ਧੂਰੀ, 16 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਅਖਿਲ ਭਾਰਤੀਯ ਤਰੁਣ ਸੰਗਮ ਤੇ ਸੋਸ਼ਲ ਵੈਲਫੇਅਰ ਯੂਨਿਟ ਧੂਰੀ ਵੱਲੋਂ ਡੀ.ਏ.ਵੀ ਪਬਲਿਕ ਸਕੂਲ ਕੱਕੜਵਾਲ ਵਿਖੇ ਲਗਾਏ ਗਏ ਮੁਫਤ ਦੰਦਾਂ ਦੇ ਚੈਕਅੱਪ ਕੈਂਪ ਵਿੱਚ ਦੰਦਾਂ ਦੇ ਮਾਹਰ ਡਾ. ਮੀਨਾ ਸ਼ਰਮਾਂ ਵੱਲੋਂ ਪੰਜਵੀਂ ਤੋਂ ਦਸਵੀਂ ਜਮਾਤ ਵਿੱਚ ਪੜ੍ਹਦੇ ਹਾਜ਼ਿਰ ਬੱਚਿਆਂ ਦੇ ਦੰਦਾਂ ਦਾ ਮੁਆਇਨਾ ਕੀਤਾ ਗਿਆ ਅਤੇ ਬੱਚਿਆਂ ਨੂੰ ਦੰਦਾਂ ਦੀ ਸਹੀ ਸੰਭਾਲ ਕਰਨ …
Read More »ਪੰਜਾਬੀ
ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ
ਧੂਰੀ, 16 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ (ਰਜਿ.) ਧੂਰੀ ਦੀ ਮਾਸਿਕ ਇੱਕਤਰਤਾ ਸ਼੍ਰੀ ਮੂਲ ਚੰਦ ਸ਼ਰਮਾਂ ਅਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਭ ਤੋਂ ਪਹਿਲਾਂ ਸ਼ੋਕ ਮਤੇ ਫਿਲਮੀ ਕਲਾਕਾਰ ਵਿਨੋਦ ਖੰਨਾ ਅਤੇ ਸ਼੍ਰੀ ਜੁਗਰਾਜ ਧੌਲੇ ਦੀ ਬੇਟੀ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਰਚਨਾਵਾਂ ਦੇ ਦੌਰ ਵਿੱਚ ਮਾਂ ਦਿਵਸ …
Read More »ਮੀਰੀ ਪੀਰੀ ਢਾਡੀ ਸਭਾ ਗੁ. ਗਿਆਨ ਗੋਦੜੀ ਸਾਹਿਬ ਦੀ ਮੁੜ ਉਸਾਰੀ `ਚ ਕਰੇਗੀ ਸਹਿਯੋਗ
ਅੰਮ੍ਰਿਤਸਰ- 16 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਅੰਮ੍ਰਿਤਸਰ ਵੱਲੋਂ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਇੱਕ ਜਰੂਰੀ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਤੇ ਪ੍ਰਧਾਨ ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਗਿਆਨੀ ਗੁਰਮੇਜ ਸਿੰਘ ਸ਼ਹੂਰਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿਚ ਪੰਥਕ ਮੁਦਿਆਂ ਤੇ ਵਿਚਾਰ ਚਰਚਾ ਕਤਿੀ ਗਈ।ਮੀਟਿੰਗ ਵਿਚ ਇਹ ਵੀ ਪਾਸ ਹੋਇਆ ਕਿ ਗੁਰਦੁਆਰਾ …
Read More »ਪਾਣੀ ਦੀ ਬਚਤ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ – ਖੇਤੀਬਾੜੀ ਵਿਭਾਗ
ਬਟਾਲਾ, 16 ਮਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨੂੰ ਸਮਝਦੇ ਹੋਏ ਇਸ ਵਾਰ ਸਾਉਣੀ ਦੇ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ।ਖੇਤੀਬਾੜੀ ਵਿਕਾਸ ਅਫਸਰ ਬਟਾਲਾ ਪਰਮਬੀਰ ਸਿੰਘ ਕਾਹਲੋਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਕੇਵਲ ਦਰਮਿਆਨੀਆਂ ਤੋਂ ਭਾਰੀਆਂ …
Read More »ਰਾਸ਼ਟਰੀ ਡੇਂਗੂ ਦਿਵਸ ਮੌਕੇ ਚੇਤਨਾ ਰੈਲੀ ਨੂੰ ਅਸ਼ਵਨੀ ਸੇਖੜੀ ਨੇ ਦਿਖਾਈ ਹਰੀ ਝੰਡੀ
ਬਟਾਲਾ, 16 ਮਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਰਾਸ਼ਟਰੀ ਡੇਂਗੂ ਦਿਵਸ ਮੌਕੇ ਅੱਜ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਧਰਮਪੁਰਾ ਕਲੋਨੀ ਬਟਾਲਾ ਦੀਆਂ ਵਿਦਿਆਰਥਣਾਂ ਵੱਲੋਂ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਜਾਗਰੂਕ ਕਰਨ ਲਈ ਇਕ ਚੇਤਨਾ ਰੈਲੀ ਕੱਢੀ ਗਈ।ਇਸ ਚੇਤਨਾ ਰੈਲੀ ਨੂੰ ਸਾਬਕਾ ਮੰਤਰੀ ਸ੍ਰੀ ਅਸ਼ਵਨੀ ਸੇਖੜੀ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।ਮਾਤਾ ਸੁਲੱਖਣੀ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ …
Read More »ਜਰਮਨੀ ਦੇ ਗੁਰਦੁਆਰਾ ਸਾਹਿਬ ’ਚ ਹੋਈ ਭਰਾ ਮਾਰੂ ਜੰਗ ਤੋਂ ਸੁਚੇਤ ਹੋਣ ਸਿੰਘ- ਭਾਈ ਗੁਰਇੰਦਰਦੀਪ ਸਿੰਘ
ਬਠਿੰਡਾ, 16 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਨੈਸ਼ਨਲ ਕਲੋਨੀ ਸਥਿਤ ਗੁਰਦੁਆਰਾ ਸਾਹਿਬ ਵਿਖੇ ਕਥਾ ਵਾਚਕ ਭਾਈ ਗੁਰਇੰਦਰਦੀਪ ਸਿੰਘ ਨੇ ਕਥਾ ਵਿਚਾਰ ਕਰਦਿਆਂ ਸੰਗਤਾਂ ਨੂੰ ਸੰਬੰਧੋਨ ਕਰਦਿਆ ਕਿਹਾ ਅਸੀ ਫਿੱਕੇ ਬੋਲ ਬੋਲ ਵਿਗਾੜ ਕਰਕੇ ਹੀ ਆਪਣੇ ਦੋਸਤ ਮਿੱਤਰਾਂ ਨਾਲ ਅਜਿਹਾ ਵਿਗਾੜ ਕਰ ਬੈਠਦੇ ਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾਵਨ ਅੰਕ …
Read More »ਰਾਸ਼ਟਰੀ ਡੇਂਗੂ ਦਿਵਸ ਦੇ ਦਿਹਾੜੇ ‘ਤੇ ਜਾਗਰੂਕਤਾ ਰੈਲੀ ਆਯੋਜਿਤ
ਬਠਿੰਡਾ, 16 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਵੱਲੋਂ ਰਾਸ਼ਟਰੀ ਡੇਂਗੂ ਦਿਵਸ ਦੇ ਦਿਹਾੜੇ ‘ਤੇ ਜਾਗਰੂਕਤਾ ਰੈਲੀ ਨੂੰ ਸਿਵਲ ਸਰਜਨ ਬਠਿੰਡਾ ਡਾ. ਰਘੁੁਬੀਰ ਸਿੰਘ ਰੰਧਾਵਾ ਵੱਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਰੈਲੀ ਵਿੱਚ ਸਿਹਤ ਵਿਭਾਗ ਅਤੇ ਨਗਰ ਨਿਗਮ ਦੀਆਂ ਸਾਂਝੀਆਂ ਟੀਮਾਂ ਵੱਲੋਂ ਸ਼ਿਰਕਤ ਕੀਤੀ ਗਈ।ਇਹ ਰੈਲੀ ਸਿਵਲ ਹਸਪਤਾਲ ਬਠਿੰਡਾ ਤੋਂ ਚਲ ਕੇ, ਲਿਬਰਟੀ …
Read More »ਬਾਰਵੀਂ ਦੇ ਨਤੀਜੇ `ਚ ਪਹਿਲੀਆਂ ਪੁਜ਼ੀਸ਼ਨਾਂ ਤੇ ਵਧੀਆ ਕਾਰਗੁਜਾਰੀ ਵਾਲੇ ਬੱਚੇ ਸਨਮਾਨਿਤ
ਬਠਿੰਡਾ, 16 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ (2017) ਦੇ ਨਤੀਜੇ ਦੌਰਾਨ ਸਕੂਲ ਦਾ ਕੁੱਲ ਰਿਜ਼ਲਟ 97.6% ਰਿਹਾ।ਸਕੂਲ ਵਿੱਚੋਂ ਪਹਿਲੀਆਂ ਪੁਜ਼ੀਸ਼ਨਾਂ ਅਤੇ ਵਧੀਆ ਕਾਰਗੁਜਾਰੀ ਵਾਲੇ ਬੱਚਿਆਂ ਨੂੰ ਸਨਮਾਨਤ ਕੀਤਾ ਗਿਆ। ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਵਿੱਚੋਂ ਬਾਰਵੀਂ ਆਰਟਸ ਗਰੁੱਪ ਦੇ …
Read More »ਅਮਨਦੀਪ ਹਸਪਤਾਲ ਵਲੋਂ ਹਰੀਕੇ ਪੱਤਨ ਵਿਖੇ ਫ੍ਰੀ ਮੈਡੀਕਲ ਕੈੰਪ ਅੱਜ
ਤਰਨ ਤਾਰਨ, 16 ਮਈ (ਪੰਜਾਬ ਪੋਸਟ ਬਿਊਰੋ) – ਉਤਰ ਭਾਰਤ ‘ਚ ਹੱਡੀਆਂ, ਜੋੜਾਂ, ਦਿਮਾਗੀ ਰੋਗਾਂ, ਪਲਾਸਟਿਕ ਸਰਜਰੀ, ਈ.ਐਨ.ਟੀ ਅਤੇ ਜਨਰਲ ਤੇ ਲਾਪਰੋਸ੍ਕੋਪਿਕ ਸਰਜਰੀ ਲਈ ਮਸ਼ਹੂਰ ਅਮਨਦੀਪ ਹਸਪਤਾਲ ਅੰਮ੍ਰਿਤਸਰ ਵੱਲੋਂ ਸਮਾਜ ਦੀ ਭਲਾਈ ਲਈ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਹਨ ਆਪਣੀ ਸਮਾਜਿਕ ਜ਼ਿਮੇਦਾਰੀ ਸਮਝਦੇ ਹੋਏ ਅਮਨਦੀਪ ਹਸਪਤਾਲ ਵਲੋਂ ਸਮੇਂ ਸਮੇਂ ‘ਤੇ ਪੰਜਾਬ ਭਰ ‘ਚ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ‘ਚ ਮੈਡੀਕਲ …
Read More »ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ `ਚ ਸ਼੍ਰੋਮਣੀ ਕਮੇਟੀ ਦਾ ਵਫਦ ਰਾਸ਼ਟਰਪਤੀ ਨੂੰ ਮਿਲਿਆ
ਸਿੱਖਾਂ ਦੇ ਅਹਿਮ ਮਸਲਿਆਂ ਦੇ ਹੱਲ ਦੀ ਕੀਤੀ ਮੰਗ ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਚਿਰਾਂ ਤੋਂ ਲਟਕਦੇ ਆ ਰਹੇ ਸਿੱਖ ਮਸਲਿਆਂ ਦੇ ਹੱਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਇਕ ਵਫਦ ਨੇ ਦੇਸ਼ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨਾਲ ਅੱਜ ਮੁਲਾਕਾਤ ਕੀਤੀ। ਇਸ ਮੌਕੇ ਪ੍ਰੋ: ਬਡੂੰਗਰ ਵੱਲੋਂ ਰਾਸ਼ਟਰਪਤੀ ਕੋਲ …
Read More »
Punjab Post Daily Online Newspaper & Print Media