Wednesday, November 25, 2026

ਪੰਜਾਬੀ

ਡਿਪਟੀ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ ਡੀ.ਜੀ.ਪੀ ਪੰਜਾਬ ਤੇ ਵਿਜੀਲੈਂਸ ਨਾਲ ਤਾਇਨਾਤ

ਚੰਡੀਗੜ੍ਹ, 24 ਮਈ (ਪੰਜਾਬ ਪੋਸਟ ਬਿਊਰੋ) – ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵਿਚ ਚੰਡੀਗੜ੍ਹ ਵਿਖੇ ਤਾਇਨਾਤ ਡਿਪਟੀ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ ਨੂੰ ਇਕ ਅਹਿਮ ਕਾਰਜ ਸੌਂਪਦੇ ਹੋਏ ਸਰਕਾਰ ਵੱਲੋਂ ਡੀ.ਜੀ.ਪੀ ਪੰਜਾਬ ਅਤੇ ਵਿਜੀਲੈਂਸ ਬਿਓਰੋ ਨਾਲ ਤਾਇਨਾਤ ਕੀਤਾ ਗਿਆ ਹੈ।ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਉਨਾਂ ਨੂੰ ਮੁੱਖ ਮੰਤਰੀ ਅਧੀਨ ਵਿਭਾਗ ਗ੍ਰਹਿ, ਸਹਿਕਾਰਤਾ ਅਤੇ ਸ਼ਹਿਰੀ ਹਵਾਬਾਜੀ ਦੇ ਪ੍ਰਚਾਰ ਦਾ ਕੰਮ ਵੀ …

Read More »

ਬੱਚਿਆਂ ਦੇ ਕਾਨੂੰਨੀ ਹੱਕਾਂ ਬਾਰੇ ਪੁਲਿਸ ਅਧਿਕਾਰੀਆਂ ਦੀ ਵਰਕਸ਼ਾਪ

ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸ੍ਰੀ ਕਰਮਜੀਤ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੈਡਮ ਮੋਨਿਕਾ ਸ਼ਰਮਾ ਸੀ.ਜੀ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਉਦਮ ਸਦਕਾ ਵਿਕਲਪੀ ਝਗੜਾ ਨਿਵਾਰਣ ਕੇਂਦਰ, ਜਿਲ੍ਹਾ ਕਚਰਿਹਰੀਆਂ ਵਿਖੇ ਬੱਚਿਆਂ ਨੂੰ ਨਿਆਂ ਦੇਣ ਅਤੇ ਕਾਨੂੰਨ ਅਨੁਸਾਰ ਦਿੱਤੇ ਹੱਕਾਂ ਦੀ ਜਾਗਰੂਕਤਾ ਲਈ ਪੁਲਿਸ ਅਧਿਕਾਰੀਆਂ ਦੀ ਵਿਸ਼ੇਸ਼ ਵਰਕਸ਼ਾਪ …

Read More »

ਰਾਸ਼ਟਰੀ ਲੋਕ ਅਦਾਲਤ 8 ਜੂਨ ਨੂੰ

ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਲੋਕ ਅਦਾਲਤ 8 ਜੂਨ ਨੂੰ ਸਥਾਨਕ ਜ਼ਿਲ੍ਹਾ ਕਚਿਹਰੀਆਂ ਵਿਖੇ ਲਗਾਈ ਜਾ ਰਹੀ ਹੈ ਜਿਸ ਵਿੱਚ ਹਰੇਕ ਕਿਸਮ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਦੇ ਨਾਲ ਹੀ ਇਸ ਲੋਕ ਅਦਾਲਤ ਵਿੱਚ ਟਰੈਫਿਕ ਚਲਾਨ, …

Read More »

ਡੀ.ਸੀ ਵਲੋਂ ਸਰਕਾਰੀ ਦਫਤਰਾਂ `ਚ ਬਜੁੱਰਗਾਂ ਲਈ ਵੱਖਰੀਆਂ ਲਾਇਨਾਂ ਦਾ ਪ੍ਰਬੰਧ ਕਰਨ ਦੀ ਹਦਾਇਤ

ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਵੱਡੀ ਉਮਰ ਦੇ ਲੋਕਾਂ ਨੂੰ ਆਪਣੇ ਕੰਮਕਾਜ ਲਈ ਸਰਕਾਰੀ ਦਫਤਰਾਂ ਵਿਚ ਲੰਮਾ ਸਮਾਂ ਉਡੀਕ ਨਾ ਕਰਨੀ ਪਵੇ, ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ. ਕਮਲਦੀਪ ਸਿੰਘ ਸੰਘਾ ਨੇ ਸਾਰੇ ਸਰਕਾਰੀ ਦਫਤਰ, ਜਿੰਨਾਂ ਦਾ ਆਮ ਜਨਤਾ ਨਾਲ ਵਾਹ ਪੈਂਦਾ ਹੈ, ਨੂੰ ਹਦਾਇਤ ਕੀਤੀ ਹੈ ਕਿ ਉਹ ਕੰਮ ਕਰਵਾਉਣ ਆਉਂਦੇ ਬਜ਼ੁਰਗਾਂ ਲਈ …

Read More »

ਐਸ.ਏ.ਐਸ ਪਬਲਿਕ ਸਕੂਲ ਚੱਕ ਸ਼ੇਖੂਪੁਰ ਕਲਾਂ ਵਿਖੇ ਪੰਛੀ ਪਿਆਰੇ ਸ਼ੁਰੂ

ਸੰਦੌੜ, 24 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਆਜ਼ਾਦੀ ਦੇ ਪ੍ਰਤੀਕ ਪੰਛੀਆਂ ਨੂੰ ਵਧ ਰਹੀ ਗਰਮੀ ਤੋਂ ਬਚਾਉਣ ਅਤੇ ਵਾਤਾਵਰਣ ਦੀ ਸੁੱਧਤਾ ਦੇ ਲਈ ਵਾਤਾਵਰਣ ਪ੍ਰੇਮੀ ਰਾਜੇਸ਼ ਰਿਖੀ ਪੰਜਗਰਾਈਆਂ ਵੱਲੋਂ ਚਲਾਈ ਪੰਛੀ ਪਿਆਰੇ ਮੁਹਿੰਮ ਤਹਿਤ ਐਸ.ਏ.ਐਸ ਪਬਲਿਕ ਸਕੂਲ ਚੱਕ ਸ਼ੇਖੂਪੁਰ ਕਲਾਂ ਵਿਖੇ ਪੰਛੀ ਪਿਆਰੇ ਸੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਬਲਵਿੰਦਰ ਸਿੰਘ ਬੁਰਜ ਨੇ ਕਿਹਾ ਕਿ …

Read More »

ਬਾਬਾ ਫ਼ਰੀਦ ਪਬਲਿਕ ਸੀ. ਸੈ. ਸਕੂਲ ਬਠਿੰਡਾ ਦਾ ਦੱਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਬਠਿੰਡਾ, 24 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਬੀਤੇ ਦਿਨੀ ਦਸਵੀ ਸ੍ਰੇਣੀ ਦਾ ਨਤੀਜਾ ਘੋਸ਼ਿਤ ਕੀਤਾ ਗਿਆ, ਜਿਸ ਵਿੱਚ ਬਾਬਾ ਫ਼ਰੀਦ ਪਬਲਿਕ ਸੀ. ਸੈ. ਸਕੂਲ ਅਜੀਤ ਰੋਡ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ।ਇਸ ਸਕੂਲ ਦੇ 52 ਵਿਦਿਆਰਥੀਆਂ ਨੇ ਦੱਸਵੀਂ ਦੀ ਪ੍ਰੀਖਿਆ ਦਿੱਤੀ ਅਤੇ ਸਾਰੇ ਹੀ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ …

Read More »

ਜਿਲ੍ਹਾ ਸਾਇੰਸ ਸੁਪਰਵਾਈਜ਼ਰ ਸੰਦੋਹਾ ਨੇ ਜਿਲ੍ਹਾ ਸਿੱਖਿਆ ਅਫਸਰ (ਐ.) ਦੀ ਕਮਾਂਡ ਸੰਭਾਲੀ

ਬਠਿੰਡਾ, 24 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਨਵੇਂ ਤੈਨਾਤ ਕੀਤੇ ਗਏ ਜ਼ਿਲ੍ਹੇ ਦੇ ਚਾਰੇ ਅਧਿਕਾਰੀਆਂ ਨੇ ਆਪਣੇ ਅਹੁੱਦੇ ਸੰਭਾਲ ਲਏ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਤੋਂ ਮੰਡਲ ਸਿੱਖਿਆ ਅਫਸਰ ਫਰੀਦਕੋਟ ਪਦਉੱਨਤ ਹੋਏ ਖੁਸ਼ਵੀਰ ਸਿੰਘ ਨੇ ਨਵੇਂ ਤੈਨਾਤ ਉੱਚ ਅਧਿਕਾਰੀ ਨੂੰ ਆਪਣੇ ਅਹੁੱਦੇ ਤੇ ਹਾਜ਼ਰ ਕਰਵਾਇਆ। ਜ਼ਿਲ੍ਹਾ ਦਫ਼ਤਰ ਵਿਖੇ ਉੱਚ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇੇਂਦਰੀ ਜੇਲ੍ਹ ਬਠਿੰਡਾ ਦਾ ਦੌਰਾ

ਬਠਿੰਡਾ, 24 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਪਰਮਜੀਤ ਸਿੰਘ ਜੀਆਂ ਨਾਲ ਸ਼੍ਰੀਮਤੀ ਹਰਵੀਨ ਭਾਰਤਵਾਜ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਵਿਕ੍ਰਾਂਤ ਕੁਮਾਰ ਚੀਫ ਜੂਡੀਸ਼ੀਅਲ ਮੈਜ਼ਿਸਟ੍ਰੇਟ, ਸ਼੍ਰੀਮਤੀ ਕਿਰਨ ਜੋਤੀ ਵਧੀਕ ਸਿਵਲ ਜੱਜ (ਸ.ਡ), ਡਾ. ਮਨਦੀਪ ਮਿੱਤਲ ਸੀ.ਜੇ.ਐਮ./ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਹਰਜਿੰਦਰ ਸਿੰਘ ਜੂਡੀਸ਼ੀਅਲ ਮੈਜ਼ਿਸਟ੍ਰੇਟ ਫਾਸਟ ਕਲਾਸ …

Read More »

ਐਮ.ਬੀ.ਏ ਦੇ 8 ਵਿਦਿਆਰਥੀ ਨੌਕਰੀ ਲਈ ਚੁਣੇ ਗਏ

ਬਠਿੰਡਾ, 24 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਖੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਹਨਾਂ ਦੀ ਪਲੇਸਮੈਂਟ ਲਈ ਵੀ ਉਚੇਚਾ ਧਿਆਨ ਦਿੱਤਾ ਜਾਦਾਂ ਹੈ। ਇਸ ਦੇ ਨਾਲ ਹੀ ਸੰਸਥਾ ਵੱਲੋਂ ਕਾਰਪੋਰੇਟ ਜਗਤ ਦੀਆਂ ਲੋੜਾਂ ਅਨੁਸਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਇਆ ਜਾ ਰਿਹਾ ਹੈ ਜਿਸਦੀ ਬਦੌਲਤ ਇਸ ਸੰਸਥਾ ਦੇ ਵਿਦਿਆਰਥੀਆਂ …

Read More »

ਪੁਲਿਸ ਮੁਲਾਜਮਾਂ ਲਈ ਕੰਟੀਨ, ਜਿੰਮ, ਆਰ.ਓ ਤੇ ਮਾਡਰਨ ਕੰਟਰੋਲ ਰੂਮ ਦਾ ਆਈ.ਜੀ ਛੀਨਾ ਵਲੋਂ ਉਦਘਾਟਨ

ਬਠਿੰਡਾ, 24 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਜੋਨ ਦੇ ਮੁਖਵਿੰਦਰ ਸਿੰਘ ਛੀਨਾ ਵਲੋਂ ਪੁਲਿਸ ਲਾਈਨ ਵਿਖੇ ਵੱਖ-ਵੱਖ ਥਾਵਾਂ ’ਤੇ ਉਦਘਾਟਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਨ੍ਹਾਂ ’ਚ ਪੁਲਿਸ ਮੁਲਾਜਮਾਂ ਦੀਆਂ ਸਹੂਲਤਾਂ ਦੇ ਮੱਦੇ ਨਜ਼ਰ ਮਿਲਟਰੀ ਦੀ ਸੀ.ਐਸ.ਡੀ ਕੰਟੀਨ ਦੀ ਤਰਜ਼ ’ਤੇ ਹੀ ਕੰਟਰੋਲ ਰੇਟ ਵਾਲੀ ਕੰਟੀਨ ਦਾ …

Read More »