ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਕਤਲ ਦੇ ਇੱਕ ਮਾਮਲੇ ’ਚ ਦੁਬਈ ਦੀ ਜੇਲ ’ਚ ਫ਼ਾਸੀ ਦੀ ਸਜ਼ਾ ਯਾਫ਼ਤਾ ਗੁਰਦਾਸਪੁਰ ਜ਼ਿਲ੍ਹੇ ਦੇ ਪੰਜਾਬੀ ਨੌਜਵਾਨ ਅਮਰਜੀਤ ਸਿੰਘ, ਜਿਸ ਦੀ ਬੀਤੀ 3 ਮਈ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਦੀ ਮ੍ਰਿਤਕ ਦੇਹ ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ ਡਾ: ਐਸ.ਪੀ.ਸਿੰਘ ਓਬਰਾਏ ਅੱਜ ਅੰਮ੍ਰਿਤਸਰ ਹਵਾਈ ਅੱਡੇ ਵਿਖੇ …
Read More »ਪੰਜਾਬੀ
ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੁਨਹਿਰੀ ਪੱਤਰੇ ਤੇ ਚੌਰ ਸਾਹਿਬ ਦੀ ਸੇਵਾ ਕਰਵਾਈ
ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸਥਾਨਕ ਅਜੀਤ ਨਗਰ ਵਾਸੀ ਗੁਰੂ ਘਰ ਦੇ ਅਨਿਨ ਸ਼ਰਧਾਲੂ ਬਾਵਾ ਗੁਰਦੀਪ ਸਿੰਘ ਤੇ ਬੀਬੀ ਸੁਰਿੰਦਰਜੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਬੀਤੇ ਦਿਨੀਂ ਸੋਨੇ ਦੀ ਝਾਲ ਵਾਲੇ ਸੁਨਹਿਰੀ ਪੱਤਰੇ ਅਤੇ ਚੌਰ ਸਾਹਿਬ ਦੀ ਸੇਵਾ ਕਰਾਈ ਗਈ।ਸੁਨਹਿਰੀ ਪੱਤਰੇ ਉਪਰ ‘ਮੂਲ ਮੰਤਰ’ ਅਤੇ ਧੰਨ ਧੰਨ ਬਾਬਾ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ‘ਮਦਰ ਡੇਅ’ ਮਨਾਇਆ
ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ‘ਮਦਰ ਡੇ’ ਮਨਾਇਆ ਗਿਆ।ਇਸ ਦਿਨ ਸਕੂਲ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਉਚੇਚੇ ਤੌਰ ਤੇ ਸੱਦਿਆ ਗਿਆ।ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਬੱਚਿਆਂ ਦੀਆਂ ਮਾਵਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਖਿਡਾਈਆਂ ਗਈਆਂ ਅਤੇ ਡਾਂਸ ਤੇ ਮਾਡਲਿੰਗ ਕਰਵਾਈ ਗਈ।ਸਕੂਲ …
Read More »ਜੀ.ਐਨ.ਡੀ.ਯੂ ਡਾਇਰੈਕਟਰ ਸਪੋਰਟਸ ਦਾ ਹੋਇਆ ਵਿਸ਼ੇਸ਼ ਸਵਾਗਤ
ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ- ਸੰਧੂ) – ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਬਤੋਰ ਡਾਇਰੈਕਟਰ ਸਪੋਰਟਸ ਦਾ ਅਹੁਦਾ ਸੰਭਾਲਣ ਵਾਲੇ ਅੰਤਰਾਸ਼ਟਰੀ ਵੈਟਰਨ ਖਿਡਾਰੀ ਤੇ ਸਰੀਰਕ ਸਿੱਖਿਆ ਵਿਭਾਗ ਦੇ ਮੁੱਖੀ ਪ੍ਰੋ: ਡਾ: ਸੁਖਦੇਵ ਸਿੰਘ ਦਾ ਖੇਡ ਖੇਤਰ ਨਾਲ ਜੁੜੀਆਂ ਸ਼ਖਸੀਅਤਾਂ ਵਲੋਂ ਵਿਸ਼ੇਸ਼ ਤੋਰ ਤੇ ਸਨਮਾਨ ਤੇ ਸਵਾਗਤ ਕੀਤਾ ਗਿਆ।ਸਵਾਗਤ ਕਰਨ ਦੀ ਰਸਮ ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ ਰਜਿ: ਦੇ ਪ੍ਰਧਾਨ ਕੋਚ ਬਲਦੇਵ …
Read More »ਕੌਮੀ ਖੇਡ ਦਿਵਸ ਪੰਜਾਬ ਦੇ ਸਾਰੇ ਸਕੂਲਾਂ ‘ਚ ਮਨਾਏ ਜਾਣ ਦੀ ਆਸ ਬੱਝੀ – ਮੱਟੂ
ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ- ਸੰਧੂ) – ਪੰਜਾਬ ਦੀ ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਅੰਮ੍ਰਿਤਸਰ ਦੇ ਸਮੂਹਿਕ ਅਹੁਦੇਦਾਰਾਂ ਤੇ ਮੈਂਬਰਾਂ ਦੇ ਵਲੋਂ ਮੁੱਖ ਪ੍ਰਬੰਧਕ ਗੁਰਿੰਦਰ ਸਿੰਘ ਮੱਟੂ ਦੀ ਦੇਖ ਰੇਖ ਹੇਠ 29 ਅਗਸਤ ਦਾ ਕੌਮੀ ਖੇਡ ਦਿਵਸ ਹਰੇਕ ਸਰਕਾਰੀ ਤੇ ਗੈਰ ਸਰਕਾਰੀ ਸਕੂਲ ਵਿਚ ਪ੍ਰਾਰਥਨਾ ਸਭਾ ਦੋਰਾਨ ਮਨਾਏ ਜਾਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜੇ …
Read More »ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਲਾਊਡ ਸਪੀਕਰ ਕੰਪੇਨ ਦੀ ਸ਼ੂਰਆਤ
ਪਠਾਨਕੋਟ, 12 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਤੰਬਾਕੂ ਕੰਟਰੋਲ ਸੈਲ ਪੰਜਾਬ ਵਲੋਂ ਨਸ਼ੇ ਨੂੰ ਜੜ ਤੋਂ ਖਤਮ ਕਰਨ ਅਤੇ ਕੋਟਪਾ ਐਕਟ 2003 ਨੂੰ ਸਖਤੀ ਨਾਲ ਲਾਗੂ ਕਰਨ ਲਈ “ਵਿਸ਼ਵ ਤੰਬਾਕੂ ਰਹਿਤ ਦਿਵਸ” ਦੇ ਸੰਬਧ ਵਿੱਚ ਤੰਬਾਕੂ ਦੇ ਸੇਵਨ ਨਾਲ ਸਿਹਤ ਉਪਰ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਲਾਊਡ ਸਪੀਕਰ ਕੰਪੇਨ ਦੀ ਸ਼ੂਰਆਤ …
Read More »ਸ਼ਹਿਰ ਵਿੱਚੋਂ ਲਾਵਾਰਿਸ ਪਸੂਆਂ ਨੂੰ ਫੜਣ ਦੀ ਮੁਹਿੰਮ ਤੇਜ਼ ਕੀਤੀ ਜਾਵੇਗੀ ਡੀ.ਸੀ
ਪਠਾਨਕੋਟ, 13 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪਠਾਨਕੋਟ ਵਿੱਚ ਡੇਅਰੀਵਾਲ ਵਿਖੇ ਚਲ ਰਹੇ ਕੈਟਲ ਪਾਊਂਡ ਵਿੱਚ ਹੋਰ ਪਸ਼ੂਆਂ ਦੇ ਲਈ ਦੋ ਸ਼ੈਡਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਜੋ ਜਲਦੀ ਹੀ ਬਣ ਕੇ ਤਿਆਰ ਹੋ ਜਾਣਗੀਆਂ ਅਤੇ ਜਲਦੀ ਹੀ ਸਿਟੀ ਪਠਾਨਕੋਟ ਦੇ ਨਾਲ ਕਸਬਾ ਸੁਜਾਨਪੁਰ ਵਿੱਚ ਜੋ ਲਾਵਾਰਿਸ ਪਸ਼ੂ ਹਨ ਉਨਾਂ ਨੂੰ ਵੀ ਕੈਟਲ ਪਾਊਂਡ ਡੇਅਰੀਵਾਲ ਵਿਖੇ ਪਹੁੰਚਾਉਂਣ ਦੀ …
Read More »ਖ਼ਾਲਸਾ ਯੂਨੀਵਰਸਿਟੀ ਵਿਖੇ ਉਪ ਕੁਲਪਤੀ ਦੀ ਅਗਵਾਈ ’ਚ ਹੋਈ ਅਕਾਦਮਿਕ ਕੌਂਸਲ ਮੀਟਿੰਗ
ਮੀਟਿੰਗ ਦੌਰਾਨ ਪੀ.ਜੀ, ਯੂ.ਜੀ ਤੇ ਰਿਸਰਚ ਡਿਗਰੀ ਕੋਰਸਾਂ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਖਾਲਸਾ ਯੂਨੀਵਰਸਿਟੀ ਅੰਮ੍ਰਿਤਸਰ ਦੀ ਅਕਾਦਮਿਕ ਕੌਂਸਲ ਦੀ ਅੱਜ ਅਹਿਮ ਮੀਟਿੰਗ ਵਾਈਸ ਚਾਂਸਲਰ ਡਾ. ਗੁਰਮੋਹਨ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਵੱਖ-ਵੱਖ ਅੰਡਰ ਗਰੈਜੂਏਟ, ਪੋਸਟ ਗ੍ਰੈਜੂਏਟ ਅਤੇ ਖੋਜ ਡਿਗਰੀ ਕੋਰਸ ਮਨਜੂਰ ਕੀਤੇ ਗਏ ਸਨ। ਮੀਟਿੰਗ ’ਚ ਪੀਐਚ. ਡੀ. ਕੋਰਸ ਵਰਕ …
Read More »ਯੂਨਾਈਟਿਡ ਨੈਸ਼ਨਲ ‘ਗਲੋਬਲ ਸੜਕ ਸੁਰੱਖਿਆ ਸਪਤਾਹ’ ਮਨਾਇਆ
ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਐਸ.ਐਸ ਸ੍ਰੀਵਾਸਤਵ ਆਈ.ਪੀ.ਐਸ ਕਮਿਸ਼ਨਰ ਪੁਲਿਸ ਦੇ ਨਿਰਦੇਸ਼ਾ ਅਨੁਸਾਰ ਅਤੇ ਗੁਰਚਰਨ ਸਿਘ ਏ.ਡੀ.ਸੀ.ਪੀ ਟਰੈਫਿਕ, ਮਹਿੰਦਰ ਸਿੰਘ ਏ.ਸੀ.ਪੀ ਟਰੈਫਿਕ ਦੀ ਯੋਗ ਅਗਵਾਈ ਹੇਠ ਯੂਨਾਈਟਿਡ ਨੈਸ਼ਨਲ ‘ਗਲੋਬਲ ਸੜਕ ਸੁਰੱਖਿਆ ਸਪਤਾਹ’ ਦੇ ਪੰਜਵੇਂ ਦਿਨ ਟਰੈਫਿਕ ਐਜੂਕੇਸ਼ਨ ਸੈਲ ਵੱਲੋਂ ਸੀਨੀਅਰ ਸਕੈਂਡਰੀ ਸਕੂਲ ਸੜਕੀਆਂ ਮਾਲ ਰੋਡ ਵਿਖੇ ਸੈਮੀਨਾਰ ਲਗਾਇਆ ਗਿਆ।ਜਿਸ ਵਿੱਚ ਐਸ.ਆਈ ਪਰਮਜੀਤ ਸਿੰਘ, ਐਚ.ਸੀ ਸਲਵੰਤ ਸਿੰਘ, ਐਚ.ਸੀ …
Read More »ਵਾਲਮੀਕਿ ਦਲਿਤ ਆਗੂਆਂ ਨੇ ਮੁੱਖ ਮੰਤਰੀ ਖਿਲਾਫ ਕੀਤੀ ਨਾਅਰੇਬਾਜ਼ੀ
ਧੂਰੀ, 12 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ)- ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਭਗਵਾਨ ਵਾਲਮੀਕਿ ਦਲਿੱਤ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਵਿੱਕੀ ਪਰੋਚਾ ਦੀ ਅਗੁਵਾਈ ਵਿੱਚ ਸੈਂਕੜੇ ਸਾਥੀਆਂ ਸਮੇਤ ਧੂਰੀ ਵਿਖੇ ਇੱਕਠੇ ਹੋ ਕੇ ਧਰਨਾ ਦਿੱਤਾ ਗਿਆ ਅਤੇ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ।ਧਰਨਾਕਾਰੀਆਂ ਨੇ ਐਸ.ਡੀ.ਐਮ ਧੂਰੀ ਅਮਰਿੰਦਰ ਸਿੰਘ ਟਿਵਾਣਾ ਨੂੰ ਇੱਕ ਮੰਗ ਪੱਤਰ ਵੀ ਸੌਂਪਿਆਂ।ਇਸ ਸਬੰਧੀ …
Read More »
Punjab Post Daily Online Newspaper & Print Media