ਜੇਕਰ ਇਤਿਹਾਸ ਵੱਲ ਝਾਤੀ ਮਾਰੀਏ ਤਾਂ ਸੰਸਾਰ ਵਿਚ ਇਤਿਹਾਸ ਅਤੇ ਪੁਰਾਤਨ ਇਤਿਹਾਸਕ ਖਰੜਿਆਂ ਦੀ ਸਾਂਭ-ਸੰਭਾਲ ਕਰਨ ਲਈ ਲਾਇਬ੍ਰੇਰੀਆਂ ਦੀ ਮੁੱਖ ਭੂਮਿਕਾ ਰਹੀ ਹੈ।ਪੁਰਾਣੇ ਸਮੇਂ ਵਿਚ ਸਿੱਖਿਆ ਦਾ ਪਸਾਰ ਗੁਰਦੁਆਰਿਆਂ, ਮਦਰੱਸਿਆਂ ਅਤੇ ਹੋਰ ਧਾਰਮਿਕ ਸੰਸਥਾਵਾਂ ਵਿਖੇ ਕੀਤਾ ਜਾਂਦਾ ਸੀ।ਇਨ੍ਹਾਂ ਪੁਰਾਤਨ ਸਿੱਖਿਆ ਸੰਸਥਾਵਾਂ ਵਿਚ ਛੋਟੀਆਂ-ਛੋਟੀਆਂ ਲਾਇਬ੍ਰੇਰੀਆਂ ਹੋਂਦ ਵਿਚ ਆਈਆਂ।ਜਦੋਂ ਤੋਂ ਸਮਾਜ ਵਿਚ ਇਤਿਹਾਸ ਲਿਖਣ ਅਤੇ ਇਤਿਹਾਸਕ ਗ੍ਰੰਥ ਹੋਂਦ ਵਿਚ ਆਏ ਹਨ ਉਦੋਂ …
Read More »ਪੰਜਾਬੀ
ਸਤਿਗੁਰ ਕਬੀਰ ਮਹਾਰਾਜ ਜੀ
619ਵੇਂ ਜਨਮ ਦਿਹਾੜੇ ਨੂੰ ਸਮਰਪਿੱਤ ਗੁਨਾਹਾਂ ਮੇਰਿਆਂ ਨੂੰ ਰੂੰ ਵਾਂਗ ਫੰਡਦੇ, ਖੱਡੀ ਉਤੇ ਬੇੈਠੇ ਦਾਤਿਆ, ਹਰ ਪਲ ਨਾਮ ਦੇ ਰੰਗ ਵਿੱਚ ਰੰਗਦੇ, ਖੱਡੀ ਉਤੇ ਬੇੈਠੇ ਦਾਤਿਆ। ਵਿਕਾਰਾਂ ਪੰਜਾਂ ਤੋਂ ਮੁੱਕਤ ਕਰਓ, ਚੋਰਾਸੀ ਵਾਲਾ ਖੇਲ ਵੀ ਮੁਕਾਵੋ, ਰੁੂਹ ਭੁੱਲੀ ਨੂੰ ਟਿਕਾਣੇ ਲਾਓ, ਹਰ ਵੇਲੇ ਮੈਨੂੰ ਸੱਚ ਦੇ ਰਾਹੇ ਪਾਵੋ। ਲੱਗਿਆ ਮੈਂ ਲੜ ਤੇਰੇ, ਭਵ ਸਾਗਰ ਤੋਂ ਬੇੜਾ ਬੰਨੇ ਲਾ ਦਾਤਿਆ। ਹਰ …
Read More »ਘੱਲੂਘਾਰਾ ਦਿਵਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ’ਤੇ ਪ੍ਰੋ. ਬਡੂੰਗਰ ਨੇ ਪ੍ਰਗਟਾਈ ਤਸੱਲੀ
ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਮੌਕੇ ਕਰਵਾਏ ਗਏ ਸ਼ਹੀਦੀ ਸਮਾਗਮ ਸਮੇਂ ਵੱਖ-ਵੱਖ ਜਥੇਬੰਦੀਆਂ ਤੇ ਸੰਗਤਾਂ ਵੱਲੋਂ ਮਿਲੇ ਸਹਿਯੋਗ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ। ਇਥੋਂ ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਇਸ ਦਿਹਾੜੇ ਦੀ ਸਾਲਾਨਾ ਯਾਦ ਵੀ ਸਿੱਖ ਵਿਰੋਧੀਆਂ ਨੂੰ …
Read More »ਵਿਦਿਆਰਥੀਆਂ ਨੇ ਪੁਰਾਤਨ ਸਭਿਆਚਾਰਕ ਲਾਇਬਰੇਰੀ ਦੀਵਾਲਾ ਦਾ ਲਗਾਇਆ ਟੂਰ
ਸਮਰਾਲਾ, 7 ਜੂਨ (ਪੰਜਾਬ ਪੋਸਟ- ਕੰਗ) ਇਥੋਂ ਨੇੜਲੇ ਪਿੰਡ ਦੀਵਾਲਾ ਵਿਖੇ ਬਾਈ ਨੰਦ ਸਿੰਘ ਸਭਿਆਚਾਰਕ ਲਾਇਬਰੇਰੀ ਸਥਾਪਿਤ ਕੀਤੀ ਗਈ ਹੈ, ਜੋ ਕਿ ਪੁਰਾਣੇ ਸਮੇਂ ਵਿੱਚ ਰੋਜਾਨਾਂ ਵਰਤੋਂ ਵਿੱਚ ਆਉਣ ਵਾਲੀਆਂ ਅਲੋਪ ਹੋ ਰਹੀਆਂ ਵਿਰਾਸਤੀ ਚੀਜਾਂ ਨੂੰ ਲਾਇਬਰੇਰੀ ਦੇ ਰੂਪ ਪਰੋਅ ਕੇ ਬੈਠੀ ਹੈ।ਜਸਬੀਰ ਕੌਰ ਬੀ.ਪੀ.ਈ.ਓ ਬਲਾਕ ਸਮਰਾਲਾ-2 ਦੀ ਅਗਵਾਈ ਹੇਠ ਲੱਗੇ ਸਮਰ ਕੈਂਪ ਦੇ ਛੇਵੇਂ ਦਿਨ ਇਸ ਲਾਇਬਰੇਰੀ ਨੂੰ ਵਿਸ਼ੇਸ਼ …
Read More »ਗਿ. ਗਰਬਚਨ ਸਿੰਘ ਨੇ ਸੰਦੇਸ਼ ਪੜ੍ਹ ਕੇ ਪੰਥਕ ਰਹੁ-ਰੀਤਾਂ ਤੇ ਪਰੰਪਰਾਵਾਂ ਦਾ ਕੀਤਾ ਘਾਣ- ਸਖੀਰਾ
ਸ਼੍ਰੋਮਣੀ ਅਕਾਲੀ ਦਲ (ਅ) ਨੇ ਪੰਥਕ ਹਿਤੈਸ਼ੀਆਂ ਤੇ ਪੰਥਕ ਦਰਦੀਆਂ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ ਬਿਊਰੋ) – ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰ ਵੀ 6 ਜੂਨ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ 1984 ਦੇ ਸਾਕਾ ਨੀਲਾ ਤਾਰਾ ‘ਤੇ ਵੱਖ-ਵੱਖ ਸਮਿਆਂ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ਯਾਦ ਵਿੱਚ ਕਰਵਾਏ ਗਏ ਸਲਾਨਾ ਸ਼ਹੀਦੀ ਸਮਾਰੋਹ ਦੇ ਦੌਰਾਨ ਸਾਬਕਾ ਮੁੱਖ …
Read More »ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅਧੀਨ ਬਿਊਟੀਸ਼ੀਅਨ ਟ੍ਰੇਨਿੰਗ ਪ੍ਰਾਪਤ ਬੱਚੇ ਕਰਜ਼ਾ ਸਕੀਮਾਂ ਦਾ ਲਾਭ ਲੈਣ
ਪਠਾਨਕੋਟ, 7 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਅਧੀਨ ਚਲਾਏ ਜਾ ਰਹੇ ਸਕਿੱਲ ਡਿਵੈਲਪਮੈਂਟ ਕੋਰਸ ਵਿੱਚ ਜਿਨ੍ਹਾਂ ਬੱਚਿਆਂ ਨੇ ਬਿਊਟੀਸ਼ੀਅਨ ਟ੍ਰੇਨਿੰਗ ਪ੍ਰਾਪਤ ਕੀਤੀ ਹੈ, ਉਨ੍ਹਾਂ ਨੂੰ ਚਾਹੀਦਾ ਹੈ ਕਿ ਸਰਕਾਰ ਵੱਲੋਂ ਹੋਰ ਚਲਾਈਆਂ ਜਾ ਰਹੀਆਂ ਕਰਜ਼ਾ ਸਕੀਮਾਂ ਤੋਂ ਲਾਭ ਪ੍ਰਾਪਤ ਕਰਕੇ ਆਪਣੇ ਰੋਜਗਾਰ ਨੂੰ ਅੱਗੇ ਵਧਾਉਂਣ। ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਸਥਾਨਕ ਯੂ.ਨਾਈਟ …
Read More »ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੈਂਟਲ ਹਸਪਤਾਲ ਦਾ ਦੌਰਾ
ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਮੈਡਮ ਮੋਨਿਕਾ ਸ਼ਰਮਾ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਮੈਂਟਲ ਹਸਪਤਾਲ ਦਾ ਦੌਰਾ ਕੀਤਾ ਗਿਆ।ਮੈਂਟਲ ਹਸਪਤਾਲ ਦੇ ਡਾਇਰੈਕਟਰ ਬੀ.ਐਲ ਗੋਇਲ ਵੱਲੋਂ ਸਾਰੇ ਅਦਾਰੇ ਦਾ ਚੱਕਰ ਲਵਾਇਆ ਗਿਆ।ਇਸ ਦੌਰੇ ਦੌਰਾਨ ਮੈਡਮ ਮੋਨਿਕਾ ਸ਼ਰਮਾ ਵੱਲੋਂ ਮੈਂਟਲ ਹਸਪਤਾਲ ਵਿੱਚ ਰਹਿੰਦੇ ਮਰੀਜ਼ਾਂ ਦੇ ਰਹਿਣ ਸਹਿਣ ਅਤੇ ਖਾਣ-ਪੀਣ ਅਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ …
Read More »ਢਾਡੀ ਹਰ ਮਹੀਨੇ ਗੁ. ਗਿਆਨ ਗੋਦੜੀ ਦੀ ਸਥਾਪਨਾ ਲਈ ਅਰਦਾਸ ਜੋਦੜੀ ਕਰਨਗੇ
ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਸਥਾਨਕ ਭਾਈ ਗੁਰਦਾਸ ਹਾਲ ਵਿਖੇ ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਵੱਲੋਂ ਇਕ ਅਹਿਮ ਇਕੱਤਰਤਾ ਸਭਾ ਦੇ ਪ੍ਰਧਾਨ ਗਿਆਨੀ ਗੁਰਮੇਜ ਸਿੰਘ ਸ਼ਹੂਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਅਹਿਮ ਵਿਚਾਰਾਂ ਕੀਤੀਆਂ ਗਈਆਂ।ਇਕੱਤਰਤਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਗੁਰਮੇਜ ਸਿੰਘ ਸ਼ਹੂਰਾ ਨੇ ਦੱਸਿਆ ਕਿ ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਵੱਲੋਂ ਮੀਰੀ ਪੀਰੀ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …
Read More »ਗੁਰਮਤਿ ਪ੍ਰਚਾਰ ਸਭਾ ਵੱਲੋ ਪਿੰਡ ਜੱਸੀ ਪੌ ਵਾਲੀ ਲਗਾਏ ਕੈਂਪ ਦੀ ਸੰਪੂਰਨਤਾ
ਬਠਿੰਡਾ, 7 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਗੁਰਮਤਿ ਪ੍ਰਚਾਰ ਸਭਾ ਵੱਲੋ ਜੂਨ 84 ਘੱਲੂਘਾਰੇ ਨੂੰ ਸਮਰਪਤਿ ਪਿੰਡ ਜੱਸੀ ਪੌ ਵਾਲੀ ਬਠਿੰਡਾ ਵਿਖੇ 1 ਤੋ 7 ਜੂਨ ਤੱਕ ਗੁਰਬਾਣੀ ਸੰਥਿਆ ਅਤੇ ਗੁਰ ਇਤਿਹਾਸ ਨਾਲ ਸਬੰਧਤ ਪਿੰਡ ਦੇ ਨੌਜਵਾਨ ਤੇ ਬੱਚਿਆਂ ਲਈ ਕੈਪ ਲਗਾਉਣ ਮੌਕੇ ਕੈਪ ‘ਚ 70 ਬੱਚਿਆਂ ਨੇ ਭਾਗ ਲਿਆ ਅਤੇ ਅੱਜ 7 ਜੂਨ ਨੂੰ ਕੈਂਪ …
Read More »ਭਾਈ ਗੁਰਦਾਸ ਜੀ ਦੀ ਵਾਰ ਰਾਹੀਂ ਸਿੱਖਾਂ ਨੂੰ ਅੰਮ੍ਰਿਤ ਵੇਲੇ ਉਠਣ ਦੀ ਦੱਸੀ ਵਿਧੀ
ਬਠਿੰਡਾ, 7 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਸ਼ਾਮ ਦੇ ਪੰਜ ਰੋਜ਼ਾ ਧਾਰਮਿਕ ਸਮਾਗਮ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਅਤੇ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।ਜਿਸ ਦੀ ਅਰੰਭਤਾ ਸੋਦਰੁ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ।ਉਪਰੰਤ ਭਾਈ ਸੁਰਿੰਦਰ ਸਿੰਘ ਅਤੇ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ …
Read More »
Punjab Post Daily Online Newspaper & Print Media