Wednesday, November 25, 2026

ਪੰਜਾਬੀ

ਝੋਨੇ ਤੋਂ ਵਧੇਰੇ ਪੈਦਾਵਾਰ ਲਈ ਸਹੀ ਕਿਸਮ ਦੀ ਕਾਸ਼ਤ ਕਰਨੀ ਜ਼ਰੂਰੀ – ਡਾ. ਅਮਰੀਕ ਸਿੰਘ

ਪਠਾਨਕੋਟ, 21 ਮਈ (ਪੰਜਾਬ ਪੋਸਟ ਬਿਊਰੋ) –  ਝੋਨੇ ਅਤੇ ਬਾਸਮਤੀ ਦੀ ਫਸਲ ਨੂੰ ਬੀਜ ਜਨਤ ਰੋਗਾਂ ਤੋਂ ਬਚਾਉਣ ਲਈ ਪਨੀਰੀ ਬੀਜਣ ਤੋਂ ਪਹਿਲਾਂ ਬੀਜ ਨੂੰ ਉੱਲੀਨਾਸ਼ਕ ਰਸਾਇਣਾਂ ਨਾਲ ਸੋਧ ਲੈਣਾ ਚਾਹੀਦਾ ਹੈ ਤਾਂ ਜੋ ਬਾਅਦ ਵਿੱਚ ਲੱਗਣ ਵਾਲੀਆ ਬਿਮਾਰੀਆਂ ਤੋਂ ਬਚਿਆ ਜਾ ਸਕੇ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਨੀਲਿਮਾ ਅਤੇ ਡਾ. ਇੰਦਰਜੀਤ ਸਿੰਘ ਧੰਜੂ ਦੀ …

Read More »

ਸੋਸ਼ਲ ਮੀਡੀਆ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਅਨਸਰਾਂ ਵਿਰੁੱਧ ਕਾਰਵਾਈ ਹੋਵੇ- ਪ੍ਰੋ. ਬਡੂੰਗਰ

ਵਰਤਾਰੇ ਨੂੰ ਠੱਲ੍ਹਣ ਲਈ ਸਰਕਾਰਾਂ ਸੁਹਿਰਦ ਪਹੁੰਚ ਅਪਣਾਉਣ ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –  ਸੋਸ਼ਲ ਮੀਡੀਆ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਕਾਰਵਾਈਆਂ ਕਰਨ ਵਾਲੇ ਅਨਸਰਾਂ ਵਿਰੁੱਧ ਸਰਕਾਰਾਂ ਅਤੇ ਸਾਈਬਰ ਕਰਾਈਮ ਸੈੱਲ ਨੂੰ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਕਰਦਿਆਂ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ …

Read More »

1994 ’ਚ ਪੀਲੀਭੀਤ ਜੇਲ੍ਹ `ਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਦੀ ਸ਼੍ਰੋਮਣੀ ਕਮੇਟੀ ਕਰੇਗੀ ਮਦਦ

ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਸੰਸਥਾ ਹੋਣ ਦੇ ਨਾਤੇ ਮੁਸ਼ਕਿਲ ਹਾਲਾਤ ਸਮੇਂ ਸਿੱਖਾਂ ਦੀ ਹਮੇਸ਼ਾਂ ਮੱਦਦ ਕਰਦੀ ਰਹੀ ਹੈ ਤੇ ਕਰਦੀ ਰਹੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਕ ਪ੍ਰੈੱਸ ਬਿਆਨ ਵਿਚ ਕੀਤਾ ਹੈ।ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸਿੱਖਾਂ ਨਾਲ ਹੋਈਆਂ …

Read More »

ਯੂ.ਪੀ ਦੇ ਸਹਾਰਨਪੁਰ `ਚ ਗੁਰੂ ਘਰ ’ਚ ਲੁੱਟਮਾਰ ਖਿਲਾਫ਼ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਸ਼੍ਰੋਮਣੀ ਕਮੇਟੀ ਨੇ ਤਿੰਨ ਮੈਂਬਰੀ ਕਮੇਟੀ ਘਟਨਾ ਸਥਾਨ ’ਤੇ ਭੇਜੀ ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿਖੇ ਵੱਡੀ ਗਿਣਤੀ ਵਿਚ ਹਥਿਆਰਬੰਦ ਵਿਅਕਤੀਆਂ ਵੱਲੋਂ ਇੱਕ ਗੁਰਦੁਆਰਾ ਸਾਹਿਬ ’ਤੇ ਹਮਲਾ ਕਰ ਕੇ ਗੋਲਕ ਸਮੇਤ ਹੋਰ ਸਮਾਨ ਲੁੱਟਣ ਦੀ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਗੰਭੀਰ ਨੋਟਿਸ ਲੈਂਦਿਆਂ ਜਿਥੇ ਇਸ …

Read More »

ਹੈਲਥ ਵਰਕਰ ਮਹਿਕਮੇ ਦੀ ਢਿੱਲ ਤੋਂ ਖਫਾ, ਨਿਯੁੱਕਤੀ ਨਾ ਹੋਣ `ਤੇ 23 ਨੂੰ ਫੂਕੇ ਜਾਣਗੇ ਪੁੱਤਲੇ

ਜੰਡਿਆਲਾ ਗੁਰੂ, 21 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) –  ਸਿਹਤ ਵਿਭਾਗ ਪੰਜਾਬ ਵਲੋਂ ਸਿਹਤ ਵਰਕਰ (ਮੇਲ) ਦੀ ਭਰਤੀ ਕਰਨ ਦੀ ਪ੍ਰਕਿਰਿਆ ਵਿਚ ਆਈ ਖੜੋਤ ਤੋਂ ਖਫਾ ਯੋਗ ਹੈਲਥ ਵਰਕਰਾਂ ਨੇ 23 ਮਈ ਨੂੰ ਜ਼ਿਲਾ ਹੈਡ ਕਵਾਟਰਾਂ ਉਪਰ ਸਿਹਤ ਡਾਇਰੈਕਟਰਾਂ ਦੇ ਪੁਤਲੇ ਫੂਕਣ ਲਈ ਮੀਟਿੰਗਾਂ ਦਾ ਸਿਲਸਲਾ ਤੇਜ਼ ਕਰ ਦਿਤਾ ਹੈ। ਇਸ ਤਹਿਤ ਜ਼ਿਲਾ ਅਮ੍ਰਿਤਸਰ ਇਕਾਈ ਵਲੋਂ ਜ਼ਿਲਾ ਆਗੂ ਸਤਨਾਮ …

Read More »

ਮੋਟਰਸਾਈਕਲ ਸਵਾਰਾਂ ਨੇ ਦਿਨ ਦਿਹਾੜੇ ਕਿਸਾਨ ਤੋਂ 41 ਹਜ਼ਾਰ ਲੁੱਟੇ

ਸੰਦੌੜ, 21 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਨੇੜਲੇ ਪਿੰਡ ਪੰਜਗਰਾਈਆਂ ਦੇ ਇੱਕ ਕਿਸਾਨ ਤੋਂ ਲੰਘੇ ਦਿਨ ਕਰੀਬ 2.00 ਵਜੇ ਹੀ 41 ਹਜ਼ਾਰ ਰੁਪਏ ਲੁੱਟੇ ਜਾਣ ਦੀ ਖਬਰ ਹੈ।ਪੁਲਿਸ ਥਾਣਾ ਸੰਦੌੜ ਕੋਲ ਦਰਜ ਕਰਵਾਏ ਬਿਆਨਾਂ ਅਨੁਸਾਰ ਪੀੜਤ ਕਿਸਾਨ ਜੰਗ ਸਿੰਘ ਨੇ ਦੱਸਿਆ ਕਿ ਉੇਹ ਮਾਲਵਾ ਗ੍ਰਾਮੀਣ ਬੈਂਕ ਪਿੰਡ ਭੂਦਨ ਵਿਚ ਲਿਮਟ ਭਰਨ ਗਿਆ ਸੀ ਤੇ ਵਾਪਿਸ ਦਿਨੇ 2.00 ਵਜੇ …

Read More »

ਸੁਦਾਗਰ ਅਲੀ ਡਿਪੂ ਹੋਲਡਰ ਬਲਾਕ ਮਾਲੇਰਕੋਟਲਾ ਦੇ ਪ੍ਰਧਾਨ ਬਣੇ

ਮਾਲੇਰਕੋਟਲਾ (ਸੰਦੌੜ), 21 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਡਿਪੂ ਹੋਲਡਰ ਬਲਾਕ ਮਾਲੇਰਕੋਟਲਾ ਦੀ ਇੱਕ ਜਰੂਰੀ ਮੀਟਿੰਗ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਮਾਲੇਰਕੋਟਲਾ ਵਿਖੇ ਹੋਈ।ਇਸ ਮੀਟਿੰਗ ਵਿੱਚ ਬਲਾਕ ਮਾਲੇਰਕੋਟਲਾ ਦੇ ਪ੍ਰਧਾਨ ਦੀ ਚੌਣ ਸਰਵਸਮੰਤੀ ਨਾਲ ਕਰਦਿਆਂ ਸੂਬਾ ਪ੍ਰਧਾਨ ਵੱਲੋਂ ਸੁਦਾਗਰ ਅਲੀ ਬਰਕਤਪੁਰਾ ਨੂੰ ਬਲਾਕ ਮਾਲੇਰਕੋਟਲਾ ਦਾ ਪ੍ਰਧਾਨ ਚੁਣਿਆ ਗਿਆ।ਸੁਦਾਗਰ ਅਲੀ ਨੇ ਪ੍ਰਧਾਨ ਬਣਨ ਤੋਂ …

Read More »

ਮਹਿਮੂਦ ਅਹਿਮਦ ਥਿੰਦ ਏਕਤਾ ਹੈਂਡੀਕੈਪਡ ਐਂਡ ਵਿਧਵਾ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਣੇ

ਮਾਲੇਰਕੋਟਲਾ (ਸੰਦੌੜ), 21 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਏਕਤਾ ਹੈਂਡੀਕੈਪਡ ਐਂਡ ਵਿਧਵਾ ਵੈਲਫੇਅਰ ਸੁਸਾਇਟੀ (ਰਜਿ.) ਦੀ ਅਹਿਮ ਮੀਟਿੰਗ ਸੁਲਤਾਨਾ ਦੀ ਸਰਪ੍ਰਸਤੀ ‘ਚ ਹੋਈ।ਜਿਸ ਵਿੱਚ ਸਰਵਸੰਮਤੀ ਨਾਲ ਸੁਸਾਇਟੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਜਿਸ ਵਿੱਚ ਮਹਿਮੂਦ ਅਹਿਮਦ ਥਿੰਦ ਨੂੰ ਪ੍ਰਧਾਨ, ਮੁਹੰਮਦ ਅਨਵਾਰ ਸੀਨੀਅਰ ਮੀਤ ਪ੍ਰਧਾਨ, ਮੁਹੰਮਦ ਯੂਸਫ ਰਲਾ ਮੀਤ ਪ੍ਰਧਾਨ, ਅਮਜਦ ਅਲੀ ਸਕੱਤਰ, ਸੁਰਿੰਦਰ ਸਿੰਘ ਪ੍ਰਚਾਰ ਸਕੱਤਰ, ਮੁਹੰਮਦ …

Read More »

ਜਾਦੂ ਭਾਰਤ ਦੀ ਪ੍ਰਾਚੀਨ ਕਲਾ – ਐਸ.ਕੁਮਾਰ

ਮਾਲੇਰਕੋਟਲਾ (ਸੰਦੌੜ), 21 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਜਾਦੂ ਭਾਰਤ ਦੀ ਬਹੁਤ ਪ੍ਰਾਚੀਨ ਕਲਾ ਹੈ ਜੋਕਿ ਇੱਕ ਸਿਹਤਮੰਦ ਮਨੋਰੰਜਨ ਪ੍ਰਦਾਨ ਕਰਦੀ ਹੈ।ਉਕਤ ਸ਼ਬਦਾਂ ਦਾ ਪ੍ਰਗਟਾਵਾ ਜਾਦੂਗਰ ਸਮਰਾਟ ਐਸ.ਕੁਮਾਰ ਨੇ ਸਥਾਨਕ ਕੁੰਦਨ ਲਾਲ ਧਰਮਸ਼ਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਜੀਂਦ ਹਰਿਆਣਾ ਦੇ ਰਹਿਣ ਵਾਲੇ ਜਾਦੂਗਰ ਸਮਰਾਟ ਸ਼੍ਰੀ ਕੁਮਾਰ ਨੇ ਕਿਹਾ ਕਿ ਜਾਦੂ ਦੀ ਕਲਾ ਜੋ ਕਿ ਭਾਰਤ ਦੇਸ਼ …

Read More »

ਪੰਜਾਬੀ ਸਾਹਿਤ ਸਭਾ ਸੰਦੌੜ ਵਲੋਂ ਕਿਤਾਬ ‘ਚੰਦੀ ਦੀ ਕੋਠੀ’ ਲੋਕ ਅਰਪਣ

ਸੰਦੌੜ, 21 ਮਈ (ਪੰਜਾਬ ਪੋਸਟ- ਭੱਟ) – ਪੰਜਾਬੀ ਸਾਹਿਤ ਸਭਾ ਸੰਦੌੜ ਵਲੋਂ ਮਰਹੂਮ ਮਾਸਟਰ ਰਾਮ ਧਨ ਭੈਣੀ ਦਰੇੜਾ ਦੀ ਕਿਤਾਬ ‘ਚੰਦੀ ਦੀ ਕੋਠੀ‘ ਲੋਕ ਅਰਪਣ ਕੀਤੀ ਗਈ, ਜਿਸ ਵਿਚ ਮਹੰਤ ਹਰਪਾਲ ਦਾਸ ਮੁੱਖ ਸੇਵਾਦਾਰ ਡੇਰਾ ਅਮਾਮਗੜ ਵਿਸ਼ੇਸ਼ ਤੌਰ `ਤੇ ਪਹੁੰਚੇ।ਸਮਾਗਮ ਦੀ ਸ਼ੁਰੂਆਤ ਸਾਹਿਤ ਸਭਾ ਸੰਦੌੜ ਦੇ ਪ੍ਰਧਾਨ ਨਾਇਬ ਸਿੰਘ ਬੁੱਕਣਵਾਲ ਦੀ ਅਗਵਾਈ ਵਿਚ ਹੋਈ।ਮਹੰਤ ਹਰਪਾਲ ਦਾਸ ਨੇ ਕਿਹਾ ਕਿ ਲੈਕਚਰਾਰ …

Read More »