ਧੂਰੀ, 24 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸੀ.ਐਚ.ਸੀ ਭਸੌੜ ਵਿਖੇ ਤਾਇਨਾਤ ਹੈਲਥ ਇੰਸਪੈਕਟਰ ਕੇਵਲ ਸਿੰਘ ਨੇ ਆਪਣੀ ਟੀਮ ਸਮੇਤ ਪਹੁੰਚ ਕੇ ਰੇਲਵੇ ਸਟੇਸ਼ਨ ਹਿੰਮਤਾਨਾ ਵਿਖੇ ਤੰਬਾਕੂ ਪੀਣ ਵਾਲਿਆਂ ਦੇ ਚਲਾਨ ਕੱਟੇ ਅਤੇ ਦੋਸ਼ੀਆਂ ਪਾਸੋਂ ਨਗਦ ਜੁਰਮਾਨਾ ਵੀ ਭਰਵਾਇਆ।ਉਹਨਾਂ ਲੋਕਾਂ ਨੂੰ ਦੱਸਿਆ ਕਿ ਜਨਤਕ ਥਾਂਵਾਂ ਉੱਪਰ ਤੰਬਾਕੂਨੋਸ਼ੀ ਕਰਨਾ ਅਪਰਾਧ ਹੈ, ਬਾਵਜੂਦ ਇਸ ਦੇ ਜੇਕਰ ਕੋਈ ਵੀ ਵਿਅਕਤੀ ਤੰਬਾਕੂ ਦਾ ਸੇਵਨ …
Read More »ਪੰਜਾਬੀ
ਸਿਵਲ ਹਸਪਤਾਲ ਦੀ ਲੈਬ ਵਿੱਚ ਦੋ ਗਰਭਵਤੀ ਔਰਤਾਂ ਗਸ਼ ਖਾ ਕੇ ਡਿੱਗੀਆਂ
ਧੂਰੀ, 24 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸੂਬਾ ਸਰਕਾਰ ਵੱਲੋਂ ਪੰਜਾਬ ਭਰ ਦੇ ਸਿਵਲ ਹਸਪਤਾਲਾਂ ਵਿਖੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਚੰਗੀਆਂ ਸਹੂਲਤਾਂ ਦੀ ਬਦੌਲਤ ਅੱਜਕਲ ਸਿਵਲ ਹਸਪਤਾਲਾਂ ਵਿੱਚ ਚੈਕਅੱਪ ਕਰਵਾਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਜਿਸ ਦੇ ਚਲਦਿਆਂ ਸਥਾਨਕ ਸਿਵਲ ਹਸਪਤਾਲ ਧੂਰੀ ਦੀ ਲੈਬ ਵਿੱਚ ਅੱਜ ਦੋ ਗਰਭਵਤੀ ਔਰਤਾਂ ਰੀਮਾ ਰਾਣੀ ਵਾਸੀ ਧਰਮਪੁਰਾ ਮੁਹੱਲਾ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
ਧੂਰੀ, 24 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਤਰੋਂ ਦਾ ਸਾਲ 2017 ਦਾ ਦਸਵੀਂ ਕਲਾਸ ਦਾ ਨਤੀਜਾ 90% ਰਿਹਾ।ਕੁੱਲ 105 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਸ ਵਿੱਚੋਂ 94 ਵਿਦਿਆਰਥੀ ਪਾਸ ਹੋਏ, 45 ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ।ਜਿੰਨਾਂ ਵਿੱਚੋਂ ਅਮਨਦੀਪ ਕੌਰ ਅਤੇ ਲਵਪ੍ਰੀਤ ਕੌਰ ਨੇ 650 ਅੰਕਾਂ ਵਿੱਚੋਂ 565 ਅੰਕ ਹਾਸਲ ਕਰਕੇ ਸਕੂਲ ਵਿੱਚੋਂ ਪਹਿਲਾ …
Read More »ਡੀ.ਏ.ਵੀ ਸਕੂਲ ਵਿਖੇ ਯੋਗ ਕੈਂਪ ਆਯੋਜਿਤ
ਧੂਰੀ, 24 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਡੀ.ਏ.ਵੀ ਸਕੂਲ ਕੱਕੜਵਾਲ ਵਿਖੇ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੇ ਡਾ. ਰਵੀ ਕਾਂਤ ਮਦਾਨ ਦੀ ਅਗੁਵਾਈ ਹੇਠ ਆਯੁਰਵੈਦਿਕ ਵਿਭਾਗ ਵੱਲੋਂ ਬੱਚਿਆਂ ਨੂੰ ਯੋਗ ਸਬੰਧੀ ਜਾਗਰੂਕ ਕਰਨ ਲਈ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਯੋਗ ਮਾਹਿਰ ਯੋਗੇਸ਼ ਖੁਰਾਨਾ ਆਰਟ ਆਫ ਲਿਵਿੰਗ ਟੀਚਰ ਸੰਗਰੂਰ ਨੇ ਸਕੂਲ ਦੇ ਵਿੱਦਿਆਰਥੀਆਂ ਨੂੰ ਸਿਹਤਯਾਬ ਅਤੇ ਰਿਸ਼ਟ-ਪੁਸ਼ਟ ਜੀਵਨ ਬਤੀਤ ਕਰਨ ਲਈ …
Read More »ਸਕੂਲੀ ਵਿਦਿਆਰਥੀਆਂ ਨੇ ਸਟੇਸ਼ਨਰੀ ਵੰਡੀ
ਧੂਰੀ, 24 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਪ੍ਰਾਇਮਰੀ ਸਕੂਲ ਬਰੜਵਾਲ ਵਿਖੇ ਸਾਬਕਾ ਸੈਨਿਕ ਵੈਲਫੇਅਰ ਸੋਸਾਇਟੀ ਬਰੜਵਾਲ ਵੱਲੋਂ 155 ਗਰੀਬ ਬੱਚਿਆਂ ਨੂੰ ਫਰੀ ਸਟੇਸ਼ਨਰੀ ਵੰਡੀ ਗਈ। ਜਾਣਕਾਰੀ ਦਿੰਦਿਆਂ ਚੈਅਰਮੇਨ ਕੈਪਟਨ ਜਸਵੰਤ ਸਿੰਘ ਅਤੇ ਪ੍ਰਧਾਨ ਗੁਰਮੁੱਖ ਸਿੰਘ ਨੇ ਦੱਸਿਆ ਕਿ ਵਿੱਦਿਆ ਦਾਨ ਸਭ ਤੋਂ ਵੱਡਾ ਦਾਨ ਹੈ ਅਤੇ ਸੋਸਾਇਟੀ ਵੱਲੋਂ ਸਥਾਨਕ ਰਾਮ ਬਾਗ ਦੀ ਸੁੰਦਰਤਾ ਨੰੁ ਬਰਕਰਾਰ ਰੱਖਣ ਲਈ ਫੁੱਲਾਂ …
Read More »ਪੈਟਰੋਲ ਪੰਪਾਂ `ਤੇ ਲਾਏ ਜਾ ਰਹੇ ਸੀ.ਸੀ.ਟੀ.ਵੀ ਕੈਮਰਿਆਂ ਦੀ ਹੋਵੇਗੀ ਜਾਂਚ- ਡਿਪਟੀ ਕਮਿਸ਼ਨਰ
ਪਠਾਨਕੋਟ, 24 ਮਈ (ਪੰਜਾਬ ਪੋਸਟ ਬਿਊਰੋ) – ਸਹਿਰ ਅੰਦਰ ਟ੍ਰੇੇਫਿਕ ਜਾਮ ਤੋਂ ਰਾਹਤ ਦਿਲਾਉਂਣ ਲਈ ਜ਼ਿਲ੍ਹਾ ਪ੍ਰਸਾਸਨ ਵੱਲੋਂ ਪੀਰ ਬਾਬਾ ਚੌਕ, ਡਲਹੌਜੀ ਰੋਡ ਅਤੇ ਏ.ਪੀ.ਕੇ ਰੋਡ ਤੇ ਪੀਲੀ ਲਾਈਨ ਲਗਾਈ ਗਈ ਹੈ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੀਆਂ ਗੱਡੀਆਂ ਪੀਲੀ ਲਾਈਨ ਤੋਂ ਅੰਦਰ ਹੀ ਪਾਰਕ ਕਰਨ ਅਤੇ ਰੋਡ ਤੇ ਗੱਡੀ ਪਾਰਕ ਨਾ ਕਰਨ ਇਸ ਨਾਲ ਟ੍ਰੈਫਿਕ ਜਾਮ ਤੋਂ ਨਿਜਾਤ …
Read More »ਪੰਚਾਂ ਸਰਪੰਚਾਂ ਦੀਆਂ ਖਾਲੀ ਸੀਟਾਂ ਲਈ ਜਿਮਨੀ ਚੋਣਾਂ 11 ਜੂਨ 2017 ਨੂੰ
ਪਠਾਨਕੋਟ, 24 ਮਈ (ਪੰਜਾਬ ਪੋਸਟ ਬਿਊਰੋ) – ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਇੱਕ ਪ੍ਰੈਸ ਬਿਆਨ ਰਾਹੀਂ ਪਠਾਨਕੋਟ ਜ਼ਿਲ੍ਹੇ ਅਧੀਨ ਆਉਂਦੇ ਪੇਂਡੂ ਵੋਟਰਾਂ ਨੂੰ ਦੱਸਿਆ ਹੈ ਕਿ ਪਠਾਨਕੋਟ ਜ਼ਿਲ੍ਹੇ ਅਧੀਨ ਆਉਂਦੇ ਬਲਾਕਾਂ ਵਿੱਚ ਪੰਚਾਂ/ਸਰਪੰਚਾਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਰਾਜ ਚੋਣ ਕਮਿਸ਼ਨਰ ਪੰਜਾਬ ਚੰਡੀਗੜ੍ਹ ਦੇ ਹੁਕਮਾਂ `ਤੇ ਜਿਮਨੀ ਚੋਣਾਂ ਕਰਵਾਉਣ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ …
Read More »ਖਾਣ ਪੀਣ ਦੀਆਂ ਵਸਤਾਂ ਨਾਲ ਤੰਬਾਕੂ ਵੇਚਿਆ ਤਾਂ ਕੋਟਪਾ ਐਕਟ ਅਧੀਨ ਹੋਵੇਗੀ ਕਾਰਵਾਈ- ਡੀ.ਸੀ
ਪਠਾਨਕੋਟ, 24 ਮਈ (ਪੰਜਾਬ ਪੋਸਟ ਬਿਊਰੋ) – ਜਿਲਾ੍ ਪ੍ਰਬੰਧਕੀ ਕੰਪਲੈਕਸ ਮਲਿਕਪੁਰ (ਪਠਾਨਕੋਟ) ਵਿਖੇ ਡਿਪਟੀ ਕਮੀਸ਼ਨਰ ਪਠਾਨਕੋਟ ਸ਼੍ਰੀਮਤੀ ਨੀਲੀਮਾ ਦੀ ਪ੍ਰਧਾਨਗੀ ਹੇਠ ਜਿਲਾ੍ਹ ਸਿਹਤ ਸੁਸਾਇਟੀ ਦੀ ਮਹੀਨਾਵਾਰ ਬੈਠਕ ਹੋਈ ਜਿਸ ਵਿੱਚ ਮਹੀਨਾ ਅਪ੍ਰੈਲ ਦੀਆਂ ਰਿਪੋਰਟਾਂ ਦਾ ਰਿਵੀਓ ਅਤੇ ਸਿਹਤ ਨਾਲ ਸੰਬਧਤ ਮੁੱਦਿਆ ਉਤੇ ਵਿਰਾਰ ਵਟਾਦੰਰਾ ਕੀਤਾ ਗਿਆ।ਇਸ ਬੈਠਕ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁੱਖੀ, ਵੱਖ-ਵੱਖ ਬਲਾਕਾਂ ਦੀਆਂ ਸਿਹਤ ਸੰਸਥਾਵਾਂ ਦੇ ਸੀਨੀਅਰ ਮੈਡੀਕਲ …
Read More »ਗੁ. ਗਿਆਨ ਗੋਦੜੀ ਸਾਹਿਬ ਦੇ ਮਸਲੇ ਸਬੰਧੀ ਪੰਥਕ ਆਗੂਆਂ ’ਤੇ ਅਧਾਰਿਤ ਬਣੇਗੀ – ਜਥੇਦਾਰ
ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿ ਕੀ ਪੌੜੀ, ਹਰਿਦੁਆਰ ਦੀ ਮੁੜ ਸਥਾਪਨਾ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੰਘ ਸਭਾਵਾਂ, ਸਭਾ ਸੁਸਾਇਟੀਆਂ, ਦਮਦਮੀ ਟਕਸਾਲ, ਨਿਰਮਲੇ, ਸੇਵਾ …
Read More »ਸ.ਸ.ਸ ਸਕੂਲ (ਲੜਕੇ) ਦਸਵੀਂ ਪ੍ਰੀਖਿਆ ’ਚ ਅੱਵਲ ਆਏ ਵਿਦਿਆਰਥੀ ਸਨਮਾਨਿਤ
ਸਮਰਾਲਾ, 24 ਮਈ ((ਪੰਜਾਬ ਪੋਸਟ ਬਿਊਰੋ) –ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਗਏ ਮੈਟ੍ਰਿਕ ਪ੍ਰੀਖਿਆ ਦੇ ਨਤੀਜਿਆਂ ਸੰਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੈਟ੍ਰਿਕ ਪ੍ਰੀਖਿਆ ਵਿੱਚ ਸਕੂਲ ਦੇ ਧਨਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਨੇ 527/650, ਦਿਲਜੋਤ ਸਿੰਘ ਪੁੱਤਰ ਇਕਬਾਲ ਸਿੰਘ ਨੇ 513/650 ਅਤੇ ਅਭਿਸ਼ੇਕ ਕੁਮਾਰ ਪੁੱਤਰ ਰਾਜ ਕੁਮਾਰ …
Read More »
Punjab Post Daily Online Newspaper & Print Media