ਬਠਿੰਡਾ, 13 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਵਲ ਸਰਜਨ ਬਠਿੰਡਾ ਦੇ ਨਿਰਦੇਸ਼ ਅਨੁਸਾਰ ਡਾ: ਸੂਰਜਭਾਨ ਮੈਡੀਕਲ ਅਫਸਰ ਦੀ ਪ੍ਰਧਾਨਗੀ ਹੇਠ ਅਵੇੇਰਨੈਸ ਕੈਂਪ ਲਗਾਇਆ ਗਿਆ ਜਿਸ ਵਿੱਚ ਏ.ਯੂ.ਓ ਅਜਮੇਰ ਸਿੰਘ ਅਤੇ ਨਛੱਤਰ ਸਿੰਘ, ਪੈਰਾ ਮੈਡੀਕਲ ਸਟਾਫ, ਆਸ਼ਾ ਵਰਕਰ ਤੇ ਇਲਾਕੇ ਦੇ ਲੋਕਾਂ ਨੇ ਭਾਗ ਲਿਆ ਇਸ ਕੈਂਪ ਵਿੱਚ ਅਜਮੇਰ ਸਿੰਘ ਨੇ ਮਲੇਰੀਆ ਬੁਖਾਰ ਦੀ ਰੋਕਥਾਮ ਤੇ …
Read More »ਪੰਜਾਬੀ
ਬਲਡ ਡੋਨਰਜ਼ ਡੇਅ `ਤੇ ਕੱਢਿਆ ਜਾਵੇਗਾ ‘ਕਾਫਲਾ ਖੂਨਦਾਨੀਆਂ ਦਾ’
ਬਠਿੰਡਾ, 13 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – 14 ਜੂਨ ਨੂੰ ਵਰਲਡ ਬਲੱਡ ਡੋਨਰਜ਼ ਡੇਅ ਤੇ ਜ਼ਿਲੇ ਦੀਆਂ ਸਮਾਜ ਸੇਵੀ ਸੰਸਥਾਵਾਂ ਵੱਲੋ ਰੈਡ ਕਰਾਸ ਅਤੇ ਸਿਹਤ ਵਿਭਾਗ ਬਠਿੰਡਾ ਦੇ ਸਹਿਯੋਗ ਨਾਲ ਇੱਕ ‘ਕਾਫਲਾ ਖੂਨਦਾਨੀਆਂ ਦਾ’ ਸ਼ਹਿਰ ਵਿੱਚ ਕੱਢਿਆ ਜਾਣਾ ਹੈ।ਇਹ ਕਾਫਲਾ ਰੈਡ ਕਰਾਸ ਭਵਨ ਸਿਵਲ ਸਟੇਸ਼ਨ ਬਠਿੰਡਾ ਤੋ ਸ਼ਾਮੀ 03.00 ਵਜੇ ਸ਼ੁਰੂ ਕੀਤਾ ਜਾਵੇਗਾ।ਜਿਸ ਨੂੰ ਡਿਪਟੀ …
Read More »ਪਾਣੀਪਤ ਵਿਖੇ ਗੁਰਦੁਆਰਾ ਸਾਹਿਬ ਦਾ ਗੁੰਬਦ ਡਿੱਗਣ ਅਤੇ ਕਲਾਨੌਰ ਪਾਵਨ ਸਰੂਪ ਅਗਨਭੇਟ ਹੋਣ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ, ਪਾਣੀਪਤ ਦੇ ਲੈਂਟਰ ਦੌਰਾਨ ਗੁੰਬਦ ਡਿੱਗਣ ਕਾਰਨ ਵਾਪਰੇ ਹਾਦਸੇ ਅਤੇ ਕਲਾਨੌਰ ਦੇ ਪਿੰਡ ਜੋਗੇਵਾਲਾ ਬੇਦੀਆਂ ਵਿਖੇ ਗੁਰਦੁਆਰਾ ਸਾਹਿਬ ਅੰਦਰ ਲੱਗੀ ਭਿਆਨਕ ਅੱਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਸਬੰਧੀ ਸਮੁੱਚੀ ਜਾਣਕਾਰੀ ਹਾਸਲ ਕਰਨ …
Read More »ਕਾਂਗਰਸ ਸਰਕਾਰ ਹੀ ਕਰੇਗੀ ਅਨਸੂਚਿਤ ਜਾਤੀ ਵਰਗ ਤੇ ਗਰੀਬਾਂ ਦਾ ਕਲਿਆਣ – ਗਿੱਲ
ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ- ਸੰਧੂ) – ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਐਸਸੀ/ਐਸਟੀ ਸੈਲ ਦੇ ਸੁਬਾਈ ਅਹੁਦੇਦਾਰ ਤੇ ਜਨਰਲ ਸਕੱਤਰ ਗੁਰਿੰਦਰ ਸਿੰਘ ਸਾਬੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਣਸੂਚਿਤ ਜਾਤੀ ਵਰਗ ਤੇ ਗਰੀਬੀ ਰੇਖਾ ਤੋਂ ਹੇਠਾਂ ਗੁਜਰ ਬਸਰ ਕਰਨ ਵਾਲੇ ਪਰਿਵਾਰਾਂ ਦਾ ਜਿੰਨਾ ਭਲਾ ਕਲਿਆਣਕਾਰੀ ਯੋਜਨਾਵਾਂ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ …
Read More »ਦੂਜੀ ਵਾਰ ਇਤਿਹਾਸ ਰਚਣ ਵਾਲੇ ਗੋਲਡ ਮੈਡਲਿਸਟ ਗੁਰਨੂਰ ਸਿੰਘ ਗਿੱਲ ਦਾ ਸਵਾਗਤ
ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ- ਸੰਧੂ) – ਸੰਗਰੂਰ ਦੇ ਕਸਬਾ ਮਸਤੂੁਆਣਾ ਸਾਹਿਬ ਵਿਖੇ ਸਪੋਰਟਸ ਅਥਾਰਿਟੀ ਆਫ ਇੰਡੀਆ ਦੇ ਸਥਾਨਕ ਸੈਂਟਰ ਵਲੋਂ ਕਰਵਾਈ ਗਈ ਲੜਕਿਆਂ ਦੀ ਜੂਨੀਅਰ ਪੰਜਾਬ ਬਾਕਸਿੰਗ ਚੈਂਪੀਅਨਸ਼ਿਪ ਦੇ ਦੋਰਾਨ ਅੰਮ੍ਰਿਤਸਰ ਦੇ ਖਿਡਾਰੀ ਤੇ ਰਾਸ਼ਟਰੀ ਬਾਕਸਿੰਗ ਕੋਚ ਬਲਜਿੰਦਰ ਸਿੰਘ ਦੇ ਸ਼ਗਿਰਦ ਗੁਰਨੂਰ ਸਿੰਘ ਗਿੱਲ ਨੇ ਦੂਜੀ ਵਾਰ ਇਤਿਹਾਸ ਨੂੰ ਦੁਹਰਾਉਂਦਿਆਂ ਗੋਲਡ ਮੈਡਲ ਜਿੱਤ ਕੇ ਆਪਣੇ ਸ਼ਹਿਰ ਤੇ ਮਾਤਾ-ਪਿਤਾ ਦਾ …
Read More »ਨਿਰਧਾਰਤ ਸਮੇਂ `ਚ ਘਰ ਪਖਾਨਾ ਨਾ ਬਣਾਇਆ ਤਾਂ ਸਰਕਾਰ ਵੱਲੋਂ ਦਿੱਤੀ ਰਾਸ਼ੀ ਲਈ ਜਾਵੇਗੀ ਵਾਪਿਸ – ਡੀ.ਸੀ
ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਲੀਕੇ ਜਾਣਗੇ ਜਾਗਰੂਕਤਾ ਪ੍ਰੋਗਰਾਮ ਪਠਾਨਕੋਟ, 13 ਜੂਨ (ਪੰਜਾਬ ਪੋਸਟ ਬਿਊਰੋ) – ਪਿੰਡਾਂ ਦੇ ਲੋਕਾਂ ਨੂੰ ਖੁਲੇ ਵਿੱਚ ਪਖਾਨੇ ਜਾਣ ਤੋਂ ਮੁਕਤ ਕਰਨ ਦੇ ਉਦੇਸ ਨਾਲ ਜੋ ਪ੍ਰੋਜੈਕਟ ਸਰਕਾਰ ਵੱਲੋਂ ਜਿਲਾ ਪਠਾਨਕੋਟ ਵਿਖੇ ਚਲਾਇਆ ਜਾ ਰਿਹਾ ਹੈ ਇਸ ਅਧੀਨ ਜਿਨਾਂ ਲਾਭਪਾਤਰੀਆਂ ਨੂੰ ਪਖਾਨੇ ਬਣਾਉਂਣ ਲਈ ਸਰਕਾਰ ਵੱਲੋਂ ਰਾਸ਼ੀ ਤਾਂ ਦਿੱਤੀ ਗਈ ਹੈ, ਪਰ ਉਨਾਂ …
Read More »ਭਿ੍ਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੀ ਹੋਈ ਮਾਸਿਕ ਇਕੱਤਰਤਾ
ਸਮਰਾਲਾ, 13 ਜੂਨ (ਪੰਜਾਬ ਪੋਸਟ ਬਿਊਰੋ) – ਭਿ੍ਰਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ (ਰਜਿ:) ਦੀ ਮਾਸਿਕ ਇਕੱਤਰਤਾ ਜੰਗ ਸਿੰਘ ਭੰਗਲਾਂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਇਸ ਦੀਆਂ ਸਹਾਇਕ ਇਕਾਈਆਂ ਖਮਾਣੋਂ ਤੇ ਮਾਛੀਵਾੜੇ ਤੋਂ ਇਲਾਵਾ ਬੁੱਧੀਜੀਵੀ ਤੇ ਸੁਘੜ ਸਾਹਿਬਾਨ ਵੀ ਸ਼ਾਮਲ ਹੋਏ।ਸਭ ਤੋਂ ਪਹਿਲਾਂ ਸ਼ਵਿੰਦਰ ਸਿਘ ਕਲੇਰ ਨੇ ਫਰੰਟ ਦੀ ਪਿਛਲੇ ਮਹੀਨੇ ਦੀ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿਛਲੇ ਮਹੀਨੇ ਦੌਰਾਨ ਪੰਜ …
Read More »ਡਾ. ਕਾਹਲੋਂ ਫਿਰੋਜ਼ਪੁਰ ‘ਚ ਵੀਰਵਾਰ ਦੇਖਣਗੇ ਵਰਿਕੋਜ਼ ਵੇਨ ਦੇ ਮਰੀਜ਼
ਫਿਰੋਜ਼ਪੁਰ, 13 ਜੂਨ (ਪੰਜਾਬ ਪੋਸਟ ਬਿਊਰੋ) – ਸਥਾਨਕ ਅਮਨਦੀਪ ਹਸਪਤਾਲ ਵਲੋਂ ਮਾਲਵਾ ਖੇਤਰ ਦੇ ਲੋਕਾਂ ਦੀ ਸਹੁਲਤ ਲਈ ਫਿਰੋਜ਼ਪੁਰ ‘ਚ ਸ਼ੁਰੂ ਕੀਤੀ ਗਈ ਅਮਨਦੀਪ ਮਲਟੀ-ਸਪੈਸ਼ਲਿਟੀ ਓ.ਪੀ.ਡੀ ਵਿਚ ਹਰ ਹਫਤੇ ਵੱਖ-ਵੱਖ ਮਾਹਿਰ ਡਾਕਟਰ ਅੰਮ੍ਰਿਤਸਰ ਤੋਂ ਮਰੀਜਾਂ ਦੀ ਜਾਂਚ ਲਈ ਵਿਸ਼ੇਸ਼ ਤੌਰ ‘ਤੇ ਪਹੁੰਚਦੇ ਹਨ ਅਤੇ ਮਰੀਜਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਸਹੀ ਇਲਾਜ਼ ਦੀ ਸਲਾਹ ਦੇਂਦੇ ਹਨ।ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ …
Read More »ਐਸ.ਟੀ.ਐਫ ਵਲੋਂ ਗ੍ਰਿਫਤਾਰ ਇੰਸਪੈਕਟਰ ਇੰਦਰਜੀਤ ਸਿੰਘ ਦੀ ਕੋਠੀ ਸੀਲ
ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ ਬਿਊਰੋ) – ਐਸ.ਟੀ.ਐਫ ਵਲੋਂ ਜਲੰਧਰ ਤੋਂ ਤੜਕੇ ਸਵੇਰੇ ਗ੍ਰਿਫਤਾਰ ਕੀਤੇ ਵਿਵਾਦਿਤ ਪੁਲਿਸ ਇੰਸਪੈਕਟਰ ਇੰਦਰਜੀਤ ਸਿੰਘ ਪਾਸੋਂ ਭਾਰੀ ਮਾਤਰਾ ਵਿੱਚ ਅਸਲਾ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਨਸ਼ਿਆਂ ਖਿਲਾਫ ਬਣਾਈ ਗਈ ਸਪੈਸ਼ਲ ਟਾਸਕ ਫੋਰਸ ਨੇ ਦਾਅਵਾ ਕੀਤਾ ਹੈ ਕਿ ਉਸ ਪਾਸੋਂ 3 ਕਿਲੋ ਸਮੈਕ, ਚਾਰ ਕਿਲੋ ਹੈਰੋਇਨ, ਇਕ ਇਟਲੀ ਦਾ ਬਣਿਆ 9 ਐਮ.ਐਮ ਪਿਸਟਲ, ਇੱਕ …
Read More »ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ
ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਸਥਾਨਕ ਲੁਹਾਰਕਾ ਰੋਡ ਸਥਿਤ ਰਣਜੀਤ ਵਿਹਾਰ ਵਿਖੇ ਗੁਰਦੁਆਰਾ ਸੰਗਤ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਅਯੋਜਿਤ ਕੀਰਤਨ ਦਰਬਾਰ ਦਰਬਾਰ ਦੌਰਾਨ ਉਘੇ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਅਤੇ ਕਥਾ ਵਾਖਿਆਣ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਸ਼ਹੀਦ ਮਿਸ਼ਨਰੀ ਕਾਲਜ ਤੋਂ ਪੁੱਜੇ ਪ੍ਰੋ. ਕੁਲਰਾਜ ਸਿੰਘ ਤੇ …
Read More »
Punjab Post Daily Online Newspaper & Print Media