ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਹਰਪ੍ਰੀਤ ਸਿੰਘ ਆਈ.ਏ.ਐਸ ਵਲੋ ਨਗਰ ਨਿਗਮ ਅੰਮ੍ਰਿਤਸਰ ਵਿਖੇ ਬਤੌਰ ਕਮਿਸ਼ਨਰ ਅਹੁੱਦਾ ਸੰਭਾਲ ਲਿਆ ਗਿਆ ਹੈ।ਜਿੰਨਾਂ ਦਾ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਵਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ।ਨਿਗਮ ਦੇ ਸਾਰੇ ਵਿਭਾਗਾਂ ਦੇ ਮੁਖੀ ਤੇ ਉਪ ਮੁਖੀ ਵੀ ਇਸ ਸਮੇਂ ਹਾਜ਼ਰ ਸਨ। ਨਵ-ਨਿਯੁੱਕਤ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਨੂੰ ਗੁਰੂ …
Read More »ਪੰਜਾਬੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ‘ਢਾਡੀ ਪਰੰਪਰਾ ਦੇ ਪ੍ਰਚਾਰਕ ਸਿਤਾਰੇ’ ਕਿਤਾਬ ਰਲੀਜ਼
ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸਿੱਖ ਧਰਮ ਦੇ ਅੰਤਰਰਾਸ਼ਟਰੀ ਪ੍ਰਚਾਰਕ ਭਾਈ ਬਲਬੀਰ ਸਿੰਘ ਚੰਗਿਆੜਾ ਦੀ ਦੂਜੀ ਕਿਤਾਬ “ਢਾਡੀ ਪਰੰਪਰਾ ਦੇ ਪ੍ਰਚਾਰਕ ਸਿਤਾਰੇ” ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਲੋਕ ਅਰਪਣ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਰਲੀਜ਼ ਕੀਤੀ ਗਈ ਯਾਦਗਾਰੀ ਦਸਤਾਵੇਜ਼ੀ ਪੁਸਤਕ ਭਾਈ ਬਲਬੀਰ ਸਿੰਘ ਚੰਗਿਆੜਾ ਤੇ ਸਿੱਖ ਵਿਦਵਾਨ ਦਿਲਜੀਤ ਸਿੰਘ …
Read More »ਜਨਮ ਦਿਨ ਮੁਬਾਰਕ – ਗੁਰਫਤਿਹ ਸਿੰਘ ਜੱਬਲ
ਅੰਮ੍ਰਿਤਸਰ, 29 ਜਨਵਰੀ (ਸੁਖਬਰਿ ਸਿੰਘ ਖੁਰਮਣੀਆਂ) – ਵਰਿੰਦਰਪਾਲ ਸਿੰਘ ਪਿਤਾ ਅਤੇ ਮਾਤਾ ਰਾਜਵਿੰਦਰ ਕੌਰ ਵਾਸੀ ਛੇਹਰਟਾ ਅੰਮ੍ਰਿਤਸਰ ਵਲੋਂ ਆਪਣੇ ਹੋਣਹਾਰ ਬੇਟੇ ਗੁਰਫਤਿਹ ਸਿੰਘ ਜੱਬਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »334 ਦਿਵਿਆਂਗ ਵਿਅਕਤੀਆਂ ਨੂੰ ਕਰੀਬ 45 ਲੱਖ ਦੇ ਵੰਡੇ ਸਹਾਇਕ ਉਪਕਰਣ- ਈ.ਟੀ.ਓ
ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਬਿਨਾਂ ਕਿਸੇ ਭੇਦਭਾਵ ਦੇ ਸੂਬੇ ਦਾ ਵਿਕਾਸ ਕਰ ਰਹੀ ਹੈ ਅਤੇ ਪਿਛਲੀਆਂ ਸਰਕਾਰਾਂ ਵਲੋਂ ਕੇਵਲ ਆਪਣਾ ਹੀ ਵਿਕਾਸ ਕੀਤਾ ਹੈ ਨਾ ਕਿ ਸੂਬੇ ਦਾ। ਇਹ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਵਲੋਂ ਅਲਿਮਕੋ ਦੇ ਸਹਿਯੋਗ ਨਾਲ ਲਗਾਏ ਗਏ ਕੈਂਪ ਦਾ ਉਦਘਾਟਨ ਕਰਦਿਆਂ ਕੀਤਾ। ਕੈਬਨਿਟ ਮੰਤਰੀ ਈ.ਟੀ.ਓ ਨੇ ਦੱਸਿਆ ਕਿ ਅਲਿਮਕੋ …
Read More »ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਲੋਂ ਕਰਵਾਈ ਨਰਾਇਣ ਪ੍ਰਤਿੱਭਾ ਖੋਜ਼ ਪ੍ਰੀਖਿਆ
ਭੀਖੀ, 29 ਜਨਵਰੀ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਨੇ ਸਰਵਹਿੱਤਕਾਰੀ ਸਿੱਖਿਆ ਸਮਿਤੀ ਜਲੰਧਰ ਵਲੋਂ ਨਰਾਇਣ ਪ੍ਰਤਿੱਭਾ ਖੋਜ਼ ਪ੍ਰੀਖਿਆ ਕਰਵਾਈ।ਜਿਸ ਵਿੱਚ ਚੌਥੀ ਤੋਂ 10ਵੀਂ ਜਮਾਤ ਦੇ 225 ਵਿਦਿਆਰਥੀਆਂ ਨੇ ਭਾਗ ਲਿਆ।ਸਥਾਨਕ ਸਕੂਲ ਤੋਂ ਇਲਾਵਾ ਸਰਵਹਿੱਤਕਾਰੀ ਵਿੱਦਿਆ ਮੰਦਰ ਬੁੱਢਲਾਡਾ ਅਤੇ ਸਰਵਹਿੱਤਕਾਰੀ ਵਿੱਦਿਆ ਮੰਦਰ ਬੋਹਾ ਦੇ ਵਿਦਿਆਰਥੀ ਵੀ ਸ਼ਾਮਲ ਸਨ।ਇਹ ਪ੍ਰੀਖਿਆ ਸਰਵਹਿੱਤਕਾਰੀ ਸਿੱਖਿਆ ਸਮਿਤੀ ਜਲੰਧਰ ਵਲੋਂ ਹਰ ਸਾਲ …
Read More »ਜਿਲ੍ਹਾ ਪ੍ਰਬੰਧਕੀ ਕੰਪਲੈਕਸ ‘ਤੇ ਬਾਜ਼ ਅੱਖ ਰੱਖਣ ਲਈ ਡਿਪਟੀ ਕਮਿਸ਼ਨਰ ਨੇ ਲਗਵਾਏ ਕੈਮਰੇ
ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਪ੍ਰਬੰਧਕੀ ਕੰਪੈਲਸ ਦੇ ਦਫਤਰਾਂ ‘ਤੇ ਬਾਜ਼ ਅੱਖ ਰੱਖਣ ਲਈ ਕੈਮਰਿਆਂ ਨਾਲ ਹਰ ਕੋਨੇ ਨੂੰ ਕਵਰ ਕਰ ਦਿੱਤਾ ਗਿਆ ਹੈ, ਤਾਂ ਜੋ ਕੰਪੈਲਕਸ ਵਿਚ ਹੁੰਦੀ ਹਰ ਹਰਕਤ ਨੂੰ ਵੇਖਿਆ ਜਾਂ ਰਿਕਾਰਡ ਕੀਤਾ ਜਾ ਸਕੇ।ਡਿਪਟੀ ਕਮਿਸ਼ਨਰ ਦਫਤਰ ਵਿੱਚ ਇੰਨਾਂ ਕੈਮਰਿਆਂ ਦਾ ਸਿੱਧਾ ਪ੍ਰਸਾਰਣ ਵੇਖਿਆ ਜਾਂਦਾ ਹੈ।ਇਸ ਤੋਂ ਇਲਾਵਾ ਇੰਨਾਂ ਦੀ ਰਿਕਾਰਡਿੰਗ ਵੀ ਸਾਂਭੀ ਜਾ ਰਹੀ …
Read More »ਸਰਹੱਦੀ ਪੱਟੀ ਦੇ 272 ਪਿੰਡਾਂ ‘ਚ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ – ਡਿਪਟੀ ਕਮਿਸ਼ਨਰ
ਰਾਜਪਾਲ ਵਲੋਂ ਉਲੀਕੇ ਪ੍ਰੋਗਰਾਮ ਦਾ ਕੀਤਾ ਰਿਵਿਊ ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ) – ਮਾਨਯੋਗ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਆਪਣੇ ਸਰਹੱਦੀ ਪਿੰਡਾਂ ਦੇ ਦੌਰਿਆਂ ਦੌਰਾਨ ਜੋ ਵਿਲੇਜ਼ ਡਿਫੈਂਸ ਕਮੇਟੀਆਂ ਬਣਾਉਣ ਦੀ ਹਦਾਇਤ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੂੰ ਕੀਤੀ ਸੀ।ਲਈ ਕੰਮ ਕਰਦੇ ਹੋਏ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ 15 ਕਿਲੋਮੀਟਰ ਸਰਹੱਦੀ ਪੱਟੀ ਤੱਕ ਆਉਂਦੇ 272 ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀ ਬਣਾ ਦਿੱਤੀਆਂ ਹਨ, …
Read More »ਅਜਨਾਲਾ ਹਲਕੇ ਦੇ ਸਕੂਲਾਂ ‘ਤੇ ਖਰਚੇ ਜਾਣਗੇ 27.85 ਕਰੋੜ – ਧਾਲੀਵਾਲ
ਅਜਨਾਲਾ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਸਿਹਤ ਤੇ ਸਿੱਖਿਆ ਤੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਨਾਉਣ ਵੱਲ ਵੱਧ ਰਹੀ ਹੈ ਅਤੇ ਇੰਨਾਂ ਦੋਵੇਂ ਮਹੱਤਵਪੂਰਨ ਖੇਤਰਾਂ ‘ਤੇ ਸਰਕਾਰ ਵਲੋਂ ਦਿਲ ਖੋਲ੍ਹ ਕੇ ਖਰਚ ਕੀਤਾ ਜਾ ਰਿਹਾ ਹੈ।ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਅਜਨਾਲਾ ਵਰਗਾ ਪਛੜਿਆ ਖੇਤਰ, …
Read More »ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਵਲੋਂ ਖੂਨਦਾਨ ਕੈਂਪ
ਸੰਗਰੂਰ, 29 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਵਲੋਂ ਗਣਤੰਤਰ ਦਿਵਸ ਮੌਕੇ ਪੁਲਿਸ ਲਾਈਨ ਸਟੇਡੀਅਮ ਵਿਖੇ ਖੂਨਦਾਨ ਕੈਂਪ ਬਲੱਡ ਬੈਂਕ ਦੇ ਡਾਕਟਰਾਂ ਦੀ ਟੀਮ ਦੀ ਅਗਵਾਈ ‘ਚ ਲਗਾਇਆ ਗਿਆ।ਕੈਂਪ ਦਾ ਉਦਘਾਟਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤਾ।ਉਨ੍ਹਾਂ ਲਾਇਨਜ਼ ਕਲੱਬ ਵਲੋਂ ਮਨੁੱਖਤਾ ਲਈ ਕੀਤੇ ਜਾ ਰਹੇ ਕਾਰਜ਼ਾਂ ਦੀ ਸ਼ਲਾਘਾ ਕੀਤੀ।ਕਲੱਬ ਵਲੋਂ ਹਰ ਸਾਲ ਸੁਤੰਤਰਤਾ ਦਿਵਸ ਅਤੇ ਗਣਤੰਤਰ ਦਿਵਸ …
Read More »ਕਰਮ ਸਿੰਘ ਜ਼ਖ਼ਮੀ ਦੀ ਅਨੁਵਾਦਿਤ ਪੁਸਤਕ ‘ਲੋਕ ਵਿਹਾਰ’ ਹੋਈ ਲੋਕ ਅਰਪਣ
ਮਾਂ ਬੋਲੀ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਲਈ ਅਨੁਵਾਦ ਦੀ ਭੂਮਿਕਾ ਅਹਿਮ- ਮੂਲ ਚੰਦ ਸ਼ਰਮਾ ਸੰਗਰੂਰ, 29 ਜਨਵਰੀ (ਜਗਸੀਰ ਲੌਂਗੋਵਾਲ) – “ਮਾਂ ਬੋਲੀ ਦੇ ਪ੍ਰਚਾਰ-ਪ੍ਰਸਾਰ ਲਈ ਹੋਰਨਾਂ ਭਾਸ਼ਾਵਾਂ ਵਿਚੋਂ ਪੰਜਾਬੀ ਵਿੱਚ ਕੀਤੇ ਗਏ ਅਨੁਵਾਦ ਦੀ ਭੂਮਿਕਾ ਬੜੀ ਅਹਿਮ ਹੈ, ਕਿਉਂਕਿ ਇਸ ਕਾਰਜ਼ ਨਾਲ ਪੰਜਾਬੀ ਪਾਠਕਾਂ ਨੂੰ ਵੱਖ-ਵੱਖ ਭਾਸ਼ਾਵਾਂ ਅਤੇ ਦੇਸ਼ਾਂ ਦਾ ਸਾਹਿਤ ਪੜ੍ਹਨ ਨੂੰ ਮਿਲਦਾ ਹੈ।” ਇਹ ਸ਼ਬਦ ਮਾਲਵਾ ਲਿਖਾਰੀ ਸਭਾ ਸੰਗਰੂਰ …
Read More »
Punjab Post Daily Online Newspaper & Print Media