ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਉਪ ਕੁਲਪਤੀ ਦੀ ਚੋਣ ਲਈ ਸਰਗਰਮੀ ਆਰੰਭ ਦਿੱਤੀ ਹੈ।ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਕ ਉੱਚ ਪੱਧਰੀ ਕਮੇਟੀ ਗਠਿਤ ਕੀਤੀ ਹੈ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਸ ਬਾਰੇ ਦੱਸਿਆ ਕਿ …
Read More »ਪੰਜਾਬੀ
ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ 19 ਮਈ ਨੂੰ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ 19 ਮਈ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬੀਬੀ ਕੌਲਾਂ ਜੀ (ਕੌਲਸਰ) ਵਿਖੇ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਆਗਮਨ ਪਿਤਾ ਸ੍ਰੀ ਗੁਰੂ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਨੇ ਹਾਕੀ ਟੂਰਨਾਮੈਂਟ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੀ ਹਾਕੀ ਟੀਮ ਨੇ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਅਕੈਡਮੀ ਵੱਲੋਂ ਬੀਤੇ ਦਿਨੀਂ ਕਰਵਾਏ ਗਏ 3 ਰੋਜ਼ਾ ਹਾਕੀ ਟੂਰਨਾਮੈਂਟ-2017 ਵਿੱਚ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ।ਇਸ ਟੂਰਨਾਮੈਂਟ ’ਚ ਵੱਖ-ਵੱਖ ਸਕੂਲਾਂ ਦੀਆਂ 16 ਟੀਮਾਂ ਨੇ ਭਾਗ ਲਿਆ।ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਨੇ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
ਧੂਰੀ, 17 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ 14 ਮਈ ਨੂੰ ਪ੍ਰੀਖਿਆ ਦੇ ਐਲਾਨੇ ਗਏ ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ ਨੇ ਦੱਸਿਆ ਕਿ ਸਾਇੰਸ ਗਰੁੱਪ ਦੇ ਪਰਵਿੰਦਰ ਸਿੰਘ ਨੇ ਸਕੂਲ ਵਿੱਚੋਂ ਪਹਿਲਾ ਸਥਾਨ ਅਤੇ ਆਰਟਸ ਗਰੱੁਪ ਵਿੱਚੋ ਹਰਮਨਪ੍ਰੀਤ ਸਿੰਘ ਨੇ …
Read More »ਬਠਿੰਡਾ ‘ਚ ਮੁਫ਼ਤ ਬੀ.ਐਮ.ਡੀ ਟੈਸਟ 20 ਅਤੇ 21 ਮਈ ਨੂੰ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ ਬਿਊਰੋ) – ਉੱਤਰ ਭਾਰਤ ‘ਚ ਹੱਡੀਆਂ ਅਤੇ ਜੋੜਾਂ ਦੇ ਇਲਾਜ `ਚ ਅਤਿ-ਆਧੁਨਿਕ ਤਕਨੀਕ ਦੇ ਇਸਤੇਮਾਲ ਲਈ ਮਸ਼ਹੂਰ ਅਮਨਦੀਪ ਹਸਪਤਾਲ ਅੰਮ੍ਰਿਤਸਰ ਵਲੋਂ ਬਠਿੰਡਾ ‘ਚ 20 ਅਤੇ 21 ਮਈ ਨੂੰ ਹੱਡੀਆਂ ਦੀ ਮਜ਼ਬੂਤੀ ਦੀ ਜਾਂਚ ਕਰਨ ਵਾਲਾ ਬੀ.ਐਮ.ਡੀ ਟੈਸਟ ਬਠਿੰਡਾ ਦੇ ਪੁਖਰਾਜ ਸਿਨੇਮਾ ਨੇੜੇ ਸਥਿਤ ਵਾਦੀ ਹਸਪਤਾਲ `ਚ ਸਵੇਰੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ ਫ੍ਰੀ …
Read More »ਇਟਲੀ ਦੀ ਸੁਪਰੀਮ ਕੋਰਟ ਵੱਲੋਂ ‘ਕਿਰਪਾਨ’ ‘ਤੇ ਲਾਈ ਪਾਬੰਦੀ `ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ ਬਿਊਰੋ) – ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਟਲੀ ਦੀ ਸੁਪਰੀਮ ਕੋਰਟ ਵੱਲੋਂ ਜੋ ਸਿੱਖਾਂ ਦੇ ਧਾਰਮਿਕ ਚਿੰਨ ‘ਕਿਰਪਾਨ’ ‘ਤੇ ਲਗਾਈ ਗਈ ਪਾਬੰਦੀ ਉਪਰ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਟਲੀ ਦੀ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਉਪਰ ਮੁੜ ਤੋਂ ਵਿਚਾਰ ਕਰਕੇ ਸਿੱਖਾਂ ਦੀਆਂ ਧਾਰਮਿਕ …
Read More »ਸਰਕਾਰੀ ਹਸਪਤਾਲ ਵਿਖੇ ਸੱਸਤੀ ਰਸੋਈ ਦਾ ਸੁਭ ਅਰੰਭ 20 ਮਈ ਨੂੰ – ਡੀ.ਸੀ
ਪਠਾਨਕੋਟ, 16 ਮਈ (ਪੰਜਾਬ ਪੋਸਟ ਬਿਊਰੋ) – ਜਿਲਾ ਪਠਾਨਕੋਟ ਵਿੱਚ 20 ਮਈ ਦਿਨ ਸਨਿੱਚਰਵਾਰ ਨੂੰ ਸਰਕਾਰੀ ਹਸਪਤਾਲ ਪਠਾਨਕੋਟ ਵਿਖੇ 12 ਵਜੇ ਸਸਤੀ ਰਸ਼ੋਈ ਦਾ ਸੁਭ ਅਰੰਭ ਕੀਤਾ ਜਾਵੇਗਾ। ਜਿਸ ਵਿੱਚ 10 ਰੁਪਏ ਖਰਚ ਕਰ ਕੇ ਕੋਈ ਵੀ ਗਰੀਬ ਤੇ ਜਰੂਰਤਮੰਦ ਵਿਅਕਤੀ ਭੋਜਨ ਕਰ ਸਕੇਗਾ, ਭੋਜਨ ਵਿੱਚ ਪਹਿਲੇ ਦਿਨ ਕਰੀਬ 200 ਵਿਅਕਤੀਆਂ ਦਾ ਖਾਣਾ ਬਣਾਇਆ ਜਾਵੇਗਾ ਅਤੇ ਬਾਅਦ ਵਿੱਚ ਜਰੂਰਤ ਦੇ …
Read More »ਨਾਇਲਿਟ ਵਲੋਂ ਜਲੰਧਰ ਵਿਚ ਵਪਾਰੀਆਂ ਲਈ ਡਿਜੀਧਨ ਕੈਂਪ ਲਗਾਇਆ ਗਿਆ
ਜਲੰਧਰ, 16 ਮਈ (ਪੰਜਾਬ ਪੋਸਟ ਬਿਊਰੋ) – ਰਾਸ਼ਟਰੀ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਸੰਸਥਾਨ (ਨਾਇਲਿਟ) ਚੰਡੀਗੜ ਨੇ ਸਰਕਟ ਹਾਊਸ ਜਲੰਧਰ ਵਿਚ ਡਿਜੀਟਲ ਭੁਗਤਾਨ ਯਤਨਾਂ ਬਾਰੇ ਛੋਟੇ ਅਤੇ ਦਰਮਿਆਨੇ ਵਪਾਰੀਆਂ / ਕਾਰੋਬਾਰੀਆਂ ਦੀ ਸਮਰੱਥਾ ਨਿਰਮਾਣ ਬਾਰੇ ਇੱਕ ਡਿਜੀਧਨ ਕੈਂਪ ਦਾ ਆਯੋਜਨ ਕੀਤਾ। ਕੈਂਪ ਦਾ ਮੁੱਖ ਉਦੇਸ਼ ਯੂ.ਪੀ.ਆਈ (ਯੂਨੀਫਾਈਡ ਪੇਮੈਂਟ ਇੰਟਰਫੇਸ), ਯੂ.ਐਸ.ਐਸ.ਡੀ (ਅਨਸਟ੍ਰਿਕਟਿਡ ਸਪਲੀਮੈਂਟਰੀ ਸਰਵਿਸ ਡਾਟਾ), ਬੀ ਬੀ ਪੀ ਐਸ (ਭਾਰਤ ਬਿੱਲ ਭੁਗਤਾਨ …
Read More »ਉੜੀਆ ਲੇਖਿਕਾ ਸਾਧਨਾ ਪੱਤਰੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ
ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖ ਗੁਰੂ ਸਾਹਿਬਾਨਾਂ ਦੀ ਜ਼ਿੰਦਗੀ ’ਤੇ ਪਿਛਲੇ ਲੰਮੇ ਸਮੇਂ ਤੋਂ ਉੜੀਸਾ ਦੇ ਭੁਵਨੇਸ਼ਵਰ ਵਿਖੇ ਉੜੀਆ ਭਾਸ਼ਾ ਵਿਚ ਸੇਵਾ ਨਿਭਾਉਣ ਵਾਲੀ ਹਿੰਦੂ ਧਰਮ ਦੀ ਲੇਖਿਕਾ ਸਾਧਨਾ ਪੱਤਰੀ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …
Read More »ਖ਼ਾਲਸਾ ਕਾਲਜ ਵਿਖੇ ਮੁਫ਼ਤ ਫਿਟਨੈੱਸ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਵਿਖੇ ਫਿਜੀਓਥੈਰਪੀ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਬੀਤੇ ਦਿਨੀਂ ਮੁਫ਼ਤ ਫਿਟਨੈੱਸ ਕੈਂਪ ਲਗਾਇਆ ਗਿਆ।ਇਹ ਕੈਂਪ 17 ਸਾਲ ਤੋਂ 25 ਸਾਲ ਦੇ ਵਿਦਿਆਰਥੀਆਂ ਲਈ ਖ਼ਾਸ ਕਰਕੇ ਲਗਾਇਆ ਗਿਆ ਸੀ, ਕਿਉਂਕਿ ਇਸ ਉਮਰ ਦੇ ਬੱਚਿਆਂ ਦੇ ਜੀਵਨ-ਵਿਹਾਰ ਵਿਚ ਸਰੀਰਕ ਗਤੀਵਿਧੀਆਂ ਦੀ ਕਈ ਕਿਸਮ ਦੀ ਘਾਟ ਪਾਈ ਜਾ ਰਹੀ ਹੈ।ਕੈਂਪ ’ਚ ਨਵੀਂ ਤਕਨੀਕ …
Read More »
Punjab Post Daily Online Newspaper & Print Media