ਚੌਂਕ ਮਹਿਤਾ, 5 ਜੂਨ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵਿਖੇ ਜੂਨ84 ਘੱਲੂਘਾਰੇ ਦੀ ਯਾਦ ‘ਚ 6 ਜੂਨ ਨੂੰ ਗੁ: ਗੁਰਦਰਸ਼ਨ ਪ੍ਰਕਾਸ਼ ਵਿਖੇ ਹੋ ਰਹੇ ਸ਼ਹੀਦੀ ਸਮਾਗਮਾਂ ਦੇ ਚੱਲਦਿਆਂ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆ ਦੇ ਵਿਸ਼ੇਸ਼ ਉਪਰਾਲੇ ਸਦਕਾ ਅੱਜ ਇੱਥੇ ਸਥਾਨਕ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਮੈਮੋਰੀਅਲ ਹਸਪਤਾਲ ਵਿਖੇ ਕੈਂਸਰ ਦੀ ਜਾਂਚ …
Read More »ਪੰਜਾਬੀ
ਸੇੇਂਟ ਸੋਲਜਰ ਦੇ 16 ਬਚਿਆਂ ਹਾਸਲ ਕੀਤੇ 10 ਗਰੇਡ
ਜੰਡਿਆਲਾ ਗੁਰੂ, 5 ਜੂਨ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਇਲਾਕੇ ਦੀ ਨਾਮਵਰ ਸੰਸਥਾ ਸੇਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦਾ ਦਸਵੀ ਸੀ.ਬੀ.ਐਸ.ਸੀ ਬੋਰਡ ਦਾ ਨਤੀਜਾ ਪਿਛਲੇ ਸਾਲਾ ਵਾਂਗ ਇਸ ਸਾਲ ਵੀ ਕਾਮਯਾਬੀ ਦੀਆ ਸਿਖਰਾਂ ਨੂੰ ਛੂੰਹਦਾ ਹੋਇਆ 100% ਰਿਹਾ।ਜਿਸ ਤਹਿਤ ਸਕੂਲ ਦੇ 16 ਵਿਦਿਆਰਥੀਆਂ 10 ਗਰੇਡ ਲੈ ਕੇ , 22 ਬੱਚੇ (90-100) ਅੰਕ, 32 ਬੱਚੇ (80-90) ਅੰਕ, 39 ਬੱਚੇ …
Read More »ਆਈ.ਏ.ਐਸ ਬਨਣਾ ਚਾਹੁੰਦੀ ਹੈ ਸੀ.ਬੀ.ਐਸ.ਈ ਦੱਸਵੀ `ਚ ਅੱਵਲ ਆਈ ਸੰਜਨਾ
ਅੰਮ੍ਰਿਤਸਰ, ਜੂਨ 5 (ਪੰਜਾਬ ਪੋਸਟ ਬਿਊਰੋ) – ਸੈਂਟਰਲ ਬੋਰਡ ਆਫ ਸਕੂਲ ਐਜ਼ੂਕੇਸ਼ਨ ਨਵੀਂ ਦਿੱਲੀ ਵਲੋਂ ਪਿਛਲੇ ਦਿਨੀ ਐਲਾਨੇ ਗਏ ਦੱਸਵੀਂ ਦੇ ਨਤੀਜੇ ਵਿਚੋਂ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੀ ਸੰਜਨਾ ਪਾਂਧੀ ਰੋਲ ਨੰ. 2218930 ਨੇ ਸਾਰੇ ਪੇਪਰਾਂ ਵਿਚੋਂ ਗਰੇਡ ਏ-1 ਪ੍ਰਾਪਤ ਕਰਕੇ ਓਵਰਆਲ 10 ਸੀ.ਜੀ.ਪੀ.ਏ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਆਪਣੇ ਸਕੂਲ ਦਾ ਨਾਂ ਰੋਸ਼ਨ ਕੀਤਾ।ਸੰਜਨਾ ਜਿਸ ਨੂੰ ਆਮ …
Read More »ਜਿਲ੍ਹਾ ਕਚਹਿਰੀਆਂ ‘ਚ ਵਾਤਾਵਰਨ ਦਿਵਸ ਮਨਾਇਆ
ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ-ਮਨਜੀਤ ਸਿੰਘ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ਮੈਡਮ ਮੋਨਿਕਾ ਸ਼ਰਮਾ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਵਿੱਚ ਵਾਤਾਵਰਨ ਦਿਵਸ ਮਨਾਇਆ ਗਿਆ।ਵਾਤਾਵਰਨ ਦਿਵਸ ਨੂੰ ਮਨਾਉਂਦੇ ਹੋਏ ਮੋਨਿਕਾ ਸ਼ਰਮਾ ਵੱਲੋਂ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਦੇ ਕੋਰਟ ਕੰਪਲੈਕਸ ਵਿੱਚ ਨਵੇਂ ਸਭ ਅਧਿਕਾਰੀਆਂ ਵੱਲੋਂ ਵਾਰੀ-ਵਾਰੀ ਰੁੱਖ ਤੇ ਪੋਦੇ ਲਗਾਏ ਗਏ। ਇਸ ਮੌਕੇ ਮੋਨਿਕਾ …
Read More »ਵਿਸ਼ਵ ਵਾਤਾਵਰਨ ਦਿਵਸ ਮੌਕੇ ਵਾਤਾਵਰਨ ਦੀ ਸੰਭਾਲ ਲਈ ਯੂਨੀਵਰਸਿਟੀ `ਚ ਡੂੰਘੀਆਂ ਵਿਚਾਰਾਂ
ਰੁੱਖਾਂ ਦੀ ਬੇਤਿਹਾਸ਼ਾ ਕਟਾਈ ਕਾਰਨ ਵਾਤਾਵਰਨ ‘ਚ ਵੱਡੇ ਵਿਗਾੜ ਆਏ – ਐਮ.ਪੀ ਔਜਲਾ ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ-ਮਨਜੀਤ ਸਿੰਘ) – ਵਿਸ਼ਵ ਵਾਤਾਵਰਨ ਦਿਵਸ ਮੌਕੇ ਲੋਕਾਂ ‘ਚ ਵਾਤਾਵਰਨ ਪ੍ਰਤੀ ਚੇਤਨਤਾ ਪੈਦਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ।ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ਹੋਏ ਇੱਕ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਲੋਕ ਸਭਾ ਮੈਂਬਰ …
Read More »‘ਸਾਰਕ ਕਲਚਰਲ ਕੋ-ਰਿਲੇਸ਼ਨਲ ਕਾਨਫਰੰਸ 2017’ ‘ਚ ਸ਼ਾਮਲ ਹੋਣ ਦਾ ਔਜਲਾ ਨੂੰ ਨੇਪਾਲੀ ਮਹਿਮਾਨਾਂ ਦਿੱਤਾ ਸੱਦਾ
ਨੇਪਾਲੀ ਵਫਦ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਵਿਸ਼ਵ ਸ਼ਾਂਤੀ ਦੀ ਕੀਤੀ ਅਰਦਾਸ ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ-ਮਨਜੀਤ ਸਿੰਘ) – ਅੰਤਰਰਾਸ਼ਟਰੀ ਸਮਰਸਤਾ ਮੰਚ ਤੇ ਇੰਡੋ ਨਿਪਾਲ ਸਮਰਸਤਾ ਆਰਗੇਨਾਈਜੇਸ਼ਨ ਵੱਲੋਂ ਇਸ ਸਾਲ 7 ਤੋਂ 9 ਦਸੰਬਰ ਨੂੰ ਨੇਪਾਲ ਦੀ ਰਾਜਧਾਨੀ ਕਾਠਮਾਂਡੂ ਵਿਖੇ ਕਰਾਏ ਜਾ ‘ਸਾਰਕ ਕਲਚਰਲ ਕੋ-ਰਿਲੇਸ਼ਨਲ ਕਾਨਫਰੰਸ 2017’ ਲਈ ਸੰਸਥਾ ਦੇ ਮੈਂਬਰਾਂ ਵੱਲੋਂ ਅੰਮ੍ਰਿਤਸਰ ਦੇ ਲੋਕ ਸਭਾ ਮੈਂਬਰ ਗੁਰਜੀਤ …
Read More »ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋ‘ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਤਲਬ
ਪਿੰਡ ਕਾਲੇ ਤੇ ਘੰਨੂਪੁਰ ਦੇ ਵਾਂਝੇ ਰਹਿ ਗਏ ਲੋਕਾਂ ਨੂੰ ਪਲਾਟਾਂ ਦੇ ਕਬਜ਼ੇ ਦਾ ਮਾਮਲਾ ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ-ਮਨਜੀਤ ਸਿੰਘ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋ‘ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਕਮਿਸ਼ਨ ਪ੍ਰਤੀ ਗੈਰ ਜਿੰਮੇਵਾਰਾਨਾ ਰਵੱਈਆ ਅਪਣਾਉਣ ਕਾਰਨ 29 ਜੂਨ 2017 ਨੂੰ ਨਿੱਜੀ ਪੱਧਰ ‘ਤੇ ਪੇਸ਼ ਹੋਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ …
Read More »ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਵਿਸ਼ਵ ਵਾਤਾਵਰਣ ਦਿਵਸ’ ਮਨਾਇਆ
ਬਠਿੰਡਾ, 5 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਵਿਸ਼ਵ ਵਾਤਾਵਰਣ ਦਿਵਸ’ ਦੇ ਸੰਬੰਧ ਵਿੱਚ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ਵਿੱਚ ਪ੍ਰੋ. (ਡਾ.) ਜਗਬੀਰ ਸਿੰਘ ਜ਼ੂਆਲੋਜੀ ਅਤੇ ਵਾਤਾਵਰਣ ਸਾਇੰਸਜ਼ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਬੀ.ਡੀ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ …
Read More »ਲੁੱਟ ਖੋਹ ਕਰਨ ਵਾਲੇ 4 ਦੋਸ਼ੀ ਕਾਬੂ – ਸੋਨਾ ਖਰੀਦ ਕਰਨ ਵਾਲੇ ਸੁਨਿਆਰੇ ਪੁਲਿਸ ਦੇ ਘੇਰੇ ’ਚ
ਬਠਿੰਡਾ, 5 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹਿਰ ਵਿਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਸਮੇਤ ਪਕੜੇ ਦੋਸ਼ੀਆਂ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਨਵੀਨ ਸਿੰਗਲਾ ਐਸ.ਐਸ.ਪੀ ਨੇ ਦੱਸਿਆ ਕਿ ਲੁੱਟ ਖੋਹ ਕਰਨ ਵਾਲੇ ਮਾੜੇ ਅਨਸਰਾਂ ਅਤੇ ਨਸ਼ੇ ਸਪਲਾਈ ਕਰਨ ਵਾਲਿਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਕਰਨਸ਼ੇਰ ਸਿੰਘ ਡੀ.ਐਸ.ਪੀ.(ਡੀ), ਤਰਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼-2, ਸਪੈਸ਼ਲ ਚੈਕਿੰਗ ਦੌਰਾਨ ਗੁਰਦੁਆਰਾ …
Read More »130 ਗ੍ਰਾਮ ਹੈਰੋਇਨ ਤੇ 3 ਲੱਖ 5 ਹਜਾਰ ਦੇ ਕਰੰਸੀ ਨੋਟ ਸਮੇਤ ਦੋਸ਼ੀ ਕਾਬੂ
ਬਠਿੰਡਾ, 5 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਨਸ਼ੀਲੇ ਪਦਾਰਥਾਂ ਸਮੇਤ ਪਕੜੇ ਦੋਸ਼ੀਆਂ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਨਵੀਨ ਸਿੰਗਲਾ ਐਸ.ਐਸ.ਪੀ ਨੇ ਦੱਸਿਆ ਕਿ ਮਾੜੇ ਅਨਸਰਾਂ ਅਤੇ ਨਸ਼ੇ ਸਪਲਾਈ ਕਰਨ ਵਾਲਿਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਕਰਨਸ਼ੇਰ ਸਿੰਘ ਡੀ.ਐਸ.ਪੀ(ਡੀ), ਰਾਜਿੰਦਰ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ਼, ਸਬ ਥਾਨੇਦਾਰ ਕ੍ਰਿਪਾਲ ਸਿੰਘ ਨੇ ਸਮੇਤ ਬਠਿੰਡਾ ਡ ੱਬਵਾਲੀ ਰੋਡ ਬਾਦਲ ਕੈਚੀਆਂ …
Read More »
Punjab Post Daily Online Newspaper & Print Media