Wednesday, November 25, 2026

ਪੰਜਾਬੀ

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ `ਮੈਂਗੋ ਡੇਅ` ਮਨਾਇਆ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ `ਮੈਂਗੋ ਡੇਅ` ਬੜੇ ਉਤਸ਼ਾਹ ਨਾਲ ckdਮਨਾਇਆ ਗਿਆ।ਜਿਸ ਵਿੱਚ ਪ੍ਰੀ-ਨਰਸਰੀ ਤੋਂ ਲੈ ਕੇ ਪਹਿਲੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਪੀਲੇ ਰੰਗ ਦੇ ਕਪੜੇ ਪਾ ਕੇ ਫਲਾਂ ਦੇ ਰਾਜਾ ਅੰਬ ਦੀ ਮਹੱਤਤਾ ਨੂੰ ਦਰਸਾਇਆ ਗਿਆ।ਇਸ ਸਮੇਂ ਬੱਚਿਆਂ ਦੀ ਐਕਟਿਵਟੀ ਕਰਵਾਈ ਗਈ, ਜਿਸ …

Read More »

ਬੈਂਗਲੌਰ ਨਿਵਾਸੀ ਸੇਵਾ-ਮੁਕਤ ਕਰਨਲ ਦੇ ਪਰਿਵਾਰ ਨਾਲ ਕੁੱਟਮਾਰ ਤੇ ਕੇਸਾਂ ਦੀ ਬੇਅਦਬੀ ਦਾ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਬੈਂਗਲੌਰ ਨਿਵਾਸੀ ਸੇਵਾ-ਮੁਕਤ ਕਰਨਲ ਆਰ.ਐਸ ਉਪਲ ਦੇ ਪਰਿਵਾਰ ਨਾਲ ਕੁੱਝ ਲੋਕਾਂ ਵੱਲੋਂ ਬੀਤੇ ਦਿਨੀਂ ਕੀਤੀ ਕੁੱਟਮਾਰ ਅਤੇ ਉਨ੍ਹਾਂ ਦੇ ਕੇਸਾਂ ਦੀ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਖ਼ਤ ਨੋਟਿਸ ਲਿਆ ਹੈ।ਮਾਮਲੇ ਬਾਰੇ ਪਤਾ ਲੱਗਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਫੌਜ ਵਿਚ ਦੇਸ਼ ਦੀ …

Read More »

ਸਰਹੱਦੀ ਪਿੰਡਾਂ ’ਚ ਲਾਏ ਗੁਰਮਤਿ ਸਿਖਲਾਈ ਕੈਂਪਾਂ `ਚ 200 ਦੇ ਕਰੀਬ ਬੱਚਿਆਂ ਨੇ ਭਾਗ ਲਿਆ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵਲੋਂ ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਅਤੇ ਸਰਹੱਦੀ ਇਲਾਕੇ ਦੇ ਸਿੱਖ ਬੱਚਿਆਂ ਨੂੰ ਆਪਣੇ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਤੋਂ ਜਾਣੂੰ ਕਰਵਾਉਣ ਲਈ ਸ਼ੁਰੂ ਕੀਤੇ ਗੁਰਮਤਿ ਸਿਖਲਾਈ ਕੈਂਪ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਲਕਾ ਅਟਾਰੀ ਦੇ ਤਿੰਨ ਪਿੰਡਾਂ ਲਈ …

Read More »

ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਵਲੋਂ ਮਨਾਹੀ ਦੇ ਹੁਕਮ ਲਾਗੂ

ਪਠਾਨਕੋਟ, 2 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਨੀਲਿਮਾ ਆਈ.ਏ.ਐਸ ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਦੀਆਂ ਸੀਮਾਵਾਂ ਅੰਦਰ ਰਾਤ 10:00 ਤੋਂ ਸਵੇਰੇ 6:00 ਵਜੇ ਤੱਕ ਉੱਚੀ ਆਵਾਜ ਵਿੱਚ ਚਲਾਏ ਜਾਣ ਵਾਲੇ ਲਾਊਡ ਸਪੀਕਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲੱਗਾ ਦਿੱਤੀ ਹੈ।ਉਨ੍ਹਾਂ ਨੇ ਇੱਕ ਹੋਰ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ ਸਾਇਕਲ, ਰਿਕਸ਼ਾ, ਰੇਹੜੀ, ਟਰੈਕਟਰ ਟਰਾਲੀ …

Read More »

ਆਇਓਡੀਨ ਦੀ ਮੱਹਤਤਾ ਸੰਬਧੀ ਵਰਕਸ਼ਾਪ-ਕਮ-ਟਰੇਨਿੰਗ ਪ੍ਰੋਗਰਾਮ ਦਾ ਆਯੋਜਨ

ਪਠਾਨਕੋਟ, 2 ਜੂਨ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਆਇਓਡੀਨ ਡੈਫੀਸੈਨਸੀ ਡਿਸਆਡਰਸ ਕੰਟਰੋਲ ਪ੍ਰੋਗਰਾਮ ਤਹਿਤ ਸਿਵਲ ਹਸਪਤਾਲ ਪਠਾਨਕੋਟ ਦੇ ਟਰੇਨਿੰਗ ਹਾਲ ਵਿਖੇ ਸਿਵਲ ਸਰਜਨ ਪਠਾਨਕੋਟ ਡਾ. ਨਰੇਸ਼ ਕਾਂਸਰਾ ਦੀ ਪ੍ਰਧਾਨਗੀ ਹੇਠ ਆਇਓਡੀਨ ਦੀ ਮੱਹਤਤਾ ਸੰਬਧੀ ਵਰਕਸ਼ਾਪ-ਕਮ-ਟਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ੍ਵ ਜਿਸ ਵਿੱਚ ਡਾ. ਐਸ.ਪੀ ਸੁਰੀਲਾ ਸਟੇਟ ਐਡਵਾਈਜ਼ਰ ਅਤੇ ਜਸਵੀਰ ਸਿੰਘ ਬੈਂਸ ਸਟੇਟ ਪ੍ਰੋਗਰਾਮ …

Read More »

ਵਿਸ਼ਵ ਯੂਨੀਵਰਸਿਟੀ ਖੇਡਾਂ-2017 ਲਈ ਚੋਣ ਟਰਾਇਲ ਤੇ ਸਿਖਲਾਈ ਕੈਂਪ ਲਾਏਗੀ ਯੂਨੀਵਰਸਿਟੀ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ ਬਿਊਰੋ) – ਐਸੋਸੀਏਸ਼ਨ ਆਫ ਇੰਡੀਅਨ ਯੁਨੀਵਰਸਿਟੀਜ਼, ਨਵੀਂ ਦਿੱਲੀ ਵੱਲੋਂ 19 ਤੋਂ 30 ਅਗਸਤ, 2017 ਨੂੰ ਤੇਈ (ਚਾਈਨੀਜ਼ ਤੈਪੇਈ) ਵਿਚ ਹੋਣ ਵਾਲੀ ਵਿਸ਼ਵ ਯੂਨੀਵਰਸਿਟੀ ਖੇਡਾਂ-2017 ਚੈਂਪੀਅਨਸ਼ਿਪ ਵਿਚ ਇੰਡੀਅਨ ਫੈਂਸਿੰਗ (ਇਸਤਰੀ ਪੁਰਸ਼) ਅਤੇ ਜੂਡੋ (ਇਸਤਰੀ ਪੁਰਸ਼) ਖੇਡਾਂ ਲਈ ਭਾਗ ਲੈਣ ਵਾਲੀਆਂ ਟੀਮਾਂ ਦੀ ਚੋਣ ਟਰਾਇਲ, ਸਿਖਲਾਈ ਕੈਂਪ ਅਤੇ ਹੋਰ ਜਰੂਰੀ ਪ੍ਰਬੰਧ ਦੀ ਜ਼ਿੰਮੇਵਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ …

Read More »

ਸੀ.ਜੇ.ਐਮ ਮੈਡਮ ਮੋਨਿਕਾ ਸ਼ਰਮਾ ਵਲੋਂ ਨਸ਼ਾ ਛਡਾਊ ਸੈਂਟਰ, ਮੈਡੀਕਲ ਕਾਲਜ ਵਿਖੇ ਲੀਗਲ ਏਡ ਕਲੀਨਿਕ ਦਾ ਦੌਰਾ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਸਕੱਤਰ ਮੈਡਮ ਮੋਨਿਕਾ ਸ਼ਰਮਾ, ਸੀ.ਜੇ.ਐਮ- ਕਮ-ਸਕੱਤਰ ਵੱਲੋਂ ਨਸ਼ਾ ਛਡਾਊ ਸੈਂਟਰ, ਮੈਡੀਕਲ ਕਾਲਜ ਵਿਖੇ ਲੀਗਲ ਏਡ ਕਲੀਨਿਕ ਦਾ ਦੌਰਾ ਕੀਤਾ।ਨਸ਼ਾ ਛਡਾਊ ਸੈਂਟਰ, ਅੰਮ੍ਰਿਤਸਰ ਵਿੱਚ ਸੈਮੀਨਾਰ ਵੀ ਲਗਾਇਆ ਗਿਆ।ਸੈਮੀਨਾਰ ਵਿੱਚ ਡਾ. ਪੀ.ਡੀ ਗਰਗ, ਇੰਚਾਰਜ, ਨਸ਼ਾ ਛਡਾਊ ਸੈਂਟਰ ਅਤੇ ਹੋਰ ਨਸ਼ਾ ਪੀੜ੍ਹਤ ਲੋਕ ਮੌਜੂਦ ਸਨ।ਮੈਡਮ ਮੋਨਿਕਾ ਸ਼ਰਮਾ ਵੱਲੋਂ ਨਸ਼ਿਆਂ …

Read More »

ਵਾਤਾਵਰਣ ਦਿਵਸ ਮੌਕੇ ਰੁੱਖਾਂ ਨਾਲ ਸਾਂਝ ਪਾਉਣ ਦਾ ਸੱਦਾ ਦਿੱਤਾ ਜਾਵੇਗਾ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) -ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਰੁੱਖ ਅਤੇ ਮਨੁੱਖ ਦੀ ਸਦੀਵ ਕਾਲ ਤੋਂ ਚੱਲੀ ਆ ਰਹੀ ਸਾਂਝ ਨੂੰ ਚੇਤਾ ਕਰਵਾਉਂਦੇ ਆ ਰਹੇ ਮੌਨਸੂਨ ਦੇ ਮੌਸਮ ਵਿਚ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨਾਂ ਨੂੰ ਪਾਲਣ ਦਾ ਸੱਦਾ ਜਿਲ੍ਹਾ ਵਾਸੀਆਂ ਨੂੰ ਦਿੱਤਾ ਹੈ।ਅੱਜ ਇਸ ਵਿਸ਼ੇ ’ਤੇ ਜਿਲ੍ਹੇ ਦੀਆਂ ਗੈਰ ਸਰਕਾਰੀ ਸੰਸਥਾਵਾਂ, ਵਿਦਿਅਕ ਸੰਸਥਾਵਾਂ ਦੇ …

Read More »

ਕਬਾਇਲੀ ਮਾਮਲੇ ਸਕੱਤਰ ਵੱਲੋਂ ਅੰਮ੍ਰਿਤਸਰ ਦਾ ਦੌਰਾ, ਵਿਰਾਸਤੀ ਦਿੱਖ ਵੇਖ ਕੇ ਹੋਏ ਪ੍ਰਸੰਨ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) -ਭਾਰਤ ਸਰਕਾਰ ਦੇ ਕਬਾਇਲੀ ਮਾਮਲਿਆਂ ਬਾਰੇ ਵਿਭਾਗ ਦੇ ਸਕੱਤਰ ਸ੍ਰੀਮਤੀ ਲੀਨਾ ਨਾਇਰ ਅੱਜ ਅੰਮ੍ਰਿਤਸਰ ਸ਼ਹਿਰ ਦੇ ਵਿਸ਼ੇਸ ਦੌਰੇ ’ਤੇ ਆਏ।ਉਹ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਥੇ ਬਣਾਏ ਗਏ ਗੋਲਡਨ ਟੈਂਪਲ ਪਲਾਜੇ ਦੇ ਜਮੀਨਦੋਜ਼ ਹਿੱਸੇ ਵਿਚ ਬਣਾਈਆਂ ਗਈਆਂ ਗੈਲਰੀਆਂ ਅਤੇ ਉਥੇ ਵਿਖਾਏ ਜਾਂਦੇ ਸਿੱਖ ਇਤਹਾਸ ਨੂੰ ਵੇਖਿਆ।ਇਸ ਮਗਰੋਂ ਉਹਨਾਂ ਨੇ ਜਲਿਆਂ ਵਾਲਾ …

Read More »

ਸਰਕਾਰੀ ਸਕੂਲਾਂ ਵਿੱਚ ਲਗਾਏ ਸਮਰ ਕੈਂਪ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਵੱਲੋ ਜਿਲ੍ਹਾ ਅੰਮ੍ਰਿਤਸਰ ਨੂੰ ਹਰਾ ਭਰਾ ਕਰਨ ਦੇ ਦਿੱਤੇ ਗਏ ਸੱਦੇ ਨੂੰ ਧਿਆਨ ਵਿਚ ਰੱਖਦੇ ਹੋਏ ਜਿਲ੍ਹਾ ਸਿੱਖਿਆ ਅਫਸਰ (ਐ.ਸਿ), ਸਲਵਿੰਦਰ ਸਿੰਘ ਸਮਰਾ ਵਾਤਾਵਰਨ ਦੇ ਬਚਾਅ ਲਈ ਬੱਚਿਆਂ ਤੇ ਅਧਿਆਪਕਾਂ ਨੂੰ ਵੱਧ ਤੋ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨ ਅਤੇ ਬੂਟੇ ਵੰਡ ਕੇ ਉਹਨਾਂ ਨੂੰ ਸਕੂਲ, ਘਰ ਅਤੇ ਆਲੇ ਦੁਆਲੇ …

Read More »