Wednesday, November 25, 2026

ਪੰਜਾਬੀ

ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਮਜੀਠਾ ਪਾਵਰਕਾਮ ਦਫਤਰ ਅੱਗੇ ਧਰਨਾ 29 ਮਈ ਨੂੰ

ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ) – ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ 29 ਮਈ ਨੂੰ ਮਜੀਠਾ ਪਾਵਰਕਾਮ ਦਫਤਰ ਅੱਗੇ ਧਰਨਾ ਦੇ ਕੇ ਕਿਸਾਨ, ਮਜ਼ਦੂਰ, ਬੀਬੀਆਂ ਪ੍ਰੀਵਾਰਾਂ ਸਮੇਤ ਪਹੁੰਚ ਕੇ ਮੰਗ ਕਰਨਗੇ ਕਿ ਉਨਾਂ ਦੀਆਂ ਹੱਕੀ ਮੰਗਾਂ ਤੁਰੰਤ ਮੰਨੀਆ ਜਾਣ ਅਤੇ ਕਿਸਾਨਾਂ ਕੀਤੇ ਜਾ ਰਹੇ ਧੱਕੇ ਖਤਮ ਕਰ ਕੇ ਕਾਂਗਰਸ ਸਰਕਾਰ ਕੀਤੇ ਚੋਣ ਵਾਅਦੇ ਮੁਤਾਬਿਕ ਕਿਸਾਨਾਂ ਦੀ ਕਰਜਾ ਮਾਫੀ ਦਾ ਤੁਰੰਤ …

Read More »

ਡੀ.ਏ.ਵੀ ਕਾਲਜ ਨੇ ਅੰਤਰਰਾਸ਼ਟਰੀ ਬਾਇਓ ਡਾਇਵਰਸਿਟੀ ਦਿਵਸ ਮਨਾਇਆ

ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਕਾਲਜ ਦੇ ਬਾਇਓ ਟੈਕਨਾਲੋਜੀ ਵਿਭਾਗ ਵਲੋਂ ਅੰਤਰਰਾਸ਼ਟਰੀ ਬਾਇਓ ਡਾਇਵਰਸਿਟੀ ਦਿਵਸ ਮਨਾਇਆ ਗਿਆ।ਪੰਜਾਬ ਬਾਔਡਾਇਵਰਸਿਟੀ ਬੋਰਡ ਦੇ ਸਹਿਯੋਗ  ਅਤੇ ਰਾਸ਼ਟਰੀ ਬਾਇਓ ਡਾਇਵਰਸਿਟੀ ਅਥਾਰਿਟੀ ਭਾਰਤ ਸਰਕਾਰ ਨਵੀਂ ਦਿੱਲੀ ਵਲੋਂ ਸਪਾਂਸਰ ਕੀਤੇ ਪ੍ਰੋਗਰਾਮ ਦਾ ਵਿਸ਼ਾ ਬਾਇਓ ਡਾਇਵਰਸਿਟੀ ਅਤੇ ਸਸਟੇਨਏਬਲ ਟੂਰਿਜ਼ਮ ਸੀ।ਇਸ ਪਰੋਗਰਾਮ ਦੌਰਾਨ ਕਰਵਾਈ ਗਈ ਪੇਂਟਿੰਗ ਪ੍ਰਤੀਯੋਗਤਾ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਦੇ ਨਾਲ ਹਿੱਸਾ …

Read More »

ਗੋਲਡਨ ਸਿਟੀ ਪਬਲਿਕ ਸਕੂਲ ਦੇ ਨਤੀਜੇ 100 ਫੀਸਦ ਰਹੇ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ ਬਿਊਰੋ) – ਸਥਾਨਕ ਮਾਨਾਵਾਲਾ ਸਥਿਤ ਗੋਲਡਨ ਸਿਟੀ ਪਬਲਿਕ ਸਕੂਲ ਦਾ ਮੈਟ੍ਰਿਕ ਤੇ 10+2 ਦਾ ਨਤੀਜਾ 100 ਫੀਸਦ ਰਿਹਾ ਹੈ।ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਦੱਸਵੀਂ ਕਲਾਸ ਦੀ ਵਿਦਿਆਰਥਣ ਰਮਨਦੀਪ ਕੌਰ ਨੇ 90 ਫੀਸਦ ਅੰਕ ਪ੍ਰਾਪਤ ਕਰ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ।ਸਕੂਲ ਦੇ ਵਿਦਿਆਰਥੀਆਂ ਦੇ ਚੰਗੇ ਨੰਬਰ ਲੈ ਕੇ …

Read More »

ਹਕੂਮਤ ਬਦਲੀ ਪਰ ਹਾਲਾਤ ਨਹੀਂ – ਲਾਲ ਫੀਤਿਆਂ ‘ਚ ਉਲਝੀ 3 ਮਹੀਨਿਆਂ ਦੀ ਤਨਖ਼ਾਹ

ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸੂਬੇ ਦੀ ਪਿਛਲੀ ਅਕਾਲੀ ਭਾਜਪਾ ਸਰਕਾਰ ਦੇ ਦੌਰਾਨ ਰੈਗੂਲਰ ਹੋਣ ਦੇ ਬਾਵਜੂਦ ਵੀ 7000 ਕੰਪਿਊਟਰ ਅਧਿਆਪਕ ਆਪਣੀਆਂ ਤਨਖ਼ਾਹਾਂ ਅਤੇ ਹੋਰ ਵਿੱਤੀ ਮੁਸ਼ਕਲਾਂ ਨੂੰ ਲੈ ਕੇ ਸਮੇਂ ਸਮੇਂ ਸੰਘਰਸ਼ ਕਰਦੇ ਰਹੇ ਹਨ ਅਤੇ ਹੁਣ ਜਦੋਂ ਸੂਬੇ ਦੀ ਹਕੂਮਤ ਬਦਲ ਗਈ ਹੈ, ਫਿਰ ਵੀ ਕੰਪਿਊਟਰ ਅਧਿਆਪਕਾਂ ਦੀਆਂ ਮੁਸ਼ਕਲਾਂ ਵਿੱਚ ਕੋਈ ਕਮੀ ਨਹੀਂ …

Read More »

ਬਾਬਾ ਸੁਲੱਖਣ ਸਿੰਘ ਪੰਜਵੜ ਵਲੋਂ ਗੁਰਮਤਿ ਸਮਾਗਮ ਆਯੋਜਿਤ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਮਹਾਂਰਸ਼ਟਰ ਦੇ ਖਾਨਗਾਂਓ ਵਿਖੇ ਬੀਤੀ ਸ਼ਾਮ ਬਾਬਾ ਸੁਲੱਖਣ ਸਿੰਘ ਪੰਜਵੜ ਵਲੋਂ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਦੌਰਾਨ ਉਥੇ ਰਹਿ ਰਹੇ ਸਿਕਲੀਗਰ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।ਇਥੇ ਭੇਜੀ ਈਮੇਲ ਰਾਹੀ ਭੇਜੇ ਗਏ ਪ੍ਰੈਸ ਨੋਟ ਅਨੁਸਾਰ ਬਾਬਾ ਸੁਲੱਖਣ ਸਿੰਘ ਪੰਜਵੜ ਵਾਲਿਆਂ ਦੇ ਰਾਗੀ ਜਥੇ ਨੇ ਜਿਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਂਹੀ ਸੰਗਤਾਂ …

Read More »

ਹਿਊਮਨ ਰਾਈਟਸ ਸੰਘਰਸ਼ ਕਮੇਟੀ ਨੇ ਕੇਂਦਰੀ ਸੁਧਾਰ ਘਰ ਦੇ ਕੈਦੀਆਂ ਲਈ ਸੌਂਪੀਆਂ ਦਵਾਈਆਂ

ਮਾਨਵਤਾ ਦੀ ਭਲਾਈ ਲਈ ਸੰਸਥਾ ਹਮੇਸ਼ਾਂ ਤਿਆਰ – ਤ੍ਰੇਹਨ ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਹਿਊਮਨ ਰਾਈਟਸ ਕਮੇਟੀ ਵਲੋਂ ਜੇਲ ਦੇ ਕੈਦੀਆਂ ਲਈ ਵੱਖ-ਵੱਖ ਦਵਾਈਆਂ ਜੇਲ੍ਹ ਸੁਪਰੀਡੈਂਟ ਅਸ਼ੀਸ਼ ਕਪੂਰ ਅਤੇ ਉਥੇ ਵਿਸ਼ੇਸ਼ ਤੌਰ `ਤੇ ਪੁੱਜੇ ਸੀ.ਜੀ.ਐਮ ਮੈਡਮ ਮੋਨਿਕਾ ਸ਼ਰਮਾ ਦੇ ਸਪੁੱਰਦ ਕੀਤੀਆਂ ਗਈਆਂ।ਸੁਪਰਡੈਂਟ ਅਸ਼ੀਸ਼ ਕਪੂਰ ਨੇ ਸੰਸਥਾ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੈਦੀਆਂ ਨੂੰ ਸਰਕਾਰ ਵਲੋਂ ਬੇਸ਼ੱਕ …

Read More »

ਪਾਕਿਸਤਾਨ ਵਿੱਚ ਪੰਚਮ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ `ਤੇ 16 ਜੂਨ ਨੂੰ ਪਹੁੰਚਣ ਸੰਗਤਾਂ- ਗੋਪਾਲ ਸਿੰਘ ਚਾਵਲਾ

ਅੰਮਿ੍ਰਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਪਾਕਿਸਤਾਨੀ ਪੰਜਾਬੀ ਸਭਾ ਦੇ ਪ੍ਰਧਾਨ ਗੋਪਾਲ ਸਿੰਘ ਚਾਵਲਾ ਨੇ ਦੁਨੀਆ ਭਰ ਦੇੇ ਸਿੱਖਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ 16 ਜੂਨ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਮਨਾਏ ਜਾ ਰਹੇ ਪੰਚਮ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲੇ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਸਰਕਾਰ …

Read More »

ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਧਰਮ ਅਧਿਐਨ ਪੱਤਰ-ਵਿਹਾਰ ਕੋਰਸ ਦੇ ਨਤੀਜੇ ਦਾ ਐਲਾਨ

ਲੁਧਿਆਣਾ ਦੀ ਬੀਬੀ ਰੁਪਿੰਦਰ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਤਹਿਤ ਚਲਾਏ ਜਾ ਰਹੇ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ-ਵਿਹਾਰ ਕੋਰਸ ਦਾ ਨਤੀਜਾ ਅੱਜ ਧਰਮ ਪ੍ਰਚਾਰ ਕਮੇਟੀ ਦੇ ਐਡੀਸ਼ਨਲ ਸਕੱਤਰ ਹਰਭਜਨ ਸਿੰਘ ਮਨਾਵਾਂ ਵੱਲੋਂ ਜਾਰੀ ਕੀਤਾ ਗਿਆ, ਜਿਸ ਵਿਚ ਬੀਬੀ ਰੁਪਿੰਦਰ …

Read More »

100 ਫੀਸਦ ਰਿਹਾ ਸ੍ਰੀ ਗੁਰੂ ਰਾਮਦਾਸ ਪਬਲਿਕ ਸਕੂਲ ਦਾ ਦਸਵੀਂ ਦਾ ਨਤੀਜਾ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਪਬਲਿਕ ਸਕੂਲ ਗੋਲਡਨ ਟੈਂਪਲ ਕਾਲੌਨੀ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦ ਰਹਿਣ `ਤੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਚਰਨਜੀਤ ਕੌਰ ਅਤੇ ਸਟਾਫ ਮੈਂਬਰ।

Read More »

ਯੂ.ਪੀ ਦੇ ਮੁੱਖ ਮੰਤਰੀ ਸੂਬੇ ਅੰਦਰ ਸਿੱਖਾਂ ਦੀ ਧਾਰਮਿਕ ਆਜ਼ਾਦੀ ਬਣਾਉਣ- ਪ੍ਰੋ. ਬਡੂੰਗਰ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਯੂ.ਪੀ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੂੰ ਮਿਲਣ ਪਹੁੰਚੇ ਇਕ ਸਿੱਖ ਨੂੰ ਸੁਰੱਖਿਆ ਮੁਲਾਜ਼ਮਾਂ ਵੱਲੋਂ ਕਿਰਪਾਨ ਉਤਾਰਨ ਲਈ ਮਜ਼ਬੂਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਉੱਤਰ ਪ੍ਰਦੇਸ਼ ਸੂਬੇ ਦੇ ਅੰਮ੍ਰਿਤਧਾਰੀ ਸਿੱਖ ਨਾਗਰਿਕ ਤੇਜਪਾਲ ਸਿੰਘ ਨੂੰ ਮੁੱਖ ਮੰਤਰੀ ਨਾਲ …

Read More »