Wednesday, November 25, 2026

ਪੰਜਾਬੀ

ਕੁਦਰਤੀ ਖੇਤੀ ਵਿਭਾਗ ਦੀ ਸਿਫ਼ਾਰਸ਼ ’ਤੇ ਜਲਦ ਹੀ ਸ਼ੋ੍ਮਣੀ ਕਮੇਟੀ ਨੂੰ ਕੁਦਰਤੀ ਖੇਤੀ ਦਾ ਨਾਮ ਦਿੱਤਾ ਜਾ ਰਿਹਾ ਹੈ- ਮਹਿਤਾ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਝੇ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਅੰਮ੍ਰਿਤਸਰ ਵਿਖੇ ਜੈਵਿਕ ਖੇਤੀ ਨੂੰ ਪ੍ਰਫੁਲੱਤ ਲਈ ਮੈਨੇਜਰਾਂ ਨੂੰ ਕੁਦਰਤੀ ਖੇਤੀ ਕਰਨ ਲਈ ਜਾਗਰੂਕ ਕੀਤਾ ਗਿਆ। ਗੁਰਦੁਆਰਾ ਸਤਲਾਣੀ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦੇ ਇਤਿਹਾਸਕ ਗੁਰਧਾਮ ਜਿਨ੍ਹਾਂ ਪਾਸ ਆਪਣੀ ਜ਼ਮੀਨ ਹੈ, ਉਨ੍ਹਾਂ ਜ਼ਮੀਨਾਂ ਵਿਚ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਏਅਰ ਪੋਰਟ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਏਅਰ ਪੋਰਟ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਦੀ ਵਿਦਿਆਰਥਣ ਸਰਤਾਜ ਕੌਰ ਨੇ ਸਕੂਲ ਵਿੱਚਂੋ ਪਹਿਲਾ ਤੇ ਸਰਬਜੋਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ।ਮੈਂਬਰ ਇੰਚਾਰਜ ਡਾ. ਮਨਮੋਹਨ ਸਿੰਘ ਖੰਨਾ ਅਤੇ ਅਮਰਜੀਤ ਸਿੰਘ ਸਭਰਾਵਾਲ ਅਤੇ ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਇਸ ਪ੍ਰਾਪਤੀ `ਤੇ ਵਧਾਈ …

Read More »

ਝੋਨੇ ਦੀ ਪਰਾਲੀ ਪ੍ਰਬੰਧਨ ਲਈ ਸਬਸਿਡੀ ’ਤੇ ਮਿਲਣਗੀਆਂ ਲੋੜੀਂਦੀਆਂ ਆਧੁਨਿਕ ਮਸ਼ੀਨਾਂ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਕਣਕ ਝੋਨੇ ਦੀ ਪਰਾਲੀ ਨੂੰ ਸਾੜਨ ਤੇ ਲਗਾਈ ਗਈ ਰੋਕ ਦੇ  ਮੱਦੇਨਜ਼ਰ ਸਰਕਾਰ ਵੱਲੋਂ ਅਗਾਮੀ ਝੋਨੇ ਦੇ ਸੀਜਨ ਦੌਰਾਨ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਅਗੇਤੀ ਯੋਜਨਾਬੰਦੀ ਆਰੰਭ ਦਿੱਤੀ ਗਈ ਹੈ। ਇਸ ਲਈ ਜਿੱਥੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮੇਂ ਵਿਚ ਪੱਕਣ ਵਾਲੀਆਂ ਅਤੇ ਘੱਟ …

Read More »

ਫੌਜ ਦੀ ਭਰਤੀ ਲਈ ਦਾਖਲਾ ਕਾਰਡ 25 ਤੱਕ ਮਿਲਣਗੇ

ਅੰਮ੍ਰਿਤਸਰ, 23 ਮਈ (ਪੰਜਾਬ ਪਸੋਟ- ਮਨਜੀਤ ਸਿੰਘ) – ਫਰਵਰੀ ਮਹੀਨੇ ਖਾਸਾ ਵਿਖੇ ਹੋਈ ਫੌਜ ਦੀ ਭਰਤੀ ਰੈਲੀ ਜਿਸ ਵਿਚ ਅੰਮ੍ਰਿਤਸਰ, ਤਰਨਤਾਰਨ, ਪਠਾਨਕੋਟ ਅਤੇ ਗੁਰਦਾਸੁਪਰ ਦੇ ਨੌਜਵਾਨਾਂ ਨੇ ਭਾਗ ਲਿਆ ਸੀ, ਦੇ ਸਰੀਰਕ ਯੋਗਤਾ ਟੈਸਟ ਵਿਚੋਂ ਪਾਸ ਹੋਏ ਵਿਦਿਆਰਥੀਆਂ ਦੀ ਲਿਖਤੀ ਪ੍ਰੀਖਿਆ 28 ਮਈ ਨੂੰ ਖਾਸਾ ਫੌਜੀ ਛਾਉਣੀ ਵਿਖੇ ਲਈ ਜਾਣੀ ਹੈ।ਉਕਤ ਜਾਣਕਾਰੀ ਦਿੰਦੇ ਡਾਇਰੈਕਟਰ ਭਰਤੀ ਬੀ.ਐਸ ਸੀਵਾਚ ਨੇ ਦੱਸਿਆ ਕਿ …

Read More »

ਰੈਡ ਕਰਾਸ ਦੇ ਪੰਘੂੜੇ `ਚ ਆਏ 150 ਬੱਚਿਆਂ ਵਿਚੋਂ 129 ਲੜਕੀਆਂ ਤੇ 21 ਲੜਕੇ ਡੀ.ਸੀ

ਅੰਮ੍ਰਿਤਸਰ, 23 ਮਈ (ਪੰਜਾਬ ਪਸੋਟ- ਮਨਜੀਤ ਸਿੰਘ) – ਇਕ ਜਨਵਰੀ 2008 ਨੂੰ ਉਸ ਵੇਲੇ ਦੇ ਡਿਪਟੀ ਕਮਿਸ਼ਨਰ ਕਾਹਨ ਸਿੰਘ ਪੰਨੂੰ ਵੱਲੋਂ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 150 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ। ਅੱਜ ਇਸ ਪੰਘੂੜੇ ਵਿਚ ਆਏ 150ਵੇਂ ਬੱਚੇ, ਜੋ ਕਿ ਇਕ ਲੜਕੀ ਹੈ, …

Read More »

ਦਸ਼ਮੇਸ਼ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਚੌਕ ਮਹਿਤਾ, 23 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ਼ ਮਹਿਤਾ ਚੌਂਕ ਦਾ ਦਸਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੌ ਫੀਸਦੀ ਰਿਹਾ।ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਕੁੱਲ 137 ਵਿਦਿਆਰਥੀਆਂ `ਚੋ 104 ਫਸਟ ਡਵੀਜ਼ਨ ਅਤੇ ਸੈਕਿੰਡ ਡਵੀਜ਼ਨ `ਚ ਪਾਸ ਹੋਏ।ਉਨ੍ਹਾਂ ਦੱਸਿਆ ਕਿ ਰਾਜਬੀਰ ਕੌਰ 650 ਚੋਂ 602 ਅੰਕ, ਸਿਮਰਨਦੀਪ …

Read More »

ਐਚ.ਡੀ.ਐਫ.ਸੀ ਬੈਂਕ ਤੇ ਮਾਸਟਰਕਾਰਡ ਨੇ ਭਾਈ ਗੁਰਇਕਬਾਲ ਸਿੰਘ ਨੂੰ ਸੌਂਪਿਆ 8 ਲੱਖ ਦਾ ਸੇਲਿਬਰਿਟੀ ਹੀਰੋਜ ਕੈਮਪੇਨ ਇਨਾਮ

ਅੰਮ੍ਰਿਤਸਰ, 23 ਮਈ (ਪ੍ਰੀਤਮ ਸਿੰਘ) – ਐਚ.ਡੀ.ਐਫ.ਸੀ ਬੈਂਕ ਅਤੇ ਮਾਸਟਰਕਾਰਡ ਨੇ ਅੱਜ ਸੈਲੀਬਰਿਟੀ ਹੀਰੋਜ ਕੈੰਮਪੇਨ ਦੇ ਰੀਜਨਲ ਜੇਤੂ ਵਜੋਂ ਭਾਈ ਗੁਰਇਕਬਾਲ ਸਿੰਘ ਦੇ ਨਾਮ ਦਾ ਐਲਾਨ ਕੀਤਾ ਹੈ।ਅੰਮ੍ਰਿਤਸਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੇ ਦੌਰਾਨ ਮੁੱਖ ਮਹਿਮਾਨ ਇਕਬਾਲ ਸਿੰਘ ਗੁਲਿਆਨੀ ਜੋਨਲ ਹੈਡ ਐਚ.ਡੀ.ਐਫ.ਸੀ ਬੈਂਕ ਨੇ ਭਾਈ ਗੁਰਇਕਬਾਲ ਸਿੰਘ ਨੂੰ 8 ਲੱਖ ਰੁਪਏ ਦਾ ਇਹ ਇਨਾਮ ਪ੍ਰਦਾਨ ਕੀਤਾ।ਇਸ ਮੌਕੇ ਰਜਨੀਸ਼ ਚਾਵਲਾ, ਸੀਨੀਅਰ …

Read More »

ਹਰੇਕ ਖੇਤਰ ਵਿੱਚ ਲੜਕਿਆਂ ਦੇ ਬਰਾਬਰ ਹੋ ਕੇ ਚੱਲਣਗੀਆਂ ਲੜਕੀਆਂ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਸੰਧੂ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ਦੌਰਾਨ ਫਿਰ ਤੋਂ ਲੜਕੀਆਂ ਵੱਲੋਂ ਬਾਜ਼ੀ ਮਾਰ ਲਏ ਜਾਣ `ਤੇ ਆਪਣਾ ਪ੍ਰਤੀਕਰਮ ਜਾਹਿਰ ਕਰਦਿਆਂ ਵੱਲ੍ਹਾ ਸਬਜ਼ੀ ਮੰਡੀ ਐਸੋਸੀਏਸ਼ਨ ਦੇ ਸਾਬਕਾ ਵਾਈਸ ਚੇਅਰਮੈਨ ਪਰਵਿੰਦਰ ਸਿੰਘ ਤੇ ਹੌਲੀ ਸਿਟੀ ਵਿਮੈਨ ਵੈਲਫੇਅਰ ਐਸੋਸੀਏਸ਼ਨ ਦੀ ਸੂਬਾਈ ਚੇਅਰਪਰਸਨ ਮੈਡਮ ਹਰਪਵਨਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਬੀਤੇ ਵਰ੍ਹਿਆਂ …

Read More »

ਸੰਤ ਬਾਬਾ ਬਲਕਾਰ ਸਿੰਘ ਜੀ ਨੇ ਯੂ.ਐਸ.ਏ ‘ਚ ਧਾਰਮਿਕ ਦੀਵਾਨ ਸਜਾਏ

ਸੰਦੌੜ 23 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਫਤਿਹਗੜ੍ਹ ਪੰਜਗਰਾਈਆਂ ਦੇ ਗੁਰਦੁਆਰਾ ਸੰਤ ਆਸ਼ਰਮ ਈਸ਼ਰਸਰ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਕਾਰ ਸਿੰਘ ਇੰਨੀ ਦਿਨੀਂ ਸਿੱਖ ਧਰਮ ਦੇ ਪ੍ਰਚਾਰ ਲਈ ਯੂ.ਐਸ.ਏ ਵਿਖੇ ਵਿਸ਼ੇਸ਼ ਫੇਰੀ ਤੇ ਗਏ ਹੋਏ ਹਨ, ਜਿੱਥੇ ਉਹਨਾਂ ਨੇ ਕੈਲੇਫੋਰਨੀਆ ਦੇ ਸ਼ਹਿਰ ਬੇਕਰਜ਼ਫੀਲਡ ਦੇ ਗੁਰਦੁਆਰਾ ਗੁਰੁੂ ਨਾਨਕ ਮਿਸ਼ਨ ਸਿੱਖ ਸੈਂਟਰ ਵਿਖੇ ਦੋ ਰੋਜ਼ਾ ਧਾਰਮਿਕ ਦੀਵਾਨ ਸਜਾ …

Read More »

28 ਮਈ ਨੂੰ ਹੋਵੇਗਾ `ਮਿਸਟਰ ਐਂਡ ਮਿਸ ਐਲੀਗੈਂਟ-2017’

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਰਿਸ਼ਬ ਅਨੇਜਾ ਪ੍ਰੋਡਕਸ਼ਨ ਵਲੋਂ `ਮਿਸਟਰ ਐਂਡ ਮਿਸ ਐਲੀਗੈਂਟ-2017’ ਮਾਡਲਿੰਗ ਸ਼ੋਅ 28 ਮਈ ਨੂੰ ਸਥਾਨਕ ਗੋਲਡਨ ਵਿਊ ਰਿਜੋਰਟ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸ਼ੋਅ ਬਾਰੇ ਜਾਣਕਾਰੀ ਦਿੰਦਿਆਂ ਆਰਗੇਨਾਈਜ਼ਰ ਰਿਸ਼ਬ ਅਨੇਜਾ ਅਤੇ ਮੈਡਮ ਰੇਖਾ ਨੇ ਦੱਸਿਆ ਕਿ ਇਸ ਸ਼ੋਅ ਵਿਚ ਮੁੱਖ ਮਹਿਮਾਨ ਆਈ.ਪੀ.ਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਵਿਧਾਇਕ ਡਾ. ਰਾਜ ਕੁਮਾਰ …

Read More »