Wednesday, November 25, 2026

ਪੰਜਾਬੀ

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਸਕੂਲ ਸੁਲਤਾਨਵਿੰਡ ਦਾ ਦਸਵੀਂ ਸੀ.ਬੀ.ਐਸ.ਈ ਨਤੀਜਾ 100% ਰਿਹਾ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਦਾ ਦਸਵੀਂ ਸੀ.ਬੀ.ਐਸ.ਈ ਸ਼੍ਰੇਣੀ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਤੀਜਾ 100% ਰਿਹਾ।ਇਸ ਪ੍ਰੀਖਿਆ ਵਿੱਚ ਕੁੱਲ 204 ਵਿਦਿਆਰਥੀ ਬੈਠੇ ਜਿਸ ਵਿੱਚੋਂ 20 ਵਿਦਿਆਰਥੀਆਂ ਨੇ 10 ਸੀ.ਜੀ.ਪੀ.ਏ, 42 ਵਿਦਿਆਰਥੀਆਂ ਨੇ 9 ਅਤੇ 52 ਵਿਦਿਆਰਥੀਆਂ ਨੇ 08 ਸੀ.ਜੀ.ਪੀ.ਏ ਗਰੇਡ ਪ੍ਰਾਪਤ …

Read More »

ਗੋਡੇ ਅਤੇ ਚੂਲੇ ਬਦਲਣ ਦੇ ਮਾਹਿਰ ਡਾ. ਅਵਤਾਰ ਸਿੰਘ 8 ਜੂਨ ਨੂੰ ਫ਼ਿਰੋਜ਼ਪੁਰ ‘ਚ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਉਤਰ ਭਾਰਤ ‘ਚ ਹੱਡੀਆਂ ਅਤੇ ਜੋੜਾਂ ਦੇ ਇਲਾਜ਼ ਵਿਚ ਅਤਿ-ਆਧੁਨਿਕ ਤਕਨੀਕ ਦੇ ਇਸਤੇਮਾਲ ਲਈ ਜਾਣੇ ਜਾਂਦੇ ਅਮਨਦੀਪ ਹਸਪਤਾਲ ਅੰਮ੍ਰਿਤਸਰ ਦੇ ਚੀਫ਼ ਆਰਥੋਪੈਡਿਕ ਸਰਜਨ ਡਾ. ਅਵਤਾਰ ਸਿੰਘ 8 ਜੂਨ ਨੂੰ ਰੈਡ ਕਰਾਸ ਭਵਨ ਫਿਰੋਜ਼ਪੁਰ ਨੇੜੇ ਸਥਿਤ ਅਮਨਦੀਪ ਮਲਟੀਸਪੈਸ਼ੈਲਿਟੀ ਕਲੀਨਿਕ ‘ਚ ਗੋਡਿਆਂ ਅਤੇ ਚੂਲੇ ਦੇ ਜੋੜਾਂ, ਮੋਟਾਪੇ ਦੇ ਕਾਰਣ ਜੋੜਾਂ ਦੇ ਦਰਦ ਤੋਂ ਪ੍ਰੇਸ਼ਾਨ ਮਰੀਜਾਂ, …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਏਅਰ ਪੋਰਟ ਦਾ ਸੀ.ਬੀ.ਐਸ.ਈ ਦੱਸਵੀਂ ਦਾ ਨਤੀਜਾ 100% ਰਿਹਾ

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਦਾ ਸੀ.ਬੀ.ਐਸ.ਈ ਦੱਸਵੀਂ ਦਾ ਨਤੀਜਾ 100% ਰਿਹਾ।ਸੁਖਮਨਪ੍ਰੀਤ ਕੌਰ ਅਤੇ ਹਰਮਨਪ੍ਰੀਤ ਕੌਰ ਨੇ 10 ਛਘਫਅ ਹਾਸਲ ਕੀਤੇ, ਦਾਨਿਸ਼ ਸ਼ਰਮਾ ਨੇ 9.2 ਛਘਫਅ, ਗੁਰਲੀਨ ਕੌਰ ਨੇ 9 ਛਘਫਅ ਦਮਨਜੀਤ ਕੌਰ ਨੇ  8.6, ਹਰਪ੍ਰੀਤ ਕੌਰ ਨੇ 8.4 ਛਘਫਅ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਪਿ੍ਰੰਸੀਪਲ ਰਵਿੰਦਰ ਕੌਰ …

Read More »

ਵੇਰਕਾ ਡੇਅਰੀ ਲੁਧਿਆਣਾ ਵਲੋਂ ਮਿਲਕ ਸ਼ੈਡ ਏਰੀਆ ਆਫਿਸ ਸਮਰਾਲਾ ਦਾ ਉਦਘਾਟਨ

ਸਮਰਾਲਾ, 5 ਜੂਨ (ਪੰਜਾਬ ਪੋਸਟ -ਕੰਗ) –  ਵੇਰਕਾ ਡੇਅਰੀ ਲੁਧਿਆਣਾ ਵੱਲੋਂ ਦੁੱਧ ਉਤਪਾਦਕਾਂ ਦੀ ਜੋਰਦਾਰ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਮਿਲਕਸ਼ੈੱਡ ਏਰੀਆ ਸਮਰਾਲਾ ਦਾ ਸਬ ਸਟੋਰ ਅਤੇ ਦਫਤਰ ਭਗਵਾਨਪੁਰਾ ਰੋਡ ਨੇੜੇ ਡਾਕਘਰ ਸਮਰਾਲਾ ਵਿਖੇ ਖੋਲਿਆ ਗਿਆ।ਇਸ ਸਬ ਸਟੋਰ ਦਾ ਉਦਘਾਟਨ ਵੇਰਕਾ ਡੇਅਰੀ ਲੁਧਿਆਣਾ ਦੇ ਡਾਇਰੈਕਟਰ ਧਰਮਜੀਤ ਗਿੱਲ ਜੰਡਿਆਲੀ, ਕੁਲਵੀਰ ਸਿੰਘ ਹੇੜੀਆਂ ਅਤੇ ਗੁਰਚਰਨ ਸਿੰਘ ਬਾਠ ਵੱਲੋਂ ਕੀਤਾ ਗਿਆ। ਇਸ …

Read More »

ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਪੌਦੇ ਲਗਾਏ

ਸਮਰਾਲਾ, 5 ਜੂਨ (ਪੰਜਾਬ ਪੋਸਟ – ਕੰਗ) – ਇਥੋ ਨਜਦੀਕ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਸਕੂਲ  ਇੰਚਾਰਜ ਸੰਜੀਵ ਕੁਮਾਰ ਕਲਿਆਣ ਦੀ ਰਹਿਨੁਮਾਈ ਹੇਠ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਵਾਤਾਵਰਨ ਪ੍ਰੇਮੀ ਇੰਦਰਜੀਤ ਸਿੰਘ ਅਤੇ ਨੌਜਵਾਨ ਕਹਾਣੀਕਾਰ ਸੰਦੀਪ ਤਿਵਾੜੀ  ਨੇ ਸਾਂਝੇ ਰੂਪ ਵਿੱਚ ਸਕੂਲ ਅਹਾਤੇ ਵਿੱਚ ਪੌਦੇ ਲਗਾਏ।ਇਸ ਮੌਕੇ ਸਕੂਲ ਇੰਚਾਰਜ ਸੰਜੀਵ ਕੁਮਾਰ ਨੇ  ਬੱਚਿਆਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ …

Read More »

ਵਿਧਾਇਕ ਅਮਰੀਕ ਸਿੰਘ ਨੇ ਪੌਦਾ ਲਗਾ ਕੇ ਕੀਤੀ ਸ਼ੁਰੂ ਕੀਤੀ ‘ਵਾਤਾਵਰਣ ਬਚਾਓ ਮੁਹਿੰਮ’

ਸਮਰਾਲਾ, 5 ਜੂਨ (ਪੰਜਾਬ ਪੋਸਟ – ਕੰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਦੇ ਮੱਦੇਨਜ਼ਰ ਸਮਾਗਮ ਕਰਵਾਇਆ ਗਿਆ।ਸਮਾਗਮ ਦੀ ਸ਼ੁਰੂਆਤ ਮੌਕੇ ਸਕੂਲ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਨੇ ਮੁੱਖ ਮਹਿਮਾਨ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਅਤੇ ਆਏ ਪਤਵੰਤੇ ਸੱਜਣਾ ਨੂੰ ਜੀ ਆਇਆਂ ਆਖਦਿਆਂ ਵਾਤਾਵਰਣ ਪ੍ਰਤੀ ਸਭ ਨੂੰ ਆਪਣੀ ਜ਼ਿੰਮੇਵਾਰੀ ਅਤੇ ਜਾਗਰੂਕਤਾ ਅਪਣਾਉਣ ਦਾ ਸੁਨੇਹਾ ਦਿੱਤਾ।ਮੁੱਖ …

Read More »

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ

ਪਠਾਨਕੋਟ, 5 ਜੂਨ (ਪੰਜਾਬ ਪੋਸਟ ਬਿਊਰੋ) – ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਜਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਤੇਜਵਿੰਦਰ ਸਿੰਘ ਦੀ ਅਗਵਾਈ ਹੇਠ ਕੋਰਟ ਕੰਪਲੈਕਸ ਵਿਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ।ਉਹਨਾਂ ਨੇ ਪੌਦੇ ਲਗਾ ਦੇ ਲੋਕਾਂ ਨੂੰ ਵਾਤਾਵਰਨ ਸਾਫ ਰੱਖਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਜੇਕਰ ਵਾਤਾਵਰਨ ਸਾਫ ਹੋਏਗਾ ਤਾਂ ਬਿਮਾਰੀਆਂ ਤੋਂ ਵੀ ਬਚਿਆ ਜਾ ਸਕਦਾ …

Read More »

`ਕੁਨੈਕਟਿੰਗ ਪੀਪਲ ਟੂ ਨੇਚਰ` ਤਹਿਤ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ

ਪਠਾਨਕੋਟ, 5 ਜੂਨ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੰਯੁਕਤ ਰਾਸ਼ਟਰ ਸੰਘ ਵੱਲੋਂ ਦਿੱਤੇ ਗਏ ਥੀਮ ਕੁਨੈਕਟਿੰਗ ਪੀਪਲ ਟੂ ਨੇਚਰ (ਛੋਨਨੲਚਟਨਿਗ ਫੲੋਪਲੲ ਟੋ ਂੳਟੁਰੲ) `ਤੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਸਿਵਲ ਸਰਜਨ ਡਾ. ਨਰੇਸ਼ ਕਾਂਸਰਾ ਦੀ ਪ੍ਰਧਾਨਗੀ ਹੇਠ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ ।ਇਸ ਦਿਵਸ ਦੀ ਸ਼ੂਰੁਆਤ ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀਮਤੀ ਨੀਲੀਮਾ ਨੇ ਵੱਲੋਂ ਵਾਤਾਵਰਨ …

Read More »

ਇਕ ਵਿਅਕਤੀ ਵੱਲੋਂ ਲਗਾਇਆ ਪੋਦਾ ਆਉਣ ਵਾਲੀਆਂ ਕਈ ਪੀੜੀਆਂ ਨੂੰ ਦਿੰਦਾ ਹੈ ਫਾਇਦਾ – ਡੀ.ਸੀ

ਪਠਾਨਕੋਟ, 5 ਜੂਨ (ਪੰਜਾਬ ਪੋਸਟ ਬਿਊਰੋ) – ਸਾਨੂੰ ਚਾਹੀਦਾ ਹੈ ਕਿ ਵੱਧ ਰਹੀ ਗਰਮੀ ਅਤੇ ਸ਼ੁੱਧ ਵਾਤਾਵਰਨ ਦੇ ਲਈ ਜਿਆਦਾ ਤੋਂ ਜਿਆਦਾ ਪੋਦੇ ਲਗਾ ਕੇ ਧਰਤੀ ਨੂੰ ਹਰਿਆ ਭਰਿਆ ਕਰੀਏ, ਇਕ ਵਿਅਕਤੀ ਵੱਲੋਂ ਲਗਾਇਆ ਗਿਆ ਪੋਦਾ ਆਉਣ ਵਾਲੀਆਂ ਕਈ ਪੀੜੀਆਂ ਨੂੰ ਉਸ ਦਾ ਅਸਰ ਦਿੰਦਾ ਹੈ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਦਾ ਹੈ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ ਨੇ …

Read More »

ਖਾਲਸਾ ਅਕੈਡਮੀ ਮਹਿਤਾ ਨੇ ਨੇਪਾਲ ਵਿਖੇ 22ਵੀਂ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ `ਚ ਮੱਲਾਂ ਮਾਰੀਆਂ

ਚੌਂਕ ਮਹਿਤਾ, 5 ਜੂਨ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਨੇ ਕਾਠਮੰਡੂ ਨੇਪਾਲ ਵਿਖੇ 25 ਤੋਂ 29 ਮਈ 2017 ਤੱਕ ਕਰਵਾਏ ਗਏ 22ਵੇਂ ਅੰਤਰਰਾਸ਼ਟਰੀ ਕਰਾਟੇ …

Read More »