Thursday, January 1, 2026

ਪੰਜਾਬੀ ਖ਼ਬਰਾਂ

50 ਲੱਖ ਦੀ ਲਾਗਤ ਵਾਲੇ ਦੋ ਆਰਗੈਨਿਕ ਵੇਸਟ ਕਨਵਰਟਰ ਹਰਿਮੰਦਰ ਸਾਹਿਬ ਤੇ ਦੁਰਗਿਆਣਾ ਮੰਦਰ ਨੂੰ ਸੌਂਪੇਗਾ ਨਗਰ ਨਿਗਮ

ਫੁੱਲਾਂ ਅਤੇ ਗਿੱਲੇ ਕੂੜੇ ਦੇ ਕੰਪੋਜ਼ਿਟ ਲਈ ਹੋਵੇਗੀ ਵਰਤੋਂ ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ 50 ਲੱਖ ਰੁਪਏ ਦੀ ਲਾਗਤ ਨਾਲ ਦੋ ਆਰਗੈਨਿਕ ਵੇਸਟ ਕਨਵਰਟਰ ਸ੍ਰੀ ਹਰਿਮੰਦਰ  ਸਾਹਿਬ ਅਤੇ ਦੁਰਗਿਆਣਾ ਮੰਦਰ ਨੂੰ ਫੁੱਲਾਂ ਅਤੇ ਗਿੱਲੇ ਕੂੜੇ ਦੇ ਕੰਪੋਜ਼ਿਟ ਲਈ ਸੌਂਪਣ ਜਾ ਰਿਹਾ ਹੈ।ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਘਨਸ਼ਿਆਮ ਥੋਰੀ ਨੇ ਇੱਕ ਪ੍ਰੈਸ ਬਿਆਨ ਵਿੱਚ ਦੱਸਿਆ ਹੈ ਕਿ ਧਾਰਮਿਕ …

Read More »

ਲੋਕ ਮੋਰਚਾ ਪੰਜਾਬ ਵਲੋਂ ਕਿਰਤ ਕਾਨੂੰਨ ’ਚ ਸੋਧਾਂ ਦੇ ਵਿਰੁੱਧ ਕਨਵੈਨਸ਼ਨ 9 ਨੂੰ

ਸਮਰਾਲਾ, 5 ਜਨਵਰੀ (ਇੰਦਰਜੀਤ ਸਿੰਘ ਕੰਗ) – ਭਾਰਤੀ ਹਾਕਮਾਂ ਵਲੋਂ ‘ਕਿਰਤ ਕਾਨੂੰਨ’ ਵਿੱਚ ਸੋਧਾਂ ਕਰਕੇ ਸਨਅਤੀ ਕਾਮਿਆਂ ਤੇ ਕੀਤੇ ਹਮਲਿਆਂ ਖਿਲਾਫ ਵਿਸ਼ਾਲ ਕਨਵੈਂਸ਼ਨ ਲੋਕ ਮੋਰਚਾ ਪੰਜਾਬ (ਇਕਾਈ ਸਮਰਾਲਾ) ਵਲੋਂ 9 ਜਨਵਰੀ ਦਿਨ ਮੰਗਲਵਾਰ ਨੂੰ ਸਵੇਰੇ 11.00 ਵਜੇ ਧਰਮਸ਼ਾਲਾ (ਸਮਾਧੀ ਰੋਡ) ਖੰਨਾ ਵਿਖੇ ਕੀਤੀ ਜਾ ਰਹੀ ਹੈ।ਮੋਰਚੇ ਦੇ ਕਨਵੀਨਰ ਕੁਲਵੰਤ ਸਿੰਘ ਤਰਕ ਨੇ ਦੱਸਿਆ ਕਿ ਦੇਸ਼ ਦੇ ਹਾਕਮਾਂ ਵਲੋਂ ਨਵੇਂ ਤਿੰਨ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ 17 ਜਨਵਰੀ 2024 ਨੂੰ ਮਨਾਇਆ ਜਾਵੇਗਾ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਹੈ ਕਿ ਅੰਤ੍ਰਿੰਗ ਕਮੇਟੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ 17 ਜਨਵਰੀ 2024 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖ਼ਾਲਸਈ ਜਾਹੋ-ਜਲਾਲ ਨਾਲ ਮਨਾਉਣ ਲਈ ਸਮਾਗਮਾਂ ਦੀ ਰੂਪ ਰੇਖਾ ਨੂੰ ਵੀ ਅੰਤਮ ਰੂਪ ਦਿੱਤਾ ਹੈ।ਉਨ੍ਹਾਂ ਕਿਹਾ ਕਿ ਭਾਵੇਂ ਗੁਰੂ ਸਾਹਿਬ ਦਾ ਪ੍ਰਕਾਸ਼ ਦਿਹਾੜਾ ਤਖ਼ਤ ਸ੍ਰੀ …

Read More »

ਗੁ. ਗੰਜ਼ ਬਾਬਾ ਦੀਪ ਸਿੰਘ ਤੋਂ ਸ਼੍ਰੋਮਣੀ ਕਮੇਟੀ ਦੇ ਆਪਣੇ ਵੈਬ ਚੈਨਲ ’ਤੇ ਹੋਵੇਗਾ ਗੁਰਬਾਣੀ ਪ੍ਰਸਾਰਣ- ਐਡਵੋਕੇਟ ਧਾਮੀ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿਰੋਪਾਓ ਦੀ ਵਰਤੋਂ ਬਾਰੇ ਸਿਧਾਂਤਕ ਫੈਸਲੇ ਤੋਂ ਇਲਾਵਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਵਿਖੇ ਗੁਰਬਾਣੀ ਪ੍ਰਸਾਰਣ ਨੂੰ ਆਪਣੇ ਵੈਬ ਚੈਨਲ (ਯੂਟਿਊਬ ਅਤੇ ਫੇਸਬੁੱਕ ਆਦਿ) ਚੈਨਲ ’ਤੇ ਚਲਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ …

Read More »

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਦੌਰਾਨ ਲਏ ਗਏ ਕਈ ਅਹਿਮ ਫੈਸਲੇ

ਸਾਬਕਾ ਜਥੇਦਾਰ ਗਿ. ਬਲਵੰਤ ਸਿੰਘ ਨੰਦਗੜ੍ਹ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਗੁਰਦੁਆਰਾ ਸਾਹਿਬਾਨ ਅੰਦਰ ਸਿਰੋਪਾਓ ਦੇਣ ਦੇ ਪ੍ਰਚੱਲਣ ਨੂੰ ਬੰਦ ਕਰਦਿਆਂ ਇਸ ਤੋਂ ਹੋਣ ਵਾਲੀ ਵਿੱਤੀ ਬੱਚਤ ਨੂੰ ਕੌਮ …

Read More »

ਥਾਣਾ ਬੀ-ਡਵੀਜ਼ਨ ਵਲੋਂ ਪੱਛਮੀ ਬੰਗਾਲ ਤੋਂ ਆਏ ਯਾਤਰੂਆਂ ਕੋਲੋਂ ਖੋਹ ਕਰਨ ਵਾਲੇ 2 ਈ-ਰਿਕਸ਼ਾ ਚਾਲਕ ਕਾਬੂ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਥਾਣਾ ਬੀ-ਡਵੀਜ਼ਨ ਦੇ ਇਲਾਕੇ ਵਿੱਚ ਦਰਮਿਆਨੀ ਰਾਤ ਨੂੰ ਇੱਕ ਈ-ਰਿਕਸ਼ਾ ‘ਤੇ ਸਵਾਰ ਪੱਛਮੀ ਬੰਗਾਲ ਤੋਂ ਆਏ ਯਾਤਰੂਆਂ ਪਾਸੋਂ ਅਣਪਛਾਤੇ ਈ-ਰਿਕਸ਼ਾ ਚਾਲਕ ਤੇ ਉਸ ਦੇ ਸਾਥੀਆਂ ਨੇ ਉਹਨਾਂ ਪਾਸੋਂ 16000/-ਰੁਪਏ, ਮੋਬਾਇਲ ਫੋਨ ਤੇ ਬੈਗ ਖੋਹ ਕੇ ਲੈ ਗਏ ਸਨ ਤੇ 20000/- ਰੁਪਏ ਆਨਲਾਈਨ ਕੱਢਵਾ ਲਏ ਸਨ। ਵਾਰਦਾਤ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਕਮਿਸ਼ਨਰ ਪੁਲਿਸ ਅੰਮ੍ਰਿਤਸਰ …

Read More »

ਵਿਧਾਇਕ ਡਾ. ਅਜੈ ਗੁਪਤਾ ਨੇ ਹਲਕਾ ਕੇਂਦਰੀ ਦੇ ਸ਼ਰਧਾਲੂ ਤੀਰਥ ਯਾਤਰਾ ਕੀਤੇ ਰਵਾਨਾ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਖਾਟੂ ਸ਼ਾਮ ਅਤੇ ਮਹਿੰਦੀਪੁਰ ਬਾਲਾ ਜੀ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ ਬੱਸ ਰਵਾਨਾ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ …

Read More »

ਜੁਲਾਈ ਤੱਕ ਸ਼ਹਿਰਵਾਸੀਆਂ ਨੂੰ ਮਿਲੇਗਾ ਸਾਫ਼ ਸੁਥਰਾ ਨਹਿਰੀ ਪਾਣੀ – ਕਮਿਸ਼ਨਰ ਨਗਰ ਨਿਗਮ

ਵੱਲ੍ਹਾ ਵਿਖੇ ਬਣ ਰਹੇ ਵਾਟਰ ਟਰੀਟਮੈਂਟ ਪਲਾਂਟ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਵਿਸ਼ਵ ਬੈਂਕ ਦੇ ਸਹਿਯੋਗ ਨਾਲ ਸ਼ਹਿਰਵਾਸੀਆਂ ਨੂੰ ਸਾਫ਼ ਸੁਥਰਾ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵੱਲ੍ਹਾ ਵਿਖੇ ਵਾਟਰ ਟਰੀਟਮੈਂਟ ਪਲਾਂਟ ਸਥਾਪਿਤ ਕੀਤਾ ਜਾ ਰਿਹਾ ਹੈ। ਇਹ ਪਲਾਂਟ ਜੁਲਾਈ ਤੱਕ ਮੁਕੰਮਲ ਹੋ ਜਾਵੇਗਾ ਜਿਸ ਨਾਲ ਸ਼ਹਿਰਵਾਸੀਆਂ ਨੂੰ ਨਹਿਰੀ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ। …

Read More »

ਚੇਅਰਮੈਨਾਂ ਅਤੇ ਸਮੂਹ ਬਲਾਕ ਪ੍ਰਧਾਨਾਂ ਵਲੋਂ ਥਰਮਲ ਪਲਾਂਟ ਦੀ ਖਰੀਦ ਲਈ ਬਿਜਲੀ ਮੰਤਰੀ ਨੂੰ ਮੁਬਾਰਕਾਂ

ਪੰਜਾਬ ਸਰਕਾਰ ਨੇ ਨਿੱਜੀ ਥਰਮਲ ਪਲਾਂਟ ਖਰੀਦ ਕੇ ਪੰਜਾਬ ਨੂੰ ਨਵੇਂ ਸਾਲ ਦਾ ਤੋਹਫਾ ਦਿੱਤਾ- ਈ.ਟੀ.ਓ ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਅੱਜ ਜੰਡਿਆਲਾ ਗੁਰੂ ਹਲਕੇ ਦੇ ਚੇਅਰਮੈਨਾਂ ਅਤੇ ਸਮੂਹ ਬਲਾਕ ਪ੍ਰਧਾਨਾਂ ਨੇ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਥਰਮਲ ਪਲਾਂਟ ਨੂੰ ਪੰਜਾਬ ਸਰਕਾਰ ਵਲੋਂ ਖਰੀਦਣ ’ਤੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਬਤੌਰ ਬਿਜਲੀ ਮੰਤਰੀ ਨਿਭਾਈਆਂ …

Read More »

ਸਮਾਰਟ ਵਿਲੇਜ਼ ਅਧੀਨ ਕਰਵਾਏ ਗਏ ਕੰਮਾਂ ਲਈ ਭਕਨਾ ਕਲਾਂ ਦੀ ਪੰਚਾਇਤ ਰਹੀ ਅੱਵਲ

ਸਰਕਾਰ ਵਲੋਂ ਜਿਲ੍ਹੇ ਦੀਆਂ ਚਾਰ ਪੰਚਾਇਤਾਂ ਨੂੰ ਕੀਤਾ ਜਾਵੇਗਾ ਸਨਮਾਨਿਤ ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਪਿੰਡਾਂ ਵਿੱਚ ਪੰਚਾਇਤਾਂ ਵਲੋਂ ਕਰਵਾਏ ਜਾਂਦੇ ਕੰਮਾਂ ਨੂੰ ਹੋਰ ਵਧੀਆ ਕਰਨ ਲਈ ਸਰਕਾਰ ਵਲੋਂ ਇਨਾਂ ਪਿੰਡਾਂ ਦੀ ਪੰਚਾਇਤਾਂ ਨੂੰ ਸਨਮਾਨਿਤ ਕਰਨ ਦਾ ਜੋ ਉਦਮ ਕੀਤਾ ਗਿਆ ਹੈ, ਉਸ ਅਨੁਸਾਰ ਜਿਲ੍ਹੇ ਦੀ ਭਕਨਾ ਕਲਾਂ ਪੰਚਾਇਤ ਨੂੰ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ।ਜਿਸ ਨੂੰ ਛੇਤੀ ਹੀ ਸਰਕਾਰ …

Read More »