Wednesday, November 25, 2026

ਪੰਜਾਬੀ

ਕਰਜ਼ਾ ਮੁਆਫੀ ਬਾਰੇ ਕਮਿਸ਼ਨ ਦੀਆਂ ਸਿਫਾਰਸ਼ਾਂ ’ਤੇ ਅਮਲ ਕਰਾਂਗੇ- ਕੈਪਟਨ

ਨਸ਼ੇ ਖਤਮ ਕਰ ਕੇ ਰਹਾਂਗੇ, ਨਹੀਂ ਬਖਸ਼ੇ ਜਾਣਗੇ ਬੇਅਦਬੀ ਕਾਂਡ ਦੇ ਦੋਸ਼ੀ ਅੰਮਿ੍ਰਤਸਰ, 7 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੰਮਿ੍ਰਤਸਰ ਦੌਰੇ ਦੌਰਾਨ ਪ੍ਰੈਸ ਨਾਲ ਗੱਲਬਾਤ ਕਰਦੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਰਾਜ ਨੂੰ ਨਸ਼ੇ ਦੀ ਦਲਦਲ ਵਿਚੋਂ ਕੱਢ ਕੇ ਰਹੇਗੀ ਅਤੇ ਇਸ ’ਤੇ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸੱਤਾ ਸੰਭਾਲਣ ਮਗਰੋਂ …

Read More »

ਕੈਪਟਨ ਅਮਰਿੰਦਰ ਸਿੰਘ, ਸੰਸਦ ਮੈਂਬਰ ਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ

ਅੰਮਿ੍ਰਤਸਰ, 7 ਮਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਸਵੇਰੇ ਕਾਂਗਰਸ ਦੇ ਸਾਰੇ ਕਾਂਗਰਸੀ ਸੰਸਦ ਮੈਂਬਰਾਂ ਤੇ ਵਿਧਾਇਕਾਂ ਨਾਲ ਸੋਮਵਾਰ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਮੁੱਖ ਮੰਤਰੀ ਦਾ ਭਲਕੇ ਜਲਿਆਂ ਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਪਹਿਲਾਂ ਸਵੇਰੇ 8 ਤੋਂ 9 ਵਜੇ ਤੱਕ ਸ੍ਰੀ ਹਰਿਮੰਦਰ ਸਾਹਿਬ ਜਾਣ  ਦਾ ਪ੍ਰੋਗਰਾਮ ਹੈ। ਹੋਰਨਾਂ ਪ੍ਰੋਗਰਾਮਾਂ …

Read More »

ਕੱਕੜਵਾਲ ਚੋਂਕ ਤੋਂ ਬਰਨਾਲੇ ਨੂੰ ਜਾਂਦੀ ਸੜਕ `ਤੇ ਲੱਗਦੇ ਲੰਮੇ ਜਾਮਾਂ ਤੋਂ ਲੋਕ ਪ੍ਰੇਸ਼ਾਨ

ਧੂਰੀ, 6 ਮਈ  (ਪੰਜਾਬ ਪੋਸਟ- ਪ੍ਰਵੀਨ ਗਰਗ) – ਸੀਨੀਅਰ ਕਾਂਗਰਸੀ ਨੇਤਾ ਭਗਵੰਤ ਰਾਏ ਸਿੰਗਲਾ ਅਤੇ ਇਲਾਕਾ ਵਾਸੀ ਲੋਕਾਂ ਨੇ ਪ੍ਰਸ਼ਾਸ਼ਨ ਦੇ ਪ੍ਰਤੀ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਕੱਕੜਵਾਲ ਚੋਂਕ ਤੋਂ ਬਰਨਾਲੇ ਨੂੰ ਜਾਂਦੀ ਸੜਕ `ਤੇ ਪ੍ਰਾਈਵੇਟ ਅਤੇ ਸਰਕਾਰੀ ਬੱਸਾਂ ਰਸਤੇ ਵਿੱਚ ਹੀ ਖੜ੍ਹੀਆਂ ਕਰ ਦਿੱਤੀਆਂ ਜਾਂਦੀਆਂ ਹਨ।ਇਸ ਰੋਡ `ਤੇ ਟਰੈਫਿਕ ਜਿਆਦਾ ਹੋਣ ਕਾਰਣ ਸੜਕ `ਤੇ ਜਾਮ ਲੱਗ ਜਾਂਦਾ ਹੈ ਤੇ …

Read More »

ਕਸ਼ਮੀਰ ਵਾਦੀ ਵਿੱਚ ਪੱਥਰਬਾਜਾਂ ਖਿਲਾਫ ਹੋਵੇ ਸਖਤ ਕਾਰਵਾਈ- ਮੈਡਮ ਚਾਵਲਾ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ ਬਿਊਰੋ) – ਕਸ਼ਮੀਰ ਵਾਦੀ ਵਿੱਚ ਲਗਾਤਾਰ ਅੱਤਵਾਦੀ ਹਮਲੇ ਹੋ ਰਹੇ ਹਨ ਤੇ ਪੱਥਰਬਾਜੀ ਖਤਰਨਾਕ ਹੱਦ ਤੱਕ ਵਧ ਗਈ ਹੈ, ਜੋ ਦੇਸ਼ ਦੀ ਸਰਕਾਰ ਲਈ ਵੱਡੀ ਚੁਣੋਤੀ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਸਿਹਤ ਮੰਤਰੀ ਪੰਜਾਬ ਸ੍ਰੀਮਤੀ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਹੈ ਕਿ ਅਜਿਹੇ ਹਲਾਤਾਂ ਵਿੱਚ ਜਦੋਂ ਇਕ ਦਿਨ ਕਸ਼ਮੀਰ …

Read More »

ਨਾਇਬ ਸੂਬੇਦਾਰ ਪਰਮਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਸ਼ਹੀਦ ਦੇ ਘਰ ਪਹੁੰਚੇ ਭਾਜਪਾ ਆਗੂ

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ ਸੱਗੂ) –  ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਅਵਿਨਾਸ਼ ਰਾਏ ਖੰਨਾ, ਅੰਮ੍ਰਿਤਸਰ ਦੇ ਜਿਲਾ ਪ੍ਰਧਾਨ ਰਾਜੇਸ਼ ਹਨੀ ਅਤੇ ਤਰਨ ਤਾਰਨ ਦੇ ਭਾਜਪਾ ਇੰਚਾਰਜ ਕੰਵਰ ਜਗਦੀਪ ਸਿੰਘ ਅੱੱਜ ਜੰਮੂ ਕਸ਼ਮੀਰ ਵਿੱਚ ਸ਼ਹੀਦ ਹੋਏ ਨਾਇਬ ਸੂਬੇਦਾਰ ਪਰਮਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਤਰਨ ਤਾਰਨ ਦੇ ਪਿੰਡ ਵੇਂਈ ਪੁਈ ਸਥਿਤ ਸ਼ਹੀਦ ਦੇ ਘਰ ਪਹੁੰਚੇ।ਜਿਥੇ ਸ਼ਹੀਦ ਦੇ …

Read More »

ਗੁਰਬਾਣੀ ਦੀਆਂ ਗਲਤ ਤੁਕਾਂ ਲਿਖ ਕੇ, ਥਾਣਿਆਂ ਵਿਚ ਹੋ ਰਹੀ ਹੈ ਗੁਰਬਾਣੀ ਦੀ ਬੇਅਦਬੀ ?

ਬਠਿੰਡਾ, 7 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਇਸ ਨੂੰ ਅਣਪੜ੍ਹਤਾ ਕਿਹਾ ਜਾਵੇ ਜਾਂ ਗੁਰਬਾਣੀ ਨਾਲ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ ਖਿਲਵਾੜ।ਅੱਜਕਲ੍ਹ ਥਾਣਿਆਂ ਵਿੱਚ ਪਵਿੱਤਰ ਗੁਰਬਾਣੀ ਦੀਆਂ ਗਲਤ ਤੁਕਾਂ ਤਾਂ ਲਿਖੀਆਂ ਆਮ ਮਿਲਦੀਆਂ ਹਨ।ਪਰ ਥਾਣਾ ਸਿਵਲ ਲਾਈਨਜ਼ ਬਠਿੰਡਾ ਵਿਖੇ ਵੀ ਕੁੱਝ ਅਜਿਹਾ ਹੋਇਆ ਹੈ, ਜਿਥੇ ਗੁਰਬਾਣੀ ਦੇ ਪਵਿੱਤਰ ਸ਼ਬਦਾਂ ਨੂੰ ਵਿਗਾੜਿਆ ਗਿਆ ਹੈ।ਥਾਣੇ ਅੰਦਰ ਕੰਧਾਂ …

Read More »

ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਵਿਦਾਇਗੀ ਪਾਰਟੀ ਅਯੋਜਿਤ

ਬਠਿੰਡਾ, 7 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਵੱਖ-ਵੱਖ ਕਾਲਜਾਂ ਵੱਲੋਂ ਪੜਾਈ ਪੂਰੇ ਕਰਕੇ ਜਾ ਰਹੇ ਵਿਦਿਆਰਥੀਆਂ ਨੂੰ ਜੂਨੀਅਰ ਵਿਦਿਆਰਥੀਆਂ ਵੱਲੋਂ ਵਿਦਾਇਗੀ ਪਾਰਟੀ ‘ਰੁਖਸਤ’ ਦਾ ਆਯੋਜਿਨ ਕੀਤਾ ਗਿਆ।ਇਸ ਸਬੰਧੀ ਯੂਨੀਵਰਸਿਟੀ ਦੇ ਅਧੀਨ ਪੈਂਦੇ ਯੂਨੀਵਰਸਿਟੀ ਕਾਲਜ ਆਫ ਕਾਮਰਸ ਐਂਡ ਮੈਨੇਜਮੈਂਟ, ਗੁਰੂ ਗੋਬਿੰਦ ਸਿੰਘ ਕਾਲਜ ਐਜੂਕੇਸ਼ਨ, ਯੂਨੀਵਰਸਿਟੀ ਕਾਲਜ ਆਫ ਬੇਸਿਕ ਸਾਇੰਸਜ਼ ਅਤੇ …

Read More »

ਕਾਂਗਰਸ ਸਰਕਾਰ ਨੂੰ ਸੁਵਿਧਾ ਕਾਮਿਆਂ ਦੀਆਂ ਮੰਗਾਂ ਪ੍ਰਤੀ ਸੁਹਿਰਦ ਹੋਣ ਦੀ ਅਪੀਲ

ਬਠਿੰਡਾ, 7 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਸੁਵਿਧਾ ਕਾਮਿਆਂ ਨੂੰ ਕਾਂਗਰਸ ਸਰਕਾਰ ਬਣਨ ਤੇ ਕੁੱਝ ਉਮੀਦ ਨਜ਼ਰ ਆਉਣੀ ਸ਼ੁਰੂ ਹੋਈ ਸੀ, ਪਰ ਕੈਪਟਨ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗ ਬੁਲਾ ਕੇ ਮੁਲਤਵੀ ਕਰਨ ਨਾਲ ਸੁਵਿਧਾ ਜਥੇਬੰਦੀ ਵਿੱਚ ਰੋਸ ਨਜ਼ਰ ਆ ਰਿਹਾ ਹੈ।ਇਸ ਸੰਬੰਧੀ ਜਦ ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ ਪੰਜਾਬ …

Read More »

ਅਧਿਆਪਨ ਸਿੱਖਣ ਪ੍ਰਕਿਰਿਆ ’ਤੇ ਵਰਕਸ਼ਾਪ ਲਗਾਈ

ਬਠਿੰਡਾ, 7 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਆਫ ਐਜ਼ੂਕੇਸ਼ਨ ਵਿਖੇ ਆਪਣੀ ਪਿਰਤ ਨੂੰ ਕਾਇਮ ਰਖਦੇ ਹੋਏ ਕਾਲਜ ਦੇ ਰਿਸਰਚ ਐਂਡ ਡਿਵੈਲਪਮੈਂਟ ਵਿਭਾਗ ਵੱਲੋਂ ‘ਆਧੁਨਿਕ ਦੌਰ ਵਿੱਚ ਅਧਿਆਪਨ ਸਿੱਖਣ ਪ੍ਰਕਿਰਿਆ- ਸਿਧਾਂਤ ਅਤੇ ਵਿਵਹਾਰ’ ਵਿਸ਼ੇ ਤੇ ਵਰਕਸ਼ਾਪ ਮੌਕੇ ਬਤੌਰ ਮਾਹਿਰ ਮਿ. ਮੋਹਿਤ ਗਰੋਵਰ (ਡੀ.ਏ.ਵੀ ਸਕੂਲ, ਕੋਟਕਪੂਰਾ), ਸੁਰਿੰਦਰਜੀਤ ਸਿੰਘ (ਸਰਕਾਰੀ ਸੀਨੀਅਰ ਸੰਕੈਡਰੀ ਸਕੂਲ, ਕੋਟਲੀ ਅਬਲੂ), …

Read More »

ਸਰਕਾਰੀ ਸਕੂਲ ਦੀ ਪੜ੍ਹਾਈ ਦਾ ਪੱਧਰ ਉਪਰ ਚੁੱਕਣ ਲਈ ਖਾਸ ਉਪਰਾਲੇ ਕੀਤੇ ਜਾਣਗੇ- ਸਾਕਸ਼ੀ ਸਾਹਨੀ

ਬਠਿੰਡਾ, 7 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸੀ੍ਰਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਐਸੋਸੀਏਸ਼ਨ ਫਾਰ ਸਮਾਈਲ ਹੈਪੀਨੈਸ ਐਸਪੀਰੇਸ਼ਨ ਤਹਿਤ ਮਾਣਯੋਗ ਡਿਪਟੀ ਕਮਿਸਨਰ ਬਠਿੰਡਾ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ `ਚ ਬੱਚਿਆਂ ਦੀ ਪੜ੍ਹਾਈ ਦਾ ਪੱਧਰ ਉੱੱਪਰ ਚੱੁੱਕਣ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ।ਆਸ਼ਾ ਪ੍ਰੋਜੈਕਟ ਤਹਿਤ ਹੁਣ ਤੱਕ 117 ਬੱਚਿਆਂ ਦਾ …

Read More »