Wednesday, November 25, 2026

ਪੰਜਾਬੀ

ਅਕਾਦਮਿਕ ਕਾਊਂਸਿਲ ਦੀ ਅੱਠਵੀਂ ਮੀਟਿੰਗ ਵਿਚ ਨਵੇਂ ਕੋਰਸਾਂ ਨੂੰ ਪ੍ਰਵਾਨਗੀ

ਬਠਿੰਡਾ, 12 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਉਪਕੁਲਪਤੀ ਕਰਨਲ ਡਾ. ਭੁਪਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਅਕਾਦਮਿਕ ਕਾਊਂਸਿਲ ਦੀ ਅੱਠਵੀਂ ਮੀਟਿੰਗ ਵਿਚ ਭਾਰਤ ਦੇ 37 ਉੱਘੇ ਸਿੱਖਿਆ ਸ਼ਾਸ਼ਤਰੀਆਂ ਨੇ ਭਾਗ ਲਿਆ।ਮੀਟਿੰਗ ਦੇ ਸ਼ੁਰੂਆਤੀ ਦੌਰ ਵਿਚ ਡਾ. ਧਾਲੀਵਾਲ ਹੋਰਾਂ ਨੇ ਵਿਦਿਆਰਥੀ ਵਰਗ ਦੀ ਲੋੜ ਮੁਤਾਬਕ ਨਵੇਂ ਕੋਰਸਾਂ ਸਬੰਧੀ ਸੁਝਾਅ ਦੇਣ …

Read More »

ਚਿੰਤਾਪੂਰਨੀ ਮੰਦਰ ’ਚ ਮੂਰਤੀ ਸਥਾਪਨਾ ਕੀਤੀ ਗਈ

ਬਠਿੰਡਾ, 12 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਲਾਈਨੋਂ ਪਾਰ ਬਹਿਮਣ ਦੀਵਾਨਾ ਰੋਡ ਦੇ ਇਲਾਕੇ ਪਰਸਰਾਮ ਨਗਰ ਸਥਿਤ ਮਾਤਾ ਚਿੰਤਾਪੂਰਨੀ ਮੰਦਰ ’ਚ ਮਾਤਾ ਚਿੰਤਾਪੂਰਨੀ ਦੀ ਮੂਰਤੀ ਦੀ ਸਥਾਪਨਾ ਕੀਤੀ ਗਈ।ਮੂਰਤੀ ਸਥਾਪਨਾ ਦੀ ਰਸਮ ਕੁਸੁਮ ਗਰਗ ਅਤੇ ਜੇ.ਕੇ ਗਰਗ ਵਲੋਂ ਕੀਤੀ ਗਈ।ਭਾਰੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ, ਸ੍ਰੀ ਮਹਾਂਵੀਰ ਸੁਕੀਰਤਨ ਮੰਡਲ ਰਜਿ: ਵਲੋਂ ਮਹਾਂਮਾਈ …

Read More »

ਤੀਜੀ ਪਾਤਸ਼ਾਹੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਬਠਿੰਡਾ, 11 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਜਗਜੀਤ ਸਿੰਘ ਮੱਕੜ ਦੇ ਗ੍ਰਹਿ ਵਿਖੇ ਉਨਾਂ ਦੇ ਪੁੱਤਰ ਦੇ ਜਨਮ ਦਿਨ ਮੌਕੇ ਅਯੋਜਿਤ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ …

Read More »

ਸਿਖਿਆ ਵਿਭਾਗ ਦੇ ਨਿਰਦੇਸ਼ਾਂ ‘ਤੇ ਕੰਵਲ ਦਿਨੇਸ਼ ਬਣੇ ਅੰਗਰੇਜੀ ਲੈਕਚਰਾਰ

ਬਟਾਲਾ, 12 ਮਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਦੇ ਸਿਖਿਆ ਵਿਭਾਗ ਵਲੋ ਸੱਤਾ ਸੰਭਾਲਦਿਆਂ ਹੀ ਸਕੂਲਾਂ ਦੀ ਕਾਇਆ ਕਲਪ ਕਰਨ ਹਿੱਤ ਸੰਕੈਡਰੀ ਸਕੂਲਾਂ ਵਿਚ ਲੈਕਚਰਾਰ ਦੀਆਂ ਅਸਾਮੀਆ ਪੂਰੀਆ ਭਰਨ ਦੀ ਪ੍ਰੀਕ੍ਰਿਆ ਸ਼ੁਰੂ ਹੋ ਚੁੱਕੀ ਹੈ।ਇਸ ਨਾਲ ਪੇਡੂ ਵਿਦਿਆਰਥੀਆਂ ਦਾ ਭਲਾ ਹੋਵੇਗਾ ਕਿਊਕਿ ਪਿਛਲੇ ਲੰਬੇ ਸਮੇ ਤੋ ਪੇਡੂ ਖੇਤਰਾਂ ਵਿਚ ਅਸਾਮੀਆਂ ਖਾਲੀ ਸਨ।ਇਸੇ ਪ੍ਰਕਿਰਿਆ ਤਹਿਤ ਬੀਤੇ ਦਿਨ ਸਰਕਾਰੀ ਹਾਈ …

Read More »

ਵਨੀਤ ਬਾਂਸਲ ਤੇ ਦਿਆ ਬਾਂਸਲ ਨੇ ਵਿਆਹ ਦੀ 12ਵੀਂ ਵਰੇਗੰਢ ਮਨਾਈ

ਬਠਿੰਡਾ, 11 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੋਨਿਆਣਾ ਜਿਲਾ ਬਠਿੰਡਾ ਵਾਸੀ ਵਨੀਤ ਬਾਂਸਲ ਅਤੇ ਦਿਆ ਬਾਂਸਲ ਨੇ ਆਪਣੇ ਵਿਆਹ ਦੀ 12ਵੀਂ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਜਾਖੜ ਦੀ ਅਗਵਾਈ ‘ਚ ਪਾਰਟੀ ਹੋਵੇਗੀ ਹੋਰ ਮਜ਼ਬੂਤ – ਕਾਂਗਰਸੀ ਆਗੂ

ਅਲਗੋਂਕੋਠੀ/ ਅਮਰਕੋਟ, 12 ਮਈ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਵਿਰੋਧੀ ਧਿਰ ਦੇ ਨੇਤਾ ਰਹਿ ਚੁੱਕੇ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਨੂੰ ਪਾਰਟੀ ਹਾਈ ਕਮਾਂਡ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਿਯੁੱਕਤ ਕਰਨ ‘ਤੇ ਕਾਂਗਰਸ ਦੇ ਖੇਮੇ ਵਿਚ ਖੁਸ਼ੀ ਦੀ ਲਹਿਰ ਦੋੜ ਗਈ ਹੈ।ਪੱਤਰਕਾਰਾਂ ਨਾਲ ਖੁਸ਼ੀ ਜ਼ਾਹਿਰ ਕਰਦਿਆਂ ਕਸਬਾ ਅਲਗੋਕੋਠੀ ਦੇ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਹਾਂਡਾ, ਸੇਵਾ ਸਿੰਘ ਮਗੋਲ, ਵਿੱਕੀ ਪਹਿਲਵਾਨ, …

Read More »

ਘੁਰਕਾ ਅਤੇ ਢਾਣੀ ਮੋਹਨਾ ਰਾਮ ਵਿਖੇ ਕਾਨੂੰਨੀ ਸਾਖਰਤਾ ਸੈਮੀਨਾਰ ਦਾ ਆਯੋਜਨ

ਫਾਜ਼ਿਲਕਾ, 12 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ, ਜ਼ਿਲਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ ਐਸ.ਕੇ ਅਗਰਵਾਲ, ਵਧੀਕ ਜ਼ਿਲਾਂ ਅਤੇ ਸੈਸ਼ਨਜ ਜੱਜ-ਕਮ-ਚੇਅਰਪਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਲੱਛਮਣ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਪਿੰਡ ਘੁਰਕਾ ਅਤੇ ਢਾਣੀ ਮੋਹਨਾ ਰਾਮ ਵਿਖੇ ਕਾਨੂੰਨੀ ਸਾਖਰਤਾ ਸੈਮੀਨਾਰ ਕਰਵਾਇਆ ਗਿਆ।ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੇ ਪੈਨਲ ਵਕੀਲ ਹਰਦੀਪ ਸਿੰਘ ਧਾਲੀਵਾਲ ਨੇ ਦੱਸਿਆ …

Read More »

ਪਿਛਲੇ ਸਾਲ ਦੇ ਮੁਕਾਬਲੇ ਹੁਣ ਤੱਕ ਕਣਕ ਦੀ ਖਰੀਦ ’ਚ ਲਗਭਗ 9 ਫੀਸਦ ਹੋਇਆ ਵਾਧਾ – ਈਸ਼ਾ ਕਾਲੀਆ

ਫਾਜ਼ਿਲਕਾ, 12 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲੇ ਅੰਦਰ ਪਿਛਲੇ ਸਾਲ ਦੇ ਮੁਕਾਬਲੇ ਹੁਣ ਤੱਕ ਲਗਭਗ 9 ਫੀਸਦੀ ਮੀਟਰਕ ਟਨ ਕਣਕ ਦੀ ਖਰੀਦ ’ਚ ਵਾਧਾ ਹੋਇਆ ਹੈ ਤੇ ਲਗਭਗ 10 ਫੀਸਦੀ ਵਾਧਾ ਹੋਣ ਦਾ ਅਨੁਮਾਨ ਹੈ, ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਜ਼ਿਲੇ ਦੀਆਂ ਮੰਡੀਆਂ ਵਿੱਚ ਚੱਲ ਰਹੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਵੱਖ-ਵੱਖ …

Read More »

ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਫੜੇ

ਫਾਜ਼ਿਲਕਾ, 12 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲਾ ਫਾਜ਼ਿਲਕਾ ਪੁਲਸ ਵੱਲੋਂ ਨਸ਼ਿਆਂ ਦੇ ਖਿਲਾਫ਼ ਚਲਾਏ ਗਏ ਅਭਿਆਨ ਦੇ ਤਹਿਤ ਨਸ਼ੀਲੇ ਪਦਾਰਥ ਅਤੇ ਉਸ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਫੜਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ।ਐਸ.ਐਸ.ਪੀ ਦਫ਼ਤਰ ਵਿਚ ਅਯੋਜਤ ਪੱਤਰਕਾਰ ਸੰਮੇਲਨ ਵਿਚ ਜਾਣਕਾਰੀ ਦਿੰਦੇ ਹੋਏ ਜ਼ਿਲਾ ਪੁਲਿਸ ਪ੍ਰਮੁੱਖ ਡਾ. ਕੇਤਨ ਬਲੀਰਾਮ ਪਾਟਿਲ ਨੇ ਦੱਸਿਆ ਕਿ ਜਲਾਲਾਬਾਦ ਪੁਲਸ ਨੇ ਰਿੰਪਾ ਸਿੰਘ ਉਰਫ਼ …

Read More »

ਪਾਲਤੂ ਪਸ਼ੂਆਂ ਨੂੰ ਸੜਕਾਂ ’ਤੇ ਨਾ ਛੱਡਿਆ ਜਾਵੇ – ਵਧੀਕ ਡਿਪਟੀ ਕਮਿਸ਼ਨਰ

ਫਾਜ਼ਿਲਕਾ, 12 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਪਸ਼ੁ ਚਾਰਾ ਐਸੋਸੀਏਸ਼ਨ ਫਾਜ਼ਿਲਕਾ ਨੇ ਅੱਜ ਨਵਾਂ ਸਲੇਮਸ਼ਾਹ ਵਿਖੇ ਸਥਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਜ਼ਿਲਾ ਪੱਧਰੀ ਗਊਸ਼ਾਲਾ ਲਈ ਰੋਜ਼ਾਨਾ ਮੁਫਤ ਚਾਰਾ ਦੇਣ ਦਾ ਐਲਾਨ ਕੀਤਾ ਹੈ।ਐਸੋਸੀਏਸ਼ਨ ਵੱਲੋਂ ਇਹ ਐਲਾਨ ਵਧੀਕ ਡਿਪਟੀ ਕਮਿਸ਼ਨਰ (ਜ) ਜਰਨੈਲ ਸਿੰਘ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਕੀਤਾ।ਗਊਸ਼ਾਲਾ ਨੂੰ ਸਹਿਯੋਗ ਦੇਣ ਲਈ ਉਨਾਂ ਐਸੋਸੀਏਸ਼ਨ ਦਾ ਧੰਨਵਾਦ …

Read More »