Wednesday, November 25, 2026

ਪੰਜਾਬੀ

ਪਬਲਿਕ ਲਾਇਬਰੇਰੀ ਵਿਖੇ ਵਿੱਤ ਮੰਤਰੀ ਵਲੋਂ ਵਾਤਾਵਰਣ ਸ਼ੁਧ ਰੱਖਣ ਲਈ ਪੌਦਾ ਲਗਾਇਆ

ਬਠਿੰਡਾ,9 ਮਈ (ਅਵਤਾਰ ਸਿੰਘ ਕੈਂਥ )-ਸਥਾਨਕ ਸ਼ਹਿਰ ਦੀ ਪਬਲਿਕ ਲਾਇਬਰੇਰੀ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਵਾਤਾਵਰਣ ਨੂੰ ਸ਼ੁਧ ਰੱਖਣ ਲਈ ਪੌਦੇ ਲਗਾਉਂਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਹਾਜ਼ਰ ਕਾਂਗਰਸੀ ਆਗੂਆਂ ਅਤੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਇਕ ਆਪਣੇ ਆਪਣੇ ਘਰ ਤੋਂ ਸ਼ੁਰੂਆਤ ਕਰਕੇ ਇਕ ਇਕ ਪੌਦਾ ਲਗਾਉਣ ਤਾਂ ਕਿ ਆਉਂਣ ਵਾਲਾ ਸਮੇਂ …

Read More »

ਕੈਰੋਂ ਵਿਖੇ 8 ਲੱਖ 91 ਹਜ਼ਾਰ ‘ਚ ਹੋਈ ਕੋਰਟ ਦੇ ਸਟੇਅ ਵਾਲੀ 39 ਏਕੜ ਪੰਚਾਇਤੀ ਜ਼ਮੀਨ ਦੀ ਬੋਲੀ

ਪੱਟੀ, 9 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਪਿੰਡ ਕੈਰੋਂ ਵਿਖੇ ਪੰਚਾਇਤੀ 39 ਏਕੜ ਜ਼ਮੀਨ ਦੀ ਬੋਲੀ ਬੀ.ਡੀ.ਓ ਪੱਟੀ ਮੇਲਾ ਸਿੰਘ ਦੀ ਅਗਵਾਈ ਹੇਠ ਹੋਈ।ਜਿਸ ਵਿਚ 39 ਏਕੜ ਜ਼ਮੀਨ ਨੂੰ 19 ਪਲਾਟਾਂ ਵਿਚ ਵੰਡਿਆ ਗਿਆ।ਜਿਨਾਂ ਵਿਚ 13 ਪਲਾਟ ਜਨਰਲ ਕੈਟਾਗਰੀ ਅਤੇ 6 ਪਲਾਟ ਐਸ ਸੀ ਕੈਟਾਗਿਰੀ ਲਈ ਰਾਖਵੇ ਸਨ।ਇਸ ਸਾਰੇ ਰਕਬੇ ਦੀ ਬੋਲੀ 8 ਲੱਖ 91 ਹਜ਼ਾਰ ਰੁਪਏ ਵਿਚ …

Read More »

ਕਸਬਾ ਅਲਗੋਕੋਠੀ ਦੇ ਸਰਪੰਚ ਮਨਜੀਤ ਸਿੰਘ ਨੇ ਪੈਨਸ਼ਨਾਂ ਵੰਡੀਆਂ

ਅਲਗੋਕੋਠੀ/ ਅਮਰਕੋਟ, 9 ਮਈ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਪੰਜਾਬ ਸਰਕਾਰ ਵਲੋਂ ਬਜੁੱਰਗਾਂ, ਅੰਗਹੀਣਾ ਅਤੇ ਵਿਧਵਾਵਾਂ ਨੂੰ ਸਹਾਇਤਾ ਵਜੋਂ ਦਿੱਤੀ ਜਾ ਰਹੀ ਮਹੀਨਾਵਾਰ ਪੈਨਸ਼ਨ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸੁੱਖਪਾਲ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਸਬਾ ਅਲਗੋਕੋਠੀ ਦੇ ਸਰਪੰਚ ਮਨਜੀਤ ਸਿੰਘ, ਸੈਕਟਰੀ ਮੈਡਮ ਮੋਨੀਕਾ ਅਤੇ ਕਾਂਗਰਸੀ ਆਗੂ ਰਾਜ ਕੁਮਾਰ ਹਾਂਡਾ, ਬਲਜੀਤ ਸਿੰਘ ਲਲਿਆਣੀ, …

Read More »

ਕੈਪਟਨ ਸਰਕਾਰ ਵਲੋਂ ਵਿੱਢੀ ਨਸ਼ਾ ਵਿਰੋਧੀ ਮੁਹਿਮ ਦਾ ਲੋਕ ਸਾਥ ਦੇਣ- ਗੁਰਦੀਪ ਸਿੰਘ

ਅਲਗੋਕੋਠੀ/ ਅਮਰਕੋਟ, 9 ਮਈ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਹਲਕਾ ਖੇਮਕਰਨ ਦੇ ਵਿਧਿਾਇਕ ਸੁੱਖਪਾਲ ਸਿੰਘ ਭੁੱਲਰ ਹਲਕੇ ਵਿਚ ਵਿਕਾਸ ਦੀ ਹਨੇਰੀ ਲਿਆਉਣਗੇ ਤੇ ਪਿੰਡਾਂ ‘ਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾ ਕੇ ਪਿੰਡ ਸ਼ਹਿਰਾਂ ਬਰਾਬਰ ਸੁੱਖ ਸਹੂਲਤਾਂ ਮੁਹਈਆ ਕਰਵਾਉਣਗੇ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅਲਗੋਕੋਠੀ ਦੇ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੀਤਾ।ਉਨਾਂ ਕਿਹਾ ਕਿ ਮੁੱਖ ਮੰਤਰੀ …

Read More »

ਰੈਡ ਕਰਾਸ ਸੋਸਾਇਟੀ ਵੱਲੋਂ ਚਲਾਏ ਜਾ ਰਹੇ ਸਕੂਲ `ਚ ਸਵੱਛ ਅਭਿਆਨ

ਪਠਾਨਕੋਟ, 8 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲਾ ਰੈਡ ਕਰਾਸ ਸੋਸਾਇਟੀ ਵੱਲੋਂ ਅੱਜ ਵਿਸਵ ਰੈਡ ਕਰਾਸ ਦਿਹਾੜੇ ਮਾਡਲ ਟਾਊਨ ਵਿਖੇ ਸਥਿਤ ਨੇਤਰਹੀਨ ਬੱਚਿਆਂ ਦੇ ਸਕੂਲ ਵਿੱਚ ਸਵੱਛ ਅਭਿਆਨ ਦੇ ਅਧੀਨ ਸਫਾਈ ਅਭਿਆਨ ਚਲਾਇਆ। ਜਿਸ ਦੀ ਪ੍ਰਧਾਨਗੀ ਜਿਲਾ ਰੈਡ ਕਰਾਸ ਦੇ ਸਕੱਤਰ ਪਰਸੋਤਮ ਲਾਲ ਨੇ ਕੀਤੀ।ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਮੁੱਖ ਮਹਿਮਾਨ ਵਜੋਂ ਸਾਮਲ ਹੋਏ।ਇਸ ਦੋਰਾਨ ਵਿਸ਼ੇਸ ਬੱਚਿਆਂ ਵੱਲੋਂ ਮੁੱਖ ਮਹਿਮਾਨ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ `ਰੈਡ ਕਰਾਸ ਡੇਅ` ਮਨਾਇਆ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ `ਰੈਡ ਕਰਾਸ ਡੇਅ` ਮਨਾਇਆ ਗਿਆ।ਬੱਚਿਆਂ ਨੇ ਪੋਸਟਰ ਬਣਾਏ ਅਤੇ ਭਾਸ਼ਣ ਰਾਹੀ ਆਪੋ ਆਪਣੇ ਵਿਚਾਰ ਪੇਸ਼ ਕੀਤੇ।ਇਸ ਮੌਕੇ ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਵਿਦਿਆਰਥੀਆਂ ਨੂੰ ਖੂਨਦਾਨ ਕਰਨ ਦਾ ਸੰਦੇਸ਼ ਦਿੰਦਿਆਂ ਦੱਸਿਆ ਕਿ ਇਹ ਦਿਹਾੜਾ ਹਰ ਸਾਲ 8 ਮਈ ਨੂੰ ਇੰਟਰਨੈਸ਼ਨਲ ਕਮੇਟੀ ਆਫ ਦ ਰੈਡ …

Read More »

ਵਿਸਵ ਰੈਡ ਕਰਾਸ ਦਿਵਸ `ਤੇ ਮੁਫਤ ਜਿਲਾ ਤੇ ਬਲਾਕ ਪੱਧਰੀ ਹੈਲਥ ਚੈਕਅਪ ਕੈਂਪਾਂ ਦਾ ਅਯੋਜਨ

ਪਠਾਨਕੋਟ, 8 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪਠਾਨਕੋਟ ਵਲੋਂ ਸਿਵਲ ਸਰਜਨ ਡਾ. ਨਰੇਸ਼ ਕਾਂਸਰਾ ਦੇ ਨਿਰਦੇਸ਼ਾਂ ਅਨੁਸਾਰ ਵਿਸਵ ਰੈਡ ਕਰਾਸ ਦੇ ਬਾਨੀ ਸਰ ਜੀਨ ਹੈਨਰੀ ਡਿਊਨਾ ਦੇ ਜਨਮ ਦਿਹਾੜੇ ਤੇ ਵਿਸਵ ਰੈਡ ਕਰਾਸ ਦਿਵਸ `ਤੇ ਜਿਲਾ ਅਤੇ ਬਲਾਕ ਪੱਧਰ ਤੇ ਮੁਫਤ ਹੈਲਥ ਚੈਕ-ਅੱਪ ਕੈਂਪਾਂ ਦਾ ਅਯੋਜਨ ਕੀਤਾ ਗਿਆ, ਜਿਨਾਂ ਵਿੱਚ 118 ਲੋਕਾਂ ਦੀ ਸਿਹਤ ਜਾਂਚ ਕੀਤੀ ਗਈ।ਇਸ ਤੋਂ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ. ਟੀ ਰੋਡ ਵਿਖੇ ‘ਮਾਂ ਦਿਵਸ’ ਮਨਾਇਆ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ  ਵਿਖੇ ਪ੍ਰਾਇਮਰੀ ਵਿਭਾਗ ਵੱਲੋਂ ‘ਸ੍ਰੀ ਗੁਰੂ ਅਰਜਨ ਦੇਵ ਆਡੀਟੋਰੀਅਮ’ ਵਿੱਚ ‘ਮਾਂ ਦਿਵਸ’ ਮਨਾਇਆ ਗਿਆ, ਜਿਸ ਵਿੱਚ ਸ੍ਰੀਮਤੀ ਰਾਜਵਿੰਦਰ ਕੌਰ ਅਸਿਸਟੈਂਟ ਐਕਸਾਈਜ਼ ਅਤੇ ਟੈਕਸੇਸ਼ਨ ਕਮਿਸ਼ਨਰਸ਼-2 ਨੇ ਮੁੱਖ ਮਹਿਮਾਨ ਅਤੇ ਸਰਦਾਰਨੀ ਹਰਬੰਸ ਕੌਰ ਚੱਢਾ …

Read More »

ਪਿੰਡ ਬਾਲਿਓਂ ਵਿਖੇ ਘੋੜ ਦੌੜਾਂ `ਚ ਪਹਿਲੇ ਨੰਬਰ `ਤੇ ਰਿਹਾ ਬਲਵੀਰ ਕਕਰਾਲੀ ਦਾ ਘੋੜਾ

ਸਮਰਾਲਾ, 8 ਮਈ (ਪੰਜਾਬ ਪੋਸਟ- ਕੰਗ) – ਪਿੰਡ ਬਾਲਿਓਂ ਵਿਖੇ ਵੈਲਫੇਅਰ ਗਰਾਮ ਸਭਾ (ਰਜਿ:) ਬਾਲਿਓਂ ਵੱਲੋਂ ਇਲਾਕਾ ਨਿਵਾਸੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਘੋੜਿਆਂ ਦੀਆਂ ਦੌੜਾਂ ਕਰਵਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਦੇਵ ਸਿੰਘ ਫੌਜੀ ਗਰਾਮ ਸਭਾ ਆਗੂ ਨੇ ਦੱਸਿਆ ਕਿ ਇਸ ਘੋੜ ਦੌੜ ਦਾ ਉਦਘਾਟਨ ਜਥੇਦਾਰ ਅਮਰਜੀਤ ਸਿੰਘ ਬਾਲਿਓਂ, ਬਲਜਿੰਦਰ ਸਿੰਘ ਬਿੱਲਾ ਪੂੰਨੀਆਂ ਵੱਲੋਂ ਕੀਤਾ ਗਿਆ।ਇਸ ਘੋੜ …

Read More »

ਟੀ.ਐਸ.ਯੂ ਵੱਲੋਂ ਮੰਡਲ ਦਫਤਰ ਘੁਲਾਲ ਵਿਖੇ ਮਈ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ

ਸਮਰਾਲਾ, 8 ਮਈ (ਪੰਜਾਬ ਪੋਸਟ- ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. `ਚ ਕੰਮ ਕਰਦੀ ਮੁਲਾਜ਼ਮ ਜਥੇਬੰਦੀ ਟੈਕਨੀਕਲ ਸਰਵਿਸ ਯੂਨੀਅਨ (ਰਜਿ: 49) ਵੱਲੋਂ ਅੱਜ ਮੰਡਲ ਦਫ਼ਤਰ ਘੁਲਾਲ ਅੱਗੇ ਜਥੇਬੰਦੀ ਦਾ ਝੰਡਾ ਲਹਿਰਾ ਕੇ ਮਈ ਦਿਵਸ ਦੇ ਸ਼ਹੀਦਾਂ ਨੂੰ ਮੰਡਲ ਪ੍ਰਧਾਨ ਸੰਗਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਸੰਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਜਥੇਬੰਦੀ ਦੇ ਮੰਡਲ ਸਕੱਤਰ …

Read More »