ਧੂਰੀ, 13 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ)- ਵੱਡਾ ਡੇਰਾ ਆਸ਼ਰਮ ਉਦਾਸੀਨ ਪਿੰਡ ਲੱਛਾਬੱਦੀ (ਹਿੰਮਤਾਨਾ) ਦੇ ਮੁਖੀ ਮਹੰਤ ਤਰਸੇਮ ਮੁਨੀ ਦੀ ਪਹਿਲੀ ਬਰਸੀ 15 ਮਈ ਨੂੰ ਪਿੰਡ ਲੱਛਾਬੱਦੀ ਦੇ ਵੱਡਾ ਡੇਰਾ ਆਸ਼ਰਮ ਵਿੱਚ ਮਨਾਈ ਜਾ ਰਹੀ ਹੈ।ਡੇਰੇ ਦੇ ਗੱਦੀ ਨਸ਼ੀਨ ਮਹੰਤ ਰੈਂਕ ਮੁਨੀ ਨੇ ਇਸ ਸਬੰਧੀ ਦੱਸਿਆ ਕਿ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦੇ ਸਿਧਾਂਤ ਗ੍ਰੰਥ ਦੇ ਭੋਗ ਪਾਉਣ ਉਪਰੰਤ ਸੰਤਾਂ-ਮਹਾਂਪੁਰਸ਼ਾਂ …
Read More »ਪੰਜਾਬੀ
ਕੇਂਦਰੀ ਪੰਜਾਬੀ ਲੇਖਕ ਸਭਾ ਦੀ ਜਥੇਬੰਧਕ ਵਰਕਸ਼ਾਪ ‘ਚ ਨਾਮਵਰ ਸਾਹਿਤਕਾਰ ਭਰਨਗੇ ਹਾਜ਼ਰੀਆਂ
ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ ਦਵਿੰਦਰ ਸਿੰਘ)- ਵਿਸ਼ਵ ਭਰ ਦੇ ਲੇਖਕਾਂ ਦੀ ਬਹੁ-ਵਕਾਰੀ ਸੰਸਥਾ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪੰਜਾਬ ਅਤੇ ਪੰਜਾਬੋਂ ਬਾਹਰਲੀਆਂ ਸਾਹਿਤਕ ਸਭਾਵਾਂ ਦੀ ਆਪਸੀ ਤਾਲਮੇਲ ਸਬੰਧੀ ਅਰੰਭੀ ਜਥੇਬੰਦਕ ਵਰਕਸ਼ਾਪਾਂ ਦੀ ਲੜੀ ਤਹਿਤ ‘ਅੰਮ੍ਰਿਤਸਰ ਜੋਨ-4 ਜਥੇਬੰਦਕ ਵਰਕਸ਼ਾਪ’ 14 ਮਈ ਐਤਵਾਰ ਨੂੰ ਸਥਾਨਕ ਵਿਰਸਾ ਵਿਹਾਰ ਵਿਖੇ ਕਰਵਾਈ ਜਾ ਰਹੀ ਹੈ। ਵਰਕਸ਼ਾਪ ਦੇ ਕਨਵੀਨਰ ਅਤੇ ਕੇਂਦਰੀ ਸਭਾ ਦੇ ਮੀਤ ਪ੍ਰਧਾਨ …
Read More »ਚੀਫ ਖਾਲਸਾ ਦੀਵਾਨ ਦਿੱਲੀ ਲੋਕਲ ਕਮੇਟੀ ਦੇ ਪ੍ਰਧਾਨ ਜਸਪਾਲ ਸਿੰਘ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਚੀਫ ਖਾਲਸਾ ਦੀਵਾਨ ਦਿੱਲੀ ਲੋਕਲ ਕਮੇਟੀ ਦੇ ਪ੍ਰਧਾਨ ਜਸਪਾਲ ਸਿੰਘ ਦੇ ਦਿਹਾਂਤ ‘ਤੇ ਚੀਫ਼ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਵਲੋਂ ਅਫਸੋਸ ਦਾ ਪ੍ਰਗਟਾਵਾ ਕੀਤਾ ਗਿਆ।ਉਹਨਾਂ ਗੁਰੂਦੁਆਰਾ ਸ੍ਰੀ ਕਲਗੀਧਰ ਸਾਹਿਬ ਚੀਫ ਖਾਲਸਾ ਦੀਵਾਨ ਵਿਖੇ ਸੰਸਾਰ ਤੋਂ ਵਿਛੜੀ ਆਤਮਾ ਦੀ ਸ਼ਾਂਤੀ ਤੇ ਪਿਛੋਂ ਪਰਿਵਾਰ ਨੁੰ ਭਾਣਾ ਮੰਨਣ ਦਾ ਬਲ ਬੱਖਸ਼ਣ ਦੀ ਗੁਰੂ ਚਰਨਾਂ ਵਿਚ ਅਰਦਾਸ …
Read More »‘ਹਾਦਸਿਆਂ ਦੀ ਰੋਕੋ ਰਫ਼ਤਾਰ’ ਬਾਰੇ ਭਾਸ਼ਣ ਅਯੋਜਿਤ
ਬਠਿੰਡਾ, 13 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਇੱਕ ਹਿੰਦੀ ਅਖਬਾਰ ਅਤੇ ਟੀ.ਐਸ.ਪੀ ਦੁਆਰਾ ਆਯੋਜਿਤ ਕੀਤੇ ਜਾ ਰਹੇ ਟ੍ਰੈਫ਼ਿਕ ਜਾਗਰੂਕਤਾ ਦਾ ਅਭਿਆਨ ‘ਹਾਦਸਿਆਂ ਦੀ ਰੋਕੋ ਰਫ਼ਤਾਰ’ ਤਹਿਤ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਸੇਫਟੀ ਨਿਯਮਾਂ ’ਤੇੇ ਭਾਸ਼ਨ ਪ੍ਰਤੀਯੋਗਤਾ ਕਰਵਾਈ ਗਈ।ਇਸ ਮੌਕੇ ਜਿਲਾ ਟ੍ਰੈਫਿਕ ਇੰਚਾਰਜ ਹੈਡ ਕਾਂਸਟੇਬਲ ਹਾਕਮ ਸਿੰਘ ਨੇ ਟਰੈਫਿਕ ਚਿੰਨ੍ਹਾਂ ਬਾਰੇ ਬੱਚਿਆਂ ਨੂੰ ਸਮਝਾਇਆ ਤੇ …
Read More »40 ਸਾਲਾ ਵਿਅਕਤੀ ਵਲੋਂ ਜੀਵਨ ਲੀਲਾ ਖ਼ਤਮ
ਬਠਿੰਡਾ, 12 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹਿਰੀ ਲਾਇਨੋਪਾਰ ਇਲਾਕੇ ਦੇ ਗੁਰੂਕੁਲ ਰੋਡ ਪਰਸਰਾਮ ਨਗਰ ਦੀ ਗਲੀ ਨੰਬਰ 4 ਦੇ ਵਾਸਨੀਕ ਸੁਰੇਸ਼ ਕੁਮਾਰ ਪੁੱਤਰ ਦਲੀਪ ਸਿੰਘ 40 ਵਲੋਂ ਆਪਣੇ ਹੀ ਘਰ ਦੇ ਪੱਖੇ ਨਾਲ ਲਟਕ ਕੇ ਜੀਵਨ ਲੀਲਾ ਖ਼ਤਮ ਕਰਨ ਦੀ ਸੂਚਨਾ ਹੈ।ਕੈਨਾਲ ਕਲੋਨੀ ਦੇ ਇੰਚਾਰਜ ਗੁਰਦੇਵ ਭੱਲਾ ਆਪਣੀ ਟੀਮ ਅਤੇ ਸਹਾਰਾ ਜਨ ਸੇਵਾ ਦੀ ਲਾਇਫ਼ …
Read More »ਦ ਪ੍ਰਿੰਸਟਨ ਰੀਵਿਊ ਨੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ 3 ਵਿਦਿਆਰਥੀ ਨੌਕਰੀ ਲਈ ਚੁਣੇ
ਬਠਿੰਡਾ, 13 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਦਿਆਰਥੀਆਂ ਦੀ ਪਲੇਸਮੇਂਟ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਜਿਸ ਲਈ ਸਮੇਂ-ਸਮੇਂ ਤੇ ਕਾਰਪੋਰੇਟ ਜਗਤ ਦੀਆਂ ਮੰਨੀਆਂ ਪ੍ਰਮੰਨੀਆਂ ਕੰਪਨੀਆਂ ਬਾਬਾ ਫ਼ਰੀਦ ਕੈਂਪਸ ਵਿਖੇ ਪਹੁੰਚ ਕੇ ਵਿਦਿਆਰਥੀਆਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕਰ ਰਹੀਆਂ ਹਨ। ਇਸੇ ਲੜੀ ਤਹਿਤ ਬੀਤੇ ਦਿਨੀ ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ …
Read More »ਪ੍ਰੀ-ਪ੍ਰਾਇਮਰੀ ਤੇ ਪ੍ਰਾਇਮਰੀ ਬਲਾਕ ਦੇ ਵਿਦਿਆਰਥੀਆਂ ਨੇ ਮਨਾਇਆ ਮਾਂ-ਦਿਵਸ
ਬਠਿੰਡਾ, 12 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸੰਤ ਕਬੀਰ ਕਾਨਵੈਂਟ ਸਕੂਲ ਦੇ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਬਲਾਕ ਵਿੱਚ ਦੇ ਨਿੱਕੇ ਨਿੱਕੇ ਵਿਦਿਆਰਥੀਆਂ ਵਲੋਂ ‘ਮਾਂ-ਦਿਵਸ ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ।ਬੱਚਿਆਂ ਨੇ ਕਿਹਾ ਕਿ ਸਿਆਣੇ ਕਹਿੰਦੇ ਹਨ ਕਿ ਪ੍ਰਮਾਤਮਾ ਬੱਚੇ ਦੀ ਪਾਲਣ ਪੋਸਣ ਲਈ ਮਦਦ ਕਰਦਾ ਹੈ ਅਤੇ ਆਪ ਹਰ ਥਾਂ ਹਰ ਇਕ ਦੀ ਮਦਦ ਲਈ ਹਰ ਥਾਂ …
Read More »6 ਸਾਲ ਬੀਤ ਜਾਣ ’ਤੇ ਵੀ ਨਾਮੋ ਨਿਸ਼ਾਨ ਨਹੀ ਦਸਮੇਸ਼ ਖਾਲਸਾ ਪਬਲਿਕ ਸਕੂਲ ਦਾ
ਨੀਂਹ ਪੱਥਰ ਬੀਬਾ ਹਰਸਿਮਰਤ ਬਾਦਲ ਨੇ ਰੱਖਿਆ ਸੀ ਨੀਂਹ ਪੱਥਰ ਬਠਿੰਡਾ, 12 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 17 ਮਾਰਚ 2011 ਨੂੰ ਹਾਜੀ ਰਤਨ ਸਾਹਿਬ ਵਿਖੇ ਇਕ ਸਕੂਲ ਖੋਲ੍ਹਣ ਸਬੰਧੀ ਦਸਮੇਸ਼ ਖਾਲਸਾ ਪਬਲਿਕ ਸਕੂਲ ਦਾ ਨੀਂਹ ਪੱਥਰ ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਵਲੋਂ ਆਪਣੇ ਕਰ ਕਮਲਾਂ ਨਾਲ ਰੱਖਿਆ ਗਿਆ ਸੀ ਲੇਕਿਨ …
Read More »ਜ਼ਿਲ੍ਹਾ ਪ੍ਰਸ਼ਾਸਨ ਨੇ ਰੋਕਿਆ ਬਾਲ ਵਿਆਹ
ਬਠਿੰਡਾ, 12 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪ੍ਰਸਾਸਨ ਵਲੋਂ ਅਤੇ ਸਮਾਜ ਭਲਾਈ ਸੰਸਥਾਵਾਂ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਬਾਲ ਵਿਆਹ ਬਾਰੇ ਅਨੇਕਾਂ ਵਾਰ ਸੈਮੀਨਾਰ ਥਾਂ ਪਰ ਥਾਂ ਕੀਤੇ ਜਾਂਦੇ ਹਨ ਲੇਕਿਨ ਫਿਰ ਲੋਕ ਬਾਲ ਵਿਆਹ ਕਰਦੇ ਆ ਰਹੇ ਹਨ ਜਿਸ ਦੀ ਮਿਸਾਲ ਅੱਜ ਮਿਲੀ ਹੈ।ਮੈਡਮ ਰਵਨੀਤ ਕੌਰ ਸਿੱਧੂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਬਠਿੰਡਾ ਨੇ ਦੱਸਿਆ …
Read More »ਅੰਮ੍ਰਿਤਸਰ ਵਿਕਾਸ ਮੰਚ ਦੀ ਜਨਰਲ ਬਾਡੀ ਮੀਟਿੰਗ ਅੱਜ
ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਉਘੀ ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ (ਰਜਿ:) ਦੀ ਜਨਰਲ ਬਾਡੀ ਮੀਟਿੰਗ 13-05-2011 ਦਿਨ ਸ਼ਨੀਵਾਰ ਸ਼ਾਮ 5:00 ਵਜੇ ਅਸ਼ੋਕਾ ਸਕੂਲ ਰਵੀਦਾਸ ਰੋਡ ਵਿਖੇ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰੈਸ ਸਕੱਤਰ ਜਸਬੀਰ ਸਿੰਘ ਨੇ ਦੱਸਿਆ ਕਿ ਪ੍ਰਧਾਨ ਕੁਲਵੰਤ ਸਿੰਘ ਅਣਖੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੀਟਿੰਗ ਵਿੱਚ ਸ਼ਹਿਰ ਦੀਆਂ ਮੁੱਖ …
Read More »
Punjab Post Daily Online Newspaper & Print Media