ਸਿੱਖਿਆ, ਵਿਆਹ, ਬੀਮਾ, ਮਾਲੀ ਮਦਦ ਸਣੇ ਤੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਪਰਿਵਾਰਕ ਸਮਾਗਮ ਲਈ ਮੁਫਤ ਨਵੀਂ ਦਿੱਲੀ, 9 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਟਾਫ ਵੱਲੋਂ ਕਮੇਟੀ ਪ੍ਰਬੰਧਕਾਂ ਦਾ ਸਟਾਫ ਦੀ ਸਹੂਲਤਾ ’ਚ ਵਾਧਾ ਕਰਨ ਲਈ ਧੰਨਵਾਦ ਕੀਤਾ ਗਿਆ।ਗੁਰਦੁਆਰਾ ਰਕਾਬਗੰਜ ਸਾਹਿਬ ’ਚ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਉਪਰੰਤ ਭਾਈ ਲੱਖੀ ਸ਼ਾਹ ਵਣਜਾਰਾ ਵਿਖੇ …
Read More »ਪੰਜਾਬੀ
ਖੇਤੀ ਮਾਹਰਾਂ ਦੀ ਟੀਮ ਨੇ ਗੰਨੇ ਦੀ ਫਸਲ ਦੀ ਕੀਤਾ ਨਿਰੀਖਣ
ਧੂਰੀ, 9 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਖੇਤੀ ਦੇ ਮਾਹਰਾਂ ਦੀ ਇੱਕ ਟੀਮ ਨੇ ਗੰਨੇ ਦੀ ਫਸਲ ਨੂੰ ਕੀੜਿਆਂ ਅਤੇ ਬੀਮਾਰੀਆਂ ਤੋਂ ਬਚਾਉਣ ਲਈ ਇਲਾਕੇ ਵਿੱਚ ਨਿਰੀਖਣ ਕੀਤਾ।ਇਸ ਟੀਮ ਵਿੱਚ ਵਿਗਿਆਨੀ ਡਾ. ਰਾਜਿੰਦਰ ਕੁਮਾਰ, ਪਲਾਂਟ ਫੀਡਰ ਰੀਜ਼ਨ ਰਿਸਰਚ ਸੈਂਟਰ ਕਪੂਰਥਲਾ ਦੇ ਡਾ. ਰੁਪਿੰਦਰ ਪਾਲ ਸਿੰਘ, ਸਹਾਇਕ ਗੰਨਾ ਵਿਕਾਸ ਅਫਸਰ ਧੂਰੀ ਦੇ ਡਾ. ਜਸਕੰਵਲ ਸਿੰਘ ਅਤੇ ਭਗਵਾਨਪੁਰਾ ਸ਼ੂਗਰ ਮਿੱਲ ਦੇ …
Read More »ਧੂਰੀ ਵਿਖੇ ਅੱਜ ਬਿਜ਼ਲੀ ਰਹੇਗੀ ਬੰਦ
ਧੂਰੀ, 9 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਾਵਰਕਾਮ ਦੇ ਐਸ.ਡੀ.ਓ. ਸ਼ਹਿਰੀ ਸ਼੍ਰੀ ਕੰਵਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿੱਚ ਬਿਜ਼ਲੀ ਦੀਆਂ ਤਾਰਾਂ ਦੇ ਨਵੀਨੀਕਰਨ ਦੇ ਚੱਲ ਰਹੇ ਕੰਮ ਕਾਰਨ ਰਾਮ ਬਾਗ, ਭੁੱਲਰ ਹਸਪਤਾਲ, ਸ਼ਿਵਪੁਰੀ ਮੁਹੱਲਾ, ਕੱਕੜਵਾਲ ਚੌਕ, ਕੱਕੜਵਾਲ ਰੋਡ, ਕ੍ਰਿਸ਼ਨਾ ਦਾਲ ਮਿੱਲ, ਪ੍ਰੀਤ ਵਿਹਾਰ, ਗਰੀਨ ਸਿਟੀ ਅਤੇ ਗੁਰੂ ਤੇਗ ਬਹਾਦਰ ਨਗਰ ਵਿੱਚ ਅੱਜ 10 ਜੂਨ ਨੂੰ ਸਵੇਰੇ …
Read More »ਭਗਤ ਕਬੀਰ ਜੀ ਦਾ ਜਨਮ ਦਿਹਾੜਾ ਮਨਾਇਆ – 25 ਹੋਣਹਾਰ ਵਿਦਿਆਰਥਣਾਂ ਸਨਮਾਨਿਤ
ਧੂਰੀ, 9 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਸ਼੍ਰੀ ਗੁਰੂ ਰਵਿਦਾਸ ਧਰਮਸ਼ਾਲਾ ਕਮੇਟੀ ਧੂਰੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।ਜਿਸ ਵਿੱਚ ਰਾਮ ਸਿੰਘ ਪੁੱਤਰ ਨੱਥਾ ਸਿੰਘ ਨੇ ਆਪਣੇ ਲੜਕੇ ਦੇ ਵਿਆਹ ਦੀ ਖੁਸ਼ੀ ਵਿੱਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਅਤੇ ਭੋਗ ਪੈਣ ਉਪਰੰਤ ਚਾਹ-ਪਾਣੀ ਦਾ ਪ੍ਰਬੰਧ ਵੀ ਕੀਤਾ ।ਪ੍ਰੋਗਰਾਮ ਵਿੱਚ ਪ੍ਰਿੰਸੀਪਲ ਬਲਦੇਵ ਸਿੰਘ ਮੋਹਾਲੀ ਨੇ ਭਗਤ ਕਬੀਰ …
Read More »ਮਾਮਲਾ ਅਣਪਛਾਤੇ ਬੰਦਿਆਂ ਵਲੋਂ ਡਰੱਗ ਸਪਲਾਇਰ ਦੇ ਹੱਥ ਪੈਰ ਵੱਢਣ ਦਾ
ਬਠਿੰਡਾ, 9 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਐਸ.ਐਸ.ਪੀ ਨਵੀਨ ਸਿੰਗਲਾ ਨੇ ਆਪਣੇ ਬਿਆਨ ਵਿਚ ਪੁਲਿਸ ਦਾ ਪੱਖ ਪੂਰਦਿਆਂ ਕਿਹਾ ਕਿ ਵੱਖ-ਵੱਖ ਅਖਬਾਰਾਂ ਵਿੱਚ ਪ੍ਰਕਾਸ਼ਿਤ ਖਬਰਾਂ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਕਿਹਾ ਕਿ ਬੀਤੇ ਦਿਨੀਂ 8 ਜੂਨ 2017 ਨੂੰ ਪਿੰਡ ਭਾਗੀਵਾਂਦਰ ਜਿਲ੍ਹਾ ਬਠਿੰਡਾ ਵਿਖੇ ਵਿਨੋਦ ਕੁਮਾਰ ਉਰਫ ਮੋਨੂੰ ਅਰੋੜਾ ਪੁੱਤਰ ਵਿਜੈ ਕੁਮਾਰ ਅਰੋੜਾ …
Read More »ਯੂ.ਜੀ.ਸੀ ਨੈਟ ਅਤੇ ਜੇ.ਆਰ.ਐਫ ਦਾ ਟੈਸਟ ਕੀਤਾ ਪਾਸ
ਬਠਿੰਡਾ, 9 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ ਵਿਖੇ ਸਥਾਪਿਤ ਸਕੂਲ ਆਫ਼ ਕੰਪੀਟੀਟਵ ਸਟੱਡੀਜ਼ ਦੇ ਐਮ.ਐਸ.ਸੀ (ਜੌਗਰਫੀ) ਦੇ ਵਿਦਿਆਰਥੀ ਜਗਮੀਤ ਸਿੰਘ ਨੇ ਯੂਨੀਵਰਸਿਟੀ ਗ੍ਰਾਂਟਸ ਕਮੀਸ਼ਨ ਦੇ ਅਸਿਸਟੈਂਟ ਪ੍ਰੋਫੈਸਰ ਯੋਗਤਾ ਦੇ ਟੈਸਟ ਟ5‘‘ (ਨੈਸ਼ਨਲ ਇਲੀਜੀਬਿਲਟੀ ਟੈਸਟ) ਨੂੰ ਜੂਨੀਅਰ ਰਿਸਰਚ ਫੈਲੋਸ਼ਿਪ ਸਮੇਤ ਪਾਸ ਕੀਤਾ ਹੈ। ਇਹ ਵਿਦਿਆਰਥੀ ਹੁਣ ਉੱਚ ਸਿੱਖਿਆ ਸੰਸਥਾਨਾਂ ਵਿੱਚ ਅਸਿਸਟੈਂਟ …
Read More »ਅਰਬਨ ਟੀਕਾਕਰਨ ਟਾਸਕ ਫੋਰਸ ਦੀ ਮੀਟਿੰਗ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਦੀ ਪ੍ਰਧਾਨਗੀ ਹੇਠ ਆਯੋਜਿਤ
ਬਠਿੰਡਾ, 9 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵੱਲੋਂ ਅਰਬਨ ਟੀਕਾਕਰਨ ਟਾਸਕ ਫੋਰਸ ਦੀ ਮੀਟਿੰਗ ਸਿਵਲ ਸਰਜਨ ਬਠਿੰਡਾ ਡਾ. ਆਰ.ਐਸ ਰੰਧਾਵਾ ਦੀ ਦੇਖ ਰੇਖ ਹੇਠ ਮੀਟਿੰਗ ਹਾਲ ਦਫਤਰ ਡਿਪਟੀ ਕਮਿਸ਼ਨਰ ਵਿਖੇ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਆਈ.ਏ.ਐਸ. ਨੇ ਹਾਜ਼ਰ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਹਦਾਇਤ ਕੀਤੀ ਕਿ ਟੀਕਾਕਰਨ ਪ੍ਰੋਗਰਾਮ …
Read More »ਭਗਤ ਕਬੀਰ ਜੀ ਦਾ ਜਨਮ ਦਿਹਾੜਾ ਮਨਾਇਆ
ਬਠਿੰਡਾ, 9 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਕਈ ਧਾਰਮਿਕ ਅਸਥਾਨਾਂ ’ਤੇ ਭਗਤ ਕਬੀਰ ਜੀ ਦੇ ਜਨਮ ਦਿਨ ਮਨਾਇਆ ਗਿਆ ਹੈ। ਇਸ ਤੋਂ ਇਲਾਵਾ ਸੰਤ ਕਬੀਰ ਕਾਨਵੈਂਟ ਸਕੂਲ ਵਿਚ ਹਰ ਸਾਲ ਦੀ ਤਰ੍ਹਾਂ ਮਨਾਇਆ ਗਿਆ।ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦੇ ਬਾਵਜੂਦ ਵਿਸ਼ੇਸ਼ ਤੌਰ ’ਤੇ ਗੁਰਮੀਤ ਸਿੰਘ ਪਾਹਵਾ ਤੇ ਸਕੂਲ ਸਟਾਫ਼ ਨੇ ਪੁੱਜ ਕੇ ਸੰਤ …
Read More »ਗੁਰਮਤਿ ਵਿਚਾਰ ਸਮਾਗਮ ਗੁਰਬਾਣੀ ਦੀ ਵਿਆਖਿਆ ਕੀਤੀ
ਬਠਿੰਡਾ, 9 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ੍ਰੀ ਗੁਰੂ ਗੋਬਿੰਦ ਸਿੰਘ ਰੀ ਦੇ 350 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪੰਜ ਰੋਜ਼ਾ ਧਾਰਮਿਕ ਸਮਾਗਮ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਅਤੇ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਆਯੋਜਿਨ ਕੀਤੇ ਜਾ ਰਹੇ ਹਨ। ਜਿਸ ਦੀ ਅਰੰਭਤਾ ਸੋਦਰ ਰਹਿਰਾਸ ਸਾਹਿਬ ਦੇ ਪਾਠ ਭਾਈ ਰਾਕੇਸ਼ ਸਿੰਘ ਅਤੇ ਹਜ਼ੂਰੀ ਰਾਗੀ ਭਾਈ …
Read More »ਗੁਰਮਤਿ ਟ੍ਰੇਨਿੰਗ ਕੈਂਪ ਚ’ ਵੱਖ-ਵੱਖ ਵਿਸ਼ਿਆਂ `ਤੇ ਕੀਤੀਆਂ ਵਿਚਾਰਾਂ
ਬਠਿੰਡਾ, 9 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵੱਲੋਂ ਬਠਿੰਡਾ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਭਾਈ ਜਗਤ ਜੀ ਵਿਖੇ ਬੱਚਿਆਂ ਦਾ ਗੁਰਮਤਿ ਟ੍ਰੇਨਿੰਗ ਕੈਂਪ ਦੇ ਤੀਜੇ ਦਿਨ ਦੀ ਸ਼ੁਰੂਆਤ ਕੀਤੀ ਗਈ। ਜਿਸ ਵਿਚ ਸਿੱਖ ਧਰਮ ਦੇ ਗੋਰਵਮਈ ਵਿਰਸੇ ਦੀ ਜਾਣਕਾਰੀ,ਸਿੱਖ ਧਰਮ ਦੇ ਮੁੱਢਲੇ ਸਿਧਾਂਤ,ਰਹਿਤ ਮਰਿਯਾਦਾ ਅਤੇ …
Read More »
Punjab Post Daily Online Newspaper & Print Media