Wednesday, November 25, 2026

ਪੰਜਾਬੀ

ਦਮਦਮੀ ਟਕਸਾਲ ਮਹਿਤਾ ਨੇ ਪਿੰਡ ਭਲਾਈਪੁਰ ਪੂਰਬਾਂ ਵਿਖੇ ਦੋ ਦਿਨ ਸ਼ਹੀਦੀ ਸਮਾਗਮ ਸਜਾਏ

ਚੌਂਕ ਮਹਿਤਾ, 8 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਵਾਲ਼ਿਆ ਵੱਲੋਂ ਜੂਨ 1984 ਦੇ ਮਹਾਨ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਤੇ ਹੋਰ ਬੇਅੰਤ ਸ਼ਹੀਦ ਸਿੰਘਾਂ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਲੜੀਵਾਰ ਸ਼ਹੀਦੀ ਸਮਾਗਮਾਂ ਤਹਿਤ  ਪਿੰਡ ਭਲਾਈਪੁਰ ਪੂਰਬਾਂ ਦੇ ਗੁਰਦੁਆਰਾ ਸਾਹਿਬ ਵਿਖੇ ਦੋ ਦਿਨ ਸ਼ਹੀਦੀ ਸਮਾਗਮ …

Read More »

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਅਮਰਿੰਦਰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ

ਅੰਮ੍ਰਿਤਸਰ 8 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ।ਇਸ ਸਮੇਂ ਉਨ੍ਹਾਂ ਨੇ ਕੜਾਹਿ ਪ੍ਰਸ਼ਾਦਿ ਦੀ ਦੇਗ ਵੀ ਕਰਵਾਈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਮੁੱਖ ਮੰਤਰੀ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ।ਉਪਰੰਤ ਸ਼੍ਰੋਮਣੀ ਗੁਰਦੁਆਰਾ …

Read More »

ਪੰਜਾਬ ਸਰਕਾਰ ਚੱਪੜਚਿੜੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ ਦੀ ਸੰਭਾਲ ਕਰੇ ਪ੍ਰੋ: ਬਡੂੰਗਰ

ਅੰਮ੍ਰਿਤਸਰ 8 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨਾਲ ਸਬੰਧਤ ਚੱਪੜਚਿੜੀ ਸਥਿਤ ਯਾਦਗਾਰ ਦੀ ਸਾਂਭ-ਸੰਭਾਲ ਵੱਲ ਪੰਜਾਬ ਸਰਕਾਰ ਵਿਸ਼ੇਸ਼ ਧਿਆਨ ਦੇਵੇ ਅਤੇ ਸੰਗਤਾਂ ਦੀਆਂ ਮੁੱਢਲੀਆਂ ਲੋੜਾਂ ਦੀ ਪੂਰਤੀ ਲਈ ਪ੍ਰਬੰਧ ਕਰੇ।ਉਨ੍ਹਾਂ ਕਿਹਾ ਕਿ ਪ੍ਰਾਪਤ ਰਿਪੋਰਟ ਅਨੁਸਾਰ ਇਸ ਯਾਦਗਾਰ ਵਿਖੇ ਆਉਣ ਵਾਲੀ ਸੰਗਤ ਲਈ ਕੁਝ ਜ਼ਰੂਰੀ …

Read More »

ਪਾਕਿਸਤਾਨੀ ਹਿੰਦੂਆਂ ਦੀਆਂ ਅਸਥੀਆਂ ਹਰਦੁਆਰ ਪੁਹੰਚਾਉਣ ਲਈ ਨਿੱਤਰੀ ਸਾਈਂ ਮੀਆਂ ਮੀਰ ਫਾਊਂਡੇਸ਼ਨ – ਬਰਾੜ

ਚੌਂਕ ਮਹਿਤਾ, 8 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – `ਮੁਕਤੀ ਲਈ ਤਰਸ ਰਹੀਆ ਨੇ ਪਾਕਿਸਤਾਨੀ ਹਿੰਦੂਆਂ ਦੀਆਂ ਅਸਥੀਆਂ` ਸਬੰਧੀ ਇੱਕ ਪੰਜਾਬੀ ਅਖਬਾਰ ‘ਚ ਛਪੀ ਖਬਰ ਜਿਸ ਵਿੱਚ ਦੱਸਿਆ ਗਿਆ ਹੈ ਕਿ 300 ਤੋਂ ਵਧੇਰੇ ਪਕਿਸਤਾਨੀ ਮ੍ਰਿਤਕ ਹਿੰਦੂਆਂ ਦੀਆਂ ਅਸਥੀਆਂ ਹਰਿਦੁਆਰ ਪੁੱਜਣ ਦੀ ਉਡੀਕ ਕਰ ਰਹੀਆਂ ਹਨ ਬਾਰੇ ਪ੍ਰਤੀਕਰਮ ਦਿੰਦਿਆਂ ਅੱਜ ਇਥੇ ਸਾਂਈ ਮੀਆਂ ਮੀਰ ਇੰਟਰਨੈਸ਼ਨਲ ਫਾਊਡੇਸ਼ਨ ਦੇ ਚੀਫ ਪੈਟਰਨ …

Read More »

ਬਾਬਾ ਖੜਕ ਸਿੰਘ ਦਾ ਇਤਿਹਾਸ ਪ੍ਰਕਾਸ਼ਿਤ ਹੋਵੇ – ਦਿੱਲੀ ਕਮੇਟੀ

ਨਵੀਂ ਦਿੱਲੀ, 8 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਪਹਿਲੇ ਪ੍ਰਧਾਨ ਬਾਬਾ ਖੜਕ ਸਿੰਘ ਦੇ 150ਵੇਂ ਜਨਮ ਦਿਹਾੜੇ ਨੂੰ ਮਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਗਰਮ ਹੋ ਗਈ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਸੀਨੀਅਰ ਭਾਜਪਾ ਆਗੂ ਆਰ.ਪੀ. ਸਿੰਘ ਅਤੇ ਅਕਾਲੀ ਨਿਗਮ ਪਾਰਸ਼ਦ ਪਰਮਜੀਤ ਸਿੰਘ ਰਾਣਾ ਨੇ ਅੱਜ ਐਨ.ਡੀ.ਐਮ.ਸੀ. ਦੇ ਚੇਅਰਮੈਨ ਨਰੇਸ਼ ਕੁਮਾਰ ਨਾਲ ਮੁਲਾਕਾਤ ਕਰਕੇ ਬਾਬਾ …

Read More »

ਸਰ ਜੀਨ ਹੈਨਰੀ ਦੁਨੰਟ ਦੀ ਜਯੰਤੀ ਮੌਕੇ ਵਿਸ਼ਵ ਰੈਡ ਕਰਾਸ ਦਿਵਸ ਮਨਾਇਆ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਰੈਡ ਕਰਾਸ ਅੰਦੋਲਨ ਦੇ ਸੰਸਥਾਪਕ ਸਰ ਜੀਨ ਹੈਨਰੀ ਦੁਨੰਟ ਦੀ ਜਯੰਤੀ ਨੂੰ ਦਰਸਾਉਣ ਲਈ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ ਜਾਂਦਾ ਹੈ।ਇਨਾਂ ਦਾ ਜਨਮ 8 ਮਈ 1828 ਨੂੰ ਸਵਿਟਜ਼ਰਲੈਂਡ ਵਿੱਚ ਹੋਇਆ ਸੀ।ਰੈੱਡ ਕਰਾਸ ਬ੍ਰਾਂਚ, ਅੰਮਿ੍ਰਤਸਰ ਨੇ ਭਵਨ ਐਸਐਲ ਪਬਲਿਕ ਸਕੂਲ, ਅੰਮਿ੍ਰਤਸਰ ਵਿਖੇ ਵਿਸ਼ਵ ਰੈੱਡ ਕਰਾਸ ਦਿਵਸ 2017 ਮਨਾਇਆ ਗਿਆ।ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ …

Read More »

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਜਥੇਬੰਦਕ ਵਰਕਸ਼ਾਪ 14 ਨੂੰ

ਜਥੇਬੰਦੀ ਦੀ ਸਾਹਿਤਕ ਅਤੇ ਸਮਾਜਿਕ ਭੂਮਿਕਾ ਵਿਸ਼ੇ ‘ਤੇ ਹੋਵੇਗੀ ਗੱਲਬਾਤ ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਦਵਿੰਦਰ ਸਿੰਘ) – ਵਿਸ਼ਵ ਭਰ ਦੇ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਵਲੋਂ ਪੰਜਾਬ ਅਤੇ ਪੰਜਾਬੋ ਬਾਹਰਲੀਆਂ ਸਹਿਤਕ ਸਭਾਵਾਂ ਦੇ ਲੇਖਕਾਂ ‘ਚ ਸਾਹਿਤਕ ਸਰਗਰਮੀਆਂ ਦੇ ਨਾਲ ਨਾਲ ਜਥੇਬੰਦਕ ਅਤੇ ਸਮਾਜਿਕ ਕਾਰਜਾਂ ਦੇ ਨਾਲ ਜੋੜਣ ਹਿੱਤ ਅਰੰਭੀ ਜਥੇਬੰਦਕ ਵਰਕਸ਼ਾਪਾਂ ਦੀ ਲੜੀ ਤਹਿਤ …

Read More »

ਕੈਪਟਨ ਵਲੋਂ ਖਾਲਸਾ ਕਾਲਜ ਦੇ ਵਿਦਿਆਰਥੀਆਂ ਨਾਲ ਮੁਲਾਕਾਤ, ਨਿਆਂ ਦਾ ਦਿੱਤਾ ਭਰੋਸਾ

ਖੁਦਖੁਸ਼ੀ ਲਈ ਉਕਸਾਉਣ ਦੇ ਲਾਏ ਦੋਸ਼ਾਂ ਦੀ ਜਾਂਚ ਲਈ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਅੰਮਿ੍ਰਤਸਰ, 8 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐਤਵਾਰ ਨੂੰ ਖਾਲਸਾ ਕਾਲਜ ਦੇ ਅੰਦੋਲਨ ਕਰ ਰਹੇ ਵਿਦਿਆਰਥੀਆਂ ਨੂੰ ਮਿਲੇ ਜੋ ਕਿ ਹਾਲ ਹੀ ਵਿੱਚ ਹਰਪ੍ਰੀਤ ਸਿੰਘ ਨਾਂ ਦੇ ਵਿਦਿਆਰਥੀ ਵਲੋਂ ਕੀਤੀ ਗਈ ਖੁਦਖੁਸ਼ੀ ਦੇ ਮਾਮਲੇ ’ਤੇ ਕਾਲਜ ਦੇ ਪ੍ਰਬੰਧਕਾਂ …

Read More »

Punjab CM Offers Prayers at Golden Temple, Durgiana Mandir & Sri Ram Tirath Sthal

 Pays Tributes To Martyrs At Jallianwala Bagh  Amritsar, May 8 (Punjab Post Bureau) – Punjab Chief Minister Captain Amarinder Singh on Monday visited the historic Sri Harmandir Sahib, Durgiana Temple and Bhagwan Valmiki Tirath Sthal (Ram Tirath) to pay his obeisance and seek blessings for the people of Punjab. The Chief Minister said it was a gratifying experience for him …

Read More »

ਮੁੱਖ ਮੰਤਰੀ ਅਮਰਿੰਦਰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਤੇੇ ਸ਼੍ਰੀ ਰਾਮ ਤੀਰਥ ਹੋਏ ਨਤਮਸਤਕ

ਜਲਿਆਂਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਅੰਮਿ੍ਰਤਸਰ 8 ਮਈ, (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਸੱਥਲ (ਰਾਮ ਤੀਰਥ) ਵਿਖੇ ਨਤਮਸਤਕ ਹੋ ਕੇ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ …

Read More »