ਪਠਾਨਕੋਟ, 30 ਮਈ (ਪੰਜਾਬ ਪੋਸਟ ਬਿਊਰੋ) – ਸ਼ਹੀਦ ਮੱਖਣ ਸਿੰਘ ਸਰਕਾਰੀ ਸੀਨੀਅਰ ਸਕੈਡੰਰੀ ਸਕੁੂਲ (ਲੜਕਿਆਂ) ਪਠਾਨਕੋਟ ਦੇ ਵਿਚ ਵਰਲਡ ਨੋ ਤੰਬਾਕੂ ਡੇਅ (World No Tobacco Day) ਬਾਰੇ ਸੈਮੀਨਾਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਠਾਨਕੋਟ ਵਲੋ ਮਾਨਯੋਗ ਚੇਅਰਮੈਨ-ਕਮ-ਜਿਲ੍ਹਾ ਅਤੇ ਸੈਸ਼ਨ ਜੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਤੇਜਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ।ਇਸ ਸੈਮੀਨਾਰ ਵਿਚ ਭਾਗ ਲੈ ਰਹੇ ਬੱਚਿਆਂ ਨੂੰ ਤੇਜਵਿੰਦਰ ਸਿੰਘ …
Read More »ਪੰਜਾਬੀ
ਰਸਾਇਣਕ ਖਾਦਾਂ ਦੀ ਵਿਕਰੀ ਪੀ.ਓ.ਐਸ ਮਸ਼ੀਨਾਂ ਰਾਹੀ ਪਹਿਲੀ ਜੂਨ ਤੋਂ ਡਾ. ਧੰਜੂ
ਨਵੀਂ ਸਬਸਿਡੀ ਸਕੀਮ ਲਾਗੂ ਹੋਣ ਨਾਲ 7000 ਕਰੋੜ ਰੁਪਏ ਦੀ ਹੋਵੇਗੀ ਬੱਚਤ ਪਠਾਨਕੋਟ, 30 ਮਈ (ਪੰਜਾਬ ਪੋਸਟ ਬਿਊਰੋ) – ਪਿਛਲੇ ਕੁਝ ਦਿਨਾਂ ਤੋਂ ਕਿਸਾਨਾਂ ਅੰਦਰ ਭਵਿੱਖ ਵਿੱਚ ਖਾਦਾਂ ਦੇ ਭਾਅ ਵਿੱਚ ਵਾਧਾ ਹੋਣ ਦਾ ਭੈਅ ਪੈਦਾ ਹੋਣ ਕਾਰਨ ਕਿਸਾਨ ਰਸਾਇਣਕ ਖਾਦਾਂ ਦੀ ਬਿਨਾਂ ਜ਼ਰੂਰਤ ਤੋਂ ਸਟਾਕ ਕਰ ਰਹੇ ਹਨ ,ਜਿਸ ਦਾ ਫਾਇਦਾ ਉਠਾਉਂਦਿਆਂ ਕੁਝ ਦੁਕਾਨਦਾਰਾਂ ਵੱਲੋਂ ਵੀ ਕਿਸਾਨਾਂ ਨੂੰ ਖਾਦਾਂ …
Read More »ਹੋਲੀ ਹਾਰਟ ਸਕੂਲ ਨੇ ਆਈ.ਸੀ.ਐਸ.ਈ ਅਤੇ ਆਈ.ਐਸ.ਸੀ ਪ੍ਰੀਖਿਆਵਾਂ ‘ਚ ਮਾਰੀਆਂ ਮੱਲਾਂ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਹੋਲੀ ਹਾਰਟ ਪਰੈਜੀਡੈਂਸੀ ਸਕੂਲ ਦੇ ਵਿਦਿਆਰਥੀਆਂ ਨੇ ਆਈ.ਸੀ.ਐਸ.ਈ ਅਤੇ ਆਈ.ਐਸ.ਸੀ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਅਹਿਮ ਪੁਜੀਸ਼ਨਾਂ ਹਾਸਲ ਕੀਤੀ ਹਨ। ਮਿਲੀ ਜਾਣਕਾਰੀ ਅਨੁਸਾਰ ਮੈਟਰਿਕ ਵਿੱਚ ਅਵਨੀਤ ਕੌਰ ਅਤੇ ਸੁਮਿਤ ਚਾਵਲਾ ਨੇ 96.2 ਫੀਸਦ ਨੰਬਰ ਲੈ ਕੇ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ, ਜਦਕਿ ਕੋਮਲਪ੍ਰੀਤ ਕੌਰ ਤੇ ਪਰਮਪਾਲ ਨੇ 95.4 ਫੀਸਦ ਨੰਬਰਾਂ …
Read More »ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਵਿਦਿਆਰਥੀ ਸੁਮਿਤ ਸਿੰਘ ਪਦਮ ਨੂੰ “ਕਲਾ ਨਿਧੀ ਸਨਮਾਨ”
ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਅਖਿਲ ਭਾਰਤੀ ਸ਼ਾਸਤਰੀ ਸੰਗੀਤ ਸਮਾਰੋਹ ਦਾ ਅਯੋਜਨ ਝਾਂਸੀ ਵਿਖੇ ਕੀਤਾ ਗਿਆ ਅਤੇ ਜਿਸ ਵਿੱਚ ਦੇਸ਼ ਦੇ ਨਾਮੀ ਸੰਗੀਤਕਾਰਾਂ ਨੇ ਆਪਣੀ ਪ੍ਰਸਤੁਤੀ ਦਿੱਤੀ।ਇਸੇ ਸਮਾਰੋਹ ਵਿੱਚ ਗੁਰੁ ਨਾਨਕ ਦੇਵ ਵਿਸ਼ਵਵਿਦਿਆਲਯ ਦੇ ਸੰਗੀਤ ਵਿਭਾਗ ਵਿੱਚ ਡਾ. ਗੁਰਪ੍ਰੀਤ ਕੌਰ ਦੇ ਨਿਰਦੇਸ਼ਨ ਵਿਚ ਪੀ.ਐਚ.ਡੀ ਦੇ ਵਿਦਿਆਰਥੀ ਸੁਮਿਤ ਸਿੰਘ ਵੱਲੋਂ ਦਿਲ ਖਿੱਚਵੀਂ ਪੇਸ਼ਕਾਰੀ ਦੇ ਸਦਕੇ ਉਹਨਾਂ ਨੂੰ “ਕਲਾ …
Read More »ਦਮਦਮੀ ਟਕਸਾਲ ਵਿਖੇ 6 ਜੂਨ ਦੇ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਨੂੰ ਦਿੱਤੀਆਂ ਅੰਤਿਮ ਛੋਹਾਂ
ਮਹਿਤਾ, 30 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ’84 ਦੇ ਘਲੂਘਾਰੇ ਦੀ 33ਵੀਂ ਵਰ੍ਹੇਗੰਢ ਨੂੰ ਸਮਰਪਿਤ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਹੈਡਕਵਾਟਰ ਮਹਿਤਾ ਚੌਕ ਵਿਖੇ 6 ਜੂਨ ਨੂੰ ਮਨਾਏ ਜਾ ਰਹੇ ਵਿਸ਼ਾਲ ਸ਼ਹੀਦੀ ਸਮਾਗਮ ਸੰਬੰਧੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਜਿਸ ਨੂੰ ਦੇਖਦਿਆਂ ਸ਼ਹੀਦੀ ਸਮਾਗਮਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦਮਦਮੀ ਟਕਸਾਲ …
Read More »ਸੀ.ਜੇ.ਐਮ ਮੈਡਮ ਮੋਨਿਕਾ ਸ਼ਰਮਾ ਵਲੋਂ ਗੁਰੂ ਰਾਮਦਾਸ ਬਿਰਧ ਆਸ਼ਰਮ ਦਾ ਦੌਰਾ
ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਮੈਡਮ ਮੋਨਿਕਾ ਸ਼ਰਮਾ, ਸੀ.ਜੇ.ਐਮ-ਕਮ-ਸਕੱਤਰ ਜੀ ਵੱਲੋਂ ਗੁਰੂ ਰਾਮਦਾਸ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ।ਮੈਡਮ ਮੋਨਿਕਾ ਸ਼ਰਮਾ ਵੱਲੋਂ ਬਜ਼ੁੱਰਗਾਂ ਨੂੰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਗਰੂਕ ਕੀਤਾ।ਉਹਨਾਂ ਨੇ ਬਜ਼ੁਰਗਾਂ ਨੂੰ ਬੁੱਢਾਪਾ ਪੈਨਸ਼ਨ ਸਕੀਮ ਬਾਰੇ ਦੱਸਿਆ ਅਤੇ ਉਨਾਂ ਨੇ ਕਿਹਾ ਕਿ ਬਜ਼ੁਰਗਾਂ ਦੀਆਂ ਮੁਸ਼ਕਲਾਂ ਸੁਣ ਕੇ ਉਹਨਾਂ ਦੀਆਂ …
Read More »ਪੁਲਿਸ ਮੁਲਾਜਮਾਂ ਨੂੰ ਚੁੱਸਤ ਦਰੁੱਸਤ ਕਰਨ ਲਈ ਜਨਰਲ ਪਰੇਡ ਕਰਵਾਈ
ਬਠਿੰਡਾ, 30 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਪੁਲਿਸ ਦੀ ਕਾਰਗੁਜਾਰੀ ਨੂੰ ਹੋਰ ਵਧੀਆ ਬਣਾਉਣ ਲਈ ਅਤੇ ਮੁਲਾਜਮਾ ਨੂੰ ਅਨੁੁਸ਼ਾਸਿਤ ਅਤੇ ਚੁਸਤ ਦਰੁਸਤ ਰੱਖਣ ਲਈ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਵੱਲੋ ਪੁਲਿਸ ਲਾਈਨ ਬਠਿੰਡਾ ਵਿਖੇ ਜਨਰਲ ਪਰੇਡ ਕਰਵਾਈ ਗਈ । ਜਿਸ ਵਿਚ ਜਿਲੇ ਦੇ ਗਜਟਿਡ ਅਫਸਰਾਨ, ਮੁੱਖ ਅਫਸਰਾਨ ਥਾਣਾ, ਇੰਚਾਰਜ ਚੋਕੀਆ, ਇੰਚਾਰਜ ਮੱਦਾ, ਡੀ.ਪੀ.ਓ ਸਟਾਫ, ਪੀ.ਸੀ.ਆਰ, …
Read More »ਤੰਬਾਕੂਨੋਸ਼ੀ ਵਿਰੋਧੀ ਜਾਗਰੂਕਤਾ ਦਿਵਸ ਮਨਾਇਆ
ਬਠਿੰਡਾ, 30 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡਾ. ਪਰਮਵੀਰ ਸਿੰਘ ਪ੍ਰੋਗਰਾਮ ਕੋਆਰਡੀਨੇਟਰ ਐਨ.ਐਸ.ਐਸ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਿਲੀਆਂ ਹਦਾਇਤਾਂ ਅਨੁਸਾਰ ਕਾਲਜ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਤਾਂਘੀ ਅਤੇ ਡਾ. ਊਸ਼ਾ ਸ਼ਰਮਾ ਪ੍ਰੋਗਰਾਮ ਅਫ਼ਸਰ ਐਨ.ਐਸ.ਐਸ ਦੀ ਅਗਵਾਈ ਹੇਠ ਕਾਲਜ ਦੇ ਐਨ.ਐਸ.ਐਸ ਯੂਨਿਟਾਂ ਵੱਲੋਂ ‘ਵਰਲਡ ਤੰਬਾਕੂ ਵਿਰੋਧੀ ਦਿਵਸ’ ਮਨਾਇਆ ਗਿਆ। ਜਿਸ ਤਹਿਤ ਐਨ.ਐਸ.ਐਸ ਵਲੰਟੀਅਰਾਂ ਵੱਲੋਂ ‘ਪਾਪਾ ਜੀ …
Read More »ਬਰਗਾੜੀ ਸਮਾਗਮ `ਚ ਸਮੂਹ ਸੰਤ ਮਹਾਪੁਰਖਾਂ ਤੇ ਸਿੱਖ ਸ਼ਖਸ਼ੀਅਤਾਂ ਨੂੰ ਪਹੁੰਚਣ ਦੀ ਅਪੀਲ
ਬਠਿੰਡਾ, 30 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਅਤੇ ਬੇਅਦਬੀ ਕਾਂਡ ਨੂੰ ਦੋ ਸਾਲ ਹੋਣ ’ਤੇ ਸਮੂਹ ਸਿੱਖ ਜਗਤ ’ਚ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਹੁਣ ਤੱਕ ਇਸ ਕਾਂਡ ਦੇ ਦੋਸੀ ਸ਼ਰੇਆਮ ਕਾਨੂੰਨ ਦੀ ਗ੍ਰਿਫਤ ਤੋਂ ਕੋਹਾਂ ਦੂਰ ਘੁੰਮ ਰਹੇ ਹਨ। ਯਾਦਵਿੰਦਰ ਸਿੰਘ ਯਾਦੀ ਨੇ ਪ੍ਰੈਸ ਨਾਲ …
Read More »ਤਿੰਨ ਦਿਨਾ ਧਾਰਮਿਕ ਸਮਾਗਮ ਸੰਪਨ
ਬਠਿੰਡਾ, 30 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਗੁਰਮਤਿ ਵਿੱਦਿਆ ਸੇਵਾ ਸੁਸਾਇਟੀ ਰਜਿ: ਬਠਿੰਡਾ ਵੱਲੋ ਆਪਣੀ ਸੰਥਾਪਨਾ ਦਿਵਸ ਦੇ ਦੋ ਸਾਲ ਪੂਰਾ ਹੋਣ ਅਤੇ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੂਜਾ ਸਲਾਨਾ ਤਿੰਨ ਦਿਨਾਂ ਗੁਰਮਤਿ ਸਮਾਗਮ ਸਾਹਿਬ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਗੁਰਦੁਆਰਾ …
Read More »
Punjab Post Daily Online Newspaper & Print Media