Wednesday, November 25, 2026

ਪੰਜਾਬੀ

ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਦੀ ਮੁਹਿੰਮ ਤਹਿਤ ‘ਵਰਲਡ ਨੋ ਤੰਬਾਕੂ ਡੇਅ ਮੁਹਿੰਮ’ ਸ਼ੁਰੂ

ਮਾਲੇਰਕੋਟਲਾ (ਸੰਦੌੜ) 22 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਭਾਰਤ ਅੰਦਰ ਰੌਜ਼ਾਨਾ 3500 ਦੇ ਕਰੀਬ ਲੋਕ ਤੰਬਾਕੂ ਤੋਂ ਹੋਣ ਵਾਲੀਆਂ ਬਿਮਾਰੀਆਂ ਕਾਰਨ ਮਰਦੇ ਹਨ, ਕਿਉਂਕਿ 90 ਪ੍ਰਤੀਸ਼ਤ ਮੂੰਹ ਦੇ ਕੈਂਸਰ ਤੰਬਾਕੂ ਖਾਣ ਨਾਲ ਹੀ ਹੁੰਦੇ ਹਨ। ਕੈਂਸਰ, ਦਿਲ ਦੇ ਰੋਗ ਅਤੇ ਫੇਫੜੇ ਆਦਿ ਦੀਆਂ ਬਿਮਾਰੀਆਂ ਦਾ ਸਭ ਤੋਂ ਵੱਡਾ ਕਾਰਨ ਤੰਬਾਕੂ ਦੀ ਵਰਤੋਂ ਹੀ ਹੈ।ਇਹ ਪ੍ਰਗਟਾਵਾ ਡਾ. ਰਾਕੇਸ਼ ਗੁਪਤਾ …

Read More »

ਅਲ-ਫਲਾਹ ਪਬਲਿਕ ਸੀਨੀ. ਸੈਕੰ. ਸਕੂਲ ਦੇ ਤਿੰਨ ਵਿਦਿਆਰਥੀਆਂ ਨੇ ਣੇ ਨਾਮ ਦਰਜ ਕਰਵਾਏ

ਮਾਲੇਰਕੋਟਲਾ (ਸੰਦੌੜ) 22 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਇਸੇ ਮਹੀਨੇ ਐਲਾਨੇ ਗਏ 12ਵੀਂ ਕਲਾਸ ਦੇ ਨਤੀਜਿਆਂ ਵਿੱਚ ਜਿਥੇ ਪੰਜਾਬ ਦੀਆਂ ਕੁੜੀਆਂ ਨੇ ਬਾਜ਼ੀ ਮਾਰੀ ਸੀ, ਉਥੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 10ਵੀਂ ਕਲਾਸ ਦੇ ਨਤੀਜ਼ਿਆਂ ਦੀ ਜਾਰੀ ਮੈਰਿਟ ਸੂਚੀ ਵਿਚ ਵੀ ਵੱਡੀ ਗਿਣਤੀ ਕੁੜੀਆਂ ਨੇ ਬਾਜ਼ੀ ਮਾਰਦਿਆਂ ਇੱਕ ਵਾਰ ਫਿਰ ਮੁੰਡਿਆਂ ਨੂੰ ਪਛਾੜ ਕੇ …

Read More »

ਤੀਜੇ ਅੰਤਰਰਾਸ਼ਟਰੀ ਯੋਗ ਦਿਵਸ ਦੀ ਸ਼ੁਰੂਆਤ

ਬਠਿੰਡਾ, 22 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਭਾਰਤ ਸਰਕਾਰ ਵਲੋਂ 21 ਜੂਨ ਨੂੰ ਦੇਸ਼ ਭਰ ਵਿੱਚ ਤੀਜੇ ਅੰਤਰਰਾਸ਼ਟਰੀ ਯੋਗ ਦਿਵਸ ਦੀ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ।ਇਸ ਲਈ ਸਮਾਜਿਕ ਅਤੇ ਧਾਰਮਿਕ ਸੇਵੀ ਸਭਾ ਸੁਸਾਇਟੀਆਂ ਦੇ ਸਮੂਹ ਐਸੋਸੀਏਸ਼ਨ ਆਫ਼ ਐਕਟਿਵ ਐਨਜੀਓ ‘ਆਨ’ ਦੁਆਰਾ 21 ਮਈ ਤੋਂ ਸਥਾਨਕ ਸ਼ਹਿਰ ਦੇ ਰੋਜ਼ ਗਾਰਡਨ ਵਿਚ ਸਵੇਰੇ 6.00 ਵਜੇ ਤੋਂ 7.00 …

Read More »

ਪ੍ਰਾਇਮਰੀ ਬਲਾਕ ਦੇ ਤੀਜੀ ਕਲਾਸ ਦੇ ਬੱਚਿਆਂ ਦਰਮਿਆਨ ਇੰਟਰ ਹਾਊਸ ਕ੍ਰਿਕੇਟ ਮੈਚ ਕਰਵਾਏ

ਬਠਿੰਡਾ, 22 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੰਤ ਕਰੀਬ ਕਾਨਵੈਂਟ ਸਕੂਲ ਦੇ ਪ੍ਰਾਇਮਰੀ ਬਲਾਕ ਦੇ ਨੰਨ੍ਹੇ ਮੰਨ੍ਹੇ ਤੀਜੀ ਕਲਾਸ ਦੇ ਬੱਚਿਆਂ ਵਿਚ ਇੰਟਰ ਹਾਊਸ ਕ੍ਰਿਕੇਟ ਮੈਚ ਮੁਕਾਬਲਾ ਕਰਵਾਇਆ ਗਿਆ।ਮੁਕਾਬਲੇ ’ਚ ਚਾਰ ਟੀਮ ਹਾਊਸ ਬਣਾਉਣ ਉਪਰੰਤ ਲਾਲ ਹਾਊਸ ਤੇ ਪੀਲਾ ਹਾਊਸ ਅਤੇ ਹਰਾ ਹਾਊਸ ਤੇ ਨੀਲਾ ਹਾਊਸ ਬਣਾਏ ਗਏ।ਇਨ੍ਹਾਂ ਮੈਚਾਂ ਦੀ ਦੇਖ ਰੇਖ ਮੈਡਮ ਹਰਦੀਪ, ਕਰਮਵੀਰ, …

Read More »

ਮੁੱਖ ਮੰਤਰੀ ਵੱਲੋਂ ਪਿੰਡ ਜੇਠੂਕੇ ਸੜਕ ਹਾਦਸੇ `ਚ ਮ੍ਰਿਤਕਾਂ ਦੇ ਵਾਰਸਾਂ ਨੂੰ ਇਕ-ਇਕ ਲੱਖ ਦੇਣ ਦਾ ਐਲਾਨ

ਬਠਿੰਡਾ, 22 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਿੰਡ ਜੇਠੂਕੇ ਨੇੜੇ ਵਾਪਰੇ ਸੜਕ ਹਾਦਸੇ ਦੀ ਦੁਖਦਾਇਕ ਘਟਨਾ ’ਤੇ ਗਹਿਰੇ ਦੁੱਖ ਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮ੍ਰਿਤਕਾਂ ਲਈ ਇਕ-ਇਕ ਲੱਖ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਐਲਾਨ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਬਾਠਿੰਡਾ ਦੇ ਡਿਪਟੀ ਕਮਿਸ਼ਨਰ ਦਿਪ੍ਰਵਾ ਲਾਕਰਾ ਨੇ ਦੱਸਿਆ ਕਿ …

Read More »

ਗੁਰਬਾਣੀ ਦੇ ਗੁਟਕੇ ਦੀ ਬੇਅਦਬੀ ਮਾਮਲਾ- ਪੁਲਿਸ ਨੂੰ 26 ਮਈ ਤੱਕ ਦੋਸ਼ੀ ਫੜਣ ਦਾ ਅਲਟੀਮੇਟਮ

ਬਠਿੰਡਾ, 22 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬੀਤੇ ਦਿਨੀਂ ਗੁਰਬਾਣੀ ਦੇ ਗੁਟਕੇ ਦੀ ਪਿੰਡ ਧੰਨ ਸਿੰਘ ਖਾਨਾ ਵਿਖੇ ਹੋਈ ਬੇਅਦਬੀ ਦੇ ਮਾਮਲੇ ਨੇ ਤੂਲ ਫੜ੍ਹ ਲਿਆ ਲੱਗਦਾ ਹੈ।ਇਸ ਬਾਰੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਵੱਡੀ ਗਿਣਤੀ ’ਚ ਸਿੱਖ ਸੰਗਤਾਂ ਤੇ ਸਿੱਖ ਜਥੇਬੰਦੀਆਂ ਨੇ ਬੇਅਦਬੀ ਦੇ ਮਾਮਲੇ ’ਤੇ ਗੰਭੀਰ ਵਿਚਾਰ ਵਟਾਂਦਰਾ ਕਰਦਿਆਂ ਜਿਲ੍ਹਾ ਪ੍ਰਸ਼ਾਸ਼ਨ ਨੂੰ ਤਿੱਖੀ …

Read More »

ਜਿਲੇ ’ਚ ਪਹਿਲੇ ਸਥਾਨ `ਤੇ ਰਹੀ ਸ਼ਹੀਦ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸਕੂਲ ਦੀ ਵਿਦਿਆਰਥਣ ਕਰਮਦੀਪ ਕੌਰ

ਬਠਿੰਡਾ, 22 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਪ੍ਰੀਖਿਆ 2017 ਦੇ ਨਤੀਜਿਆਂ ਦਾ ਐਲਾਨ ਹੋ ਚੁੱਕਾ ਹੈ।ਜਿਸ ਵਿਚ ਬਠਿੰਡਾ ਜਿਲੇ ਦਾ ਨਤੀਜਾ ਨਿਰਾਸ਼ਾਜਨਕ ਰਿਹਾ, ਕੁੱਲ 13771 ਵਿਦਿਆਰਥੀ ਇਸ ਇਮਤਿਹਾਨ ’ਚ ਬੈਠੇ ਜਿਨਾਂ ਵਿਚੋਂ ਕੇਵਲ 6570 ਵਿਦਿਆਰਥੀ ਹੀ ਪਾਸ ਹੋਏ ਹਨ।ਜੋ ਕਿ ਜਿਲੇ ਵਾਰ ਪ੍ਰਤੀਸ਼ 47.71 ਬਣਦੀ ਹੈ।ਇਨਾਂ ਨਤੀਜਿਆਂ ਵਿਚੋਂ ਬਠਿੰਡਾ …

Read More »

ਅਕਾਲ ਯੂਨੀਵਰਸਿਟੀ ਵਿਖੇ ਦਸਤਾਰ ਐਵਾਰਡ-2 ਮੁਕਾਬਲੇ ‘ਚ ਨੋਜਵਾਨਾਂ ਦਾ ਉਮੜਿਆ ਸੈਲਾਬ

ਬਠਿੰਡਾ, 22 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਿਛਲੇ ਲੰਬੇ ਸਮੇਂ ਤੋਂ ਨੌਜਵਾਨ ਵਰਗ ਨੂੰ ਆਪਣੇ ਵਿਰਸੇ ਦੇ ਨਾਲ ਜੋੜਨ ਦੇ ਲਈ ਕੰਮ ਕਰਦੀ ਆ ਰਹੀ ਸੰਸਥਾ ਸਰਦਾਰੀਆਂ ਟਰੱਸਟ ਜੋ ਕਿ ਵੱਲੋਂ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਚਲਾਈ ਗਈ `ਚਾਰ ਮੂਏ ਤੋਂ …

Read More »

ਲਾਅ ਐਂਡ ਆਰਡਰ ਦੀਆਂ ਉਡ ਰਹੀਆਂ ਨੇ ਧੱਜੀਆਂ, ਹਲਕਾ ਇੰਚਾਰਜਾਂ ਦਾ ਸਿਆਸੀ ਦਬਾਅ ਹਰ ਥਾਂ -ਮਜੀਠੀਆ

ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਵਿਚ ਗਰੀਬ ਦਲਿਤਾਂ ਉੱਤੇ ਕਾਂਗਰਸੀਆਂ ਵੱਲੋਂ ਸ਼ਰੇਆਮ ਅਤਿਆਚਾਰ ਹੋ ਰਹੇ ਹਨ, ਪਰ ਪੁਲਿਸ ਦੋਸ਼ੀ ਕਾਂਗਰਸੀਆਂ ਉਤੇ ਕੋਈ ਕਾਰਵਾਈ ਕਰਨ ਦੀ ਥਾਂ ਉਲਟਾ ਦਲਿਤ ਪਰਿਵਾਰਾਂ ਨੂੰ ਹੀ ਡਰਾ ਧਮਕਾ ਰਹੀ ਹੈ।ਉਨਾਂ ਪੀੜਤਾਂ ਨੂੰ ਇਨਸਾਫ ਲਈ ਮੰਗਲਵਾਰ ਤੱਕ ਦਾ ਅਲਟੀਮੈਟਮ …

Read More »

33ਵਾਂ ਵਿਸ਼ਾਲ ਸ਼ਹੀਦੀ ਸਮਾਗਮ ਸੰਬੰਧੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਗਿ: ਹਰਨਾਮ ਸਿੰਘ ਖ਼ਾਲਸਾ

ਮਹਿਤਾ, 20 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸਾਕਾ ਨੀਲਾ ਤਾਰਾ `ਚ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਦੀ ਯਾਦ ਵਿੱਚ ਕਰਾਏ ਜਾ ਰਹੇ 33ਵੇਂ ਵਿਸ਼ਾਲ ਸ਼ਹੀਦੀ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਉਹਨਾਂ ਸੰਗਤਾਂ ਨੂੰ ਮਹਿਤਾ ਵਿਖੇ ਵਧ ਚੜ ਕੇ …

Read More »