Wednesday, November 25, 2026

ਪੰਜਾਬੀ

ਤਿੰਨ ਨੌਜਵਾਨ ਲੇਖਕਾਂ ਨੂੰ ਦਿੱਤਾ ਜਾਵੇਗਾ ਸ਼੍ਰੋਮਣੀ ਨਾਵਲਕਾਰ ਸ੍ਰੀ ਰਾਮ ਸਰੂਪ ਅਣਖੀ ਯਾਦਗਾਰੀ ਪੁਰਸਕਾਰ

ਪਹੁ ਫੁੱਟਦੀਆਂ ਕਲਮਾਂ ਸਮਾਗਮ 2 ਜੁਲਾਈ ਨੂੰ ਸੰਦੌੜ, 6 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਹੁ ਫੁੱਟਦੀਆਂ ਕਲਮਾਂ ਸਾਹਿਤ ਸਭਾ ਮਾਲਵਾ ਵੱਲੋਂ ਨੌਜਵਾਨਾਂ ਨੂੰ ਸਾਹਿਤਕ ਖੇਤਰ ਵਿਚ ਉਤਸ਼ਾਹਿਤ ਕਰਨ ਲਈ ‘ਪਹੁ ਫੁੱਟਦੀਆਂ ਕਲਮਾਂ‘ਸਮਾਗਮ 2 ਜੁਲਾਈ ਨੂੰ ਰਾਏਕੋਟ ਮਲੇਰਕੋਟਲਾ ਨਜ਼ਦੀਕ ਪੈਂਦੇ ਕਸਬਾ ਸੰਦੌੜ ਵਿਖੇ ਕਰਵਾਇਆ ਜਾ ਰਿਹਾ ਹੈ ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰੈੱਸ ਸਕੱਤਰ ਰਾਜੇਸ਼ ਰਿਖੀ ਨੇ ਦੱਸਿਆ …

Read More »

16ਵੇਂ ਸਵੈ-ਰੁਜ਼ਗਾਰ ਕੈਂਪ ਦਾ ਐਸ.ਐਸ.ਪੀ ਨਵੀਨ ਸਿੰਗਲਾ ਵਲੋਂ ਉਦਘਾਟਨ

ਬਠਿੰਡਾ, 6 ਜੂਨ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡਾਇਮੰਡ ਵੈਲਫੇਅਰ ਸੁਸਾਇਟੀ ਵਲੋਂ 16ਵਾਂ ਸਵੈਰੁਜ਼ਗਾਰ ਕੈਂਪ ਦਾ ਉਦਘਾਟਨ ਸ਼ਹਿਰ ਦੇ ਐਸ.ਐਸ.ਪੀ ਨਵੀਨ ਸਿੰਗਲਾ ਵਲੋਂ ਕੀਤਾ ਗਿਆ।ਉਨ੍ਹਾਂ ਇਸ ਉਦਮ ਕਰਨ ਵਾਲੇ ਪ੍ਰਬੰਧਕਾਂ ਦੀ ਪ੍ਰਸੰਸ਼ਾ ਕਰਦਿਆ ਕਿਹਾ ਅਜਿਹੇ ਕੈਂਪ ਥਾਂ ਥਾਂ ’ਤੇ ਹੋਣੇ ਚਹਿੰਦੇ ਹਨ ਜਿਸ ਨਾਲ ਬੇਰੁਜ਼ਗਾਰਾਂ ਨੂੰ ਜਲਦ ਹੀ ਰੁਜ਼ਗਾਰ ਮਿਲ ਸਕਣ ਦੀ ਸੰਭਾਵਨਾ ਹੋਣ।ਸੁਸਾਇਟੀ ਪ੍ਰਧਾਨ ਮੈਡਮ …

Read More »

ਬਾਬਾ ਫਰੀਦ ਨਗਰ ਵਿਖੇ ਧਾਰਮਿਕ ਸਮਾਗਮ ਕਰਵਾਇਆ

ਬਠਿੰਡਾ, 6 ਜੂਨ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਭਾਈ ਸਾਹਿਬ ਸਿੰਘ ਸਾਹਬਾਦ ਮਾਰਕੰਡਾ ਵੱਲੋਂ ਸੰਗਤਾਂ ਵੱਲੋਂ ਪਰਜੋਰ ਮੰਗ ਕਾਰਨ ਸ਼ਹਿਰ ਦੇ ਗੁਰਦੁਆਰਾ ਸਾਹਿਬ ਬਾਬਾ ਫਰੀਦ ਨਗਰ ਵਿਖੇ ਸਵੇਰ ਦੇ ਪ੍ਰੋਗਰਾਮ ਕੀਤੇ।ਜਿਥੇ ਸਿੰਘ ਸਾਹਿਬ ਸਿੰਘ ਨੇ ਹੁਕਮਨਾਮੇ ਦੀ ਵਿਆਖਿਆ ਕਰਕੇ ਸੰਗਤਾਂ ਨੂੰ ਅੱਜ ਦੇ ਹੁਕਮ ਬਾਰੇ ਸੰਖੇਪ ਵਿਚ ਜਾਣਕਾਰੀ ਦਿੱਤੀ।ਇਸ ਸਮਾਗਮ ਵਿੱਚ ਸੁਸਾਇਟੀ ਦੇ ਅਹੁੱਦੇਦਾਰਾਂ ਤੋਂ ਇਲਾਵਾ …

Read More »

ਗੁਰਮਤਿ ਟ੍ਰੇਨਿੰਗ ਕੈਂਪ ‘ਚ ਬੱਚਿਆਂ ਨੇ ਪ੍ਰਾਪਤ ਕੀਤੀ ਪਹਿਲੇ ਦਿਨ ਮੁੱਢਲੇ ਸਿਧਾਂਤ ਬਾਰੇ ਜਾਣਕਾਰੀ

ਬਠਿੰਡਾ, 6 ਜੂਨ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵੱਲੋਂ ਬਠਿੰਡਾ ਸ਼ਹਿਰ ਦੀਆਂ ਸਮੂਹ  ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਸ੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਬੱਚਿਆਂ ਦਾ ਗੁਰਮਤਿ ਟ੍ਰੇਨਿੰਗ ਕੈਂਪ ਮੌਕੇ ਬੱਚਿਆਂ ਨੇ ਪਹਿਲੇ ਦਿਨ ਮੁੱਢਲੇ ਸਿਧਾਂਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ ।ਇਸ ਸਬੰਧੀ ਸੁਸਾਇਟੀ ਵਲੋਂ ਪ੍ਰਕਾਸ਼ਤ …

Read More »

ਗੁਰਮਤਿ ਵਿਚਾਰ ਸਮਾਗਮ ਦੇ ਪਹਿਲੇ ਦਿਨ ਗੁਰਬਾਣੀ ਦੀ ਵਿਆਖਿਆ ਕੀਤੀ

ਬਠਿੰਡਾ, 6 ਜੂਨ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਸ਼ਾਮ ਦੇ ਪੰਜ ਰੋਜ਼ਾ ਧਾਰਮਿਕ ਸਮਾਗਮ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਆਯੋਜਨ ਕੀਤਾ ਗਿਆ। ਜਿਸ ਦੀ ਅਰੰਭਤਾ ਸੋਦਰ ਰਹਿਰਾਸ ਸਾਹਿਬ ਦੇ ਪਾਠ ਭਾਈ ਸੁਖਦੇਵ ਸਿੰਘ ਅਤੇ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ …

Read More »

ਜੂਨ ’84 ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦੀ ਸਮਾਗਮ ਅਯੋਜਿਤ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) –  ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਸਮੇਂ ਦੀ ਕੇਂਦਰ ਸਰਕਾਰ ਦੇ ਹੁਕਮ ’ਤੇ ਭਾਰਤੀ ਫੌਜ ਵੱਲੋਂ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ 33ਵੀਂ ਸਲਾਨਾ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ …

Read More »

33ਵਾਂ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਵੱਲੋਂ ਮਹਿਤਾ ਚੌਕ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸਿੱਖ ਰੈਫਰੰਸ ਲਾਇਬਰੇਰੀ ਦਾ ਖ਼ਜ਼ਾਨਾ, ਸੰਤ ਭਿੰਡਰਾਂਵਾਲਿਆਂ ਦੇ ਤੀਰ ਤੇ ਸ੍ਰੀ ਸਾਹਿਬ ਵਾਪਸ ਮੰਗੇ ਚੌਂਕ ਮਹਿਤਾ, 6 ਜੂਨ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ, ਅਮਨ ਰਜਧਾਨ) – ਦਮਦਮੀ ਟਕਸਾਲ ਵੱਲੋਂ ਮਹਿਤਾ ਚੌਕ ਵਿਖੇ ਜੂਨ ’84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ’ਚ 33ਵਾਂ ਸ਼ਹੀਦੀ ਸਮਾਗਮ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੀਹਵੀਂ ਸਦੀ ਦੇ ਮਹਾਨ ਸਿੱਖ ਜਰਨੈਲ …

Read More »

ਘੱਲੂਘਾਰਾ ਦਿਵਸ ਅਮਨ ਅਮਾਨ ਨਾਲ ਸੰਪਨ- ਗਿ. ਗੁਰਬਚਨ ਸਿੰਘ ਵਲੋਂ ਸੰਦੇਸ਼ ਪੜਣ `ਤੇ ਲੱਗੇ ਖਾਲਿਸਤਾਨੀ ਨਾਅਰੇ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – 33ਵੇਂ ਘੱਲੂਘਾਰਾ ਦਿਵਸ ਮੌਕੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਉਸ ਸਮੇਂ ਸਥਿਤੀ ਤਨਾਅ ਵਾਲੀ ਹੋ ਗਈ ਜਦ  ਗਿਆਨੀ ਗੁਰਬਚਨ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਹੈਸੀਅਤ ਵਿੱਚ ਕੌਮ ਦਾ ਨਾਮ ਸੰਦੇਸ਼ ਪੜਣਾ ਸ਼ੁਰੂ ਕੀਤਾ।ਸੰਦੇਸ਼ ਪੜਣਾ ਸ਼ੁਰੂ ਹੁੰਦਿਆਂ ਹੀ ਸ੍ਰੀ ਅਕਾਲ ਤਖਤ ਸਾਹਿਬ ਅੰਦਰ ਤੇ ਸਾਹਮਣੇ ਬੈਠੀ ਸੰਗਤ ਨੇ ਖਾਲਿਸਤਾਨ …

Read More »