ਬਠਿੰਡਾ, 7 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਗੁਰਦੁਆਰਾ ਸਾਹਿਬ ਬਾਬਾ ਅਜੀਤ ਸਿੰਘ ਗਲੀ ਨੰਬਰ 30 ਵਿਖੇ ਮੁੱਖ ਸੇਵਕ ਗੁਰਪ੍ਰੀਤ ਸਿੰਘ ਅਤੇ ਸਮੂਹ ਇਲਾਕਾ ਨਿਵਾਸੀਆਂ ਸਾਧ ਸੰਗਤਾਂ ਵਲੋਂ ਬ੍ਰਹਮ ਗਿਆਨੀ ਬੀਬੀ ਮਹਾਤਮਾ ਦੀ ਯਾਦ ਵਿਚ 12ਵੀਂ ਬਰਸੀ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਕਰਵਾਇਆ ਗਿਆ।ਰਾਤ ਦੇ ਤਿੰਨ ਦਿਨਾਂ ਕੀਰਤਨ ਦੀਵਾਨ ਖੁੱਲ੍ਹੇ ਪੰਡਾਲ ਵਿਚ ਕਰਵਾਏ ਗਏ।ਜਿਸ ਵਿਚ ਪੰਥ …
Read More »ਪੰਜਾਬੀ
ਸੰਤਾਂ ਦਾ ਪੁਤਲਾ ਸਾੜਣ ਵਾਲਿਆਂ ਤੇ ਮੂਕ ਦਰਸ਼ਕ ਬਣੀ ਪੁਲਿਸ ਖਿਲਾਫ ਕਾਰਵਾਈ ਹੋਏ – ਜਥੇਦਾਰ
ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ ਬਿਊਰੋ) – ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਜੋ ਸਿੱਖ ਵਿਰੋਧੀ ਤਾਕਤਾਂ ਦਿਨ-ਬ-ਦਿਨ ਅਜਿਹੀਆਂ ਕੋਝੀਆਂ ਹਰਕਤਾਂ ਕਰ ਰਹੀਆਂ ਹਨ, ਉਨਾਂ ਨੂੰ ਸਿੱਖ ਪੰਥ ਸਹਿਣ ਨਹੀਂ ਕਰ ਸਕਦਾ।ਇਹ ਸਭ ਸਾਡੀ ਆਪਸੀ ਫੁੱਟ ਦਾ ਸਿੱਟਾ ਹੈ।ਅੱਜ ਲੋੜ ਹੈ ਕਿ ਅਜਿਹੀਆਂ ਤਾਕਤਾਂ ਜੋ ਸਾਡੀਆਂ ਧਾਰਮਿਕ ਭਾਵਨਾਵਾਂ …
Read More »ਜ਼ਮੀਨ ਹੇਠਲੇ ਪਾਣੀ ਦਾ ਪੱਧਰ ਨੀਵਾਂ ਹੋਣ ਨਾਲ ਖੇਤੀ ਤੇ ਬੇਰੁਜ਼ਗਾਰੀ ਵਧਣ ਦਾ ਖਤਰਾ ਬਣਿਆ
ਪਠਾਨਕੋਟ, 7 ਜੂਨ (ਪੰਜਾਬ ਪੋਸਟ ਬਿਊਰੋ) – ਜ਼ਮੀਨ ਹੇਠਲੇ ਪਾਣੀ ਦਾ ਪੱਧਰ ਇਸ ਹੱਦ ਤੱਕ ਨੀਵਾਂ ਜਾ ਚੁੱਕਾ ਹੈ ਕਿ ਕੇਂਦਰੀ ਜ਼ਿਲਿਆਂ ਵਿੱਚ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ, ਜਿਸ ਨਾਲ ਭਵਿੱਖ ਦੀ ਖੇਤੀ ਲਈ ਪਾਣੀ ਦੀ ਘਾਟ ਦੇ ਨਾਲ-ਨਾਲ ਬੇਰੁਜ਼ਗਾਰੀ ਵਧਣ ਦਾ ਖਤਰਾ ਬਣ ਗਿਆ ਹੈ।ਇਹ ਵਿਚਾਰ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਨੇ ਸਥਾਨਕ ਖੇਤੀਬਾੜੀ ਦਫਤਰ …
Read More »ਨਿੰਪਾ ਨੇ ਐਸ.ਡੀ.ਐਮ.ਡੀ ਪਬਲਿਕ ਸਕੂਲ ਪੁਤਲੀਘਰ ਵਿਖੇ ਗੀਤਾ ਗਿਆਨ ਪ੍ਰਤੀਯੋਗਿਤਾ ਕਰਵਾਈ
ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ ਬਿਊਰੋ) – ਐਸ.ਡੀ.ਐਮ.ਡੀ ਪਬਲਿਕ ਸਕੂਲ ਪੁਤਲੀਘਰ ਵਿਖੇ ਨਿੰਪਾ ਸੰਸਥਾ ਵਲੋਂ ਗੀਤਾ ਗਿਆਨ ਪ੍ਰਤੀਯੋਗਿਤਾ ਕਰਵਾਈ ਗਈ।ਜਿਸ ਵਿੱਚ ਪੰਜਵੀਂ ਤੋਂ ਦੱਸਵੀ ਕਲਾਸ ਦੇ 42 ਬਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਸਕੂਲ ਕਮੇਟੀ ਦੇ ਪ੍ਰਧਾਨ ਰਾਜ ਕੁਮਾਰ ਡੋਗਰਾ, ਵਿਰੇਂਦਰ ਸ਼ਰਮਾ, ਪ੍ਰਿੰਸੀਪਲ ਸੰਤੋਸ਼ ਅਰੋੜਾ, ਪਦਮ ਵਧਵਾ, ਡਾ. ਸੁਨੀਲ ਵਧਵਾ, ਜੈ ਦੇਵ ਸ਼ਰਮਾ ਮੌਜੂਦ ਸਨ। ਪ੍ਰਧਾਨ ਰਾਜ ਕੁਮਾਰ ਡੋਗਰਾ ਵਲੋਂ ਨਿੰਪਾ …
Read More »ਲੋਕਾਂ ਨੂੰ ਪਸੰਦ ਆਵੇਗੀ ਫਿਲਮ ਪੰਜਾਬ ਸਿੰਘ – ਵਿਸ਼ਾਲ ਲਖਨਪਾਲ
ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪੰਜਾਬ ਸਿੰਘ ਫਿਲਮ ਦੀ ਕਹਾਣੀ ਇੱਕ ਅਸਲ ਜਿੰਦਗੀ ਤੇ ਅਧਾਰਿਤ ਹੈ, ਜਿਸ ਦੀ ਸ਼ੂਟਿੰਗ ਪੰਜਾਬ ਦੇ ਵੱਖ-ਵੱਖ ਹਿਸਿਆਂ ਦੇ ਵਿਚ ਹੋ ਰਹੀ ਹੈ।ਫਿਲਮ ਦੇ ਨਿਰਮਾਤਾ ਵਿਸ਼ਾਲ ਲਖਨਪਾਲ ਨੇ ਦੱਸਿਆ ਕੇ ਅਜੋਕੇ ਸਮਾਜ ਵਿੱਚ ਗਰੀਬ ਤੇ ਕਮਜ਼ੋਰ ਲੋਕਾਂ ਨਾਲ ਹੁੰਦੀਆਂ ਵਧੀਕੀਆਂ ਹਨ ਨੂੰ ਜੜ ਤੋਂ ਖਤਮ ਕਰਨ ਦੀ ਕਹਾਣੀ ਹੈ, ਜੋ ਲੋਕਾਂ …
Read More »ਡੀ.ਏ.ਵੀ ਇੰਟਰਨੈਸ਼ਨਲ ਦੱਸਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਸੀ.ਬੀ.ਐਸ.ਈ ਦੱਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ ਸਕੂਲ਼ ਪ੍ਰਿੰਸੀਪਲ ਅੰਜ਼ਨਾ ਗੁਪਤਾ ਨੇ ਦੱਸਿਆ ਕਿ 2016-17 ਦੀ ਇਸ ਪ੍ਰੀਖਿਆ ਵਿੱਚ ਬੈਠੇ ਸਾਰੇ ਦੇ ਸਾਰੇ ਵਿਦਿਆਰਥੀ ਕਾਮਯਾਬ ਰਹੇ ਹਨ।ਉਨਾਂ ਦੱਸਿਆ ਕਿ 79 ਵਿਦਿਆਰਥੀਆਂ ਨੇ ਸਾਰੇ ਵਿਸ਼ਿਆਂ ਵਿੱਚ 10 ਸੀ.ਜੀ.ਪੀ.ਏ ਗਰੇਡ ਹਾਸਲ ਕੀਤਾ ਹੈ।ਇਸ ਤੋਂ ਇਲਾਵਾ 86 ਵਿਦਿਆਰਥੀਆਂ ਨੇ 9.8 ਤੋਂ …
Read More »ਜਨਮ ਦਿਨ ਮੁਬਾਰਕ – ਹਰਗੁਨ
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਹਰਗੁਨ ਦੇ ਪਿਤਾ ਗੁਰਮੁੱਖ ਸਿੰਘ ਤੇ ਮਾਤਾ ਮਨਪ੍ਰੀਤ ਕੌਰ ਨੂੰ ਬੇਟੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ ।
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਪਤਾਹਿਕ ਤੇ ਅੰਡਰ ਟਰਾਇਲ ਰਿਵਿਊ ਕਮੇਟੀ ਦੀ ਮੀਟਿੰਗ ਹੋਈ
ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਉਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਅੱਜ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਤੇਜਵਿੰਦਰ ਸਿੰਘ ਦੀ ਅਗਵਾਈ ਹੇਠ ਸਪਤਾਹਿਕ ਤੇ ਅੰਡਰ ਟਰਾਇਲ ਰਿਵਿਊ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ, ਵਿਵੇਕ ਸੋਣੀ (ਐਸ.ਐਸ.ਪੀ), ਸ੍ਰੀ ਕਪਿਲ ਅਗਰਵਾਲ (ਸੀ.ਜੇ.ਐਮ), ਐਸ.ਐਸ ਕਲੇਰ (ਡੀ.ਏ) ਅਤੇ ਸ੍ਰੀਮਤੀ ਅਮਨਦੀਪ ਕੋਰ ਚਾਹਲ, …
Read More »ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਕੀਤਾ ਜਾਵੇਗਾ ਡੋਰ ਟੂ ਡੋਰ ਸਰਵੇ
ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕ ਕੀਤਾ ਜਾਵੇ ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਉਰੋ) – ਸਰਕਾਰ ਦੀ ਆਟਾ ਦਾਲ ਯੋਜਨਾਂ, ਵੱਖ ਵੱਖ ਪੈਂਨਸਨ ਸਕੀਮਾਂ ਦੇ ਲਾਭਪਾਤਰੀ ਅਤੇ ਹੋਰ ਸਕੀਮਾਂ ਦੇ ਲਾਭ ਪਾਤਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਕੀਮਾਂ ਦਾ ਲਾਭ ਸਹੀ ਲੋਕਾਂ ਤੱਕ ਪਹੁੰਚ ਰਿਹਾ ਹੈ ਇਸ ਦੀ ਪੁਸ਼ਟੀ ਕਰਨ ਲਈ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਡੋਰ ਟੂ ਡੋਰ …
Read More »ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਅਪਣਾਉ- ਡਾ. ਅਮਰੀਕ ਸਿੰਘ
ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਉਰੋ) – ਝੋਨੇ ਦੀ ਸਿੱਧੀ ਬਿਜਾਈ ਸਫਲਤਾਪੂਰਵਕ ਕਰਨ ਅਤੇ ਚੰਗੀ ਪੈਦਾਵਾਰ ਲੇਣ ਲਈ ਕੁਝ ਤਕਨੀਕੀ ਨੁਕਤਿਆਂ ਨੂੰ ਧਿਆਨ ਵਿੱਚ ਰੱਖਣ ਦੀ ਸਖਤ ਜ਼ਰੂਰਤ ਹੈ ਤਾਂ ਜੋ ਬਾਅਦ ਵਿੱਚ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ।ਇਹ ਵਿਚਾਰ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਬਲਾਕ ਪਠਾਨਕੋਟ ਦੇ ਪਿੰਡ ਭੂਰ ਵਿੱਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ …
Read More »
Punjab Post Daily Online Newspaper & Print Media