ਸੰਦੌੜ, 3 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸ੍ਰੋਮਣੀ ਅਕਾਲੀ ਦਲ ਦੇ ਸਕੱਤਰ ਜਰਨਲ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਚੁਣੇ ਜਾਣ `ਤੇ ਹਲਕਾ ਮਾਲੇਰਕੋਟਲਾ ਦੀ ਅਕਾਲੀ ਲੀਡਰਸਿਪ ਨੇ ਖੁਸੀ ਦਾ ਇਜ਼ਹਾਰ ਕਰਦੇ ਹੋਏ ਵੰਡੇ।ਇਸ ਮੌਕੇ ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਖਟੜਾ, ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ …
Read More »ਪੰਜਾਬੀ
ਅਫੀਮ ਅਤੇ ਸਰਾਬ ਸਮੇਤ ਪੰਜ ਕਾਬੂ
ਸੰਦੌੜ, 3 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸੰਦੌੜ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਪੰਜ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।ਪੁਲਿਸ ਥਾਣਾ ਸੰਦੌੜ ਦੇ ਐਸ.ਐਚ.ਓ ਰਣਬੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਹਿਲੇ ਮਾਮਲੇ ਵਿਚ ਏ.ਐਸ.ਆਈ ਸੁਖਦੇਵ ਸਿੰਘ ਨੇ ਪਿੰਡ ਧਲੇਰ ਕਲਾਂ ਵਿਖੇ ਇਕ ਮੋਟਰ ਤੇ ਕੀਤੀ ਛਾਪੇਮਾਰੀ ਦੌਰਾਨ 40 ਬੋਤਲਾਂ …
Read More »ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਧਨੋ ਦੇ ਕਿਸਾਨ ਵੱਲੋਂ ਖੁਦਕੁਸ਼ੀ
ਸੰਦੌੜ, 3 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਥਾਣਾ ਸੰਦੌੜ ਦੇ ਪਿੰਡ ਧਨੋ ਦੇ ਕਿਸਾਨ ਮਨਜੀਤ ਸਿੰਘ (42) ਪੁੱਤਰ ਮਹਿੰਦਰ ਸਿੰਘ ਦੇ ਕਰਜੇ ਤੋਂ ਪੀੜਤ ਹੋਣ ਕਰਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਹੈ।ਥਾਣਾ ਸੰਦੌੜ ਦੇ ਏ.ਐਸ.ਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਮਨਜੀਤ ਸਿੰਘ ਦੀ ਪਤਨੀ ਭੁਪਿੰਦਰ ਕੌਰ ਦੇ ਬਿਆਨਾਂ ਦੇ ਅਧਾਰ `ਤੇ ਮਾਮਲਾ ਦਰਜ ਕਰਕੇ ਲਾਸ਼ ਪੋਸਟਮਾਰਟਮ ਉਪਰੰਤ …
Read More »ਅਨੇਜਾ ਪ੍ਰੋਡਕਸ਼ਨ ਨੇ ਕਰਵਾਇਆ ਮਿਸਟਰ ਐਂਡ ਮਿਸ ਐਲੀਗੇਟ-2017
ਲਵਪ੍ਰੀਤ ਸਿੰਘ ਮਿਸਟਰ ਐਂਡ ਕਵਲ ਮਿਸ ਐਲੀਗੇਟ ਦਾ ਖਿਤਾਬ ਨਾਲ ਸਨਮਾਨਿਤ ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ- ਅਮਨ) – ਅਨੇਜਾ ਪ੍ਰੋਡਕਸ਼ਨ ਵੱਲੋਂ ਕਰਵਾਈ ਗਈ ਪ੍ਰਤੀਯੋਗਤਾ ਮਿਸਟਰ ਐਂਡ ਮਿਸ ਐਲੀਗੇਟ-2017 ਆਰਗੇਨਾਰੀਜਰ ਰਿਸ਼ਭ ਅਨੇਜਾ ਤੇ ਰੇਖਾ ਦੀ ਅਗਵਾਈ ਵਿਚ ਕਰਵਾਈ ਗਈ।ਇਸ ਪ੍ਰਤੀਯੋਗਤਾ ਵਿਚ ਲਵਪ੍ਰੀਤ ਸਿੰਘ ਨੂੰ ਮਿਸਟਰ ਐਲੀਗੇਟ ਅਤੇ ਕਵਲ ਨੂੰ ਮਿਸ ਐਲੀਗੇਟ ਦਾ ਖਿਤਾਬ ਹਾਸਲ ਹੋਇਆ।ਆਈ.ਪੀ.ਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਵਿਧਾਇਕ …
Read More »ਕਿਸਾਨਾਂ ਨੂੰ ਜ਼ਮੀਨ ਦੀ ਕੁਰਕੀ ਦੇ ਖਤਰੇ ਤੋਂ ਮਿਲਿਆ ਛੁਟਕਾਰਾ
ਚੌਕ ਮਹਿਤਾ, 2 ਜੂਨ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਪੰਜਾਬ ਸਰਕਾਰ ਨੇ ਕਿਸਾਨਾਂ ਵੀਰਾਂ ਦਾ ਦਿਲ ਜਿੱਤਿਆ ਧਾਰਾ 67-ਏ ਰੱਦ ਕਰਕੇ ਜੋ ਕਿਸਾਨ ਵੀਰਾਂ ਨੂੰ ਜ਼ਮੀਨ ਦੀ ਕੁਰਕੀ ਹੋਣ ਦੇ ਡਰ ਤੋਂ ਅਜ਼ਾਦੀ ਤੇ ਆਤਮ ਹੱਤਿਆਵਾਂ ਰੋਕਣ ਵਾਲਾ ਕਾਰਗਰ ਕਦਮ ਸਾਬਤ ਹੋਵੇਗਾ ਤੇੇ ਅੱਜ ਪੰਜਾਬ ਦੇ ਬਹੁਤ ਸਾਰੇ ਕਿਸਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਭਰਪੂਰ ਸ਼ਲਾਘਾ ਕਰਦਿਆਂ …
Read More »ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਭਾਈ ਜਸਬੀਰ ਸਿੰਘ ਹੋਏ ਸੇਵਾ ਮੁਕਤ
ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ ਬਿਊਰੋ) – ਕਾਫੀ ਲੰਬੇ ਸਮੇਂ ਤੋਂ ਬੜੀ ਮਿਹਨਤ ਅਤੇ ਲਗਨ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਲਰਕ ਦੀ ਸੇਵਾ ਨਿਭਾਉਣ ਭਾਈ ਜਸਬੀਰ ਸਿੰਘ ਸੇਵਾ ਮੁਕਤ ਹੋ ਗਏ ਹਨ।ਗਿ. ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੇਵਾ ਮੁਕਤ ਹੋਏ ਭਾਈ ਜਸਬੀਰ ਸਿੰਘ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਅਤੇ ਅੱਗੇ ਲਈ ਗੁਰਮਤਿ ਕਾਰਜਾਂ ਵਿਚ …
Read More »ਡੀ.ਏ.ਵੀ ਇੰਟਰਨੈਸ਼ਨਲ ਵਿਖੇ ਨੋਵੀਂ ਤੇ ਦੱਸਵੀਂ ਦੇ ਅਧਿਆਪਕਾਂ ਨੇ ਸਿੱਖੇ ਪੜਾਉਣ ਦੇ ਨਵੇਂ ਗੁਰ
ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਨੋਵੀ ਤੇ ਦੱਸਵੀਂ ਦੇ ਅਧਿਾਅਪਕ ਤੇ ਅਧਿਆਪਕਾਵਾਂ ਨੂੰ ਪੜਾਈਦੇ ਨਵੇਂ ਗੁਰ ਸਿਖਾਉਣ ਲਈ ਦੋ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਹ ਸੈਮੀਨਾਰ ਡੀ.ਏ.ਵੀ ਸਿਖਿਆ ਕੇਂਦਰ (ਡੀ.ਏ.ਵੀ ਸੈਂਟਰ ਫਾਰ ਅਕਾਦਮਿਕ ਐਕਸਲੈਂਸ) ਅੰਮ੍ਰਿਤਸਰ ਵਲੋਂ ਡਾ. ਨੀਲਮ ਕਾਮਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਇਆ ਗਿਆ।ਜਿਸ ਦੌਰਾਨ ਹਿੰਦੀ, ਪੰਜਾਬੀ, ਅੰਗ੍ਰੇਜੀ, ਸਾਇੰਸ, ਸਮਾਜਿਕ ਸਿਖਿਆ, …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਇਨਾਮ ਵੰਡ ਸਮਾਗਮ
ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਬਾਰ੍ਹਵੀਂ ਦੇ ਨਤੀਜਿਆਂ ਦੀ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਦੇ ਆਡੀਟੋਰੀਅਮ ਵਿੱਚ ਇਕ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਰਵਿੰਦਰ ਸਿੰਘ ਐਡੀਸ਼ਨਲ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੁੱਖ ਮਹਿਮਾਨ ਅਤੇ ਚੀਫ਼ ਖ਼ਾਲਸਾ …
Read More »ਸ਼੍ਰੋਮਣੀ ਅਕਾਲੀ (ਅੰਮ੍ਰਿਤਸਰ) 6 ਜੂਨ ਨੂੰ ਸ੍ਰੀ ਅਕਾਲ ਤਖਤ ਸਹਿਬ ਵਿਖੇ ਮਨਾਏਗਾ ਘੱਲੂਘਾਰਾ -ਸਖੀਰਾ
ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ ਬਿਊਰੋ) – ਜੂਨ 1984 ਦੇ ਦੌਰਾਨ ਸੇਵਾ, ਸਿਮਰਨ ਤੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਭਾਰਤੀ ਫੌਜਾਂ ਦੇ ਹਮਲੇ ਦੌਰਾਨ ਸ਼ਹੀਦ ਹੋਏ ਸ਼ਹੀਦ ਹੋਏ ਨਿਰਦੋਸ਼ ਹਜ਼ਾਰਾਂ ਸਿੰਘਾਂ, ਸਿੰਘਣੀਆਂ ਤੇ ਮਾਸੂਮ ਬੱਚਿਆਂ ਦੀ ਯਾਦ ਦੇ ਵਿੱਚ ਹਰ ਵਰ੍ਹੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਜਾਂਦੇ ਸਲਾਨਾ ਘੱਲੂਘਾਰਾ ਧਾਰਮਿਕ ਸਮਾਰੋਹ ਨੂੰ ਲੈ ਕੇ ਸ਼੍ਰੋਮਣੀ ਅਕਾਲੀ …
Read More »ਪਿੰਡ ਖੀਰਨੀਆਂ ਵਿਖੇ ਮਿੱਟੀ ਪਰਖ ਮੁਹਿੰਮ ਅਧੀਨ ਲਏ ਸੈਂਪਲ
ਸਮਰਾਲਾ, 2 ਜੂਨ (ਪੰਜਾਬ ਪੋਸਟ- ਕੰਗ) – ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਪਰਮਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਮਨਜੀਤ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਬਲਾਕ ਮਾਛੀਵਾੜਾ ਸਾਹਿਬ ਦੀ ਟੀਮ ਵੱਲੋਂ ਅੱਜ ਪਿੰਡ ਖੀਰਨੀਆਂ ਵਿਖੇ ਸਮਾਰਟ ਫੋਨ ਰਾਹੀਂ ਜੀ.ਪੀ.ਐਸ ਲੁਕੇਸ਼ਨ ਸਮੇਤ ਕਿਸਾਨਾਂ ਦੇ ਖੇਤਾਂ ਵਿੱਚੋਂ ਮਿੱਟੀ ਦੇ ਸੈਂਪਲ ਲਏ ਗਏ।ਖੇਤੀਬਾੜੀ ਵਿਕਾਸ ਅਫਸਰ ਗੁਰਿੰਦਰ ਸਿੰਘ ਅਤੇ ਖੇਤੀਬਾੜੀ ਇੰਸਪੈਕਟਰ …
Read More »
Punjab Post Daily Online Newspaper & Print Media