ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬੀਤੇ ਕੱਲ੍ਹ ਯੂ.ਪੀ.ਐਸ.ਸੀ ਦੀ ਪ੍ਰੀਖਿਆ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਸਿੱਖ ਵਿਦਿਆਰਥੀ ਅਨਮੋਲਸ਼ੇਰ ਸਿੰਘ ਨੂੰ ਇੱਕ ਲੱਖ ਰੁਪਏ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਹੈ। ਪ੍ਰੋ: ਬਡੂੰਗਰ ਨੇ ਦੱਸਿਆ ਕਿ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਰਾਸ਼ਟਰੀ …
Read More »ਪੰਜਾਬੀ
ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ ਵੱਖ ਸਥਾਨਾਂ ਤੇ ਗੁਰਮਤਿ ਸਮਾਗਮ ਕਰਵਾਏ ਗਏ
ਸਮਰਾਲਾ 1 ਜੂਨ (ਪੰਜਾਬ ਪੋਸਟ- ਕੰਗ) – ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਰਾਲਾ ਇਲਾਕੇ ਦੇ ਵੱਖ ਵੱਖ ਧਾਰਮਿਕ ਅਸਥਾਨਾਂ ਤੇ ਮਹਾਨ ਨਿਸ਼ਕਾਮ ਗੁਰਮਤਿ ਸਮਾਗਮ ਕਰਵਾਏ ਗਏ।ਇਨ੍ਹਾਂ ਸਮਾਗਮਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਪਰਮਿੰਦਰ ਸਿੰਘ ਨੇ ਦੱਸਿਆ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ …
Read More »ਸੇਵਾ ਕੇਦਰਾਂ ਦੇ ਨਾਂ ਅਨੁਸਾਰ ਹੀ ਆਮ ਲੋਕਾਂ ਨੂੰ ਦਿੱਤੀ ਜਾਵੇ ਸਹੂਲਤ – ਹਰਬੰਸਪੁਰਾ
ਸਮਰਾਲਾ 01 ਜੂਨ (ਪੰਜਾਬ ਪੋਸਟ- ਕੰਗ) – ਨੰਬਰਦਾਰ ਐਸੋਸੀਏਸ਼ਨ (ਰਜਿ: 253) ਸਮਰਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸੁਰਮੁੱਖ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਨੰਬਰਦਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਚਰਚਾ ਕੀਤੀ ਗਈ ਅਤੇ ਮੀਟਿੰਗ ਵਿੱਚ ਪੇਸ਼ ਕੀਤੇ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ।ਸਭ ਤੋਂ ਪਹਿਲੇ ਮਤੇ ਵਿੱਚ ਨੰਬਰਦਾਰਾਂ ਦਾ ਮਾਰਚ, ਅ੍ਰਪੈਲ ਅਤੇ ਮਈ 2017 ਦਾ ਮਾਣਭੱਤਾ ਜਲਦੀ ਤੋਂ ਜਲਦੀ ਪਾਇਆ …
Read More »ਖਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਸੀ.ਬੀ.ਐਸ.ਈ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ
ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚਲ ਰਹੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ 12ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜਿਆਂ ’ਚ ਸ਼ਾਨਦਾਰ ਉਪਲਬੱਧੀ ਹਾਸਲ ਕਰ ਕੇ 100 ਫ਼ੀਸਦੀ ਨਤੀਜਾ ਹਾਸਲ ਕੀਤਾ ਹੈ। ਸਕੂਲ ਦੀ ਨਾਨ-ਮੈਡੀਕਲ ਦੀ ਵਿਦਿਆਰਥਣ ਮੇਧਾ ਦੇਵਗਨ ਨੇ 92.2, ਕਾਮਰਸ ਦੀ ਮੇਘਾ …
Read More »ਮੁੱਖ ਮੰਤਰੀ ਵਲੋਂ ਸੁਖਵੰਤ ਕੌਰ ਦੀ ਸੁਰੱਖਿਅਤ ਵਾਪਸੀ ਲਈ ਸੁਸ਼ਮਾ ਸਵਰਾਜ ਦਾ ਧੰਨਵਾਦ
ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਜ਼ਿਲ੍ਹੇ ਦੀ ਸੁਖਵੰਤ ਕੌਰ ਦੀ ਸੁਰੱਖਿਅਤ ਵਤਨ ਵਾਪਸੀ ਲਈ ਸਹੁਲਤ ਮੁਹੱਈਆ ਕਰਵਾਉਣ ਵਾਸਤੇ ਵਿਦੇਸ਼ ਮਾਮਲਿਆਂ ਦੀ ਮੰਤਰੀ ਸੁਸ਼ਮਾ ਸਵਰਾਜ ਦਾ ਧੰਨਵਾਦ ਕੀਤਾ ਹੈ। ਸੁਖਵੰਤ ਕੌਰ ਨੂੰ ਸਾਊਦੀ ਅਰਬ ਵਿੱਚ ਵੇਚ ਦਿੱਤਾ ਗਿਆ ਸੀ ਅਤੇ ਤਸੀਹੇ ਦਿੱਤੇ ਗਏ ਸਨ। ਮੁੱਖ ਮੰਤਰੀ ਨੇ ਵਾਅਦਾ ਕੀਤਾ ਹੈ …
Read More »ਆਈ.ਆਰ.ਬੀ ਲੱਧਾ ਕੋਠੀ ਦੇ ਗੁਰਦੁਆਰੇ ਲਈ 5 ਲੱਖ ਰੁਪਏ ਦੀ ਰਾਸ਼ੀ ਮਨਜੂਰ
ਧੂਰੀ, 1 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਆਈ.ਆਰ.ਬੀ. ਲੱਡਾ ਕੋਠੀ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ ਦਿਹਾੜਾ ਮਨਾਉਣ ਮੌਕੇ ਗੱਲਬਾਤ ਕਰਦਿਆਂ ਆਈ.ਆਰ.ਬੀ ਦੂਜੀ ਅਤੇ ਛੇਵੀਂ ਦੇ ਕਮਾਂਡੈਂਟ ਜਤਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਮਨਦੀਪ ਸਿੰਘ ਸਿੱਧੂ ਐਸ.ਐਸ.ਪੀ ਸੰਗਰੂਰ ਦੇ ਯਤਨਾਂ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਈ.ਆਰ.ਬੀ ਲੱਧਾ ਕੋਠੀ ਦੇ ਗੁਰਦੁਆਰਾ ਸਾਹਿਬ ਲਈ 5 ਲੱਖ ਰੁਪਏ ਦੀ …
Read More »ਠੰਡੇ-ਮਿੱਠੇ ਪਾਣੀ ਦੀ ਛਬੀਲ ਲਗਾਈ
ਧੂਰੀ, 1 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਨੇੜਲੇ ਪਿੰਡ ਬੁਗਰਾ ਦੇ ਪੰਗੂੜਾ ਸੈਂਟਰ ਵਿਖੇ ਮਾਤਾ ਅਜਮੇਰ ਕੌਰ ਕੰਨਿਆ ਬਚਾਓ ਸੁਸਾਇਟੀ (ਰਜਿ.) ਦੇ ਆਗੂਆਂ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮੱਰਪਿਤ ਲੋਕਾਂ ਲਈ ਠੰਡੇ-ਮਿੱਠੇ ਪਾਣੀ ਦੀ ਛਬੀਲ ਲਗਾਈ ਜਾ ਰਹੀ ਹੈ।ਸੰਸਥਾ ਦੇ ਮੋਹਰੀ ਆਗੂ ਭਾਈ ਨਿੱਕਾ ਸਿੰਘ ਬੁਗਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਵੱਲੋਂ 13 …
Read More »ਜਹਾਂਗੀਰ-ਕਹੇਰੂ ਸਕੂਲ ਵਿਖੇ ਕਰਵਾਏ ਗਏ ਪਰਖ ਮੁਕਾਬਲੇ
ਧੂਰੀ, 1 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਹਾਂਗੀਰ-ਕਹੇਰੂ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਸੁਖਜੀਤ ਕੌਰ ਸੋਹੀ ਦੀ ਅਗੁਵਾਈ ਹੇਠ ਵਿਦਿਆਰਥੀਆਂ ਦੇ ਪਰਖ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਮਦਰ ਟਰੇਸਾ ਹਾਊਸ, ਸ਼ਹੀਦ ਭਗਤ ਸਿੰਘ ਹਾਊਸ ਅਤੇ ਡਾ. ਏ.ਪੀ.ਜੇ ਅਬਦੁਲ ਕਲਾਮ ਹਾਊਸ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹਨਾਂ ਮੁਕਾਬਲਿਆਂ ਵਿੱਚ ਮਦਰ ਟਰੇਸਾ ਹਾਊਸ ਨੇ ਪਹਿਲਾ, ਸ਼ਹੀਦ ਭਗਤ ਸਿੰਘ ਹਾਊਸ …
Read More »ਤਹਿਸੀਲਦਾਰ ਨੇ ਚਾਰਜ ਸੰਭਾਲਿਆ
ਧੂਰੀ, 1 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਤਹਿਸੀਲ ਕੰਪਲੈਕਸ ਧੂਰੀ ਵਿਖੇ ਤਹਿਸੀਲਦਾਰ ਸ਼੍ਰੀ ਨਵਦੀਪ ਸਿੰਘ ਨੇ ਚਾਰਜ ਸੰਭਾਲਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਤਹਿਸੀਲ ਧੂਰੀ ਦੇ ਮਾਲ ਮਹਿਕਮੇ ਨਾਲ ਸਬੰਧਤ ਅਧੂਰੇ ਪਏ ਕੰਮ ਜਿੱਥੇ ਪਹਿਲ ਦੇ ਅਧਾਰ ਤੇ ਹੱਲ ਕਰਵਾਉਣਗੇ, ਉੱਥੇ ਹੀ ਸਥਾਨਕ ਲੋਕ ਤਹਿਸੀਲ ਦੇ ਕੰਮਾਂ ਸਬੰਧੀ ਕਿਸੇ ਪ੍ਰਕਾਰ ਦੀ ਮੁਸ਼ਕਿਲ ਆਉਣ ਤੇ ਜਦੋਂ ਮਰਜ਼ੀ …
Read More »ਜਿਲਾ ਮਾਈਨੋਰਟੀ ਪੀਸ ਕਮੇਟੀ ਦੇ ਕੋਆਰਡੀਨੇੇਟਰ ਨੇ ਆਈ.ਜੀ ਜੇਲ੍ਹ ਨੂੰ ਸੌਂਪਿਆ ਮੰਗ ਪੱਤਰ
ਮਾਲੇਰਕੋਟਲਾ (ਸੰਦੌੜ), 1 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਮਾਈਨੋਰਟੀ ਪੀਸ ਕਮੇਟੀ ਜਿਲਾ ਸੰਗਰੂਰ ਦੇ ਕੋਆਰਡੀਨੇਟਰ ਸ਼੍ਰੀ ਅਨਵਾਰ ਸੈਫੀ ਨੇ ਆਈ.ਜੀ ਜੇਲ ਪੰਜਾਬ ਸ਼੍ਰੀ ਰੂਪ ਕੁਮਾਰ ਨਾਲ ਮੁਲਾਕਾਤ ਕਰਕੇ ਕਿਹਾ ਕਿ ਮੁਸਲਿਮ ਕੈਦੀਆਂ ਤੋਂ ਰਮਜਾਨ ਉਲ ਮੁਬਾਰਕ `ਚ ਕੋਈ ਸਖਤ ਕੰਮ ਨਾ ਲਿਆ ਜਾਵੇ।ਉਹਨਾਂ ਕੈਦੀਆਂ ਦੀ ਇਬਾਦਤ ਲਈ ਵਧੀਆ ਮਾਹੋਲ ਮੁਹਈਆ ਕਰਵਾਉਣ ਦੀ ਬੇਨਤੀ ਕੀਤੀ ਅਤੇ ਉਹਨਾਂ ਕਿਹਾ ਕਿ …
Read More »
Punjab Post Daily Online Newspaper & Print Media