ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਧਾਰਮਿਕ ਅਧਿਐਨ ਵਿਭਾਗ ਅਤੇ ਗੁਰਮਤਿ ਸਟੱਡੀ ਸੈਂਟਰ ਵਲੋਂ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਮੁਕਾਬਲੇ ਦੌਰਾਨ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ’ਚੋਂ ਲੜਕਿਆਂ ਨੇ ਦਸਤਾਰ (ਪੱਗਾਂ) ਅਤੇ ਲੜਕੀਆਂ ਨੇ ਦੁਮਾਲੇ ਸਜਾਏ। ਮੁੱਖ …
Read More »ਪੰਜਾਬੀ
ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਪਾਸ ਆਊਟ ਹੋਣ ਵਾਲ਼ੀਆਂ ਵਿਦਿਆਰਥਣਾਂ ਲਈ “ਫੇਅਰ ਦੀ ਵੈਲ” ਵਿਦਾਇਗੀ ਸਮਾਰੋਹ
ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਕਾਲਜ ਦੀਆਂ ਬਾਹਰ ਜਾਣ ਵਾਲੀਆਂ ਵਿਦਿਆਰਥਣਾਂ ਨੂੰ ਨਿੱਘੀ ਵਿਦਾਇਗੀ ਦੇਣ ਲਈ ਇੱਕ ਯਾਦਗਾਰੀ ਵਿਦਾਇਗੀ ਸਮਾਰੋਹ ‘ਫੇਅਰ ਦੀ ਵੈਲ… ਟਿਲ ਵੁਈ ਮੀਟ ਅਗੇਨ!’ ਦਾ ਆਯੋਜਨ ਕੀਤਾ।ਸਮਾਗਮ ਮਕਸਦ ਵਿਦਿਆਰਥੀਆਂ ਦੇ ਅਕਾਦਮਿਕ ਸਫ਼ਰ ਦੌਰਾਨ ਸਾਂਝੇ ਅਨੁਭਵਾਂ ਅਤੇ ਖੁਸ਼ੀ ਭਰੇ ਪਲਾਂ ਨੂੰ ਯਾਦ ਕਰਨਾ ਸੀ।ਪ੍ਰੋਗਰਾਮ ਵਿੱਚ ਵਿਦਿਆਰਥਣਾਂ ਦੁਆਰਾ ਮਨਮੋਹਕ ਅਤੇ ਲਾਈਵ ਪ੍ਰਦਰਸ਼ਨ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਸਿੱਖ ਪੰਥ ਦੇ ਤੀਜੇ ਗੁਰੂ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਸਹਿਤ ਮਨਾਇਆ ਗਿਆ।ਇਸ ਪਵਿੱਤਰ ਦਿਹਾੜੇ ’ਤੇ ਗੁਰੂ ਸਾਹਿਬ ਜੀ ਦੇ ਚਰਨਾਂ ’ਚ ਹਾਜ਼ਰੀ ਲਗਾਉਣ ਲਈ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ …
Read More »ਨਗਰ ਨਿਗਮ ਨੇ ਸੀਵਰੇਜ਼ ਬੁਨਿਆਦੀ ਢਾਂਚੇ ਨੂੰ ਕੀਤਾ ਮਜ਼ਬੂਤ
6 ਨਵੀਆਂ ਸੈਕਸ਼ਨ-ਕਮ-ਜੈਟਿੰਗ ਮਸ਼ੀਨਾਂ ਸ਼ਾਮਲ ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਮਾਨਸੂਨ ਦੇ ਸੀਜ਼ਨ ਤੋਂ ਪਹਿਲਾਂ ਸ਼ਹਿਰ ਦੀ ਸੀਵਰੇਜ਼ ਪ੍ਰਣਾਲੀ ਦੀ ਕਾਰਜਕੁਸ਼ਲਤਾ ਵਿੱਚ ਸੁਧਾਰ ਕਰਨ ਵੱਲ ਇੱਕ ਅਹਿਮ ਕਦਮ ਪੁੱਟਦਿਆਂ ਨਗਰ ਨਿਗਮ ਅੰਮ੍ਰਿਤਸਰ ਨੇ ਅੱਜ ਆਪਣੇ ਬੇੜੇ ਵਿੱਚ 6 ਨਵੀਆਂ ਸੀਵਰ ਸੈਕਸ਼ਨ-ਕਮ-ਜੈਟਿੰਗ ਮਸ਼ੀਨਾਂ ਸ਼ਾਮਲ ਕੀਤੀਆਂ।ਮਸ਼ੀਨਾਂ ਦਾ ਰਸਮੀ ਉਦਘਾਟਨ ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਵੱਲੋਂ …
Read More »ਖਾਲਸਾ ਕਾਲਜ ਐਜੂਕੇਸ਼ਨ ਜੀ.ਟੀ ਰੋਡ ਵਿਖੇ ਸਿਹਤ ਜਾਗਰੂਕਤਾ ਸਬੰਧੀ ਦੋ ਰੋਜ਼ਾ ਕੈਂਪ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਐਜੂਕੇਸ਼ਨ ਜੀ.ਟੀ ਰੋਡ ਵਿਖੇ ਸਿਹਤ ਪ੍ਰਤੀ ਜਾਗਰੂਕਤਾ ਸਬੰਧੀ ਦੋ ਰੋਜ਼ਾ ਕੈਂਪ ਲਗਾਇਆ ਗਿਆ।ਖ਼ਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਪ੍ਰੋਗਰਾਮ ’ਚ ਖਾਲਸਾ ਕਾਲਜ ਆਫ਼ ਨਰਸਿੰਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ। ਡਾ. ਕੁਮਾਰ ਨੇ ਕਿਹਾ ਕਿ ਵਰਤਮਾਨ ਸਮੇਂ ’ਚ ਹਰੇਕ ਵਿਅਕਤੀ …
Read More »ਖਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਕਾਰਨੀਵਲ-2026 ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ‘ਕੇ.ਸੀ.ਏ ਮੈਥਮੈਟਿਕਸ ਕਾਰਨੀਵਲ-2026’ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਰਵਾਏ ਗਏ।ਪ੍ਰੋਗਰਾਮ ਮੌਕੇ ਡੈਕਲੇਮੇਸ਼ਨ, ਪੋਸਟਰ ਮੇਕਿੰਗ ਅਤੇ ਰੰਗੋਲੀ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ 150 ਦੇ ਕਰੀਬ ਵਿਦਿਆਰਥੀਆਂ ਅਤੇ ਵੱਖ-ਵੱਖ ਸੰਸਥਾਵਾਂ ਦੇ ਅਧਿਆਪਕਾਂ ਨੇ ਭਾਗ ਲਿਆ। ਪ੍ਰਿੰ. ਡਾ. ਰੰਧਾਵਾ ਨੇ ਵਿਭਾਗ ਮੁੱਖੀ ਡਾ. …
Read More »ਖਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਕਰਵਾਇਆ ਗਿਆ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸਮੂਹ ਵਿਦਿਆਰਥਣਾਂ ਨੂੰ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਸਫਲਤਾ ਪ੍ਰਾਪਤ ਕਰਨ ਅਤੇ ਆਪਣੇ ਜੀਵਨ ਦੇ ਮਕਸਦ ’ਚ ਕਾਮਯਾਬ ਹੋਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਧਾਰਮਿਕ ਸਮਾਗਮ ਅਰਦਾਸ ਦਿਵਸ ਬੜੀ ਸ਼ਰਧਾ-ਭਾਵਨਾ ਸਹਿਤ ਕਰਵਾਇਆ ਗਿਆ।ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕਾਲਜ ਵਿਦਿਆਰਥਣਾਂ ਵੱਲੋਂ ਗੁਰਬਾਣੀ …
Read More »ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ `ਚੋਂ ਕੱਢਣ ਲਈ ਮਿਲੇਗੀ ਪ੍ਰਤੀ ਹੈਕਟੇਅਰ 17500/- ਰੁਪਏ ਸਬਸਿਡੀ – ਗੁਰਪ੍ਰਤਾਪ ਸੰਧੂ
ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖੱਪਤ ਕਰਨ ਵਾਲੀ ਝੋਨੇ ਦੇ ਫ਼ਸਲ ‘ਚੋਂ ਕੱਢ ਕੇ ਫਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2026-27 ਸੀਜ਼ਨ ਲਈ ਸਾਉਣੀ ਦੀ ਮੱਕੀ ਵਿਭਿੰਨਤਾ ਯੋਜਨਾ ਨੂੰ 6 ਜ਼ਿਲ੍ਹਿਆਂ ਤੋਂ ਹੁਣ 16 ਜ਼ਿਲ੍ਹਿਆਂ ਤੱਕ ਵਧਾਉਣ ਦਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਤੇਜਾ ਸਿੰਘ ਸਮੁੰਦਰੀ ‘ਤੇ ਪੁਸਤਕ ਰਿਲੀਜ਼ ਸਮਾਰੋਹ ਅਤੇ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 6 ਮਈ (ਸ਼ੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ. ਤੇਜਾ ਸਿੰਘ ਸਮੁੰਦਰੀ ਦੀ ਜੀਵਨ ਯਾਤਰਾ ਅਤੇ ਯੋਗਦਾਨ ‘ਤੇ ਆਧਾਰਿਤ ਸੈਮੀਨਾਰ ਅਤੇ ਪੁਸਤਕ ਰਿਲੀਜ਼ ਸਮਾਰੋਹ ਯੂੂਨੀਵਰਸਿਟੀ ਦੇ ਗੋਲਡਨ ਜੂਬਲੀ ਕਨਵੈਂਸ਼ਨ ਸੈਂਟਰ ਵਿੱਚ ਕਰਵਾਇਆ ਗਿਆ।ਸ. ਤੇਜਾ ਸਿੰਘ ਸਮੁੰਦਰੀ ਦੇ ਜੀਵਨ ਉਪਰ ਡਾ. ਪਿਆਰ ਸਿੰਘ ਦੀ ਲਿਖੀ ਅਤੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਵੱਲੋਂ ਅੰਗਰੇਜ਼ੀ ਵਿੱਚ ਅਨੁਵਾਦਿਤ ਪੁਸਤਕ “ਤੇਜਾ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਮਜ਼ਦੂਰ ਦਿਵਸ ਤੇ ਬੁੱਧ ਪੁੰਨਆ ਦਾ ਉਤਸਵ ਮਨਾਇਆ ਗਿਆ
ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ ਬੁੱਧ ਪੁੰਨਿਆ ਅਤੇ ਮਜ਼ਦੂਰ ਦਿਵਸ ਬੜੀ ਸ਼ਰਧਾਪੂਰਵਕ ਮਨਾਇਆ।ਵਿਦਿਆਰਥੀਆਂ ਵਿੱਚ ਮਿਹਨਤ ਦੀ ਇੱਜ਼ਤ, ਦਇਆ ਅਤੇ ਸ਼ਾਂਤੀਪੂਰਨ ਜੀਵਨ ਦੇ ਮੁੱਲਾਂ ਨੂੰ ਉਤਸ਼ਾਹਿਤ ਕੀਤਾ ਗਿਆ। ਮਜ਼ਦੂਰ ਦਿਵਸ ਦੇ ਮੌਕੇ `ਤੇ ਵਿਦਿਆਰਥੀਆਂ ਨੇ ਸਮਾਜ ਦੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਦੇਣ ਵਾਲੇ ਮਜ਼ਦੂਰਾਂ ਦੀ ਅਟੱਲ ਮਿਹਨਤ ਨੂੰ ਸ਼ਰਧਾਂਜਲੀ ਭੇਂਟ ਕੀਤੀ ਕਲਾਸਰੂਮ ਚਰਚਾਵਾਂ ਰਾਹੀਂ …
Read More »
Punjab Post Daily Online Newspaper & Print Media