ਫਾਜ਼ਿਲਕਾ, 9 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) ਸਿਹਤ ਵਿਭਾਗ ਅਤੇ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸਾਂ ਅਤੇ ਸੀਨੀਅਰ ਮੈਡੀਕਲ ਅਧਿਕਾਰੀ ਖੂਈਖੇੜਾ ਡਾ. ਅਰੁਣ ਕੁਮਾਰ ਸੋਹਲ ਦੀ ਪ੍ਰਧਾਨਗੀ ਵਿਚ ਪ੍ਰਧਾਨ ਮੰਤਰੀ ਜਨਨੀ ਸੁਰੱਖਿਆ ਯੋਜਨਾ ਅਭਿਆਂਨ ਤਹਿਤ ਗਰਭਵਤੀ ਔਰਤਾਂ ਦੀ ਜਾਂਚ ਲਈ ਸੀਐਚਸੀ ਖੁਈ ਖੇੜਾ ਵਿਚ ਕੈਂਪ ਲਗਾਇਆ ਗਿਆ। ਜਿਸ ਵਿਚ ਮਹਿਲਾ ਰੋਗ ਮਾਹਿਰ ਡਾ. ਰੁਪਾਲੀ ਮਹਾਜਨ ਵੱਲੋਂ ਗਰਭਵਤੀ …
Read More »ਪੰਜਾਬੀ
ਭਾਰਤੀ ਕਿਸਾਨ ਯੂਨੀਅਨ ਨੇ ਏ.ਡੀ.ਸੀ ਨੂੰ ਦਿੱਤਾ ਮੰਗ ਪੱਤਰ
ਫਾਜ਼ਿਲਕਾ, 9 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) ਭਾਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਬੁੰਧ ਰਾਮ ਬਿਸ਼ਨੋਈ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਕਿਸਾਨਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਬੁੱਧਰਾਮ ਬਿਸ਼ਨੋਈ, ਮੀਤ ਪ੍ਰਧਾਨ ਸੁਭਾਸ਼ ਗੋਦਾਰਾ, ਜ਼ਿਲ੍ਹਾ ਪ੍ਰੈਸ ਸਕੱਤਰ ਮਨਪ੍ਰੀਤ ਸਿੰਘ ਸੰਧੂ, ਮੀਤ ਪ੍ਰਧਾਨ ਜਲਾਲਾਬਾਦ ਸੁਖਚੈਨ ਸਿੰਘ, ਜ਼ਿਲ੍ਹਾ ਪ੍ਰਮੁੱਖ ਸਕੱਤਰ …
Read More »ਵਿਸ਼ਾਲ ਮੈਡੀਕਲ ਜਾਂਚ ਕੈਂਪ 12 ਮਈ ਨੂੰ
ਫਾਜ਼ਿਲਕਾ, 9 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) ਨੈਸ਼ਨਲ ਹੈਲਥ ਮਿਸ਼ਨ ਦੇ ਤਹਿਤ ਸ਼ਹਿਰੀ ਮੁਢਲੇ ਸਿਹਤ ਜਾਂਚ ਕੇਂਦਰ ਧੋਬੀਘਾਟ ਸਰਕਲ ਵੱਲੋਂ ਫਾਜ਼ਿਲਕਾ ਦੇ ਐਸਡੀ ਹਾਈ ਸਕੂਲ ਦੇ ਨਾਲ ਸਥਿਤ ਸ਼੍ਰੀ ਸਨਾਤਮ ਧਰਮ ਬਾਵੜੀ ਸਭਾ ਦੇ ਵੇਹੜੇ ਵਿਚ 12 ਮਈ ਨੂੰ ਮੁਫ਼ਤ ਵਿਸ਼ਾਲ ਮੈਡੀਕਲ ਜਾਂਚ ਕੈਂਪ ਲਗਾਇਆ ਜਾਵੇਗਾ।ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਸਵੇਰੇ 9 ਤੋਂ ਦੁਪਹਿਰ …
Read More »ਰੰਜਿਸ਼ ਦੇ ਕਾਰਨ ਹੋਏ ਝਗੜੇ ਵਿਚ ਇੱਕ ਜ਼ਖ਼ਮੀ
ਫਾਜ਼ਿਲਕਾ, 9 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) ਸਥਾਨਕ ਨਵੀਂ ਆਬਾਦੀ ਵਿਚ ਪੁਰਾਣੀ ਰੰਜਿਸ਼ ਕਾਰਨ ਹੋਏ ਝਗੜੇ ਵਿਚ ਇੱਕ ਨੋਜਵਾਨ ਜ਼ਖ਼ਮੀ ਹੋ ਗਿਆ।ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਅੰਸ਼ੁਲ ਬਤਰਾ (15) ਵਾਸੀ ਨਵੀਂ ਆਬਾਦੀ ਫਾਜ਼ਿਲਕਾ ਦੇ ਪਿਤਾ ਸੁਨੀਲ ਕੁਮਾਰ ਬਤਰਾ ਨੇ ਦੱਸਿਆ ਕਿ ਬੀਤੇ ਸਾਲ ਦੇ ਜੂਨ ਮਹੀਨੇ ਵਿਚ ਉਸ ਦੇ ਬੇਟੇ ਦਾ ਕੁੱਝ ਨੋਜਵਾਨਾਂ ਦੇ ਨਾਲ ਕਿਸੇ ਗੱਲ ਨੂੰ …
Read More »ਭਾਵਾਧਸ ਭਾਰਤ ਨੇ ਲਾਏ ਬੂਟੇ
ਫਾਜ਼ਿਲਕਾ, 9 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) ਭਾਰਤੀ ਵਾਲਮੀਕਿ ਧਰਮ ਸਮਾਜ ਭਾਰਤ ਦੀ ਫਾਜ਼ਿਲਕਾ ਇਕਾਈ ਵੱਲੋਂ ਵਾਤਾਵਰਣ ਬਚਾਉਣ ਲਈ ਬੂਟੇ ਲਗਾਓ ਅਭਿਆਨ ਚਲਾਇਆ ਗਿਆ। ਜਿਸਦੀ ਸ਼ੁਰੂਆਤ ਥਾਣਾ ਸਿਟੀ ਪੁਲਸ ਦੇ ਇੰਚਾਰਜ਼ ਐਸਐਚਓ ਭੋਲਾ ਸਿੰਘ ਨੇ ਸਥਾਨਕ ਸ਼੍ਰੀ ਬਾਲਾ ਜੀ ਧਾਮ ਦੇ ਮੇਨ ਗੇਟ ਦੇ ਨੇੜੇ ਬੂਟਾ ਲਗਾਕੇ ਕੀਤੀ। ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਐਸਐਚਓ ਭੋਲਾ ਸਿੰਘ ਨੇ ਵਾਤਾਵਰਣ ਨੂੰ ਬਚਾਉਣ …
Read More »ਵਿਦਿਆਰਥੀਆਂ ਨੂੰ ਬੈਂਕ ਵੱਲੋਂ ਦਿੱਤੀਆਂ ਜਾ ਰਹੀਆਂ ਯੋਜਨਾਵਾਂ ਸਬੰਧੀ ਕੀਤਾ ਜਾਗਰੂਕ
ਫਾਜ਼ਿਲਕਾ, 9 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) ਪੀ.ਸੀ.ਆਰ.ਏ ਨਿਦੇਸ਼ਿਤ ਉਰਜ਼ਾ ਸੁਰੱਖਿਆ ਦੀ ਜਿੰਮੇਵਾਰੀ, ਜਨ ਜਨ ਦੀ ਹਿੱਸੇਦਾਰੀ ਪ੍ਰੋਗਰਾਮ ਤਹਿਤ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਦੇ ਵਿੱਤੀ ਸਾਖ਼ਰਤਾ ਕੇਂਦਰ ਵੱਲੋਂ ਸਥਾਨਕ ਸੰਗਮ ਕੰਪਿਊਟਰ ਦੇ ਸਹਿਯੋਗ ਨਾਲ ਇੱਕ ਸੈਮੀਨਾਰ ਦਾ ਅਯੋਜਨ ਕਰਕੇ ਵਿਦਿਆਰਥੀਆਂ ਨੂੰ ਬੈਂਕ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ ਵੰਖ ਜਨ ਯੋਜਨਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ।ਐਲ.ਡੀ.ਐਮ ਪਰਮਜੀਤ ਕੋਚਰ ਮੁੱਖ ਮਹਿਮਾਨ ਵਜੋਂ …
Read More »ਬੀ.ਐਸ.ਐਨ.ਐਲ ਵਰਕਰ ਯੂਨੀਅਨ ਨੇ ਮੰਗਾਂ ਸਬੰਧੀ ਕੀਤੀ ਗੇਟ ਰੈਲੀ
ਫਾਜ਼ਿਲਕਾ, 9 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) ਬੀ.ਐਸ.ਐਨ.ਐਲ ਕੈਜੂਅਲ ਐਂਡ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਸਰਕਲ ਬ੍ਰਾਂਚ ਫਾਜ਼ਿਲਕਾ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਸਥਾਨਕ ਟੈਲੀਫੋਨ ਐਕਸਚੇਂਜ ਦੇ ਗੇਟ ਦੇ ਸਾਹਮਣੇ ਐਸ.ਐਸ.ਏ ਫਿਰੋਜ਼ਪੁਰ ਦੇ ਮੀਤ ਪ੍ਰਧਾਨ ਸੁਰਜੀਤ ਸਿੰਘ ਦੀ ਪ੍ਰਧਾਨਗੀ ਵਿਚ ਵੇਟ ਰੈਲੀ ਕੀਤੀ ਗਈ। ਜਿਸ ਵਿਚ ਵੱਖ ਵੱਖ ਐਕਸਚੇਂਜਾਂ ਤੋਂ ਵੱਡੀ ਗਿਣਤੀ ਵਿਚ ਵਰਕਰ ਸ਼ਾਮਲ ਹੋਏ। ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਐਸ.ਐਸ.ਏ …
Read More »ਸਰਪੰਚ ਜਗਸੀਰ ਸਿੰਘ ਵੱਲੋਂ ਪਿੰਡ ਨੂੰ ਮਿਲੀਆਂ ਗਰਾਂਟਾਂ ਬਾਰੇ ਸਪਸ਼ਟੀਕਰਣ
ਬਠਿੰਡਾ,9 ਮਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ )-ਬੀਤੇ ਦਿਨੀ ਪਿੰਡ ਜ਼ੀਦਾ ਦੇ ਵਿਕਾਸ ਲਈ ਆਈਆਂ ਗਰਾਂਟਾ ਨੂੰ ਲੈਕੇ ਪਿੰਡ ਵਾਸੀਆਂ ਮਲਕੀਤ ਸਿੰਘ ਪੁੱਤਰ ਬੰਤ ਸਿੰਘ ਅਤੇ ਗੁਰਦੇਵ ਸਿੰਘ ਪੁੱਤਰ ਬਚਿੱਤਰ ਸਿੰਘ ਨੇ ਪਿੰਡ ਦੇ ਸਰਪੰਚ ਤੇ ਘਪਲੇਬਾਜੀ ਦੇ ਦੋਸ਼ ਲਗਾਏ ਸਨ ਅਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਸੀ ਕਿ ਸਰਪੰਚ ਜਗਸੀਰ ਸਿੰਘ ਵੱਲੋਂ ਪਿੰਡ ਨੂੰ ਮਿਲੀਆਂ ਗਰਾਂਟਾਂ ਦੀ ਦੁਰਵਰਤੋਂ,ਪੰਚਾਇਤੀ ਜ਼ਮੀਨ …
Read More »ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਵਿਖੇ ‘ਸਮਰ ਕਾਰਨੀਵਲ-17’ਦਾ ਆਯੋਜਨ ਕੀਤਾ ਗਿਆ
ਬਠਿੰਡਾ,9 ਮਈ (ਅਵਤਾਰ ਸਿੰਘ ਕੈਂਥ )-ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ, ਬਠਿੰਡਾ ਦੇ ਖੂਬਸੂਰਤ ਵਿਹੜੇ ਵਿੱਚ ‘‘ਸਮਰ ਕਾਰਨੀਵਲ- 17” ਦਾ ਆਯੋਜਨ ਕੀਤਾ ਗਿਆ ਜਿਸ ਦਾ ਮੁੱਖ ਮਕਸਦ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨਾ ਅਤੇ ਉਹਨਾਂ ਅੰਦਰ ਸਵੈ-ਵਿਸ਼ਵਾਸ ਦੀ ਭਾਵਨਾ ਨੂੰ ਉਜਾਗਰ ਕਰਨਾ ਸੀ। ਇਸ ਕਾਰਨੀਵਲ ਦੌਰਾਨ ਪੱਗ ਬੰਨਣ, ਮਹਿੰਦੀ ਲਗਾਉਣ, ਪੋਸਟਰ ਮੇਕਿੰਗ, ਬੈਸਟ ਆਊਟ ਆਫ ਵੇਸਟ ਅਤੇ ਨੇਲ ਆਰਟ ਆਦਿ ਪ੍ਰਤੀਯੋਗਤਾਵਾਂ ਕਰਵਾਈਆਂ …
Read More »ਮ੍ਰਿਤਕ ਲੜਕੀ ਦੇ ਦੋਸ਼ੀਆਂ ਖਿਲਾਫ਼ ਦਾਜ ਤੇ ਕਤਲ ਦਾ ਮੁੱਕਦਮਾ ਦਰਜ ਕਰਨ ਦੀ ਮੰਗ
ਬਠਿੰਡਾ,9 ਮਈ (ਅਵਤਾਰ ਸਿੰਘ ਕੈਂਥ )-ਬੀਤੇ ਦਿਨੀ ਸ਼ਾਦੀ ਸ਼ੂਦਾ ਕਿਰਨਪਾਲ ਕੌਰ ਪੁੱਤਰੀ ਸੁੱਖਾ ਸਿੰਘ ਦੀ ਮੌਤ ਹੋ ਗਈ ਸੀ ਅਤੇ ਪਰਿਵਾਰ ਨੇ ਸਹੁਰਾ ਪਰਿਵਾਰ ਤੇ ਦਾਜ ਦਹੇਜ ਦੇ ਦੋਸ਼ ਲਗਾਉਂਦਿਆ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਮ੍ਰਿਤਕ ਲੜਕੀ ਦੇ ਪਿਤਾ ਸੁੱਖਾ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਦੀ ਸ਼ਾਦੀ 18 ਅਪ੍ਰੈਲ 2011 ਨੂੰ ਗੋਰਾ ਸਿੰਘ ਪੁੱਤਰ ਕਪੂਰ …
Read More »
Punjab Post Daily Online Newspaper & Print Media