ਬਠਿੰਡਾ, 4 ਜੂਨ (ਪੰਜਾਬ ਪੋਸਟ ਅਵਤਾਰ ਸ਼ਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵੀਰਪਾਲ ਕੌਰ ਪੁੱਤਰੀ ਮਨਜੀਤ ਸਿੰਘ ਪਿੰਡ ਗੁਰੂਸਰ ਨੇ ਪ੍ਰੈਸ ਕਲੱਬ ਬਠਿੰਡਾ ਆਪਣੀ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਉਸ ਨੂੰ ਉਨ੍ਹਾਂ ਦੇ ਗੁਆਂਢੀ ਜੋ ਕਿ ਮੌਜੂਦਾ ਕਾਂਗਰਸ ਸਰਕਾਰ ਨਾਲ ਸਬੰਧੰਤ ਹਨ ਵਲੋਂ ਘਰ ਦੇ ਪਾਣੀ ਦੀ ਨਿਕਾਸੀ ਨਹੀ ਹੋਣ ਦੇ ਰਹੇ ਜਦਕਿ ਉਹ ਸਰਕਾਰੀ ਜਗ੍ਹਾ ਨਾਲੀ ਬਣੀ ਹੋਈ ਹੈ।ਇਸ …
Read More »ਪੰਜਾਬੀ
ਪਾਣੀ ਦੀ ਵਾਰੀ ਖਾਤਰ ਕਾਤਲ- ਦੋਸ਼ੀਆਂ ਨੂੰ ਜਲਦ ਫੜਣ ਦੀ ਮੰਗ
ਬਠਿੰਡਾ, 4 ਜੂਨ (ਪੰਜਾਬ ਪੋਸਟ ਅਵਤਾਰ ਸ਼ਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬੀਤੇ ਮਹੀਨੇ ਹੋਏ ਕਾਤਲ ਦੇ ਸਬੰਧੀ ਪ੍ਰੈਸ ਕਲੱਬ ਬਠਿੰਡਾ ਵਿਖੇ ਗੁਰਪ੍ਰੀਤ ਕੌਰ ਪਤਨੀ ਸਵ: ਸਤਪਾਲ ਸਿੰਘ ਪਿੰਡ ਮਹਿਮਾ ਸਵਾਈ ਨੇ ਆਪਣੇ ਬਿਆਨ ’ਚ ਕਿਹਾ ਕਿ ਖੇਤੀ ਬਾੜੀ ਦਾ ਕੰਮ ਕਰਦਿਆਂ ਉਹ ਹੋਰ ਜ਼ਮੀਨ ਠੇਕੇ ’ਤੇ ਲੈ ਕੇ ਵਾਹੀ ਕਰਦੇ ਹਨ। 25 ਅਪ੍ਰੈਲ 2017 ਨੂੰ ਪਾਣੀ ਦੀ ਵਾਰੀ ਹੋਣ …
Read More »ਹਫ਼ਤਾਵਾਰੀ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 4 ਜੂਨ (ਪੰਜਾਬ ਪੋਸਟ ਅਵਤਾਰ ਸ਼ਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਉਘੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਸੁਰਜੀਤ ਸਿੰਘ ਵਾਸੀ, ਮਹੁੱਲਾ ਕਿੱਕਰ ਦਾਸ, ਗੁਰਦੁਆਰਾ ਛੱਜੂ ਸਿੰਘ ਵਾਲਾ ਵਿਖੇ ਉਸ ਦੇ ਲੜਕੇ ਦੇ ਜਨਮ ਦਿਨ ਦੀ ਖੁਸ਼ੀ ’ਚ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ …
Read More »ਸਿੱਖ ਗੁਰੂਆਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ ਉਪਰ ਚੱਲਣ ਦੀ ਲੋੜ- ਸੰਤ ਦਾਦੂਵਾਲ
ਬਠਿੰਡਾ, 4 ਜੂਨ (ਪੰਜਾਬ ਪੋਸਟ – ਅਵਤਾਰ ਸ਼ਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – 1984 ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਉਪਰ ਹੋਏ ਹਮਲੇ ਦੌਰਾਨ ਸ਼ਹੀਦ ਹੋਏ ਅਨੇਕਾਂ ਸਿੰਘਾਂ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਜੂਨ 1984 ਦੇ ਘੱਲੂਘਾਰੇ ਨੂੰ ਸਮਰਪਿਤ ਨੂੰ ਤਿੰਨ ਦਿਨਾਂ ਗੁਰਮਤਿ ਕੀਰਤਨ ਦਰਬਾਰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਿੱਖ …
Read More »ਅਦਾਰਾ `ਰਾਗ` ਵੱਲੋਂ ਕਹਾਣੀਕਾਰ ਅਜਮੇਰ ਸਿੱਧੂ ਨੂੰ ਇੱਕ ਲੱਖ ਦਾ ਪੁਰਸਕਾਰ ਦੇਣ ਦਾ ਫੈਸਲਾ
ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – `ਅਦਾਰਾ ਰਾਗ` ਵੱਲੋਂ ਇੱਕ ਲੱਖ ਰੁਪਏ ਦਾ ਸ਼ੁਰੂ ਕੀਤਾ ਗਿਆ ਨਵਾਂ `ਡਾ. ਜਸਵੰਤ ਸਿੰਘ ਪੁਰੇਵਾਲ ਅੰਤਰਰਾਸ਼ਟਰੀ ਸਾਹਿਤ ਪੁਰਸਕਾਰ 2017” ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰ ਅਜਮੇਰ ਸਿੱਧੂ ਨੂੰ ਦੇਣ ਦਾ ਫੈਸਲਾ ਕੀਤਾ ਗਿਆ ਹੈ। “ਰਾਗ” ਪੰਜਾਬੀ ਭਾਸ਼ਾ ਵਿੱਚ ਸ਼ੁਰੂ ਕੀਤਾ ਗਿਆ ਚੌ-ਮਾਸਿਕ ਸਾਹਿਤਕ ਮੈਗਜ਼ੀਨ ਹੈ।ਇਸ ਮੈਗਜ਼ੀਨ ਦੇ ਮੁੱਖ ਸੰਪਾਦਕ ਇੰਦਰਜੀਤ ਸਿੰਘ ਪੁਰੇਵਾਲ ਦੇ …
Read More »ਖੁਸ਼ੀ ਨੇ ਸੀ.ਬੀ.ਐਸ.ਈ ਦੱਸਵੀ ਕਲਾਸ ਵਿੱਚ ਹਾਸਲ ਕੀਤਾ 9.6 ਸੀ.ਜੀ.ਪੀ.ਏ ਰੈਂਕ
ਬਠਿੰਡਾ, 4 ਜੂਨ ( ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਪੁਲਿਸ ਪਬਲਿਕ ਸਕੂਲ ਦੀ ਵਿਦਿਆਰਥਣ ਖੁਸ਼ੀ ਪੁੱਤਰੀ ਚਰਨਜੀਤ ਰਹੇਜਾ ਨੇ ਸੀ.ਬੀ.ਐਸ.ਈ ਦੱਸਵੀ ਕਲਾਸ ਵਿੱਚ 9.6 ਸੀ.ਜੀ.ਪੀ.ਏ ਰੈਂਕ ਹਾਸਲ ਕੀਤਾ।
Read More »ਜੂਨ ’84 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ
ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਵੱਲੋਂ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਦੀ ਅਰਦਾਸ ਗਿਆਨੀ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤੀ ਤੇ ਹੁਕਮਨਾਮਾ ਭਾਈ ਸੁਖਵਿੰਦਰ ਸਿੰਘ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ …
Read More »ਵਿਰਸਾ ਵਿਹਾਰ ਵਿਖੇ ਭਾਵਪੁਰਵਕ ਕੱਥਕ ਨ੍ਰਿੱਤ ਸਮਾਗਮ ਅੱਜ
ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵਲੋਂ ਆਪਣੀਆਂ ਕਲਾਤਮਕ ਤੇ ਸਭਿਆਚਾਰਕ ਸਰਗਰਮੀਆਂ ਅੱਗੇ ਵਧਾਉਂਦੇ ਹੋਏ ਬੱਚਿਆਂ ‘ਚ ਕੱਥਕ ਨ੍ਰਿਤ ਦਾ ਸ਼ੌਕ ਪੈਦਾ ਕਰਨ ਹਿੱਤ ਮਿਤੀ 4-6-2017 ਸਮਾਂ ਠੀਕ ਸ਼ਾਮ 5 ਵਜੇ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਇਕ ਭਾਵਪੁਰਵਕ ਕੱਥਕ ਨ੍ਰਿੱਤ ਸਮਾਗਮ ਕਰਵਾਇਆ ਜਾ ਰਿਹਾ ਹੈ।ਵਿਰਸਾ ਵਿਹਾਰ ਦੇ ਪ੍ਰਧਾਨ ਕੇਵਲ ਧਾਲੀਵਾਲ …
Read More »ਪਿੰਡ ਰਾਮਗੜ੍ਹ ਵਿਖੇ ਪਾਵਨ ਸਰੂਪ ਤੇ ਗੁਟਕਾ ਸਾਹਿਬ ਅਗਨ ਭੇਟ
ਅੰਮ੍ਰਿਤਸਰ 3 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪਿੰਡ ਰਾਮਗੜ੍ਹ, ਜ਼ਿਲ੍ਹਾ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਵਿਖੇ ਬੀਤੇ ਕੱਲ੍ਹ ਅੱਗ ਲੱਗਣ ਦੇ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪ ਅਤੇ ਪੈਂਤੀ ਗੁਟਕਾ ਸਾਹਿਬ ਤੇ ਗੁਰਬਾਣੀ ਦੀਆਂ ਪੋਥੀਆਂ ਅਗਨ ਭੇਟ ਹੋਣ ’ਤੇ ਦੁੱਖ ਜ਼ਾਹਿਰ ਕੀਤਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ …
Read More »ਨਾਬਾਲਿਗ ਸਿੱਖ ਨੌਜਵਾਨ ’ਤੇ ਦਰਜ਼ ਕੀਤੇ ਝੂਠੇ ਪਰਚੇ ਰੱਦ ਕਰੇ ਸਰਕਾਰ- ਪ੍ਰੋ. ਬਡੂੰਗਰ
ਅੰਮ੍ਰਿਤਸਰ 3 ਜੂਨ (ਪੰਝਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬਿਨਾ ਕਿਸੇ ਕਸੂਰ ਦੇ ਬੁਲਾਡੇਵਾਲਾ ਦੇ ਵਸਨੀਕ ਗੁਰਦੀਪ ਸਿੰਘ ਨਾਂ ਦੇ ਨਾਬਾਲਿਗ ਸਿੱਖ ਨੌਜਵਾਨ ਦੇ ਖ਼ਿਲਾਫ਼ ਸ਼ਰਾਰਤੀ ਅਨਸਰਾਂ ਦੇ ਇਸ਼ਾਰੇ ’ਤੇ ਮੋਗਾ ਪੁਲਿਸ ਵੱਲੋਂ ਕੀਤੀ ਗਈ ਧੱਕੇਸ਼ਾਹੀ, ਵਧੀਕੀ ਦੇ ਖ਼ਿਲਾਫ਼ ਰਾਜ ਸਰਕਾਰ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਦਮ ਚੁੱਕੇ। …
Read More »
Punjab Post Daily Online Newspaper & Print Media