ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਲਈ ਗਈ ਦਸਵੀਂ ਜਮਾਤ ਦੀ ਪ੍ਰੀਖਿਆ ਵਿੱਚ ਸੰਤ ਬਾਬਾ ਮਾਹੀ ਸਿੰਘ ਪਬਲਿਕ ਸਕੂਲ ਤੋਲਾ ਨੰਗਲ ਦਾ ਨਤੀਜਾ 100% ਰਿਹਾ।ਇਹ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਗੁਰਬਾਜ ਸਿੰਘ ਛੀਨਾ ਨੇ ਕਿਹਾ ਕਿ ਸਕੂਲ ਦੇ ਮਿਹਨਤੀ ਸਟਾਫ ਅਤੇ ਹੋਣਹਾਰ ਵਿਦਿਆਰਥੀਆਂ ਦੀ ਮਿਹਨਤ ਕਾਰਨ ਸਾਰੇ ਬੱਚਿਆਂ ਦੇ ਨੰਬਰ 75 ਪ੍ਰਤੀਸ਼ਤ ਤੋਂ …
Read More »ਪੰਜਾਬੀ
ਕੈਪਟਨ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰਨ ਦੀ ਉਠੀ ਮੰਗ
ਨਵੀਂ ਦਿੱਲੀ, 28 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 17 ਮਈ 2017 ਨੂੰ ਆਪਣੇ ਟਵੀਟਰ ਐਕਾਉਂਟ ਜਰੀਏ ਸਾਬਕਾ ਪ੍ਰਧਾਨ ਮੰਤਰੀ ਚੰਦਰਸ਼ੇਖਰ ਦੀ ਮਾਰਫਤ ਪੰਜਾਬ ਪੁਲਿਸ ਨੂੰ ਹਵਾਲਗੀ ਦੇਣ ਵਾਲੇ 21 ਸਿੱਖ ਨੌਜਵਾਨਾਂ ਦੇ ਕਤਲ ਦਾ ਖੁਲਾਸਾ ਕਰਨਾ ਹੁਣ ਸਿੱਖਾਂ ਦੀ ਸਭ ਤੋਂ ਵੱਡੀ ਜਥੇਬੰਦੀ ਸ੍ਰੀ ਅਕਾਲ ਤਖਤ ਸਾਹਿਬ ਕੋਲ ਵਿਚਾਰ ਲਈ ਪੁੱਜ ਗਿਆ …
Read More »DAV Public School Celebrating Success with Champions
Amritsar, May 28 (Punjab Post Bureau) – City Topper Premansh Sahni of DAV Public School Lawrence Road shines with 98% in Humanities followed by Gauri Gupta (Science) with 97.4% and Aayush Chaudhary (Science) and Ritika Vij (Commerce) with 97.2% who secured Second and Third Position in school respectively. With the declaration of CBSE class XII result today, blessings poured in …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਸ਼ਤਾ ਕਲਾਂ ਵਿਖੇ ਪੰਛੀ ਪਿਆਰੇ ਸ਼ੁਰੂ
ਸੰਦੌੜ, 28 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਵਧ ਰਹੀ ਗਰਮੀ ਤੋਂ ਪੰਛੀਆਂ ਨੂੰ ਬਚਾਉਣ ਅਤੇ ਵਾਤਾਵਰਨ ਦੀ ਸੁੱਧਤਾ ਦੇ ਲਈ ਵਾਤਾਵਰਨ ਪ੍ਰੇਮੀ ਮਾਸਟਰ ਰਾਜੇਸ਼ ਰਿਖੀ ਪੰਜਗਰਾਈਆਂ ਵੱਲੋਂ ਚਲਾਈ ਪੰਛੀ ਪਿਆਰੇ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਸਤਾ ਕਲਾਂ ਨੇ ਪੰਛੀਆਂ ਦੀ ਸੇਵਾ ਸੰਭਾਲ ਸ਼ੁਰੂ ਕਰ ਦਿੱਤੀ ਹੈ ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਪੰਛੀਆਂ ਦੀ ਸੇਵਾ ਸੰਭਾਲ ਅਤੇ …
Read More »ਤੰਬਾਕੂ ਵਿਰੋਧੀ ਜਾਗਰੂਕਤਾ ਰੈਲੀ ਕੱਢੀ
ਸੰਦੌੜ 28 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਿਵਲ ਸਰਜਨ ਸੰਗਰੂਰ ਡਾ: ਸੁਬੋਧ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਫ਼ਤਿਹਗੜ ਪੰਜਗਰਾਈਆਂ ਡਾ. ਬਲਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਸਰਕਾਰੀ ਮਿਡਲ ਸਕੂਲ ਸਿਕੰਦਰਪੁਰਾ ਦੇ ਸਹਿਯੋਗ ਨਾਲ ‘ਤੰਬਾਕੂ ਵਿਰੋਧੀ ਜਾਗਰੂਕਤਾ ਰੈਲੀ’ ਕੱਢੀ ਗਈ।ਬਲਾਕ ਐਜ਼ੂਕੇਟਰਾਂ ਨਰਿੰਦਰਪਾਲ ਸਿੰਘ ਅਤੇ ਜਸਪਾਲ ਸਿੰਘ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ …
Read More »ਹਫ਼ਤਾਵਾਰੀ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 28 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ )- ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਮਾਡਲ ਟਾੳੂਨ ਦੀ ਸਮੂਹ ਸੰਗਤ ਵਲੋਂ ਸਾਂਝਾ ਸਮਾਗਮ ਅਤੇ ਹੁਸ਼ਿਆਰ ਸਿੰਘ ,ਗਲੀ ਗੁਰੂ ਰਾਮ ਦਾਸ ਹਸਪਤਾਲ ਵਾਲੀ,ਗੁਰੂ ਗੋਬਿੰਦ ਸਿੰਘ ਨਗਰ,17-5,ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ …
Read More »ਪੁਰਾਣੇ ਬਰਤਨਾਂ ਦੀ ਨਿਲਾਮੀ ’ਚ ਹੇਰਾਫੇਰੀ ਦੇ ਦੋਸ਼ਾਂ ਦੀ ਪੜਤਾਲ ਹੋਵੇਗੀ ਪ੍ਰੋ. ਬਡੂੰਗਰ
ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁਰਾਣੇ ਬਰਤਨਾ ਦੀ ਨਿਲਾਮੀ ਸਮੇਂ ਹੇਰਾਫੇਰੀ ਦੇ ਕਥਿਤ ਦੋਸ਼ਾਂ ਦੀ ਪੜਤਾਲ ਕਰਵਾਈ ਜਾਵੇਗੀ।ਜਾਰੀ ਇੱਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਕੁਝ ਬੋਲੀਕਾਰਾਂ ਵੱਲੋਂ ਇਸ ਸਬੰਧੀ ਸ਼ਿਕਾਇਤ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਅਸਲੀਅਤ ਜਾਣਨ ਲਈ ਫਲਾਇੰਗ ਵਿਭਾਗ ਦੇ …
Read More »ਸ੍ਰੀ ਆਨੰਦਪੁਰ ਸਾਹਿਬ ਹੋਈ ਬਰਤਨਾਂ ਦੀ ਬੋਲੀ ਵਿੱਚ ਲੱਖਾਂ ਦੇ ਗਬਨ ਦਾ ਦੋਸ਼- ਮਾਯੂਸ ਪਰਤੇ ਜੰਡਿਆਲਾ ਗੁਰੂ ਤੋਂ ਬੋਲੀ ਕਰਤਾ
ਜੰਡਿਆਲਾ ਗੁਰੂ, 28 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਗੁਰਦੁਆਰਾ ਸਾਹਿਬ ਵਿੱਚ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਤਨ, ਮਨ, ਧਨ ਨਾਲ ਵੱਧ ਤੋਂ ਵੱਧ ਸੇਵਾ ਕੀਤੀ ਜਾਂਦੀ ਹੈ, ਪਰ ਕੁੱਝ ਸਵਾਰਥੀ ਲੋਕ ਇਥੇ ਵੀ ਆਨੇ ਬਹਾਨੇ ਠੱਗੀ ਮਾਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ ਮਿਲੀ ਜਾਣਕਾਰੀ ਅਨੁਸਾਰ ਬੀਤੇ ਕਲ੍ਹ ਗੁਰਦੁਆਰਾ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪੁਰਾਣੇ ਬਰਤਨਾਂ ਦੀ ਬੋਲੀ ਕਰਕੇ …
Read More »ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ
ਸਿੱਖ ਧਰਮ ਦੇ ਇਤਿਹਾਸ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਵਿਸ਼ੇਸ਼ ਮਹੱਤਵ ਰੱਖਦੀ ਹੈ। ਇਹ ਸ਼ਹਾਦਤ ਸਿਰਫ ਸ੍ਰੀ ਗੁਰੂ ਅਰਜਨ ਦੇਵ ਜੀ ਤਕ ਹੀ ਸੀਮਿਤ ਨਹੀਂ ਸੀ ਸਗੋਂ ਸਮੁੱਚੇ ਸਿੱਖ ਧਰਮ ਦੇ ਵਿਰੁੱਧ ਸੋਚਿਆ-ਸਮਝਿਆ ਹਮਲਾ ਸੀ। ਇਸ ਸ਼ਹਾਦਤ ਦੇ ਕਾਰਨਾਂ ਨੂੰ ਸਮਝਣ ਲਈ ਸਿੱਖ ਧਰਮ ਦੇ ਸਿਧਾਂਤਾਂ ਦੀ ਵਿਲੱਖਣਤਾ ਅਤੇ ਉਸ ਸਮੇਂ ਦੀਆਂ ਸਮਾਜਿਕ, ਰਾਜਨੀਤਿਕ, ਧਾਰਮਿਕ ਅਤੇ ਆਰਥਿਕ …
Read More »ਸ਼ਹੀਦੀ ਸ੍ਰੀ ਗੁਰੂ ਅਰਜਨ ਦੇਵ ਜੀ
ਪਾਉਣ ਵਾਸਤੇ ਅੱਗ ਦੀਆਂ ਲਾਟਾਂ, ਤੱਵੀਏ ਨੀ ਗੱਲ ਸਾਡੇ ਵੱਸ ਦੀ ਨਹੀਂ। ਸਤਿਗੁਰਾਂ ਨੂੰ ਤੇਰੇ ਉੱਤੇ ਹੈ ਬਿਠਾਉਣਾ, ਮੁਗਲਾਂ ਦੀ ਇਹੋ ਗੱਲ ਜੱਚਦੀ ਨਹੀਂ। ਤੱਵੀਏ ਨੀ ਗੱਲ ਸਾਡੇ ਵੱਸ ਦੀ ਨਹੀਂ………………….। ਸ਼ੀਤਲ ਸੁ਼ਭਾਅ `ਚ ਸਤਿਗੁਰ ਬੈਠੇ, ਮਿੱਠਾ ਲੱਗੇ ਭਾਣਾ ਤੇਰਾ ਮੁੱਖੋਂ ਸੀ ਫਰਮਾਉਂਦੇ,, ਮੁਗਲਾਂ ਕੀਤੀ ਹੱਦ ਜੁ਼ਲਮ ਦੀ, ਤੱਤੀ ਰੇਤ ਉੱਤੋਂ ਪਏ ਸੀ ਪਾਉਂਦੇ । ਬਾਣੀ ਦੇ ਰੰਗ `ਚ ਰੰਗੇ …
Read More »
Punjab Post Daily Online Newspaper & Print Media