ਸਫਾਰੀ ਗੱਡੀ ਤੇ ਮਾਰੂ ਹਥਿਆਰ ਬਰਾਮਦ- ਨਸ਼ੇ ਦੀ ਪੂਰਤੀ ਲਈ ਬਣਾਇਆ ਗਰੋਹ ਬਠਿੰਡਾ, 10 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਸਮੇ ਸਫਲਤਾ ਮਿਲੀ ਜਦੋ ਸਥਾਨਕ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ `ਤੇ ਕਤਲ, ਇਰਾਦਾ ਕਤਲ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਪੰਜ ਮੈਬਰ ਕਾਬੂ ਕਰ ਲਏ। ਇਸ …
Read More »ਪੰਜਾਬੀ
ਪੰਜਾਬ ਕਲਾ ਪ੍ਰੀਸ਼ਦ ਵਲੋਂ ਬਟਾਲਾ ‘ਚ ਸ਼ਿਵ ਬਟਾਲਵੀ ਦੀ ਯਾਦ ‘ਚ ਸਮਾਗਮ 13 ਮਈ ਨੂੰ
ਬਟਾਲਾ, 9 ਮਈ (ਪੰਜਾਬ ਪੋਸਟ ਨਰਿੰਦਰ ਬਰਨਾਲ) – ਪੰਜਾਬ ਕਲਾ ਪ੍ਰੀਸ਼ਦ ਵੱਲੋਂ 13 ਮਈ ਨੂੰ ਬਟਾਲਾ ਦੇ ਸ਼ਿਵ ਬਟਾਲਵੀ ਆਡੀਟੋਰੀਅਮ ਵਿਖੇ ਸ਼ਿਵ ਕੁਮਾਰ ਬਟਾਲਵੀ ਜੀ ਦੀਆਂ ਰਚਨਾਵਾਂ ਤੇ ਕਾਵਿ-ਗਾਇਨ, ਕਵੀ ਦਰਬਾਰ ਅਤੇ ਸ਼ਿਵ ਬਟਾਲਵੀ ਦੀ ਰਚਨਾ ‘ਤੇ ਅਧਾਰਿਤ ਨਾਟਕ ‘ਲੂਣਾ’ ਦੀ ਪੇਸ਼ਕਾਰੀ ਕੀਤੀ ਜਾਵੇਗੀ।ਇਸ ਸਮਾਗਮ ਦੇ ਮੁੱਖ ਮਹਿਮਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਸਭਿਆਚਾਰਕ ਮਾਮਲੇ ਵਿਭਾਗ ਪੰਜਾਬ ਸ਼ਾਮਲ ਹੋਣਗੇ। ਇਹ …
Read More »ਬੀ.ਐਸ.ਐਫ ਦੀ 87ਵੀਂ ਬਟਾਲੀਅਨ ਵਲੋਂ ਸਾਢੇ ਸੱਤ ਕਰੋੜ ਕੀਮਤ ਦੀ ਹੈਰੋਇਨ ਬਰਾਮਦ
ਅਲ਼ਗੋਂਕੋਠੀ/ ਅਮਰਕੋਟ, 10 ਮਈ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਭਾਰਤ ਪਾਕਿਸਤਾਨ ਸਰਹੱਦ `ਤੇ ਤਾਇਨਾਤ ਬੀ.ਐਸ.ਐਫ ਦੀ 87ਵੀਂ ਬਟਾਲੀਅਨ ਵਲੋਂ ਸਰਹੱਦੀ ਚੌਂਕੀ ਵਾਂ ਤਾਰਾ ਸਿੰਘ ਦੇ ਇਲਾਕੇ `ਚ ਸਰਚ ਅਪ੍ਰੇਸ਼ਨ ਦੌਰਾਨ ਸਾਢੇ ਸੱਤ ਕਰੋੜ ਮੁੱਲ ਦੀ ਇੱਕ ਕਿਲੋ 450 ਗ੍ਰਾਮ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਬੀ.ਐਸ.ਐਫ ਦੇ ਜਵਾਨਾਂ ਵਲੋਂ ਗੁਪਤ ਸੂਚਨਾ ਦੇ ਆਧਾਰ …
Read More »ਉਪਕਾਰ ਸੰਧੂ ਨੂੰ ‘ਆਪ‘ ਚੋਂ ਕੀਤਾ ਬਰਖਾਸਤ
ਚੰਡੀਗੜ, 10 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਬੁਧਵਾਰ ਨੂੰ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਾਰਟੀ ਵਿਰੋਧੀ ਗਤੀਵਿਧਿਆਂ ਦੇ ਕਾਰਨ ਆਮ ਆਦਮੀ ਪਾਰਟੀ ਦੇ ਅਮਿ੍ਰਤਸਰ ਤੋਂ ਆਗੂ ਉਪਕਾਰ ਸਿੰਘ ਸੰਧੂ ਨੂੰ ਪਾਰਟੀ ਵਿਚੋਂ ਬਰਖਾਸਤ ਕਰ ਦਿੱਤਾ ਗਿਆ ਹੈ।ਮਾਨ ਨੇ ਕਿਹਾ ਕਿ ਵਲੰਟੀਅਰ ਆਮ ਆਦਮੀ ਪਾਰਟੀ ਦੀ ਤਾਕਤ ਹਨ ਪਰੰਤੂ ਅਨੁਸ਼ਾਸ਼ਨਹੀਣਤਾ …
Read More »ਅਸ਼ੋਕ ਕੁਮਾਰ ਨਰੂਲਾ ਨਮਿਤ ਰਸਮ ਪਗੜੀ 11 ਮਈ ਨੂੰ
ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ ਬਿਊਰੋ) – ਅਸ਼ੋਕ ਕੁਮਾਰ ਨਰੂਲਾ ਜਿਨ੍ਹਾਂ ਦਾ ਬੀਤੀ 8 ਮਈ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਸੀ। ਨਮਿਤ ਰਸਮ ਪਗੜੀ ਤੇ ਉਠਾਲਾ 11 ਮਈ ਦਿਨ ਵੀਰਵਾਰ ਨੂੰ ਆਰਿਆ ਸਮਾਜ ਮੰਦਰ ਸ਼ਕਤੀ ਨਗਰ, ਅੰਮ੍ਰਿਤਸਰ ਵਿਖੇ ਬਾਅਦ ਦੁਪਿਹਰ 2.00 ਤੋਂ 3.00 ਵਜੇ ਤੱਕ ਹੋਵੇਗਾ। ਮ੍ਰਿਤਕ ਦੇ ਨਜ਼ਦੀਕੀ ਪਰਿਵਾਰਕ ਮੈਂਬਰ ਅਮਿਤ ਕੁਮਾਰ ਅਨੁਸਾਰ ਤਕਰੀਬਨ …
Read More »ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ ਬਿਊਰੋ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੇ ਸੀਨੀਅਰ ਵਿੰਗ ਵੱਲੋਂ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸ੍ਰੀ ਕਲੀਗੀਧਰ ਗੁਰਦੁਆਰਾ ਸਾਹਿਬ ਵਿਖੇ ਸਿੱਖ ਧਰਮ ਦੇ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ …
Read More »ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਰਸਦ ਰਵਾਨਾ
ਸਮਰਾਲਾ, 9 ਮਈ (ਪੰਜਾਬ ਪੋਸਟ- ਕੰਗ) – ਸੱਚਖੰਡ ਸ਼੍ਰੀ ਹਜ਼ੂਰ ਸਾਹਿਬ (ਸ਼੍ਰੀ ਨਾਂਦੇੜ ਸਾਹਿਬ) ਮਹਾਰਾਸ਼ਟਰ ਵਿਖੇ ਬਾਬਾ ਸ਼੍ਰੀਮਾਨ ਨਿਧਾਨ ਸਿੰਘ ਜੀ ਦੇ ਲੰਗਰਾਂ ਲਈ ਸਮਰਾਲਾ ਇਲਾਕੇ ਦੇ ਪਿੰਡ ਦੀਵਾਲਾ, ਬਲਾਲਾ, ਢੀਂਡਸਾ , ਬੰਬਾਂ, ਮੁਸ਼ਕਾਬਾਦ, ਬਗਲੀ, ਅਜਲੌਦ, ਮਾਣਕੀ, ਗਗੜਾ, ਸੇਹ, ਸਲੌਦੀ, ਜਰਗ, ਜਲਾਜਣ ਆਦਿ ਪਿੰਡਾਂ ਵਿੱਚੋਂ 1500 ਬੋਰੀਆਂ ਆਲੂ, 250 ਬੋਰੀਆਂ ਝੋਨਾ ਅਤੇ ਅਤੇ 200 ਬੋਰੀਆਂ ਕਣਕ ਵੱਖ ਵੱਖ ਟਰੱਕਾਂ ਵਿੱਚ …
Read More »ਦਮਦਮੀ ਟਕਸਾਲ ਵੱਲੋਂ ਚੰਨਣਕੇ ਵਿਖੇ ਧਾਰਮਿਕ ਸਮਾਗਮ
ਚੌਕ ਮਹਿਤਾ, 9 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਵਿੱਚ ਪਿੰਡ ਚੰਨਣਕੇ ਦੇ ਗੁਰਦੁਆਰਾ ਬਾਬਾ ਚੰਨਣ ਜੀ ਵਿਖੇ ਧਾਰਮਿਕ ਦੀਵਾਨ ਸਜਾਇਆ ਗਿਆ।ਭਾਈ ਰਣਜੀਤ ਸਿੰਘ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ, ਗਿਆਨੀ ਹਰਨਾਮ ਸਿੰਘ ਖਾਲਸਾ ਵੱਲੋਂ ਸੰਗਤਾਂ ਨੂੰ ਗੁਰ ਇਤਹਾਸ ਦੀ ਕਥਾ ਸਰਵਣ ਕਰਵਾਈ ਗਈ, …
Read More »ਦਮਦਮੀ ਟਕਸਾਲ ਵੱਲੋਂ ਐਡਵੋਕੇਟ ਸਿਆਲਕਾ ਦਾ ਸਨਮਾਨ
ਚੌਕ ਮਹਿਤਾ, 9 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- 6 ਜੂਨ 1984 ਦੇ ਘੱਲੂਘਾਰੇ ਦੌਰਾਨ 365 ਵਿਅਕਤੀਆਂ ਨੂੰ ਲਗਾਤਾਰ 5 ਸਾਲ ਜੋਧਪੁਰ ਦੀ ਜੇਲ ਵਿੱਚ ਨਜਰਬੰਦ ਰੱਖਣ ਦੇ ਬਾਦ ਰਿਹਾਅ ਕਰ ਦਿੱਤਾ ਗਿਆ, 222 ਵਿਅਕਤੀਆਂ ਵੱਲੋਂ 1990 ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਪਾਸੋਂ ਮੁਆਵਜੇ ਲਈ ਕੇਸ ਪਾਏ ਗਏ, ਕੇਸਾਂ ਦੀ ਸਹੀ ਢੰਗ ਨਾਲ ਪੈਰਵਾਈ ਨਾ ਹੋਣ ਕਾਰਨ ਕੇਸ ਲੰਬਾ ਅਰਸਾ …
Read More »ਖ਼ਾਲਸਾ ਕਾਲਜ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)-ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਤੀਜ਼ੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਜਿਸ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈ। …
Read More »
Punjab Post Daily Online Newspaper & Print Media