ਬਠਿੰਡਾ, 19 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬੀਤੇ ਦਿਨੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਪਹਿਲੇ ਪੰਜਾਬ ਸਟੇਟ ਕੁੰਗ ਫੂ ਵੁਸ਼ੂ ਕੱਪ ਦੇ ਮੁਕਾਬਲੇ ਵਿੱਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ 10+2 (ਮੈਡੀਕਲ) ਦੇ ਵਿਦਿਆਰਥੀ ਪ੍ਰਿਤਪਾਲ ਸਿੰਘ ਨੇ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਮਾਣ ਵਧਾਇਆ ਹੈ। ਇਸੇ ਸਕੂਲ ਤੋਂ 10+2 ਨਾਨ-ਮੈਡੀਕਲ ਦੇ ਵਿਦਿਆਰਥੀ ਲਵਦੀਪ ਸਿੰਘ, …
Read More »ਪੰਜਾਬੀ
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਕੈਰੀਅਰ ਕਾਊਂਸਲਿੰਗ ਪ੍ਰੋਗਰਾਮ ਕਰਵਾਏ
ਬਠਿੰਡਾ, 19 ਮਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ )- ਭਲਾਈ ਵਿਭਾਗ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡਾ. ਸ਼ੇਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਗਮੋਹਨ ਸਿੰਘ ਮਾਨ, ਜ਼ਿਲ੍ਹਾ ਭਲਾਈ ਅਫ਼ਸਰ, ਬਠਿੰਡਾ ਦੀ ਯੋਗ ਅਗਵਾਈ ਵਿੱਚ ਖੁਸ਼ਵੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:), ਬਠਿੰਡਾ ਦੇ ਸਹਿਯੋਗ ਨਾਲ ਕੈਰੀਅਰ ਕਾਊਂਸਲਿੰਗ ਪ੍ਰੋਗਰਾਮ ਦੇਸ ਰਾਜ ਮੈਮੋਰੀਅਲ ਸੀਨੀਅਰ …
Read More »ਜਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋ ਵਰਕਿੰਗ ਵੂਮੈਨ ਹੋਸਟਲ ਦਾ ਅਰੰਭ 1 ਜੂਨ ਤੋਂ
ਬਠਿੰਡਾ, 19 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ )- ਸਕੱਤਰ ਰੈਡ ਕਰਾਸ ਕਰਨਲ (ਰਿਟਾ:) ਵੀਰੇਂਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋ ਇੱਕ ਵਰਕਿੰਗ ਵੂਮੈਨ ਹੋਸਟਲ ਸਾਹਮਣੇ ਪੁਲਿਸ ਲਾਈਨ ਨੇੜੇ ਸਿਵਲ ਹਸਪਤਾਲ ਵਿਖੇ 1 ਜੂਨ 2017 ਤੋਂ ਸ਼ੁਰੂ ਕੀਤਾ ਜਾਣਾ ਹੈ।ਜਿਸ ਵਿੱਚ ਵਰਕਿੰਗ ਲੇਡੀਜ਼/ ਲੜਕੀਆਂ ਦੇ ਰਹਿਣ ਦਾ ਪ੍ਰਬੰਧ ਕੀਤਾ ਗਿਆ ਹੈ।ਇਸ ਹੋਸਟਲ ਵਿੱਚ ਬਹੁਤ …
Read More »ਰਾਤ ਦੇ ਸਮੇਂ ਮੋਟਰਸਾਈਕਲ ਸਵਾਰ ਦਰੱਖਤ ਟਕਰਾਉਣ ਨਾਲ ਹੋਈ ਮੌਤ
ਬਠਿੰਡਾ, 19 ਮਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ ) – ਬਠਿੰਡਾ ਮਾਨਸਾ ਰੋਡ ’ਤੇ ਰਾਤ ਦੇ ਸਮੇਂ ਮੋਟਰਸਾਇਕਲ ਸਵਾਰ ਆਪਣਾ ਸੰਤੁਲਨ ਗਵਾ ਬੈਠਾ ਅਤੇ ਦਰੱਖਤ ਨਾਲ ਟੱਕਰਾ ਕੇ ਜ਼ਖ਼ਮੀ ਹੋ ਗਿਆ ਜਿਸ ਦੀ ਸੂਚਨਾ ਪਾ ਕੇ ਸਹਾਰਾ ਜਨ ਸੇਵਾ ਦਾ ਵਰਕਰ ਸੰਦੀਪ ਸਿੰਘ ਪਹੁੰਚਿਆ ਅਤੇ ਵੇਖਿਆ ਕਿ ਉਹ ਬਹੁਤ ਜਿਆਦਾ ਗੰਭੀਰ ਖੂਨ ਨਾਲ ਲੱਥਪਥ ਹੋਇਆ ਪਿਆ …
Read More »ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਕੀਤਾ ਜਾਗਰੂਕ
ਪਠਾਨਕੋਟ, 18 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਲੋਕਾਂ ਨੂੰ ਫ੍ਰੀ ਲੀਗਲ ਸਰਵਿਸਜ ਦੇਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਇਨ੍ਹਾਂ ਸਕੀਮਾਂ ਤੋਂ ਜਿਆਦਾ ਲਾਭ ਪ੍ਰਾਪਤ ਕਰ ਸਕਣ। ਇਹ ਪ੍ਰਗਟਾਵਾ ਸ੍ਰ੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਨੇ ਪਿੰਡ ਚੰਡੀਗੜ੍ਹ, ਹਰੀਵਿਆਸਪੁਰ, ਰਾਣੀਪੁਰ, ਛਿਹੋੜੀਆਂ, ਵਿਖੇ ਆਯੋਜਿਤ ਕੀਤੇ ਸੈਮੀਨਾਰ ਦੋਰਾਨ ਕੀਤਾ।ਅੱਜ …
Read More »ਜਿਲ੍ਹੇ ਅੰਦਰ 18 ਮਈ ਤੱਕ 41654 ਮੀਟਰਿਕ ਟਨ ਕਣਕ ਦੀ ਕੀਤੀ ਖਰੀਦ- ਡੀ.ਸੀ
ਪਠਾਨਕੋਟ, 18 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਅੰਦਰ 18 ਮਈ ਤੱਕ ਵੱਖ-ਵੱਖ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 41654 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਇਹ ਜਾਣਕਾਰੀ ਸ਼੍ਰੀਮਤੀ ਨੀਲਿਮਾ (ਆਈ.ਏ.ਐਸ.)ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 17099 ਮੀਟਰਿਕ ਟਨ, ਐਫ.ਸੀ.ਆਈ ਨੇ 9007 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 8290 ਮੀਟਰਿਕ …
Read More »ਅਸਲੇ ਸਬੰਧੀ ਹਰੇਕ ਕਾਰਜ ਹੋਵੇਗਾ ਆਨ ਲਾਈਨ- ਡੀ.ਸੀ
ਪਠਾਨਕੋਟ, 18 ਮਈ (ਪੰਜਾਬ ਪੋਸਟ ਬਿਊਰੋ) – ਲੋਕਾਂ ਦੀਆਂ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਤੋਂ ਅਸਲੇ ਸਬੰਧੀ ਹਰੇਕ ਕਾਰਜ ਦਾ ਕੰਮਕਾਜ ਆਨ ਲਾਈਨ ਕੀਤਾ ਜਾਵੇਗਾ, ਅਗਰ ਕਿਸੇ ਵਿਅਕਤੀ ਨੇ ਅਸਲੇ ਲਈ ਅਰਜੀ ਵੀ ਦੇਣੀ ਹੈ ਤਾਂ ਉਸ ਨੂੰ ਆਨਲਾਈਨ ਅਰਜੀ ਭਰਨੀ ਪਵੇਗੀ, ਇਸ ਨਾਲ ਜਿਥੇ ਲੋਕਾਂ ਦੀਆਂ ਪ੍ਰੇਸ਼ਾਨੀਆਂ ਘੱਟ ਹੋਣਗੀਆ ਉਥੇ ਹੀ ਲੋਕਾਂ ਦੇ ਸਮੇਂ ਦੀ ਬੱਚਤ ਵੀ …
Read More »ਯੂਨੀਵਰਸਿਟੀ/ਕਾਲਜਾਂ ਦੇ ਖੋਜਾਰਥੀਆਂ ਵਲੋਂ ਡਾ. ਗੁਲਜਾਰ ਸਿੰਘ ਕੰਗ ਨਮਿਤ ਸ਼ੋਕ ਸਭਾ
ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – “ਡਾ. ਗੁਲਜਾਰ ਸਿੰਘ ਕੰਗ ਦਾ ਸਮੁੱਚਾ ਜੀਵਨ ਸੰਘਰਸ਼ਸੀਲ ਰਿਹਾ ਹੈ।ਉਨ੍ਹਾਂ ਨੇ ਬਸਤੀਵਾਦੀ ਚਿੰਤਨ ਦੀਆਂ ਚੁਣੌਤੀਆਂ ਦੇ ਸਨਮੁੱਖ, ਪੰਜਾਬ ਦੀ ਗੈਰ ਸਿਧਾਂਤਕ ਮਾਨਸਿਕਤਾ ਨਾਲ ਸੰਘਰਸ਼ ਕਰਦੇ ਹੋਏ ਆਪਣੀ ਬੌਧਿਕ ਚੇਤਨਾ ਦੀ ਹਾਜ਼ਰੀ ਲਗਵਾਈ ਹੈ।” ਇਹ ਵਿਚਾਰ ਅੱਜ ਇੱਥੇ ਖੋਜ ਸੰਸਥਾ ਨਾਦ ਪ੍ਰਗਾਸੁ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਥਿਤ ਗੁਰੂ ਗ੍ਰੰਥ ਸਾਹਿਬ …
Read More »ਤਰਕਸ਼ੀਲ ਸਾਹਿਤ ਵੈਨ ਨੂੰ ਵਿਦਿਆਰਥੀਆਂ ਅਤੇ ਆਮ ਲੋਕਾਂ ਵਲੋਂ ਮਿਲਿਆ ਭਰਪੂਰ ਹੁੰਗਾਰਾ
ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) -ਪੰਜਾਬ ਦੇ ਵਿਦਿਅਕ ਅਦਾਰਿਆਂ ਅਤੇ ਸਮਾਜ ਦੇ ਸਮੂਹ ਵਰਗਾਂ ਦੇ ਲੋਕਾਂ ਵਿਚ ਤਰਕਸ਼ੀਲ ਸਾਹਿਤ ਅਤੇ ਵਿਗਿਆਨਕ ਸੋਚ ਦਾ ਪ੍ਰਚਾਰ ਪ੍ਰਸਾਰ ਕਰਨ ਦੇ ਮੰਤਵ ਨਾਲ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਕਮੇਟੀ ਵਲੋਂ ਭੇਜੀ ਤਰਕਸ਼ੀਲ ਸਾਹਿਤ ਵੈਨ ਨੂੰ ਸੁਸਾਇਟੀ ਦੀ ਅੰਮ੍ਰਿਤਸਰ ਇਕਾਈ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਅੱਜ ਪ੍ਰਦਰਸ਼ਿਤ ਕੀਤਾ ਗਿਆ।ਸਵੇਰ ਦੀ …
Read More »ਡਾਇਰੈਕਟਰ ਕੰਗ ਨੇ ਸਿੱਖ ਵਿਦਵਤਾ ਤੇ ਸਿੱਖ ਸਾਹਿਤ `ਚ ਵਡਮੁੱਲਾ ਯੋਗਦਾਨ ਪਾਇਆ ਪ੍ਰੋ: ਬਡੂੰਗਰ
ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਦੇ ਡਾਇਰੈਕਟਰ ਗੁਲਜ਼ਾਰ ਸਿੰਘ ਕੰਗ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਸਿੱਖ ਧਰਮ ਦੇ ਸੁਹਿਰਦ ਵਿਦਵਾਨ ਸਨ, ਜਿਨ੍ਹਾਂ ਦੇ ਡਾਇਰੈਕਟਰ ਬਣਨ ਤੋਂ …
Read More »
Punjab Post Daily Online Newspaper & Print Media