Wednesday, November 25, 2026

ਪੰਜਾਬੀ

ਬਾਲ ਮਜ਼ਦੂਰੀ ਸਬੰਧੀ ਸੈਮੀਨਾਰ ਦਾ ਆਯੋਜਨ

ਬਠਿੰਡਾ, 12 ਜੂਨ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ (ਨਾਲਸਾ) ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਪਰਮਜੀਤ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ ਸੀ.ਜੇ.ਐਮ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ 12 ਜੂਨ 2017 ਨੂੰ ਐਸ.ਐਸ.ਡੀ ਮੰਗਤ ਰਾਏ ਸਕੂਲ ਵਿਖੇ ਬਾਲ ਮਜ਼ਦੂਰੀ ਸਬੰਧੀ ਇਕ ਸੈਮੀਨਾਰ ਦਾ …

Read More »

ਬਾਬਾ ਫਰੀਦ ਕਾਲਜ ਬੀ.ਐਸ.ਸੀ (ਬਾਇਓਟੈਕ) ਦੇ ਨਤੀਜੇ ਸ਼ਾਨਦਾਰ ਰਹੇ

ਬਠਿੰਡਾ, 12 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅਪਣਾਏ ਗਏੇ ਨਵੇਂ ਅਧਿਆਪਨ ਢੰਗਾਂ (ਇਨੋਵੇਟਿਵ ਟੀਚਿੰਗ ਮੈਥਡੋਲੋਜੀ) ਸਦਕਾ ਸੰਸਥਾ ਦੇ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਬਹੁਤ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ। ਇਸ ਵਾਰ ਵੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਬਾਇਓਟੈਕ) ਪਹਿਲਾ, ਤੀਜਾ ਅਤੇ ਪੰਜਵਾਂ ਸਮੈਸਟਰ ਦੇ …

Read More »

ਗੁਰਿੰਦਰ ਵੈਲਫੇਅਰ ਸੋਸਾਇਟੀ ਵੱਲੋ ਠੰਡੇ ਮਿੱਠੇ ਪਾਣੀ ਤੇ ਘੁੰਗਣੀਆਂ ਦੇ ਪ੍ਰਸ਼ਾਦ ਦੀ ਲਾਈ ਛਬੀਲ

ਬਠਿੰਡਾ, 12 ਜੂਨ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-  ਅੱਤ ਦੀ ਪੈ ਰਹੀ ਗਰਮੀ ਤੋਂ ਰਾਹਗੀਰਾਂ ਨੂੰ ਰਾਹਤ ਦਵਾਉਣ ਲਈ ਗੁਰਿੰਦਰ ਵੈਲਫੇਅਰ ਸੋਸਾਇਟੀ ਵੱਲੋ ਸਵ: ਗੁਰਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਸੋਸਾਇਟੀ ਸੁਰਖਪੀਰ ਮੇਨ ਰੋਡ ਗਲੀ ਨੰ. 10 ਵਿਖੇ ਠੰਡੇ ਮਿੱਠੇ ਪਾਣੀ ਦੀ ਛਬੀਲ ਲਾਈ ਗਈ ਅਤੇ ਘੁੰਗਣੀਆਂ ਦਾ ਪ੍ਰਸ਼ਾਦ ਵੰਡਿਆ ਗਿਆ। ਸਵ: ਗੁਰਿੰਦਰ ਸਿੰਘ ਦੇ ਪਿਤਾ ਬਲਜੀਤ …

Read More »

ਦਸਤਾਰ ਮੁਕਾਬਲਿਆਂ ਦੌਰਾਨ ਜੇਤੂਆਂ ਨੂੰ ਇਨਾਮ ਤਕਸੀਮ

ਬਠਿੰਡਾ, 12 ਜੂਨ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਦਸਤਾਰ ਸਿਖਲਾਈ ਸੇਵਾ ਸੁਸਾਇਟੀ, ਸਿੰਘ ਸਟਾਇਲ ਦਸਤਾਰ ਟ੍ਰੈਨਿੰਗ ਸੈਂਟਰ ਰਜਿ ਬਠਿੰਡਾ,ਗੁਰੂ ਕੀ ਚਾਕਰੀ ਸੇਵਾ ਦਲ ਅਤੇ ਸ਼ਹਿਰ ਦੀਆਂ ਸਮੂਹ ਸਿੱਖ ਧਾਰਮਿਕ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਦਸਤਾਰ ਤੇ ਦੁਮਾਲੇ ਦੇ ਮੁਕਾਬਲੇ ਕਰਵਾਏ ਗਏ।ਇਸ ਵਿਚ ਕਰੀਬ 400 ਨੌਜਵਾਨ ਲੜਕੇ, ਲੜਕੀਆਂ …

Read More »

6 ਰੋਜ਼ਾ ਗੁਰਮਤਿ ਵਿਚਾਰ ਸਮਾਗਮ ਸੰਪਨ

ਬਠਿੰਡਾ, 12 ਜੂਨ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਛੇ ਰੋਜ਼ਾ ਧਾਰਮਿਕ ਸਮਾਗਮ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਅਤੇ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਆਯੋਜਿਨ ਕੀਤੇ ਜਾ ਰਹੇ ਸਨ।ਉਨ੍ਹਾਂ ਦੀ ਸੰਪੂਰਨਤਾ ਮੌਕੇ ਭਾਈ ਜਸਵਿੰਦਰ ਸਿੰਘ ਲੁਧਿਆਣਾ ਵਲੋਂ ਹਾਜ਼ਰੀ ਲਗਾਈ ਗਈ ਪ੍ਰੰਤੂ ਮੌਸਮ ਦੀ ਖਰਾਬੀ ਕਾਰਨ …

Read More »

ਜੰਡਿਆਲਾ ਦੀ ਅਨਾਜ ਮੰਡੀ `ਚ ਆੜਤੀਆਂ ਦੀ ਲੜਾਈ ਦੇ ਮਾਮਲੇ `ਚ 4 ਖਿਲਾਫ ਮਾਮਲਾ ਦਰਜ

 ਜੰਡਿਆਲਾ ਗੁਰੂ, 12 ਜੂਨ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) –  ਸਥਾਨਕ ਅਨਾਜ ਮੰਡੀ ਵਿੱਚ ਹੋਈ ਆੜਤੀਆਂ ਦੀ ਲੜਾਈ ਪੈਸਿਆਂ ਦੇ ਲੈਣ ਦੇਣ ਦਾ ਤਕਰਾਰ ਸੀ।ਜੰਡਿਆਲਾ ਗੁਰੂ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਹੈ ਕਿ ਪੁਲਿਸ ਨੂੰ ਦਿਤੀ ਗਈ ਸ਼ਿਕਾਇਤ ਵਿੱਚ ਰਮਨ ਕੁਮਾਰ ਉਰਫ ਰੋਮੀ ਨੇ ਦੱਸਿਆ ਕਿ ਮੰਡੀ ਵਿੱਚ ਫਸਲ ਦੀ ਬੋਲੀ ਹੋਣੀ ਸੀ। ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਬੱਸੀ ਦਾ …

Read More »

ਮੋਹਰੀ ਰਹੀਆਂ ਪ੍ਰਭਪ੍ਰੀਤ ਤੇ ਖੁਸ਼ਬੂ ਦਾ ਹੋਇਆ ਵਿਸ਼ੇਸ਼ ਸਨਮਾਨ

ਧੀਆਂ ਦੇ ਪ੍ਰਤੀ ਸਮਾਜ ਦਾ ਨਜ਼ਰੀਆ ਬਦਲਿਆ ਜਾ ਸਕਦਾ ਹੈ- ਮੈਡਮ ਸੰਧੂ ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ- ਸੰਧੂ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਲੋਂ ਐਲਾਨੇ ਗਏ ਦਸਵੀਂ ਤੇ ਬਾਰਵੀਂ ਦੇ ਨਤੀਜਿਆਂ ਦੋਰਾਨ ਸੂਬਾ, ਜਿਲ੍ਹਾ ਤੇ ਸਕੂਲ ਪੱਧਰ ਤੇ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤੇ ਜਾਣ ਦੇ ਸਿਲਸਿਲੇ ਤਹਿਤ 88 ਪ੍ਰਤੀਸ਼ਤ ਅੰਕ ਹਾਸਲ ਕਰਨ ਵਾਲੀ ਛੇਹਰਟਾ ਸੀਨੀ: ਸੈਕੰ: ਸਕੂਲ …

Read More »

ਮੱਟੂ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਦੇ ਚੌਥੀ ਵਾਰ ਪ੍ਰਧਾਨ ਨਿਯੁੱਕਤ

ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ- ਸੰਧੂ) – ਬੀਤੇ ਡੇਢ ਦਹਾਕੇ ਤੋਂ ਖੇਡ ਖੇਤਰ ਨੂੰ ਉਤਸ਼ਾਹਿਤ ਤੇ ਪ੍ਰਫੁੱਲਤ ਕਰ ਰਹੀ ਪੰਜਾਬ ਦੀ ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਦੇ 15 ਵਰ੍ਹੇ ਪੂਰੇ ਹੋਣ `ਤੇ ਕਲੱਬ ਦੇ ਸਰਪ੍ਰਸਤ ਤੇ ਮੁੱਖ ਪਾਸਪੋਰਟ ਅਫਸਰ ਜਲੰਧਰ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਲੱਬ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਨੂੰ ਲਗਾਤਾਰ ਚੌਥੀ ਵਾਰ ਪ੍ਰਧਾਨ ਨਿਯੁੱਕਤ ਕੀਤਾ …

Read More »

ਜੇ.ਈ.ਈ ਐਡਵਾਂਸ ਦੇ ਨਤੀਜੀਆਂ `ਚ ਫਿਰ ਚਮਕੇ ਫਿਟਜੀ ਦੇ ਵਿਦਿਆਰਥੀ

ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ ਬਿਊਰੋ) – ਜੇ.ਈ.ਈ ਐਡਵਾਂਸ ਦੇ ਐਲਾਨੇ ਗਏ ਨਤੀਜੇ ਵਿੱਚ ਹਰ ਸਾਲ ਦੀ ਤਰਾਂ ਇਸ ਸਾਲ ਵੀ ਸਥਾਨਕ ਫਿਟਜੀ ਦੇ ਵਿਦਿਆਰਥੀਆਂ ਬਾਜ਼ੀ ਮਾਰਦਿਆਂ ਸ਼ਹਿਰ ਵਿੱਚ ਪਹਿਲਾ, ਦੂਜਾ, ਤੀਜਾ ਅਤੇ ਚੌਥਾ ਸਥਾਨ ਹਾਸਲ ਕੀਤਾ ਹੈ । ਫਿਟਜੀ ਅੰਮ੍ਰਿਤਸਰ ਸੈਂਟਰ ਦੇ ਦਿਨੇਸ਼ ਪਾਨੇਰੀ ਨੇ ਦੱਸਿਆ ਕਿ ਕਿ੍ਰਸ਼ਣਮ ਕਪੂਰ ਨੇ 366 ਵਿੱਚੋਂ 268 ਅੰਕ ਪ੍ਰਾਪਤ ਕਰਕੇ 834 ਆਲ ਇੰਡਿਆ …

Read More »

ਗੁਰੂ ਘਰ ਜਾ ਰਹੇ ਜ਼ਖਮੀ ਹੋਏ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਮਾਲੀ ਮਦਦ ਦਾ ਐਲਾਨ

ਗੰਭੀਰ ਜ਼ਖਮੀਆਂ ਨੂੰ 50 ਹਜ਼ਾਰ ਤੇ ਘੱਟ ਨੂੰ ਮਿਲਣਗੇ 25 ਹਜ਼ਾਰ ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬੀਤੇ ਕੱਲ੍ਹ ਇਤਿਹਾਸਿਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਠੱਠਾ (ਤਰਨਤਾਰਨ) ਜਾ ਰਹੇ ਸ਼ਰਧਾਲੂਆਂ ਦਾ ਟਰੱਕ ਹਾਦਸਾਗ੍ਰਸਤ ਹੋ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਫਸੋਸ ਪ੍ਰਗਟ ਕਰਦਿਆਂ ਹਾਦਸੇ ਦੇ ਗੰਭੀਰ ਜ਼ਖਮੀਆਂ ਨੂੰ 50 ਹਜ਼ਾਰ ਅਤੇ ਘੱਟ ਜ਼ਖਮੀਆਂ ਨੂੰ …

Read More »