Wednesday, November 25, 2026

ਪੰਜਾਬੀ

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਬੱਚਿਆਂ ਵਿਚ ਪੌਦੇ ਵੰਡੇ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ- ਮਨਜੀਤ ਸਿੰਘ) –ਬੀਤੇ ਦਿਨੀਂ ਡਿਪਟੀ ਕਮਿਸ਼ਨਰ ਵੱਲੋਂ ਗੁਰੂ ਨਗਰੀ ਨੂੰ ਹਰਾ-ਭਰਾ ਕਰਨ ਦੇ ਦਿੱਤੇ ਗਏ ਸੱਦੇ ਨੂੰ ਧਿਆਨ ਵਿਚ ਰੱਖਦੇ ਹੋਏ ਜਿਲ੍ਹਾ ਸਿੱਖਿਆ ਅਧਿਕਾਰੀ ਸਲਵਿੰਦਰ ਸਿੰਘ ਸਮਰਾ ਨੇ ਬੱਚਿਆਂ ਨੂੰ ਵਾਤਾਵਰਣ ਦੇ ਬਚਾਅ ਲਈ ਅੱਗੇ ਆਉਣ ਦਾ ਹੋਕਾ ਦਿੰਦੇ ਹੋਏ ਬੱਚਿਆਂ ਨੂੰ ਬੂਟੇ ਵੰਡ ਕੇ ਵੱਧ ਤੋਂ ਵੱਧ ਰੁੱਖ ਆਪਣੇ ਸਕੂਲਾਂ ਅਤੇ ਘਰਾਂ ਦੇ ਆਲੇ-ਦੁਆਲੇ …

Read More »

ਰੇਲਵੇ ਸਟੇਸ਼ਨ `ਤੇ ਯਾਤਰੀਆਂ ਲਈ ਠੰਡੇ ਜਲ ਦੀ ਸੇਵਾ ਜਾਰੀ

ਧੂਰੀ, 25 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਰ ਸਾਲ ਦੀ ਤਰਾਂ ਇਸ ਵਾਰ ਵੀ ਗਰਮੀ ਆਪਣਾ ਕਹਿਰ ਢਾਲ ਰਹੀ ਹੈ, ਜਿਸ ਦੇ ਚਲਦਿਆਂ ਸਥਾਨਕ ਰੇਲਵੇ ਸਟੇਸ਼ਨ ਵਿਖੇ ਸਮਾਜਸੇਵੀ ਮਹਾਸ਼ਾ ਪ੍ਰਤੀਗਿਆ ਪਾਲ ਦੀ ਅਗੁਵਾਈ ਹੇਠ ਰੇਲ ਗੱਡੀਆਂ ਵਿੱਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਠੰਡਾ ਜਲ ਪਿਲਾਉਣ ਦੀ ਸੇਵਾ ਲਗਾਤਾਰ ਕੀਤੀ ਜਾ ਰਹੀ ਹੈ। ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ …

Read More »

ਡੀ.ਏ.ਵੀ ਇੰਟਰਨੈਸ਼ਨਲ ਵਿਖੇ ਹਾਰਮੋਨ ਅਸੰਤੁਲਨ `ਤੇ ਹੋਈ ਵਿਚਾਰ ਚਰਚਾ

ਅੰਮ੍ਰਿਤਸਰ, 25 ਮਈ, ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ `ਜਾਗਰੂਕ ਬੇਟੀ` ਪ੍ਰੋਗਰਾਮ ਕਰਵਾ ਕੇ ਹਾਰਮੋਨ ਅਸੰਤੁਲਨ ਬਾਰੇ ਵਿਚਾਰ ਚਰਚਾ ਕਰਵਾਈ ਗਈ।ਜਿਸ ਵਿੱਚ ਡਾ. ਗਾਇਤਰੀ ਸ਼ੁਰ ਗਾਈਨੋਕੋਲਜਿਸਟ ਐਮ.ਬੀ.ਬੀ.ਐਸ ਐਮ.ਡੀ ਮੁੱਖ ਬੁਲਾਰੇ ਵਜੋਂ ਪਹੁੰਚੇ।ਜਦਕਿ ਮਨੀਸ਼ ਕੁਮਾਰ ਏਰੀਆ ਮੈਨੇਜਰ, ਰਿਸ਼ਮ ਡੀ.ਐਸ.ਈ, ਅੰਮ੍ਰਿਤਪਾਲ ਸਿੰਘ ਡੀ.ਐਸ.ਈ ਆਦਿ ਵੀ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ।ਇੰਨਾਂ ਸ਼ਖਸ਼ੀਅਤਾਂ ਦਾ ਪ੍ਰਿੰਸੀਪਲ ਅੰਜ਼ਨਾ ਗੁਪਤਾ ਵਲੋਂ ਫੁੱਲਾਂ ਦੇ ਗੁਲਦਸਤੇ …

Read More »

80 ਪ੍ਰਤੀਸ਼ਤ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀ ਕੀਤੇ ਸਨਮਾਨਿਤ

ਮਾਲੇਰਕੋਟਲਾ, 25 ਮਈ (ਪੰਜਾਬ ਪੋਸਟ- ਹਰਮਿੰਦਰ ਭੱਟ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ। ਜਿਸ ਵਿੱਚ ਪ੍ਰਿੰਸੀਪਲ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਜਾਰਵੀਂ ਅਤੇ 10ਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆ `ਚ 80 ਪ੍ਰਤੀਸ਼ਤ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਸਮਾਗਮਵਿੱਚ ਨਗਰ ਕੋਂਸਲ ਦੇ ਪ੍ਰਧਾਨ ਮੁਹੰਮਦ ਇਕਬਾਲ ਫੋਜੀ ਨੈਸ਼ਨਲ ਸਪੋਰਟਸਮੈਨ ਨੇ ਵਿਸ਼ੇਸ਼ …

Read More »

ਬਿਨਾਂ ਸਹਾਰੇ ਚੱਲਣ ਲੱਗਾ 64 ਸਾਲ ਦਾ ਜਰਨੈਲ ਸਿੰਘ

ਬਠਿੰਡਾ, 25 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਡਾ: ਗੁਪਤਾ ਹਸਪਤਾਲ ਤੋਂ ਜਿਲਾ ਸੰਗਰੂਰ ਦੇ 64 ਸਾਲਾਂ ਦਾ ਜਰਨੈਲ ਸਿੰਘ ਕਰੀਬਨ 12 ਸਾਲਾਂ ਤੋਂ ਗੋਡਿਆਂ ਵਿੱਚ ਤਕਲੀਫ ਦੇ ਨਾਲ ਜੂਝ ਰਹੇ ਸਨ, ਦਰਦ ਇੰਨਾ ਸੀ ਕਿ ਪਿਛਲੇ ਤਿੰਨ ਸਾਲਾਂ ਵਿੱਚ ਚੱਲਣ ਤੋਂ ਵੀ ਰਹਿ ਗਏ ਅਤੇ ਉਨ੍ਹਾਂ ਦੀ ਜਿੰਦਗੀ ਇੱਕ ਬਿਸਤਰੇ ਤੱਕ ਸੀਮਿਤ …

Read More »

ਬੀ.ਸੀ.ਏ ਅਤੇ ਐਮ.ਐਸ.ਸੀ (ਆਈ.ਟੀ) ਦੇ ਨਤੀਜੇ ਸ਼ਾਨਦਾਰ ਰਹੇ

ਬਠਿੰਡਾ, 25 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਹਰ ਵਿਭਾਗ ਦੇ ਵਿਦਿਆਰਥੀਆਂ ਵਲੋਂ ਸਾਲਾਨਾ ਇਮਤਿਹਾਨਾਂ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਸ਼ਾਨਦਾਰ ਨਤੀਜੇ ਪ੍ਰਾਪਤ ਹੋ ਰਹੇ ਹਨ।ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਸੀ.ਏ ਪਹਿਲਾ ਸਮੈਸਟਰ ਅਤੇ ਐਮ.ਐਸ.ਸੀ.(ਆਈ.ਟੀ) ਤੀਜਾ ਸਮੈਸਟਰ ਦੇ ਨਤੀਜਿਆਂ ਵਿੱਚ ਵੀ ਵਿਦਿਆਰਥੀਆਂ ਨੇ 80% ਤੋਂ ਵਧੇਰੇ ਅੰਕ ਹਾਸਲ ਕਰਕੇ ਕਾਲਜ ਦਾ …

Read More »

ਜ਼ਹਿਰੀਲੀ ਦਵਾਈ ਪੀਣ ਨਾਲ ਹਾਲਤ ਗੰਭੀਰ, ਸੜਕ ਘਟਨਾ ’ਚ ਚਾਰ ਜ਼ਖ਼ਮੀ

ਬਠਿੰਡਾ, 25 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –  ਹਾਜੀ ਰਤਨ ਚੌਂਕ ’ਚ ਇਕ ਵਿਅਕਤੀ ਨਾਂਅ ਸਾਹਿਬ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਫਰੀਦਕੋਟ  ਵਲੋਂ ਕੋਈ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਅਤੇ ਲੇਕਿਨ ਸੜਕ ’ਤੇ ਉਲਟੀਆਂ ਕਰਨ ਲੱਗਾ ਤਾਂ ਆਸ-ਪਾਸ ਦੇ ਲੋਕਾਂ ਨੇ ਸਹਾਰਾ ਜਨ ਸੇਵਾ ਨੂੰ ਸੂਚਨਾ ਦਿੱਤੀ ਜਿਸ ’ਤੇ ਵਰਕਰਾਂ ਨੇ …

Read More »

ਆਂਗਣਵਾੜੀ ਵਰਕਰਾਂ ਨੂੰ ਪ੍ਰ੍ਰੀ ਸਕੂੂਲ ਦੀਆਂ ਕਲਾਸਾਂ ਦਿੱਤੀਆਂ ਜਾਣ – ਸਰੋਜ ਛੱੱਪੜੀਵਾਲਾ

ਬਠਿੰਡਾ, 25 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਆਲ ਇੰਡੀਆ ਆਗਣਵਾੜੀ ਵਰਕਰ ਹੈਲਪਰ ਯੂਨੀਅਨ ਸੂਬਾ ਕਮੇਟੀ ਵੱਲੋਂ ਰੱਖੇ ਗਏ ਪ੍ਰੋਗਰਾਮ ਅਨੁਸਾਰ ਐਮ.ਐਲ.ਏ ਅਜਾਇਬ ਸਿੰਘ ਭੱਟੀ ਉਨਾਂ ਆਪਣੀਆਂ ਮੰਗਾ ਸਬੰਧੀ ਸੂਬਾ ਮੀਤ ਪ੍ਰਧਾਨ ਗੁਰਜੀਤ ਕੌਰ ਦੀ ਅਗਵਾਈ ਹੇਠ ਮੰਗ ਪੱਤਰ ਦਿੰਦੇ ਸਮੇ ਉਚੇਚੇ ਤੌਰ ’ਤੇ ਪਹੁੰਚੇ ਜਰਨਲ ਸਕੱਤਰ ਸੁਨੀਲ ਬੇਦੀ ਅਤੇ ਮੀਤ ਪ੍ਰਧਾਨ ਵੀਰਾ ਖੰਨਾ ਨੇ ਜਾਣਕਾਰੀ …

Read More »

ਅਲਗੋਂਕੋਠੀ ਦੇ ਨਜ਼ਦੀਕ ਨਾਕਾ ਬੰਦੀ ਕਰਕੇ ਕਈ ਵਾਹਨਾਂ ਦੀ ਕੀਤੀ ਚੈਕਿੰਗ

ਅਲਗੋਂਕੋਠੀ /ਅਮਰਕੋਟ, 25 ਮਈ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਆਵਾਜਾਈ ਨਿਯਮਾਂ ਨੂੰ ਸਹੀ ਤਰੀਕੇ ਨਾਲ ਲਾਗੂ ਕਰਨ ਲਈ ਥਾਣਾ ਵਲਟੋਹਾ ਦੀ ਪੁਲਿਸ ਨੇ ਅਲਗੋਂਕੋਠੀ ਦੇ ਨਜਦੀਕ ਨਾਕਾ ਬੰਦੀ ਕਰਕੇ ਕਈ ਵਾਹਨਾਂ ਦੀ ਚੈਕਿੰਗ ਕੀਤੀ।ਇਸ ਮੋਕੇ ਏ.ਐਸ.ਆਈ ਮਹਿਲ ਸਿੰਘ ਨੇ ਕਿਹਾ ਕਿ ਥਾਣਾ ਮੁੱਖੀ ਕਮਲਮੀਤ ਸਿੰਘ ਅਤੇ ਡੀ.ਐਸ.ਪੀ ਸੁਲੱਖਣ ਸਿੰਘ ਭਿੱਖੀਵਿੰਡ ਦੀਆਂ ਹਦਾਇਤਾਂ ਅਨੂਸਾਰ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ …

Read More »

ਘਰੋਂ ਕਿਸੇ ਕੰਮ ਗਿਆ 14 ਸਾਲਾ ਬੱਚਾ ਲਾਪਤਾ

ਅਲਗੋਂਕੋਠੀ/ ਅਮਰਕੋਟ, 25 ਮਈ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਸਤਨਾਮ ਸਿੰਘ ਵਾਸੀ ਵੱਡਾ ਭਗਵਾਨਪੁਰਾ ਜਾਣਕਾਰੀ ਦਿੰਦੇ ਹੋਏ ਨੇ ਦੱਸਿਆ ਕਿ ਉਨਾਂ ਦਾ ਭਾਣਜਾ ਅੰਸ਼ ਜੋ ਪਿੰਡ ਭਗਵਾਨਪੁਰਾ ਵਿਖੇ ਉਨਾਂ ਕੋਲ ਰਹਿ ਰਿਹਾ ਸੀ। ਬੀਤੀ 20 ਮਈ ਦਿਨ ਸ਼ਨੀਵਾਰ ਨੂੰ ਘਰੋਂ ਕਿਸੇ ਕੰਮ ਲਈ ਅਲਗੋਂਕੋਠੀ ਵਿਖੇ ਗਿਆ ਸੀ, ਪਰ ਵਾਪਿਸ ਨਹੀ ਆਇਆ।ਸਤਨਾਮ ਸਿੰਘ ਅਨੁਸਾਰ ਅੰਸ਼ ਦੀ ਉਮਰ 14 ਸਾਲ ਹੈ ਅਤੇ …

Read More »