Wednesday, November 25, 2026

ਪੰਜਾਬੀ

ਪਾਵਰ ਕਾਰਪੋਰੇਸ਼ਨ ਮੰਡਲ ਦੇ ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਵਿੱਚ ਮੁੱਦੇ ਵਿਚਾਰੇ ਗਏ

ਸਮਰਾਲਾ, 10 ਜੂਨ (ਪੰਜਾਬ ਪੋਸਟ- ਕੰਗ) – ਸਮਰਾਲਾ ਮੰਡਲ ਦੇ ਸਾਰੇ ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੈਨਸ਼ਨਰਾਂ ਦੀ ਮੰਗਾਂ ਅਤੇ ਮੁਸ਼ਕਿਲਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ।ਸ਼ੁਰੂ ਵਿੱਚ ਸਕੱਤਰ ਗੁਰਚਰਨ ਸਿੰਘ ਕੈਸ਼ੀਅਰ ਵੱਲੋਂ 31 ਮਈ 2017 ਤੱਕ ਦਾ ਫੰਡ ਦਾ ਹਿਸਾਬ ਪੜ ਕੇ ਸੁਣਾਇਆ ਅਤੇ ਬਾਅਦ ਵਿਚ ਜੋ ਬਕਾਇਆ ਫੰਡ ਮੰਡਲ ਕੋਲ …

Read More »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ਰਧਾ ਨਾਲ ਮਨਾਇਆ ਗਿਆ

ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਰਹਿਨੁਮਾਈ ਹੇਠ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ 8 ਜੂਨ ਤੋਂ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਰੱਖੇ …

Read More »

ਸਕਰੀਨਾਂ ’ਤੇ ਗੁਰਬਾਣੀ ਕੀਰਤਨ ਦੇ ਮੁੜ ਪ੍ਰਸਾਰਨ ਲਈ ਪ੍ਰੋ. ਬਡੂੰਗਰ ਨੇ ਲਿਖਿਆ ਪੱਤਰ

ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਣ ਵਾਲੇ ਵਿਰਾਸਤੀ ਮਾਰਗ ’ਤੇ ਲਗਾਈਆਂ ਸਕਰੀਨਾਂ ਉਪਰ ਗੁਰਬਾਣੀ ਕੀਰਤਨ ਦਾ ਪ੍ਰਸਾਰ ਬੰਦ ਕਰਕੇ ਦਿੱਤੀ ਜਾ ਰਹੀ ਇਸ਼ਤਿਹਾਰਬਾਜ਼ੀ ਨੂੰ ਬੰਦ ਕਰਵਾਉਣ ਅਤੇ ਮੁੜ ਗੁਰਬਾਣੀ ਕੀਰਤਨ ਦਾ ਪ੍ਰਸਾਰ ਸ਼ੁਰੂ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ। ਸ਼੍ਰੋਮਣੀ …

Read More »

ਤਨਮਨਜੀਤ ਸਿੰਘ ਢੇਸੀ ਨੂੰ ਪਹਿਲੇ ਸਿੱਖ ਸੰਸਦ ਮੈਂਬਰ ਬਣਨ ’ਤੇ ਦਿੱਤੀ ਵਧਾਈ

ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬਰਤਾਨੀਆਂ ਵਿਚ ਹੋਈਆਂ ਸੰਸਦੀ ਚੋਣਾਂ ਦੌਰਾਨ ਪਹਿਲੀ ਵਾਰ ਦਸਤਾਰਧਾਰੀ ਗੁਰਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੇ ਚੁਣੇ ਜਾਣ ’ਤੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦੇਂਦਿਆਂ ਕਿਹਾ ਕਿ ਦੁਨੀਆਂ ’ਚ ਵੱਸਦੇ ਸਿੱਖਾਂ ਦਾ ਇਕ ਵਾਰ ਫਿਰ ਸਿਰ ਫ਼ਖ਼ਰ ਨਾਲ ਉੱਚਾ …

Read More »

ਬਰਤਾਨੀਆਂ ’ਚ ਸਿੱਖ ਬੱਚਿਆਂ ਨੂੰ ਕਿਰਪਾਨ ਪਾ ਕੇ ਪਾਰਕ ਜਾਣ ਤੋਂ ਰੋਕਣਾ ਮੰਦਭਾਗਾ- ਪ੍ਰੋ. ਬਡੂੰਗਰ

ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬਰਤਾਨੀਆਂ ਵਿਚ ਅੰਮ੍ਰਿਤਧਾਰੀ ਸਿੱਖ ਬੱਚਿਆਂ ਨੂੰ ਕਿਰਪਾਨ ਪਾ ਕੇ ਥੀਮ ਪਾਰਕ ਵਿਚ ਦਾਖ਼ਲ ਹੋਣ ਤੋਂ ਰੋਕਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਅੰਮ੍ਰਿਤਧਾਰੀ ਸਿੱਖ ਪਰਿਵਾਰਾਂ ਨੂੰ ਧਾਰਮਿਕ ਚਿੰਨ੍ਹ ਉਤਾਰਨ ਲਈ ਮਜ਼ਬੂਰ ਕਰਨਾ ਮੰਦਭਾਗਾ ਹੈ।ਉਨਾਂ ਕਿਹਾ ਕਿ ਇਹ ਮਾਮਲਾ …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਪਵਿੱਤਰ ਦਿਹਾੜੇ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਉੱਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।    ਖਾਲਸਾ ਕਾਲਜ ਪਬਲਿਕ ਸਕੂਲ …

Read More »

ਇੰਗਲੈਂਡ ਦੀ ਧਰਤੀ `ਤੇ ਪੰਜਾਬੀਆਂ ਵਲੋਂ ਜਿੱਤ ਦਰਜ਼ ਕਰਨ ਦੀ ਖੁਸ਼ੀ `ਚ ਵੰਡੇ ਲੱਡੂ

ਜੰਡਿਆਲਾ ਗੁਰੂ, 10 ਜੂਨ (ਹਰਿੰਦਰਪਾਲ ਸਿੰਘ) -ਬਰਤਾਨੀਆਂ ਦੀਆਂ ਸੰਸਦੀ ਚੋਣਾਂ ਵਿੱਚ ਦੋ ਸਿੱਖ ਉਮੀਦਵਾਰਾਂ ਤਨਮਨਜੀਤ ਸਿੰਘ ਢੇਸੀ ਤੇ ਪ੍ਰੀਤ ਕੌਰ ਗਿੱਲ ਦੀ ਜਿੱਤ ਦੀ ਖੁਸ਼ੀ ਵਿੱਚ ਸਮਾਜ ਸੇਵੀ ਸੰਸਥਾਂ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਦੇ ਪ੍ਰਧਾਨ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ ਵੱਲੋਂ ਲੱਡੂ ਵੰਡੇ ਗਏ।ਉਨਾਂ ਕਿਹਾ ਕਿ ਇਹ ਸਿੱਖ ਕੌਮ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਬਰਤਾਨੀਆਂ ਦੇ ਵੋਟਰਾਂ ਨੇ …

Read More »

ਖੇਤੀਬਾੜੀ ਵਿਭਾਗ ਨੇ ਅਗੇਤਾ ਲਗਾਇਆ ਝੋਨਾ ਵਾਹਿਆ

ਕਿਸਾਨ 15 ਜੂਨ ਤੋਂ ਪਹਿਲਾਂ ਝੋਨਾ ਨਾ ਲਗਾਉਣ-ਡਿਪਟੀ ਕਮਿਸ਼ਨਰ ਅੰਮਿ੍ਰਤਸਰ, 10 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਪੰਜਾਬ ਪ੍ਰੀਜਰਵੇਸ਼ਨ ਆਫ ਸਬ ਸੋਆਇਲ ਵਾਟਰ ਐਕਟ 2009 ਅਧੀਨ ਕਿਸਾਨ ਝੋਨੇ ਦੀ ਲਵਾਈ 15 ਜੂਨ ਅਤੇ ਬਾਸਮਤੀ ਦੀ ਲਵਾਈ 5 ਜੁਲਾਈ ਤੋਂ ਹੀ ਕਰ ਸਕਦੇ ਹਨ, ਜੋ ਵੀ …

Read More »

ਮੌਕਾਪ੍ਰਸਤਾਂ ਵਲੋਂ ਸ਼ੈਲਰ ਐਸੋਸੀਏਸ਼ਨ ਸੈਣੀ ਗਰੁੱਪ ਖਿਲਾਫ ਸਾਜਿਸ਼ਾਂ ਕਾਮਯਾਬ ਨਹੀਂ ਹੋਣ ਦਿਆਂਗੇ- ਰਿੰਕੂ ਚੌਧਰੀ

ਧੂਰੀ, 10 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਧੂਰੀ ਦੇ ਸ਼ੈਲਰ ਮਾਲਕਾਂ ਦੀ ਇੱਕ ਮੀਟਿੰਗ ਲਾਜਵੰਤੀ ਰਾਈਸ ਮਿੱਲ ਕੱਕੜਵਾਲ ਰੋਡ ਧੂਰੀ ਵਿਖੇ ਸੂਬਾ ਰਾਈਸ ਮਿਲੱਰਜ਼ ਐਸੋਸੀਏਸ਼ਨ ਸੈਣੀ ਗਰੁੱਪ ਦੇ ਸਾਬਕਾ ਸੀਨੀਅਰ ਵਾਈਸ ਪ੍ਰਧਾਨ ਸਵ. ਰਘੁਵੀਰ ਚੰਦ ਥਾਣੇਦਾਰ ਦੇ ਲੜਕੇ ਰਿੰਕੂ ਚੌਧਰੀ ਦੀ ਪ੍ਰਧਾਨਗੀ ਹੇਠ ਹੋਈ।ਰਿੰਕੂ ਚੌਧਰੀ ਨੇ ਕਿਹਾ ਕਿ ਕੁਝ ਮੌਕਾਪ੍ਰਸਤ ਲੋਕ ਕਈ ਸਾਲਾਂ ਤੋਂ ਚੱਲਦੀ ਆ ਰਹੀ ਇਸ ਐਸੋਸੀਏਸ਼ਨ …

Read More »

ਯੂਨੀਵਰਸਿਟੀ ਕਾਲਜ ਬੇਨੜਾ-ਧੂਰੀ ਵਿਖੇ ਲਗਾਇਆ ਗਿਆ ਵਿਦਿਆਰਥੀ ਸਹਾਇਤਾ ਕੈਂਪ

ਧੂਰੀ, 10 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ ਸਮੂਹ ਕਾਲਜਾਂ ਦੀ ਦਾਖਲਾ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਬਣਾਉਣ ਦੇ ਮੰਤਵ ਨਾਲ ਇਸ ਸੈਸ਼ਨ ਵਿਚ ਸਾਰੇ ਹੀ ਨਵੇਂ ਦਾਖਲੇ ਆਨਲਾਈਨ ਪ੍ਰਕਿਰਿਆ ਰਾਹੀਂ ਕੀਤੇ ਜਾ ਰਹੇ ਹਨ।ਯੂਨੀਵਰਸਿਟੀ ਕਾਲਜ ਬੇਨੜਾ-ਧੂਰੀ ਵਿਖੇ ਚੱਲ ਰਹੇ ਵਿਦਿਆਰਥੀ ਸਹਾਇਤਾ ਕੈਂਪ ਦੌਰਾਨ ਪਿ੍ਰੰਸੀਪਲ ਡਾ: ਅਮਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਲਾਕੇ ਦਾ ਇਕੋ-ਇੱਕ ਸਰਕਾਰੀ ਕਾਲਜ …

Read More »