Wednesday, November 25, 2026

ਪੰਜਾਬੀ

ਸੱਤਿਆ ਐਲੀਮੈਂਟਰੀ ਸਕੂਲ ਦੇ ਬੱਚਿਆਂ ਨੇ ਕੱਢਿਆ ਜਾਗਰੂਕਤਾ ਮਾਰਚ

ਚੌਕ ਮਹਿਤਾ, 19 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ )- ਚੰਨਣਕੇ ਵਿਖੇ ਸੱਤਿਆ ਐਲੀਮੈਂਟਰੀ ਸਕੂਲ ਦੇ ਬੱਚਿਆਂ ਵੱਲੋਂ “ਰੁੱਖ ਲਗਾਓ ਕੁੱਖ ਬਚਾਓ” ਦੀਆਂ ਤਖਤੀਆਂ ਹੱਥਾਂ ਵਿੱਚ ਫੜ ਕੇ ਜਾਗਰੂਕਤਾ ਮਾਰਚ ਕੱਢਿਆ ਗਿਆ।ਇਸ ਦੌਰਾਨ ਬੱਚਿਆਂ ਵੱਲੋਂ ਸਮਾਜ ਨੂੰ ਭਰੂਣ ਹੱਤਿਆ ਰੋਕਣ, ਲੜਕੀਆਂ ਨੂੰ ਪੁੱਤਰਾਂ ਦੇ ਬਰਾਬਰ ਦਰਜਾ ਦਿਵਾਉਣ ਸੁਨੇਹਾ ਦਿੱਤਾ।ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ …

Read More »

ਨਾੜ ਅਤੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਦੇਵੇਗਾ ਸੱਸਤੇ ਮੁੱਲ `ਤੇ ਖੇਤੀ ਸੰਦ

ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਨੇ ਆਧੁਨਿਕ ਖੇਤੀ ਮਸ਼ੀਨਰੀ ਜਿਸ ਵਿਚ ਹੈਪੀ ਸੀਡਰ, ਪੈਡੀ ਸਟਰਾਅ ਚੋਪਰ ਕਮ ਸ਼ਰੈਡਰ, ਰਿਵਰਸਏਬਲ ਐਮ ਬੀ ਪਲਾਓ, ਰੇਕ, ਬੇਲਰ, ਜੀਰੋ ਡਰਿਲ, ਡੀ ਐਸ ਆਰ ਡਰਿਲ, ਪਾਵਰ ਓਪਰੇਟਿਡ ਸਪਰੇਅ ਪੰਪ, ਬੈਟਰੀ ਓਪਰੇਟਿਡ ਸਪਰੇਅ ਪੰਪ, ਟਰੈਕਟਰ ਨਾਲ ਚੱਲਣ …

Read More »

ਸਿੱਖਿਆ ਵਿਭਾਗ ਦੇ ਕਰਮਚਾਰੀਆਂ ਦੇ ਸੇਵਾ ਮੁਕਤੀ ਕੇਸਾਂ ਲਈ ਕੈਂਪ ਅੱਜ

ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਿੱਖਿਆ ਵਿਭਾਗ ਨੇ ਆਪਣੇ ਸੇਵਾ ਮੁਕਤ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਸੇਵਾ ਮੁਕਤੀ ਨਾਲ ਸੰਬਧਤ ਕੇਸਾਂ ਦੇ ਨਿਪਟਾਰੇ ਲਈ ਨਿਵੇਕਲਾ ਕਦਮ ਪੁੱਟਦੇ ਹੋਏ ਵਿਸ਼ੇਸ਼ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀ.ਈ.ਓ ਐਲੀਮੈਂਟਰੀ ਸਲਵਿੰਦਰ ਸਿੰਘ ਨੇ ਦੱਸਿਆ ਕਿ ਗਰੁੱਪ ਏ, ਬੀ, ਸੀ ਅਤੇ ਡੀ ਅਧਿਕਾਰੀ ਤੇ ਕਰਮਚਾਰੀਆਂ ਦੇ ਸੇਵਾ …

Read More »

ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਸਿਵਲ ਹਸਪਤਾਲ ਵਿਚ ਮੌਤ

ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਬੀਤੀ ਦਿਨੀਂ ਲਾਵਾਰਿਸ ਮਿਲੇ ਅਣਪਛਾਤੇ ਵਿਅਕਤੀ, ਜਿਸ ਨੂੰ ਇਲਾਜ ਲਈ ਪੁਲਿਸ ਨੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਾਰਡ ਨੰ: 6 ਵਿਚ ਦਾਖ਼ਲ ਕਰਵਾਇਆ ਸੀ, ਦੀ ਅੱਜ ਮੌਤ ਹੋ ਗਈ। ਉਕਤ ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਹੋਸ਼ ਨਾ ਆਉਣ ਕਾਰਨ ਉਸਦੀ ਅਜੇ ਤੱਕ ਸ਼ਨਾਖਤ ਨਹੀ ਹੋ …

Read More »

ਅਪਰਾਧ ’ਤੇ ਕਾਬੂ ਪਾਉਣ ਲਈ ਪੁਲਿਸ ਵਲੋਂ ਸ਼ਹਿਰ `ਚ ਬੀਟ ਪ੍ਰਣਾਲੀ ਲਾਗੂ

96 ਬੀਟਾਂ ਵਿਚ 219 ਕਰਮਚਾਰੀ ਰਹਿਣਗੇ ਤਾਇਨਾਤ ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਅਪਰਾਧ ’ਤੇ ਕਾਬੂ ਪਾਉਣ ਅਤੇ ਆਮ ਲੋਕਾਂ ਨੂੰ ਲੋੜ ਵੇਲੇ ਤਰੁੰਤ ਸਹੂਲਤ ਦੇਣ ਦੇ ਮਕਸਦ ਨਾਲ ਪੰਜਾਬ ਪੁਲਿਸ ਨੇ ਸ਼ਹਿਰ ਨੂੰ ਵੱਖ-ਵੱਖ ਹਿੱਸਿਆਂ ਵਿਚ ਵੰਡ ਕੇ ਇਸ ਕੰਮ ਲਈ ਵੱਖਰੇ ਕਰਮਚਾਰੀ ਤਾਇਨਾਤ ਕੀਤੇ ਹਨ। ਅੱਜ ਇਸ ਬੀਟ ਪ੍ਰਣਾਲੀ ਦਾ ਸ਼ੁਰੂਆਤ ਸ੍ਰੀ ਰੋਹਿਤ ਚੌਧਰੀ, ਆਈ.ਪੀ.ਐਸ, ਏ.ਡੀ.ਜੀ.ਪੀ, …

Read More »

ਸਿਵਲ ਅਧਿਕਾਰੀਆਂ ਲਿਆ ਅੱਤਵਾਦ ਦੇ ਖਾਤਮੇ ਦਾ ਹਲਫ

ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਦਿਵਸ ਦੁਨੀਆਂ ਭਰ ਵਿਚ ਅੱਜ ਜਿੱਥੇ ਅੱਤਵਾਦ ਵਿਰੋਧੀ ਮਨਾਇਆ ਗਿਆ, ਉਥੇ ਅੰਮ੍ਰਿਤਸਰ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਵੀ ਅੱਤਵਾਦ ਵਿਰੁੱਧ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਅੱਤਵਾਦ ਦੇ ਖਾਤਮੇ ਦਾ ਹਲਫ ਲਿਆ।ਸਥਾਨਕ ਜਿਲ੍ਹਾ ਪ੍ਰ੍ਰੀਸ਼ਦ ਹਾਲ ਵਿਚ ਇਸ ਸਬੰਧੀ ਹੋਈ ਵਿਸ਼ੇਸ਼ ਇਕੱਤਰਤਾ ਦੀ ਅਗਵਾਈ ਸਹਾਇਕ ਕਮਿਸ਼ਨਰ ਵਿਕਾਸ ਹੀਰਾ ਨੇ ਕੀਤੀ।ਉਨਾਂ ਨੇ ਇਸ ਮੌਕੇ ਆਪਣੇ …

Read More »

ਸਰਕਾਰੀ ਮਿਡਲ ਸਕੂਲ ਸਹਾਰਨਾ ਵੱਲੋ ‘ਪੰਛੀ ਪਿਆਰੇ’ ਮੁਹਿੰਮ ਸ਼ੁਰੂ

ਸੰਦੌੜ, 19 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) –ਸਰਕਾਰੀ ਮਿਡਲ ਸਕੂਲ ਸਹਾਰਨਾ ਵਿਖੇ ਵਧ ਰਹੀ ਗਰਮੀ ਅਤੇ ਤਪਦੀ ਲੂ ਤੋ ਪੰਛੀਆ ਨੂੰ ਬਚਾਉਣ ਲਈ  ਲਈ ਵਾਤਾਵਰਣ ਪ੍ਰੇਮੀ ਰਾਜੇਸ਼ ਰਿਖੀ ਵੱਲੋਂ ਚਲਾਈ ਦਾਣੇ ਪਾਣੀ ਤੇ ਦਰੱਖਤਾਂ ਦਾ ਪ੍ਰਬੰਧ ਕਰਨ ਵਾਲੀ ਸੁਬਾਈ ਚਰਚਿਤ ਮੁਹਿੰਮ ‘ਪੰਛੀ ਪਿਆਰੇ’ ਦਾ  ਆਗਾਜ਼ ਕੀਤਾ ਗਿਆ।ਇਸ ਮੌਕੇ ਤੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਇਹ ਪ੍ਰਣ ਲਿਆ ਗਿਆ ਕਿ …

Read More »

ਇੰਪਲਾਈਜ ਯੂਨੀਅਨ ਦੇ ਵਫਦ ਵੱਲੋਂ ਸਿਹਤ ਡਾਇਰੈਕਟਰ ਨਾਲ ਪੈਨਲ ਮੀਟਿੰਗ

ਸੰਦੌੜ, 19 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ  ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਦਾ ਇੱਕ ਸੁਬਾਈ ਵਫਦ ਆਗੂ ਰਵਿੰਦਰ ਲੂਥਰਾ ਦੀ ਅਗਵਾਈ ਦੇ ਵਿੱਚ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ. ਧਰਮਪਾਲ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਐਚ.ਐਸ ਬਾਲੀ ਨੂੰ ਚੰਡੀਗੜ੍ਹ ਵਿਖੇ ਮਿਲਿਆ।ਇਸ ਮੀਟਿੰਗ ਵਿੱਚ ਨਵ ਨਿਯੁੱਕਤ ਮਲਟੀਪਰਜ ਵਰਕਰਾਂ ਨੂੰ ਤੁਰੰਤ ਜੁਆਇਨ ਕਰਾਉਣ …

Read More »

ਹੈਪੇਟਾਇਟਸ ਸੀ ਨੂੰ ਖਤਮ ਕਰਨ ਲਈ ਘਰੋ ਘਰੀ ਜਾ ਕੇ ਕੀਤੀ ਖੁੂਨ ਦੀ ਜਾਂਚ

ਸੰਦੌੜ, 19 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਿਵਲ ਸਰਜਨ ਸੰਗਰੂਰ ਡਾ. ਸੁਬੋਧ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਬਲਵਿੰਦਰ ਸਿੰਘ ਦੀ ਅਗਵਾਈ ਦੇ ਵਿੱਚ ਮੁਢਲਾ ਸਿਹਤ ਕੇਂਦਰ ਪੰਜਗਰਾਈਆਂ ਦੀ ਸਾਰੀ ਟੀਮ ਨੇ ਹੈਪੇਟਾਇਟਸ-ਸੀ ਨੂੰ ਖਤਮ ਕਰਨ ਦੇ ਲਈ ਪ੍ਰਭਾਵਿਤ ਮਰੀਜਾਂ ਦੇ ਘਰੋ ਘਰੀ ਜਾ ਕੇ ਉਹਨਾਂ ਦੇ ਖੂਨ ਦੀ ਜਾਂਚ ਕੀਤੀ ਜਾ ਰਹੀ ਹੈ ਇਸ …

Read More »

ਅੱਤਵਾਦ ਦੇ ਟਾਕਰੇ ਲਈ ਹਰ ਇਕ ਨਾਗਰਿਕ ਜਾਗਰੁਕ ਰਹੇ-ਡਿਪਟੀ ਕਮਿਸ਼ਨਰ

ਬਠਿੰਡਾ, 19 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਅੱਤਵਾਦ ਵਿਰੋਧੀ ਦਿਵਸ ਮਨਾਉਣ ਮੌਕੇ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਭਾਰਤ ਇਕ ਅਮਨ ਪਸੰਦ ਅਤੇ ਅਹਿੰਸਾ ਵਿਚ ਵਿਸ਼ਵਾਸ ਰੱਖਣ ਵਾਲੇ ਲੋਕਾਂ ਦਾ ਦੇਸ਼ ਹੈ, ਪਰ ਅੱਜ ਸਮਾਜ ਲਈ ਅੱਤਵਾਦ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ।ਉਨ੍ਹਾਂ ਨੇ …

Read More »