Wednesday, November 25, 2026

ਪੰਜਾਬੀ

ਕਰਮਸ਼ੀਲ ਐਨ.ਜੀ.ਓ ਵਲੋਂ ਬੇਸਹਾਰਾ ਪਰਿਵਾਰ ਦੀ ਮਦਦ

ਬਠਿੰਡਾ, 30 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਲੰਬੇ ਸਮੇਂ ਤੋਂ ਸਮਾਜਿਕ ਕਾਰਜਾਂ ’ਚ ਰੁੱਝੀ ਸੰਸਥਾ ਕਰਮਸ਼ੀਲ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਪੰਜਾਬ ਹਮੇਸ਼ਾਂ ਲੋੜਵੰਦਾਂ ਦੀ ਮਦਦ ਲਈ ਤਤਪਰ ਰਹਿੰਦੀ ਹੈ।ਇਸ ਤਹਿਤ ਹੀ ਕੁੱਝ ਮਹੀਨੇ ਪਹਿਲਾਂ ਚਾਰ ਧੀਆਂ ਦੀ ਮਾਂ ਕਿਰਨਜੀਤ ਕੌਰ ਦਾ ਮਜਦੂਰੀ ਕਰਦਾ ਪਤੀ ਪੱਪੀ ਸਿੰਘ ਸਦਾ ਲਈ ਵਿਛੋੜਾ ਦੇ ਗਿਆ ਸੀ, ਉਸ ਦੀ ਮਦਦ ਲਈ …

Read More »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਮਨਾਇਆ

ਬਠਿੰਡਾ, 30 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਸੰਸਥਾ ਸੰਤ ਭਾਈ ਸੁਹੇਲ ਸਿੰਘ ਜੀ ਸੇਵਾ ਸੁਸਾਇਟੀ ਵਲੋਂ ਰਾਤ ਦੇ ਸਮੇਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਰਾਤ 7 ਵਜੇ ਤੋਂ 10 ਵਜੇ ਤੱਕ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ `ਚ ਮਨਾਇਆ ਗਿਆ।ਜਿਸ ਵਿਚ ਹਜ਼ੂਰੀ ਰਾਗੀ …

Read More »

ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਅਯੋਜਿਤ ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ …

Read More »

ਭੋਲੇ ਨਾਥ ਦੇ ਦਰਸ਼ਨਾਂ ਲਈ 13ਵੀਂ ਪੈਦਲ ਯਾਤਰਾ`ਤੇ ਨਿਕਲੇ ਰਾਜਪਾਲ ਛਾਬੜਾ ਦਾ ਸਮਰਾਲਾ ’ਚ ਸਵਾਗਤ

ਸਮਰਾਲਾ 29 ਮਈ (ਪੰਜਾਬ ਪੋਸਟ- ਕੰਗ) – ਜਦੋਂ ਕੋਈ ਵਿਅਕਤੀ ਆਪਣੇ ਮਨ ਅੰਦਰ ਕੋਈ ਕੰਮ ਕਰਨ ਦੀ ਇੱਛਾ ਧਾਰ ਲਵੇ ਤਾਂ ਉਸਦੀ ਇੱਛਾ ਸ਼ਕਤੀ ਦੇ ਨਾਲ ਨਾਲ ਭਗਵਾਨ ਵੀ ਉਸਦੀ ਮੱਦਦ ਕਰਦਾ ਹੈ।ਜਿਸ ਦੀ ਮਿਸਾਲ ਰਾਜਪਾਲ ਛਾਬੜਾ ਹੈ, ਜੋ ਪਿਛਲੇ ਕਾਫੀ ਅਰਸੇ ਤੋਂ ਹਰ ਸਾਲ ਲਗਾਤਾਰ ਸ੍ਰੀ ਅਮਰਨਾਥ ਦੀ ਪੈਦਲ ਯਾਤਰਾ ਕਰਕੇ ਸ੍ਰੀ ਅਮਰਨਾਥ ਦੇ ਦਰਸ਼ਨ ਕਰ ਰਿਹਾ ਹੈ।ਰਾਜਪਾਲ ਛਾਬੜਾ …

Read More »

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਪੈਨਸ਼ਨਰਾਂ ਨੇ ਹਲਕਾ ਵਿਧਾਇਕ ਢਿੱਲੋਂ ਨੂੰ ਦਿੱਤਾ ਮੰਗ ਪੱਤਰ

ਸਮਰਾਲਾ 29 ਮਈ (ਪੰਜਾਬ ਪੋਸਟ- ਕੰਗ) – ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਪੈਨਸ਼ਨ ਐਸੋਸੀਏਸ਼ਨ ਮੰਡਲ ਸਮਰਾਲਾ ਵੱਲੋਂ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੀ ਅਗਵਾਈ ਹੇਠ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਪੈਨਸ਼ਨਰਾਂ ਦੀ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ। ਮੰਗ ਪੱਤਰ ਵਿੱਚ ਪ੍ਰਮੁੱਖ ਤੌਰ ਪੈਨਸ਼ਨਰਾਂ ਨੂੰ ਯੁਨਿਟਾਂ ਦੀ ਛੋਟ ਦੋਬਾਰਾ ਲਾਗੂ ਕਰਵਾਉਣ ਲਈ। ਪੈਨਸ਼ਨਰਾਂ ਦੀ ਮੈਡੀਕਲ ਕੈਸ਼ਲੈਸ ਸਕੀਮ ਦੋਬਾਰਾ ਲਾਗੂ …

Read More »

ਸੀ.ਬੀ.ਐਸ.ਈ ਦੀ ਪ੍ਰੀਖਿਆ `ਚ ਨੰਦਿਨੀ ਸਿਡਾਨਾ ਨੇ ਚਮਕਾਇਆ ਸਮਰਾਲੇ ਦਾ ਨਾਮ

ਸਮਰਾਲਾ 29 ਮਈ (ਪੰਜਾਬ ਪੋਸਟ- ਕੰਗ) -ਸਮਰਾਲਾ ਸ਼ਹਿਰ ਹਰਨਾਮ ਨਗਰ ਦੀ ਵਸਨੀਕ ਨੰਦਿਨੀ ਸਿਡਾਨਾ ਜੋ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀ: ਸੈਕੰਡਰੀ ਸਕੂਲ, ਸੈਕਟਰ 35 ਬੀ ਚੰਡੀਗੜ, 10+2 (ਨਾਨ ਮੈਡੀਕਲ) ਦੀ ਵਿਦਿਆਰਥਣ ਹੈ, ਨੇ ਸੀ. ਬੀ. ਐਸ. ਈ. ਦੀ ਪ੍ਰੀਖਿਆ ਦੌਰਾਨ 97.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੰਦਿਨੀ ਸਿਡਾਨਾ ਦੇ …

Read More »

ਸ਼ਹੀਦੀ ਦਿਹਾੜੇ ‘ਤੇ ਠੰਡੇ ਮਿੱਠੇ ਜਲ ਦੀ ਛਬੀਲ ਤੇ ਲੰਗਰ ਲਗਾਇਆ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਨ ਦੇਸ਼ ਵਿਦੇਸ਼ ਵਿੱਚ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ । ਮੁੱਖ ਸਮਾਗਮ ਸ੍ਰੀ ਦਰਬਾਰ ਸਾਹਿਬ ਅਤੇ ਗੁ. ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਅਯੌਜਿਤ ਕੀਤੇ ਗਏ। ਇਹਨਾਂ ਸਮਾਗਮਾਂ ਵਿੱਚ ਤੜਕੇ ਸਵੇਰੇ ਤੋਂ ਹੀ ਵੱਡੀ ਗਿਣਤੀ ‘ਚ ਸ਼ਰਧਾਲੂ ਸੰਗਤਾਂ ਨੇ ਸ਼ਾਮਲ ਹੋ ਕੇ ਗੁਰੂ ਮਹਾਰਾਜ …

Read More »

ਸ਼ਹੀਦੀ ਗੁਰਪੁਰਬ ਮੌਕੇ ਨੌਜਵਾਨਾਂ ਨੇ ਛਬੀਲ ਲਗਾਈ

ਜੰਡਿਆਲਾ ਗੁਰੂ, 29 ਮਈ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਧੰਨ ਧੰਨ ਸ਼੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਯੂਥ ਕਾਂਗਰਸੀ ਆਗੂਆਂ ਵਲੋਂ ਬਾਜ਼ਾਰ ਕਸ਼ਮੀਰੀਆਂ ਗੁਰਦੁਆਰਾ ਸਿੰਘ ਸਭਾ ਦੇ ਬਾਹਰ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਜਲਜੀਰਾ ਤਿਆਰ ਕਰਕੇ ਵਰਤਾਇਆ ਗਿਆ।ਇਸ ਮੌਕੇ ਸੇਵਾ ਕਰਨ ਵਾਲਿਆਂ ਵਿਚ ਰਣਧੀਰ ਸਿੰਘ ਮਲਹੋਤਰਾ ਕੌਂਸਲਰ, ਵਰਦੀਪ ਸਿੰਘ, ਵਰਿੰਦਰ ਸਿੰਘ ਮਲਹੋਤਰਾ ਪ੍ਰਧਾਨ ਜੰਡਿਆਲਾ ਪ੍ਰੈਸ ਕਲੱਬ, …

Read More »

ਗੁ. ਸਿੰਘ ਸਭਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਜੰਡਿਆਲਾ ਗੁਰੂ, 29 ਮਈ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਸਬੰਧੀ ਅੱਜ ਗੁਰਦੁਆਰਾ ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਭੋਗ ਉਪਰੰਤ ਭਾਈ ਭੁਪਿੰਦਰ ਸਿੰਘ ਮੁੱਖ ਗ੍ਰੰਥੀ ਵਲੋਂ ਸ਼ਬਦ ਕੀਰਤਨ ਗਾਇਨ ਕੀਤੇ ਗਏ।ਉਪਰੰਤ ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ …

Read More »

ਸੇਂਟ ਸੋਲਜਰ ਦਾ ਸੀ.ਬੀ.ਐਸ.ਈ ਦੀ 12ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ

ਜੰਡਿਆਲਾ ਗੁਰੂ, 29 ਮਈ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸੇਂਟ ਸੋਲਜਰ  ਇਲੀਟ ਕਾਂਨਵੈਟ ਸਕੂਲ ਜੰਡਿਆਲਾ ਗੁਰੂ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ।ਮੈਡੀਕਲ ਤੇ ਨਾਨ ਮੈਡੀਕਲ ਵਿੱਚ 45 ਵਿਦਿਆਰਥੀ ਪ੍ਰੀਖਿਆ ਵਿੱਚ ਬੈਠੇ ਤੇ ਸਾਰੇ ਸ਼ਾਨਦਾਰ ਨੰਬਰਾਂ ਨਾਲ ਪਾਸ ਹੋ ਕੇ ਨਿਕਲੇ। ਗੁਰਜੋਤ ਸਿੰਘ 93.5% ਲੈ ਕੇ ਪਹਿਲੇ, ਗੁਰਲੀਨ ਕੌਰ 91.2 % ਲੈ ਕੇ ਦੂਸਰੇ ਅਤੇ ਸਵਰੀਨ ਕੌਰ ਅਤੇ ਕੰਵਰ ਰਾਜਦੀਪ ਸਿੰਘ 91% …

Read More »