ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਸਮੁੱਚੇ ਸਿੱਖ ਪੰਥ ਨੂੰ ਹਰਿਦੁਆਰ ਵਿਖੇ ਸਥਿਤ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਗੁਰੂਦੁਆਰਾ ਗਿਆਨ ਗੋਦੜੀ ਦੀ ਹੌਂਦ ਨੂੰ ਮੁੜ ਸਥਾਪਿਤ ਕਰਨ ਦੀ ਮੁਹਿੰਮ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ। ਪ੍ਰਧਾਨ ਚੀਫ ਖਾਲਸਾ ਦੀਵਾਨ ਸ: ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਗੁਰੂਦੁਆਰਾ ਗਿਆਨ …
Read More »ਪੰਜਾਬੀ
ਝੀਲ ’ਚ ਛਾਲ ਮਾਰਣ ਵਾਲੀ ਔਰਤ ਨੂੰ ਬਚਾਇਆ
ਬਠਿੰਡਾ, 18 ਮਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਝੀਲ `ਚ ਛਾਲ ਮਾਰਣ ਵਾਲੀ ਇਕ ਔਰਤ ਨੂੰ ਲੋਕਾਂ ਵਲੋਂ ਬਚਾਅ ਲਏ ਜਾਣ ਦੀ ਖਬਰ ਹੈ। ਵਾਰਦਾਤ ਸਮੇਂ ਮੌਕੇ ’ਤੇ ਖੜੇ ਲੋਕਾਂ ਨੇ ਰੌਲਾ ਪਾਇਆ ਤਾਂ ਸਹਾਰਾ ਜਨ ਸੇਵਾ ਦੀ ਟੀਮ ਜੋ ਹਮੇਸ਼ਾਂ ਹੀ ਉਥੇ ਤਾਇਨਾਤ ਰਹਿੰਦੀ ਹੈ, ਦੇ ਵਰਕਰ ਸਰਬਜੀਤ ਨੇ ਤੁਰੰਤ ਝੀਲ ’ਚ ਛਾਲ …
Read More »ਮਰੀਜ਼ਾਂ, ਵਾਰਿਸਾਂ ਲਈ ਗੁਰੂ ਕਾ ਲੰਗਰ ਵਰਤਾਉਣ ਦੇ 14 ਸਾਲ ਮੁਕੰਮਲ ਹੋਣ ’ਤੇ ਸ਼ੁਕਰਾਨਾ ਸਮਾਗਮ ਅੱਜ ਤੋਂ
ਬਠਿੰਡਾ, 18 ਮਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ੍ਰੀ ਗੁਰੂੁ ਅਮਰਦਾਸ ਜੀ ਦੇ ਪ੍ਰਕਾਸ਼ ਦਿਵਸ ਦੇ ਸੰਬੰਧਤ ਅਤੇ ਸ੍ਰੀ ਗੁਰੂ ਅਮਰਦਾਸ ਸਮਾਜ ਸੇਵਾ ਸੰਸਥਾ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਨਗਰ ਬਠਿੰਡਾ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਸਿਵਲ ਹਸਪਤਾਲ ਅਤੇ ਚਿਲਡਰਨ ਵਾਰਡ ਦੇ ਮਰੀਜ਼ਾਂ ਅਤੇ ਉਨਾਂ ਦੇ ਵਾਰਿਸਾਂ ਲਈ ਰੋਜ਼ਾਨਾ ਸ਼ਾਮ ਨੂੰ ਗੁਰੂ ਕਾ ਲੰਗਰ …
Read More »ਪੰਜਾਬ ਨੂੰ ਤੰਬਾਕੂ ਮੁਕਤ ਕਰਨ ਲਈ ਜਾਗਰੂਕਤਾ ਵੈਨ ਬਠਿੰਡਾ ਜਿਲੇ ਦੇ ਦੌਰੇ ’ਤੇ
ਬਠਿੰਡਾ, 18 ਮਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਪੰਜਾਬ ਨੂੰ ਤੰਬਾਕੂ ਮੁਕਤ ਐਲਾਨਨ ਲਈ ਉਨਾਂ ਵਲੋਂ ਰਾਜ ਪੱਧਰ `ਤੇ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਚਲਾਈ ਗਈ ਜਾਗਰੂਕਤਾ ਵੈਨ ਸਿਵਲ ਹਸਪਤਾਲ ਬਠਿੰਡਾ ਵਿਖੇ ਪਹੁੰਚਣ ਉਪਰੰਤ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਆਈ.ਏ.ਐਸ ਵਲੋਂ ਸਿਹਤ …
Read More »`ਨੈਤਿਕ ਸਿੱਖਿਆ` ਵਿਸ਼ੇ `ਤੇ ਬੀ.ਕਾਮ ਭਾਗ-1 ਦੀ ਵਿਦਿਆਰਥਣ ਪਰਮਵੀਰ ਕੌਰ ਮੈਰਿਟ ’ਚ
ਬਠਿੰਡਾ, 18 ਮਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਬੀਤੇ ਸਾਲ 2016 ’ਚ `ਨੈਤਿਕ ਸਿੱਖਿਆ` ਵਿਸ਼ੇ ਤੇ ਪ੍ਰੀਖਿਆ ਲਈ ਗਈ,ਜਿਸ ਪ੍ਰੀਖਿਆ ਵਿਚ 65 ਕਾਲਜਾਂ ਦੇ 8000 ਵਿਦਿਆਰਥੀਆਂ ਨੇ ਭਾਗ ਲਿਆ ਸੀ।ਗੁਰੂਕੁਲ ਕਾਲਜ ਦੀ ਬੀ.ਕਾਮ ਭਾਗ ਪਹਿਲਾ ਦੀ ਵਿਦਿਆਰਥਣ ਪਰਮਵੀਰ ਕੌਰ ਸਪੁੱਤਰੀ ਰਘਵੀਰ ਸਿੰਘ ਨੇ ਨਾ ਕੇਵਲ ਇਹ ਪ੍ਰੀਖਿਆ ਪਾਸ ਕੀਤੀ …
Read More »ਕਾਵਿ ਪੁਸਤਕ “ਦਰਦ ਵਿਛੋੜੇ ਦੇ” ਲੋਕ ਅਰਪਨ ਸਮਾਰੋਹ 20 ਨੂੰ
ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸਭਾ ਚੋਗਾਵਾਂ (ਰਜਿ:) ਅਤੇ ਜਨਵਾਦੀ ਲੇਖਕ ਸੰਘ ਅੰਮ੍ਰਿਤਸਰ ਵੱਲੋਂ 20 ਮਈ ‘ਦਿਨ ਸ਼ਨਿਚਰਵਾਰ ਨੂੰ ਬਾਅਦ ਦੁਪਹਿਰ ਤਿੰਨ ਵਜੇ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਸ਼ਾਇਰ ਧਨਪਤ ਰਾਏ ਧੰਨਾ ਦੀ ਕਾਵਿ ਪੁਸਤਕ “ਦਰਦ ਵਿਛੋੜੇ ਦੇ“ ਲੋਕ ਅਰਪਨ ਕੀਤੀ ਜਾਵੇਗੀ।ਇਸ ਦੀ ਜਾਣਕਾਰੀ ਦਿੰਦਿਆਂ ਸਭਾ ਦੇ ਜਨ: ਸਕੱਤਰ ਪ੍ਰਿੰ:ਗੁਰਬਾਜ ਸਿੰਘ “ਤੋਲਾ ਨੰਗਲ” ਅਤੇ ਕੇਂਦਰੀ …
Read More »ਸਰਕਾਰ ਭ੍ਰਿਸ਼ਟਾਚਾਰ ਖਤਮ ਕਰ ਕੇ ਕਿਸਾਨਾਂ ਸਿਰ ਚੜੇ ਕਰਜ਼ੇ ‘ਤੇ ਲਕੀਰ ਮਾਰੇ
ਕਿਸਾਨ ਜੱਥੇਬੰਦੀ ਵੱਲੋਂ ਝੋਨੇ ਦਾ ਭਾਅ 80 ਰੁ. ਵਧਾਉਣ ਦੀ ਤਜ਼ਵੀਜ਼ ਰੱਦ ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ ਬਿਊਰੋ)- ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਨਸ਼ਾ ਚਾਰ ਹਫਤੇ ਵਿੱਚ ਬੰਦ ਕਰਨ, ਦਫਤਰਾਂ ਵਿੱਚੋਂ ਭ੍ਰਿਸ਼ਟਾਚਾਰ ਖਤਮ ਕਰਨ ਤੇ ਕਿਸਾਨਾਂ ਸਿਰ ਚੜੇ ਕਰਜ਼ੇ ਤੇ ਲਕੀਰ ਮਾਰਨ ਦਾ ਵਾਅਦਾ ਕੀਤਾ ਸ਼ੀ, ਪਰ 2 ਮਹੀਨੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਵੀ ਧਿਆਨ ਨਹੀਂ ਦਿੱਤਾ …
Read More »ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਪੰਕਜ ਜਮਵਾਲ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ (ਏਡਿਡ ਐਂਡ ਨਾਨ ਏਡਿਡ) ਦੇ ਫੈਸਲੇ ਮੁਤਾਬਿਕ ਡੀ.ਏ.ਵੀ ਕਾਲਜ ਯੂਨਿਟ ਦੇ ਪੰਕਜ ਜਮਵਾਲ ਨੂੰ ਜਿਲਾ ਸਕੱਤਰ ਨਿਯੁੱਕਤ ਕੀਤਾ ਗਿਆ ਹੈ।ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਪੰਕਜ ਜਮਵਾਲ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਉਹ ਹਮੇਸ਼ਾਂ ਕਾਲਜ ਦੀ ਭਲਾਈ ਲਈ ਕੰਮ ਕਰਨਗੇ।ਇਸ ਮੌਕੇ ਕਾਲਜ …
Read More »ਪੁਲਿਸ ਸਾਂਝ ਕੇਂਦਰ ਵਲੋਂ ਜਾਗਰੂਕਤਾ ਮੀਟਿੰਗ ਦਾ ਅਯੋਜਨ
ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ-ਜਗਦੀਪ ਸਿੰਘ ਸੱਗੂ) – ਪੁਲਿਸ ਸਾਂਝ ਕੇਂਦਰ ਈਸਟ ਵਲੋਂ ਸਥਾਨਕ ਗੁਲਮੋਹਰ ਸਕੂਲ ਵਿਖੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਸਾਂਝ ਕੇਂਦਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣੂ ਕਰਵਾਉਣ ਲਈ ਇੱਕ ਮੀਟਿੰਗ ਦਾ ਅਯੋਜਨ ਕੀਤਾ ਗਿਆ।ਸਾਂਝ ਕੇਂਦਰ ਤੋਂ ਇੰਸਪੈਕਟਰ ਅਸ਼ਵਨੀ ਕੁਮਾਰ ਨੇ ਇਸ ਸਮੇਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਂਝ ਕੇਂਦਰ ਵਲੋਂ ਆਮ ਜਨਤਾ ਨੂੰ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅੰਤਰਰਾਸ਼ਟਰੀ ਦੂਰਸੰਚਾਰ ਦਿਵਸ ਮਨਾਇਆ
ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅੰਤਰਰਾਸ਼ਟਰੀ ਦੂਰਸੰਚਾਰ ਦਿਵਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਇੱਕ ਨੁੱਕੜ ਨਾਟਕ ਪੇਸ਼ ਕਰ ਕੇ ਵਿਦਿਆਰਥੀਆਂ ਨੇ ਦੂਰਸੰਚਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।ਉਨਾਂ ਦੱਸਿਆ ਕਿ ਪੂਰੀ ਦੁਨੀਆਂ ਵਿੱਚ ਸੰਚਾਰ ਸਾਧਨਾਂ ਦਾ ਜਾਲ ਵਿਛਿਆ ਹੋਇਆ ਹੈ, ਜਿੰਨਾਂ ਤੋਂ ਬਿਨਾਂ ਮਨੁੱਖੀ ਜੀਵਨ ਦੀ ਕਲਪਨਾ ਵੀ ਨਹੀ …
Read More »
Punjab Post Daily Online Newspaper & Print Media