »

‘ਵਾਲ ਆਫ ਹੀਰੋਜ਼’ ਕੇ.ਵੀ ਵਿਦਿਆਰਥੀਆਂ ਨੂੰ ਸਮਰਪਿਤ

ਅੰਮ੍ਰਿਤਸਰ, 14 ਜੂਨ  (ਪੰਜਾਬ ਪੋਸਟ- ਜਗਦੀਪ ਸਿੰਘ) – ਦੇਸ਼ ਦੀ ਅਜਾਦੀ ਤੋਂ ਲੈ ਕੇ ਹੁਣ ਤੱਕ ਦੇਸ਼ ਦੀ ਰੱਖਿਆ ਦੀ ਖਾਤਰ ਆਪਾ ਵਾਰਨ ਵਾਲੇ 19 ਸ਼ਹੀਦ ਤੇ ਦੋ ਜਿੰਦਾ ਪਰਮਵੀਰ ਚੱਕਰ ਜੇਤੂਆਂ ਦੀ ਕਹਾਣੀ ਹੁਣ ਤਸਵੀਰਾਂ ਸਹਿਤ ਕੇ.ਵੀ-1 ਵਿਦਿਆਰਥੀ ਪੜ੍ਹ ਤੇ ਜਾਣ ਸਕਣਗੇ।ਕਹਾਣੀ ਸਹਿਤ ਇਹ ਤਸਵੀਰਾਂ ਦੇਸ਼ ਭਰ ਦੇ ਕੇਂਦਰੀ ਵਿਦਿਆਲਿਆਂ ਵਿਖੇ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀ ਗਈ ‘ਵਾਲ ਆਫ …

Read More »

ਡਾਕਟਰ ਨੇਕੀ ਮੁੱਖ ਸੰਪਾਦਕ ਬਣੇ

ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਲਿਮਕਾ ਬੁੱਕ ਆਫ ਰਿਕਾਰਡਜ਼ ਵਿੱਚ ਆਪਣਾ ਨਾਮ ਦਰਜ਼ ਕਰਵਾ ਚੁੱਕੇ ਮੈਡੀਕਲ ਕਿੱਤੇ ਨਾਲ ਸਬੰਧਤ ਅੰਤਰਰਾਸ਼ਟਰੀ ਪੱਧਰ ਦੇ ਵਿਦਵਾਨ ਡਾਕਟਰ ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਤੇ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਇੰਟਰਨੈਸ਼ਨਲ ਜਨਰਲ ਆਫ ਰਿਸਰਚ ਇਨ ਹੈਲਥ ਸਾਇੰਸਿਜ਼ ਦੇ ਮੁੱਖ ਸੰਪਾਦਕ ਬਣਾਇਆ ਗਆ ਹੈ।ਇਸ ਡਾਕਟਰੀ ਰਸਾਲੇ ਦੇ ਮੈਨੇਜਿੰਗ ਐਡੀਟਰ …

Read More »

‘ਬੇਟੀ ਨਹੀਂ ਬਚਾਓਗੇ ਤਾਂ ਹਰ ਜੰਗ ਵਿਚ ਮੂੰਹ ਦੀ ਖਾਓਗੇ’

ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਦੀ ਅੰਮ੍ਰਿਤਸਰ ਸਥਿਤ ਖੇਤਰੀ ਪ੍ਰਚਾਰ ਇਕਾਈ ਵਲੋਂ ਅੱਜ ਅਜਨਾਲਾ ਵਿਖੇ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਅਤੇ ‘ਸਵੱਛ ਭਾਰਤ ਮੁਹਿੰਮ’ ਬਾਰੇ ਇਕ ਜਨ ਚੇਤਨਾ ਰੈਲੀ ਕੱਢੀ ਗਈ।ਸਥਾਨਕ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੱਢੀ ਇਸ ਰੈਲੀ ਨੂੰ ਸਬ-ਡਵੀਜਨ ਮੈਜੀਸਟ੍ਰੇਟ, ਅਜਨਾਲਾ ਡਾ: ਰਜਤ ਓਬਰਾਏ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ।ਉਨ੍ਹਾਂ ਨਾਲ ਖੇਤਰੀ …

Read More »