ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਮੌਤ ਉਪਰੰਤ ਪੰਜਾਬ ਦੇ ਸਾਬਕਾ ਡੀ.ਜੀ.ਪੀ ਕੇ.ਪੀ.ਐਸ ਗਿੱਲ ਦੀ ਕੁੱਝ ਲੋਕਾਂ ਵੱਲੋ ਜਿਥੇ ਉਸ ਨੂੰ ਅੱਤਵਾਦ ਖਤਮ ਕਰਨ ਦਾ ਮਸੀਹਾ ਕਿਹਾ ਜਾ ਰਿਹਾ ਹੈ, ਉਥੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਕੇ.ਪੀ.ਐਸ ਗਿੱਲ ਅੱਤਵਾਦ ਖਤਮ ਕਰਨ ਦਾ ਮਸੀਹਾ ਨਹੀ ਸਗੋ ਅੱਤਵਾਦ ਦਾ ਜਨਮ ਦਾਤਾ ਸੀ। ਉਹਨਾਂ ਕਿਹਾ …
Read More »ਪੰਜਾਬੀ
ਕਾਂਗਰਸ ਵਾਅਦੇ ਪੂਰੇ ਕਰਨ ‘ਚ ਨਾਕਾਮ ਰਹੀ ਤਾਂ `ਆਪ` ਵਿੱਢੇਗੀ ਸੂਬਾ ਪੱਧਰੀ ਅੰਦੋਲਨ – ਕੇਜਰੀਵਾਲ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੂਰੇ ਪੰਜਾਬ ਲੀਡਰਸ਼ਿਪ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਹੀਦੀ ਦਿਹਾੜੇ‘ ਤੇ ਨਤਮਸਤਕ ਹੁੰਦੇ ਹੋਏ ਸਰਬੱਤ ਦੇ ਭਲੇ ਲਈ ਕਾਮਨਾ ਕੀਤੀ। ਕੇਜਰੀਵਾਲ ਨੇ ਕਿਹਾ ਕਿ ਗੁਰੂ ਅਰਜਨ ਦੇਵ ਜੀ ਦਾ ਬਲਿਦਾਨ ਜਬਰ ਜੁਲਮ ਦੇ …
Read More »ਜਨਮ ਦਿਨ ਮੁਬਾਰਕ – ਲਵਨੇਆ ਸ਼ਰਮਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਪਿਤਾ ਅਸ਼ਵਨੀ ਸ਼ਰਮਾ ਅਤੇ ਮਾਤਾ ਦੀਪਿਕਾ ਸ਼ਰਮਾ ਨੂੰੰ ਬੇਟੀੇ ਲਵਨੇਆ ਸ਼ਰਮਾ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਸੁਲਤਾਨਵਿੰਡ ਬਾਰਵੀਂ ਦਾ ਨਤੀਜਾ 100% ਰਿਹਾ
ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੀ.ਬੀ. ਐਸ. ਈ. ਵਲੋਂ ਐਲਾਨੇ ਗਏ 12 ਵੀਂ ਜਮਾਤ ਦੇ ਨਤੀਜਿਆਂ ਵਿੱਚ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਇਟੀ ਦੇ ਅਧੀਨ ਚਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਦਾ ਬਾਰਵੀਂ ਜਮਾਤ 2017 ਦਾ ਨਤੀਜਾ 100% ਰਿਹਾ।ਇਸ ਸਾਲ ਇਸ ਪ੍ਰੀਖਿਆ ਵਿੱਚ ਕੁੱਲ 91 ਵਿਦਿਆਰਥੀ ਬੈਠੇ।ਜਿੰਨ੍ਹਾਂ ਵਿੱਚੋ ਸਾਇੰਸ ਗਰੁੱਪ …
Read More »ਸੀ.ਬੀ.ਐਸ.ਈ ਬਾਰ੍ਹਵੀਂ ਦੇ ਨਤੀਜੇ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਅੱਵਲ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ. ਵੱਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੀ ਪ੍ਰਮੁੱਖ ਸ਼ਾਖਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਸਫਲਤਾ ਦਾ ਨਵਾਂ ਇਤਿਹਾਸ ਰਚਿਆ।ਸਕੂਲ ਦਾ ਹੋਣਹਾਰ ਵਿਦਿਆਰਥੀ ਜਤਿਨ ਸਪਰਾ 97% ਅੰਕ ਹਾਸਲ ਕਰਕੇ ਮੈਡੀਕਲ …
Read More »ਬ੍ਰਾਹਮਣ ਸਭਾ ਦੇ ਪ੍ਰਧਾਨ ਸੋਨੀ ਸੱਦੀ ਵੱਲੋਂ ਭਗਵਾਨ ਪਰਸ਼ੂ ਰਾਮ ਦੇ ਜਨਮ ਦਿਹਾੜੇ ਦੀਆਂ ਮੁਬਾਰਕਾਂ
ਸਮਰਾਲਾ, 28 ਅਪ੍ਰੈਲ (ਪੰਜਾਬ ਪੋਸਟ- ਕੰਗ) – ਬ੍ਰਾਹਮਣ ਸਭਾ ਪੰਜਾਬ ਦੀ ਇੱਕ ਮੀਟਿੰਗ ਸਭਾ ਦੇ ਪ੍ਰਧਾਨ ਸੋਨੀ ਸੱਦੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਉਨਾਂ ਦੁਆਰਾ ਭਗਵਾਨ ਪਰਸ਼ੂਰਾਮ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਭਗਵਾਨ ਪਰਸ਼ੂਰਾਮ ਜੀ ਵਿਸ਼ਨੂੰ ਦੇ ਛੇਵੇਂ ਅਵਤਾਰ ਹਨ, ਜਿਹੜੇ ਤ੍ਰੇਤਾ ਯੁੱਗ ਵਿੱਚ ਬੈਸਾਖ ਮਹੀਨੇ ਦੀ ਅਕਸ਼ੈ ਤਿ੍ਰਤਾ ਨੂੰ ਅਵਤਰਿਤ ਹੋਏ। ਉਨਾਂ ਭਗਵਾਨ …
Read More »ਡਾ. ਪਰਮਿੰਦਰ ਸਿੰਘ ਬੈਨੀਪਾਲ ਦੇ ਘਰ ਪੋਤਰੇ ਦੀ ਦਾਤ
ਸਮਰਾਲਾ, 28 ਅਪ੍ਰੈਲ (ਪੰਜਾਬ ਪੋਸਟ- ਕੰਗ) – ਅਧਿਆਪਕ ਚੇਤਨਾ ਮੰਚ ਸਮਰਾਲਾ ਦੇ ਸਰਪ੍ਰਸਤ ਡਾ. ਪਰਮਿੰਦਰ ਸਿੰਘ ਬੈਨੀਪਾਲ ਦੇ ਘਰ ਪੋਤਰੇ ਦੀ ਦਾਤ ਬਖਸ਼ਿਸ਼ ਹੋਈ ਹੈ। ਇਸ ਸਬੰਧ ਵਿੱਚ ਅਧਿਆਪਕ ਚੇਤਨਾ ਮੰਚ ਸਮਰਾਲਾ ਦੇ ਪ੍ਰਧਾਨ ਲੈਕ: ਵਿਜੈ ਕੁਮਾਰ ਸ਼ਰਮਾ ਦੁਆਰਾ ਉਚੇਚੇ ਤੌਰ ਤੇ ਬੁਲਾਈ ਮੀਟਿੰਗ ਵਿੱਚ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਲੱਡੂ ਵੰਡੇ ਗਏ।ਪ੍ਰਧਾਨ ਵਿਜੈ ਕੁਮਾਰ ਨੇ ਆਪਣੇ ਆਪਣੇ ਵੱਲੋਂ ਅਤੇ …
Read More »ਕੱਕਾਰਾਂ ਦੀ ਬੇਅਦਬੀ ਤੇ ਜਾਤੀ ਸੂਚਕ ਸ਼ਬਦ ਬੋਲਣ ਦੀ ਕੀਤੀ ਨਿਖੇਧੀ
ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਕਸਬਾ ਹਰੀਕੇ ਪੱਤਣ ਵਿਖੇ ਕੁਝ ਲੋਕਾਂ ਵੱਲੋਂ ਇੱਕ ਅੰਮ੍ਰਿਤਧਾਰੀ ਸਿੱਖ ਬੀਬੀ ਦੇ ਕੱਕਾਰਾਂ ਦੀ ਬੇਅਦਬੀ ਕਰਨ ਅਤੇ ਇੱਕ ਦਲਿਤ ਪਰਿਵਾਰ ਨਾਲ ਸਬੰਧਤ ਔਰਤ ਨੂੰ ਜਾਤੀ ਸੂਚਕ ਮੰਦੇ ਸ਼ਬਦ ਬੋਲਣ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਇਸ ਘਟਨਾ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ …
Read More »ਖਾਲਸਾ ਕਾਲਜ ਪਬਲਿਕ ਸਕੂਲ ਦਾ ਸੀ.ਬੀ.ਐਸ.ਈ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ
ਤਰਨਜੋਤ ਨੇ ਪ੍ਰਾਪਤ ਕੀਤੇ 95.8 ਫੀਸਦੀ ਅੰਕ ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚਲ ਰਹੇ ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀ. ਬੀ.ਐਸ.ਈ ਵੱਲੋਂ ਐਲਾਨੇ ਗਏ 12ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜਿਆਂ ’ਚ ਸ਼ਾਨਦਾਰ ਉਪਲਬੱਧੀ ਹਾਸਲ ਕੀਤੀ। ਸਕੂਲ ਦੇ ਸਾਇੰਸ ਗਰੁੱਪ ਦੇ ਵਿਦਿਆਰਥੀਆਂ ਜਿਨਾਂ ’ਚ ਤਰਨਜੋਤ ਕੌਰ ਨੇ 95.8 …
Read More »ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀ ਸਾਲਾਨਾ ਕਾਨਵੋਕੇਸ਼ਨ ਦੌਰਾਨ ਵੰਡੀਆਂ 209 ਡਿਗਰੀਆਂ
ਲੜਕੀ ਦੇ ਪੜਣ ਨਾਲ ਪਰਿਵਾਰ ਹੀ ਨਹੀਂ, ਸਗੋਂ ਪੂਰੇ ਸਮਾਜ ਹੁੰਦਾ ਹੈ ਸਿਖਿਅਤ – ਛੀਨਾ ਅੰਮਿ੍ਰਤਸਰ, 28 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਮੈਨੇਜ਼ਮੈਂਟ ਸੋਸਾਇਟੀ ਅਧੀਨ ਵਿੱਦਿਅਕ ਖੇਤਰ ’ਚ ਨਾਮਣਾ ਖੱਟ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਸਾਲਾਨਾ ਕਾਨਵੋਕੇਸ਼ਨ ਦੌਰਾਨ 209 ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਕਾਨਵੋਕੇਸ਼ਨ ’ਚ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ …
Read More »
Punjab Post Daily Online Newspaper & Print Media